Home Blog Page 1318
ਚੰਡੀਗੜ੍ਹ | ਪੰਜਾਬ ਪੁਲਿਸ ਦੀ ਏ.ਟੀ.ਜੀ.ਐਫ. ਤੇ ਮਹਾਰਾਸ਼ਟਰ ਪੁਲਿਸ ਦੀ ਏ.ਟੀ.ਐਸ. ਦੇ ਸਾਂਝੇ ਆਪ੍ਰੇਸ਼ਨ ਸਦਕਾ ਮੁੰਬਈ ਤੋਂ 3 ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਦਾ ਨਵਾਂਸ਼ਹਿਰ ਵਿਚ ਮਾਰਚ 2022 ਵਿਚ ਮੱਖਣ ਕਤਲ ਕੇਸ ਨਾਲ ਸਬੰਧ ਹੈ। ਇਹ ਜਾਣਕਾਰੀ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਉਨ੍ਹਾਂ ਪੁਲਿਸ ਦੀ ਹਫ਼ਤਾਵਾਰੀ ਰਿਪੋਰਟ ਵੀ ਜਾਰੀ ਕੀਤੀ।...
ਜਲੰਧਰ/ਫਿਲੌਰ | ਪੰਜਾਬ ਵਿਚ ਗੋਲੀਆਂ ਚੱਲਣ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿਨ-ਬ-ਦਿਨ ਸ਼ਰਾਰਤੀ ਅਨਸਰ ਵਾਰਦਾਤਾਂ ਨੂੰ ਅੰਜਾਮ ਦੇ ਕੇ ਨਿਡਰ ਹੋ ਕੇ ਭੱਜ ਰਹੇ ਹਨ ਜੋ ਕਿ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਫਿਲੌਰ 'ਚ 24 ਘੰਟਿਆਂ 'ਚ ਦੂਜੀ ਵਾਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਮੁਠੱਡਾ ਕਲਾਂ ਤੋਂ ਸਾਹਮਣੇ...
ਮੋਗਾ। ਮੋਗਾ ਵਿਚ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ 5 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੀ ਵੱਡੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆਪਣੇ ਪਿੰਡ ਨੂੰ ਆ ਰਿਹ ਸੀ ਕਿ ਇਕ ਤੇਜ਼ ਰਫਤਾਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ...
ਅੰਮ੍ਰਿਤਸਰ | ਮਸ਼ਹੂਰ ਕੇਸਰ ਢਾਬੇ ਨੇੜੇ 2 ਐਕਟਿਵਾ ਸਵਾਰਾਂ ਨੇ ਦੁਕਾਨਦਾਰ ਤੋਂ ਨਕਦੀ ਨਾਲ ਭਰਿਆ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ। ਲੋਕਾਂ ਨੇ ਉਨ੍ਹਾਂ ਦਾ ਪਿੱਛਾ ਵੀ ਕੀਤਾ ਪਰ ਐਕਟਿਵਾ ਸਵਾਰ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਵਿਜੇ ਕੁਮਾਰ ਨੇ...
ਫਾਜ਼ਿਲਕਾ | ਇਲਾਕੇ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਦਾ ਇੰਨਾ ਖ਼ੌਫ਼ ਫੈਲ ਗਿਆ ਹੈ ਕਿ ਇਸ ਦੀ ਮਿਸਾਲ ਉਸ ਵੇਲੇ ਮਿਲੀ ਜਦੋਂ ਡੀਸੀ ਕੰਪਲੈਕਸ ਸਾਹਮਣੇ ਧਰਨੇ 'ਤੇ ਬੈਠੇ ਕਿਸਾਨ ਆਗੂਆਂ ਨੇ ਆਪਣੇ ਚਾਹ-ਪਾਣੀ ਲਈ ਰੱਖੇ ਗੈਸ ਸਿਲੰਡਰ ਅਤੇ ਭੱਠੀ ਨੂੰ ਚੋਰਾਂ ਦੇ ਡਰ ਤੋਂ ਸੰਗਲ ਮਾਰ ਕੇ ਜਿੰਦਰਾ ਜੜ੍ਹਿਆ ਹੋਇਆ ਹੈ। ਕਿਸਾਨਾਂ ਨਾਲ ਜਦੋਂ ਇਸ ਬਾਰੇ ਗੱਲ ਕੀਤੀ ਤਾਂ...
