ਅੰਮ੍ਰਿਤਸਰ
ਘੱਟ ਉਮਰ ਦੇ ਮੁੰਡੇ ਦਾ ਵਿਆਹ ਕਰਵਾਉਣ ‘ਤੇ ਗੁਰਦੁਆਰੇ ਦੇ ਗ੍ਰੰਥੀ ਤੇ ਪ੍ਰਧਾਨ ‘ਤੇ ਪਰਚਾ, ਲੜਕੀ ਨੇ ਅਦਾਲਤ ‘ਚ ਇਨਸਾਫ ਲਈ ਪਾਈ ਸੀ ਪਟੀਸ਼ਨ
Admin - 0
ਫਾਜ਼ਿਲਕਾ | ਇਥੇ ਕੋਰਟ ਮੈਰਿਜ ਐਕਟ ਦੀ ਉਲੰਘਣਾ ਕਰਦਿਆਂ ਘੱਟ ਉਮਰ ਵਿਚ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪੁਲਿਸ ਨੇ ਕਾਰਵਾਈ ਕੀਤੀ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਨਾਲ ਵਿਆਹ ਕਰਵਾਉਣ ਵਾਲੀ ਬਸਕਾਰੋ ਨਾਂ ਦੀ ਲੜਕੀ ਨੇ ਸੁਰੱਖਿਆ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਦਸਤਾਵੇਜ਼ਾਂ...
ਹੈਲਥ ਐਂਡ ਫਿਟਨੈਸ
ਦਰਦਨਾਕ : ਬਾਈਕ ‘ਤੇ ਵਿਆਹ ਦੇਖ ਕੇ ਮੁੜਦੇ ਮਾਂ-ਪੁੱਤ ਨੂੰ ਕਾਰ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ
Admin - 0
ਤਰਨਤਾਰਨ | ਵਿਆਹ ਦੇਖਣ ਗਏ ਨੌਜਵਾਨ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਹ ਸਹੀ ਸਲਾਮਤ ਘਰ ਵਾਪਸ ਆਵੇਗਾ। ਪਿੰਡ ਸੇਰੋਂ ਨੇੜੇ ਡੀਸੀ ਦੀ ਰਿਹਾਇਸ਼ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਵਰਪਾਲ ਦੇ ਤੌਰ ’ਤੇ ਹੋਈ ਹੈ।
ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਖਹਿਰਾ ਪੈਲੇਸ ਵਿਚ ਆਪਣੀ ਮਾਤਾ ਗੁਰਮੇਜ ਕੌਰ ਨਾਲ...
ਨਵੀਂ ਦਿੱਲੀ | ਮੁੰਬਈ ਹਾਈ ਕੋਰਟ ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ 'ਚ ਸ਼ਾਮਲ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ- ਉਸ ਦੀ ਗ੍ਰਿਫਤਾਰੀ ਕਾਨੂੰਨ ਮੁਤਾਬਕ ਨਹੀਂ ਹੈ। ਅਦਾਲਤ ਨੇ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਨੂੰ ਇਕ-ਇਕ ਲੱਖ ਰੁਪਏ ਦੇ ਮੁਚਲਕੇ 'ਤੇ ਰਿਹਾਅ ਕਰਨ ਦਾ ਹੁਕਮ...
ਐਸਏਐਸ ਨਗਰ/ਮੋਹਾਲੀ
ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਕਾਂਸਟੇਬਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ
Admin - 0
ਫਗਵਾੜਾ/ਚੰਡੀਗੜ੍ਹ | ਫਗਵਾੜਾ 'ਚ ਲੁਟੇਰਿਆਂ ਨੇ ਪੁਲਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ ਸੀ, ਜਿਸ 'ਚ ਉਸ ਦੀ ਮੌਤ ਹੋ ਗਈ। ਪੰਜਾਬ ਸਰਕਾਰ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।
ਇਸ...
ਗੁਰਦਾਸਪੁਰ
ਵਿਆਹ ਤੋਂ ਪਰਤ ਰਹੇ ਪਰਿਵਾਰ ਦੇ 5 ਮੈਂਬਰਾਂ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
Admin - 0
ਗੁਰਦਾਸਪੁਰ | ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਟਾਲਾ 'ਚ ਵਾਪਰਿਆ ਹੈ। ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ 6 ਲੋਕ ਸਵਾਰ ਸਨ, ਜਿਸ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ। 2 ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ...
