ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ASI ਪੁਲਿਸ ਲਾਈਨ ਦੇ ਗੇਟ ਤੋਂ ਡਿਊਟੀ ਕਰ ਰਿਹਾ ਸੀ, ਜਿਸ ਨੂੰ ਕਰੰਟ ਲੱਗ ਜਾਂਦਾ ਹੈ ਤੇ ਦਰਦਨਾਕ ਮੌਤ ਹੋ ਜਾਂਦੀ ਹੈ।
ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਲੁੱਟਣ ‘ਚ ਨਾਕਾਮ ਹੋਣ ਤੋਂ ਬਾਅਦ ਲੁਟੇਰਿਆਂ ਨੇ ਮੋਟਰਸਾਈਕਲ ਮਾਰ ਕੇ ਤੋੜੀ ਵਿਅਕਤੀ ਦੀ ਲੱਤ
Admin - 0
ਜਲੰਧਰ | ਸ਼ਹਿਰ ਦੇ ਨਾਗਰਾ 'ਚ ਬਾਈਕ ਸਵਾਰ ਨੌਜਵਾਨ ਨੇ ਨੇਪਾਲੀ ਮੂਲ ਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਜਦੋਂ ਉਕਤ ਵਿਅਕਤੀ ਕੜਾਕੇ ਦੀ ਠੰਡ 'ਚ ਸੜਕ ਕਿਨਾਰੇ ਕੁਰਲਾ ਰਿਹਾ ਸੀ ਤਾਂ ਨਾਗਰਾ ਦੇ ਨੌਜਵਾਨ ਉਸ ਦੀ ਆਵਾਜ਼ ਸੁਣ ਕੇ ਉਸ ਕੋਲ ਪਹੁੰਚ ਗਏ। ਨੌਜਵਾਨ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ।
ਉਸ ਨੂੰ...
ਬਿਜ਼ਨੈੱਸ | ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ ਅਤੇ ਨਵਾਂ ਸਾਲ 2023 ਸ਼ੁਰੂ ਹੋਣ ਵਾਲਾ ਹੈ। ਇਸ ਨਵੇਂ ਸਾਲ ਦੀ ਸ਼ੁਰੂਆਤ ਛੁੱਟੀਆਂ ਨਾਲ ਹੋਵੇਗੀ। ਸਾਲ ਦੇ ਪਹਿਲੇ ਮਹੀਨੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਕੁੱਲ 11 ਦਿਨ ਬੈਂਕ ਬੰਦ ਰਹਿਣਗੇ।
ਐਤਵਾਰ ਨਾਲ ਸਾਲ ਦੀ ਸ਼ੁਰੂਆਤ ਹੋਵੇਗੀਸਾਲ ਦਾ ਪਹਿਲਾ ਮਹੀਨਾ ਯਾਨੀ ਜਨਵਰੀ ਛੁੱਟੀ ਦੇ ਨਾਲ ਸ਼ੁਰੂ ਹੋਵੇਗਾ। ਇਸ...
ਐਸਏਐਸ ਨਗਰ/ਮੋਹਾਲੀ
ਵੱਧ ਫੀਸਾਂ ਵਸੂਲਣ ਦੇ ਦੋਸ਼ ‘ਚ 2 ਪ੍ਰਾਈਵੇਟ ਸਕੂਲਾਂ ਖਿਲਾਫ ਪੰਜਾਬ ਸਰਕਾਰ ਦੀ ਸਖਤ ਕਾਰਵਾਈ, ਲਾਇਆ 3 ਲੱਖ ਦਾ ਜੁਰਮਾਨਾ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ...
ਚੰਡੀਗੜ੍ਹ| ਟਰੈਫਿਕ ਪੁਲਿਸ ਨੇ ਪੰਜਾਬ ਸਰਕਾਰ ਦੀ ਇੱਕ ਅੰਬੈਸਡਰ ਗੱਡੀ ਦਾ ਚਲਾਨ ਕੀਤਾ ਹੈ। ਇਹ ਚੰਡੀਗੜ੍ਹ ਨੰਬਰ ਦੀ ਗੱਡੀ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਸ਼ਹਿਰ ਵਿੱਚ ਘੁੰਮ ਰਹੀ ਸੀ। ਇਕ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ। ਟ੍ਰੈਫਿਕ ਪੁਲਿਸ ਵਾਲਿਆਂ ਨਾਲ ਸਾਂਝੀ ਕਰਦੇ ਹੋਏ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? ਹਾਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਪੁਲਿਸ ਫਿਰ ਵਿਵਾਦਾਂ ‘ਚ : ਮੁਨਸ਼ੀ ਤੇ ਕਾਂਸਟੇਬਲ ‘ਤੇ ਰੇਹੜੀ ਵਾਲੇ ਤੋਂ ਗਰਮ ਟੋਪੀ-ਹੀਟਰ ਮੰਗਣ ਦੇ ਦੋਸ਼, ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ
Admin - 0
ਲੁਧਿਆਣਾ | ਥਾਣਾ ਕੋਤਵਾਲੀ ਵਿਵਾਦਾਂ ਵਿੱਚ ਘਿਰ ਗਿਆ ਹੈ।ਮੁਨਸ਼ੀ ਅਤੇ ਹੈੱਡ ਕਾਂਸਟੇਬਲ 'ਤੇ ਚੌੜਾ ਬਾਜ਼ਾਰ 'ਚ ਇਕ ਰੇਹੜੀ ਵਾਲੇ ਤੋਂ ਗਰਮ ਟੋਪੀਆਂ ਅਤੇ ਹੀਟਰ ਮੰਗਣ ਦਾ ਦੋਸ਼ ਹੈ। ਇਸ ਮਾਮਲੇ ਦੀ ਇੱਕ ਆਡੀਓ ਵੀ ਸਾਹਮਣੇ ਆਈ ਹੈ। ਰੇਹੜੀ ਵਾਲੇ ਨੇ ਇਸ ਦੀ ਸ਼ਿਕਾਇਤ ਐਂਟੀ ਕੁਰੱਪਸ਼ਨ ਹੈਲਪਲਾਈਨ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਭੇਜ ਦਿੱਤੀ ਹੈ। ਜ਼ਿਲਾ ਪੁਲਿਸ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਵਿਜੀਲੈਂਸ ਨੇ ਪਨਗ੍ਰੇਨ ਦੇ ਇੰਸਪੈਕਟਰ ਨੂੰ 1.5 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
Admin - 0
ਲੁਧਿਆਣਾ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੀੜਤ ਚੌਲ ਮਿੱਲ ਦੇ ਮਾਲਕ ਨੇ ਮੁਲਜ਼ਮ ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ...