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਕੇਂਦਰ ਨੂੰ ਵਨ ਰੈਂਕ ਵਨ ਪੈਨਸ਼ਨ (ਓਆਰਓਪੀ) ਨੀਤੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ। ਅਦਾਲਤ ਨੇ ਹਥਿਆਰਬੰਦ ਬਲਾਂ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਵਨ ਰੈਂਕ-ਵਨ ਪੈਨਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ, ਨਾਲ ਹੀ ਕੇਂਦਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਓਆਰਓਪੀ...
ਚੰਡੀਗੜ੍ਹ | CM ਮਾਨ ਨੇ ਸੂਬੇ 'ਚ ਕੜਾਕੇ ਦੀ ਠੰਡ ਕਾਰਨ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਵਧਾ ਦਿੱਤੀਆਂ...
ਹੁਸ਼ਿਆਰਪੁਰ | ਇਥੋਂ ਦੇ ਅਸਲਾਮਾਬਾਦ ਤੋਂ ਭੇਤਭਰੇ ਹਾਲਾਤ ਵਿਚ ਘਰੋਂ ਗਇਬ ਹੋਈ ਦੀਪਿਕਾ ਦੇ ਕੇਸ ਵਿਚ ਨਵਾਂ ਮੋੜ ਅੱਜ ਸਵੇਰੇ ਸਾਹਮਣੇ ਆਇਆ ਹੈ। ਦੀਪਿਕਾ ਦਾ ਉਸ ਦੇ ਘਰਦਿਆਂ ਨੂੰ ਫੋਨ ਆਉਂਦਾ ਹੈ ਕਿ ਉਸ ਨੂੰ ਲੈ ਜਾਓ, ਉਸ ਤੋਂ ਬਾਅਦ ਦੀਪਿਕਾ ਦੇ ਮਾਤਾ- ਪਿਤਾ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਂਦੀ ਹੈ ਅਤੇ ਹੁਸ਼ਿਆਰਪੁਰ ਦੇ ਬੱਸ ਸਟੈਂਡ ਤੋਂ...
ਸੰਗਰੂਰ | ਜ਼ਿਲ੍ਹੇ ਦੇ ਸੁਨਾਮ 'ਚ ਵਾਪਰਿਆ ਵੱਡਾ ਹਾਦਸਾ। ਸੁਨਾਮ ਤੋਂ ਦਿੜ੍ਹਬਾ ਰੋਡ 'ਤੇ ਪਿੰਡ ਚੱਠਾ ਨਨਹੇੜਾ ਦੇ ਕੋਲ ਇੱਕ ਸ਼ੈਲਰ 'ਚ ਮਜ਼ਦੂਰ ਰਾਤ ਸਮੇਂ ਚੁੱਲ੍ਹਾ ਜਗ੍ਹਾ ਕੇ ਸੌਂ ਗਏ ਅਤੇ ਰਾਤ ਸਮੇਂ ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਤ ਕਰੀਬ 12 ਵਜੇ ਮਜ਼ਦੂਰ ਕੰਮ ਕਰਨ ਤੋਂ ਬਾਅਦ ਆਪਣੇ ਕਮਰੇ 'ਚ ਸੌਣ ਲਈ ਚਲੇ ਗਏ ਸਨ...
ਲੁਧਿਆਣਾ | ਪਿੰਡ ਮੰਡਿਆਣੀ ਵਿੱਚ ਦੇਰ ਰਾਤ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ 'ਚ 6 ਬੱਚੇ ਝੁਲਸ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਖਾਣਾ ਖਾ ਕੇ ਸੁੱਤਾ ਹੀ ਸੀ ਕਿ ਅਚਾਨਕ ਝੁੱਗੀ 'ਚ ਅੱਗ ਲੱਗ ਗਈ। ਜ਼ਖਮੀ ਬੱਚਿਆਂ ਦੀ ਪਛਾਣ ਮੋਹਨ, ਅਮਨ, ਰਾਧਿਕਾ, ਕੋਮਲ,...
- Advertisement -

MOST POPULAR