ਕਪੂਰਥਲਾ
ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਕਤਲ ਕਰ ਕੇ ਭੱਜੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ, 3 ਗ੍ਰਿਫਤਾਰ, ਵੇਖੋ ਤਸਵੀਰਾਂ
Admin - 0
ਕਪੂਰਥਲਾ | ਫਗਵਾੜਾ ਇਲਾਕੇ 'ਚ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਵਾਲੇ ਗੱਡੀ ਲੁੱਟ ਕੇ ਭੱਜ ਰਹੇ ਗੈਂਗਸਟਰਾਂ ਬਾਰੇ ਫਗਵਾੜਾ ਪੁਲਿਸ ਨੇ ਫਿਲੌਰ ਪੁਲਿਸ ਨੂੰ ਸੂਚਨਾ ਦਿੱਤੀ। ਫਿਲੌਰ 'ਚ ਨਾਕਾਬੰਦੀ 'ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ...
ਪੰਜਾਬ
ਲੁਧਿਆਣਾ ਦੇ ਜਗਰਾਓਂ ‘ਚ ਚੱਲੇ ਇੱਟਾਂ-ਪੱਥਰ, ਦੋ ਧਿਰਾਂ ‘ਚ ਝੜਪ, ਇਕ ਦੂਜੇ ਦੇ ਘਰਾਂ ‘ਚ ਵੜ ਕੇ ਚਲਾਏ ਤੇਜ਼ਧਾਰ ਹਥਿਆਰ, 5 ਜ਼ਖਮੀ
Admin - 0
ਲੁਧਿਆਣਾ ਦੇ ਜਗਰਾਓਂ ਦੇ ਅਗਵਾੜ ਡਾਲਾ ਵਿਚ ਸ਼ਰੇਆਮ ਇੱਟ-ਪੱਥਰ ਚੱਲਣ ਦਾ ਇਕ ਵੀਡੀਓ ਸਾਹਮਣੇ ਆਈ ਹੈ। ਇਥੇ ਦੀਆਂ ਦੋ ਧਿਰਾਂ ਵਿਚ ਖੂਨੀ ਝੜਪ ਹੋਈ। ਜੰਮ ਕੇ ਇਕ ਦੂਜੇ ਉਤੇ ਇੱਟਾਂ ਪੱਥਰ ਚਲਾਏ ਗਏ। ਇਕ ਦੂਜੇ ਦੇ ਘਰਾਂ ਵਿਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਤੋੜਫੋੜ ਕੀਤੀ ਗਈ। ਇਲਾਕੇ ਵਿਚ ਕੁੱਟਮਾਰ ਹੁੰਦੀ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਿਤ...
ਕਪੂਰਥਲਾ
ਵੱਡੀ ਵਾਰਦਾਤ : ਕਾਰ ਖੋਹ ਕੇ ਭੱਜ ਰਹੇ ਸੀ ਲੁਟੇਰੇ, ਪੁਲਿਸ ਨੇ ਕੀਤਾ ਪਿੱਛਾ, ਲੁਟੇਰਿਆਂ ਨੇ ਪੁਲਿਸ ਕਾਂਸਟੇਬਲ ਦਾ ਗੋਲੀ ਮਾਰ ਕੇ ਕੀਤਾ ਕਤਲ
Admin - 0
ਕਪੂਰਥਲਾ | ਫਗਵਾੜਾ ਇਲਾਕੇ 'ਚ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ ਹੈ।
ਗੱਡੀ ਲੁੱਟ ਕੇ ਭੱਜ...
ਜਲੰਧਰ | ਲਿੱਦੜਾ ਪੁਲ 'ਤੇ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਕਾਰ ਪੁਲ ਨਾਲ ਟਕਰਾ ਕੇ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਦੇ ਰਣਜੀਤ ਬਾਵਾ ਦੇ ਨਿੱਜੀ ਸਹਾਇਕ (ਪੀ.ਏ.) ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮੌਕੇ 'ਤੇ ਪਹੁੰਚੇ ਥਾਣਾ ਮਕਸੂਦਾਂ ਦੇ ਏ.ਐਸ.ਆਈ...
ਕਪੂਰਥਲਾ | ਫਗਵਾੜਾ ਇਲਾਕੇ 'ਚ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ ਹੈ।
ਗੱਡੀ ਲੁੱਟ ਕੇ ਭੱਜ...








