ਅੰਮ੍ਰਿਤਸਰ
ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਦਲਾਲ ਕਰ ਰਹੇ ਬਦਨਾਮ, ਹੋਟਲ ਦਾ ਕਮਰਾ ਬੁੱਕ ਕਰਵਾਉਣ ‘ਤੇ ਮੁਫਤ ਕੁੜੀ ਦੀ ਕਰਦੇ ਨੇ ਆਫਰ
Admin - 0
ਅੰਮ੍ਰਿਤਸਰ | ਦੇਹ ਵਪਾਰ ਕਰਵਾਉਣ ਵਾਲੇ ਹੋਟਲ ਦੇ ਕਰਿੰਦੇ ਯਾਤਰੀਆਂ ਨੂੰ ਲੜਕੀਆਂ ਦਾ ਸੌਦਾ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਨਜ਼ਰ ਆ ਰਹੇ ਹਨ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿਚ ਦਲਾਲ ਰਾਹਗੀਰਾਂ ਨੂੰ ਰੋਕ-ਰੋਕ ਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਦਨਾਮ ਕਰ ਰਿਹਾ ਹੈ ਤੇ ਹੋਟਲ ਦਾ ਕਮਰਾ ਬੁੱਕ ਕਰਨ 'ਤੇ ਇਕ ਖੂਬਸੂਰਤ ਕੁੜੀ ਮੁਫ਼ਤ ਦੇਣ...
ਕ੍ਰਾਇਮ ਅਤੇ ਨਸ਼ਾ
ਸ਼ਹੀਦੀ ਜੋੜ ਮੇਲ ਦਾ ਲੰਗਰ ਬਣਾਉਂਦੀਆਂ ਔਰਤਾਂ ‘ਤੇ ਚੜ੍ਹਾਈ ਕਾਰ, 1 ਔਰਤ ਦੀ ਮੌਤ, 3 ਗੰਭੀਰ
Admin - 0
ਪਟਿਆਲਾ | ਰਾਜਪੁਰਾ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਭੋਗਲਾ ਰੋਡ ‘ਤੇ ਬੇਕਾਬੂ ਕਾਰ ਨੇ ਸ਼ਹੀਦੀ ਜੋੜ ਮੇਲ ਦਾ ਲੰਗਰ ਬਣਾ ਰਹੀਆਂ ਔਰਤਾਂ 'ਤੇ ਚੜ੍ਹਾ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 3 ਔਰਤਾਂ ਜ਼ਖਮੀ ਹੋ ਗਈਆਂ ।
ਜਾਣਕਾਰੀ ਅਨੁਸਾਰ ਪੰਜਾਬ ਇਨਕਲੇਵ ਨੇੜੇ ਸੰਗਤ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਲੰਗਰ ਲਗਾਇਆ ਗਿਆ...
ਐਸਏਐਸ ਨਗਰ/ਮੋਹਾਲੀ
ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਸਿਲੇਬਸ ‘ਚ ਸ਼ਾਮਲ ਕਰਨ ਦੀ ਅਧਿਆਪਕ ਐਸੋਸੀਏਸ਼ਨਾਂ ਵੱਲੋਂ ਉਠੀ ਮੰਗ
Admin - 0
ਚੰਡੀਗੜ੍ਹ | ਸਕੂਲਾਂ ਦੇ ਸਿਲੇਬਸ ‘ਚ ਕਿਸਾਨ ਅੰਦੋਲਨ ਸ਼ਾਮਲ ਕੀਤਾ ਜਾ ਸਕਦੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਸਾਨਾਂ ਦੇ ਸਾਲ ਭਰ ਚੱਲੇ ਅੰਦੋਲਨ ਨੂੰ ਸਿਲੇਬਸ ਵਿਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਡੈਮੋਕਰੇਟਿਕ ਟੀਚਰਜ਼...









































