ਕ੍ਰਾਇਮ ਅਤੇ ਨਸ਼ਾ
ਕੱਪੜੇ ਖਰੀਦਣ ਆਏ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ਦਾਖਲ
Admin - 0
ਮੋਗਾ | ਰੰਜਿਸ਼ਨ 2 ਮੋਟਰਸਾਈਕਲ ਸਵਾਰ ਲੜਕਿਆਂ ਨੇ ਇਕ ਨੌਜਵਾਨ ਨੂੰ ਭਰੇ ਬਾਜ਼ਾਰ 'ਚ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਨੇ 2 ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਿਟੀ ਸਾਊਥ ਦੇ ਸਹਾਇਕ...
ਸੰਗਰੂਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਪਿੰਡ ਸਤੌਜ ਪੁੱਜੇ। ਇਸ ਦੌਰਾਨ CM ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਮੌਜੂਦ ਸੀ। ਵਿਆਹ ਤੋਂ ਬਾਅਦ ਪਹਿਲੀ ਵਾਰ ਉਹ ਆਪਣੇ ਪਿੰਡ ਸਤੌਜ ਆਏ। ਉਨ੍ਹਾਂ ਨੇ ਪੂਰੇ ਪਰਿਵਾਰ ਤੇ ਪਿੰਡ ਦੇ ਲੋਕਾਂ ਨਾਲ ਲੋਹੜੀ ਮਨਾਈ। ਲੋਹੜੀ ਦਾ ਇਹ ਪੂਰਾ...
ਐਸਏਐਸ ਨਗਰ/ਮੋਹਾਲੀ
3 ਦਿਨਾਂ ‘ਚ ਲੋਕਾਂ ਨੂੰ ਠੰਡ ਤੋਂ ਮਿਲੇਗੀ ਰਾਹਤ, ਪੜ੍ਹੋ ਆਉਣ ਵਾਲੇ ਦਿਨਾਂ ‘ਚ ਕਿਵੇਂ ਰਹੇਗਾ ਮੌਸਮ
Admin - 0
ਚੰਡੀਗੜ੍ਹ | ਪੰਜਾਬ ਵਿਚ ਅਗਲੇ ਤਿੰਨ ਦਿਨਾਂ ਤੱਕ ਧੁੱਪ ਰਹੇਗੀ। ਇੰਨਾ ਹੀ ਨਹੀਂ ਦਿਨ ਦੇ ਤਾਪਮਾਨ 'ਚ ਵੀ ਵਾਧਾ ਦਰਜ ਕੀਤਾ ਜਾਵੇਗਾ। ਜਿਥੇ ਮੌਸਮ ਵਿਭਾਗ ਨੇ ਪੰਜਾਬ ਦੇ ਮਾਝੇ ਅਤੇ ਦੁਆਬੇ 'ਚ ਯੈਲੋ ਅਲਰਟ ਦਿੱਤਾ ਹੈ, ਉਥੇ ਹੀ ਮਾਲਵੇ 'ਚ ਵੀ ਆਰੇਂਜ ਅਲਰਟ ਜਾਰੀ ਕੀਤਾ ਹੈ ਪਰ 11 ਜਨਵਰੀ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਠੰਡ ਇਕ ਵਾਰ ਫਿਰ ਵਧਣ ਜਾ...
ਐਸਏਐਸ ਨਗਰ/ਮੋਹਾਲੀ
‘ਮਿਸ਼ਨ ਸਾਂਝਾ ਜਲ ਤਲਾਬ’ ਤਹਿਤ ਸੂਬੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ – ਮੰਤਰੀ ਧਾਲੀਵਾਲ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ...
ਐਸਏਐਸ ਨਗਰ/ਮੋਹਾਲੀ
‘ਐਮ-ਗ੍ਰਾਮ ਸੇਵਾ’ ਐਪ ਨਾਲ ਖਪਤਕਾਰ ਵੱਖ-ਵੱਖ ਤਰੀਕਿਆਂ ਰਾਹੀਂ ਆਨਲਾਈਨ ਭੁਗਤਾਨ ਕਰ ਸਕਣਗੇ – ਮੰਤਰੀ ਜਿੰਪਾ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਭਰ ਵਿਚ ‘ਐਮ-ਗ੍ਰਾਮ ਸੇਵਾ ਐਪ’ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਵਰਤੋਂ ਸਾਰੇ ਪਿੰਡਾਂ ਲਈ ਕੀਤੀ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ ਵਿਚ ਐਮ-ਗ੍ਰਾਮ ਸੇਵਾ ਐਪ ਦੇ ਪਾਇਲਟ ਪ੍ਰੋਜੈਕਟ ਦਾ ਪ੍ਰਭਾਵ ਕਾਫ਼ੀ ਪਰਿਵਰਤਣਸ਼ੀਲ ਅਤੇ ਵਧੀਆ ਰਿਹਾ ਹੈ। ਇਹ ਨਾਗਰਿਕਾਂ ਦੇ ਜੀਵਨ ਵਿਚ ਸੁਧਾਰ...
ਐਸਏਐਸ ਨਗਰ/ਮੋਹਾਲੀ
ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਦੇ ਰਹੀ 50 ਫ਼ੀਸਦੀ ਸਬਸਿਡੀ – ਮੰਤਰੀ ਭੁੱਲਰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਵੱਖੋ-ਵੱਖ ਸਹਾਇਕ ਕਿੱਤੇ ਜ਼ਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ...
ਅੰਮ੍ਰਿਤਸਰ
ਹਿੰਦੂ ਨੇਤਾ ਸੁਧੀਰ ਸੂਰੀ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਅਹੁਦੇਦਾਰਾਂ ਨੂੰ ਮਿਲੀਆਂ ਧਮਕੀਆਂ
Admin - 0
ਅੰਮ੍ਰਿਤਸਰ : ਬੀਤੇ ਕੁਝ ਮਹੀਨੇ ਪਹਿਲਾਂ ਹੋਏ ਸੁਧੀਰ ਸੂਰੀ ਕਤਲ ਤੋਂ ਬਾਅਦ ਆਏ ਦਿਨ ਸ਼ਿਵ ਸੈਨਾ ਟਕਸਾਲੀ ਦੇ ਅਹੁਦੇਦਾਰਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸਦੀ ਸ਼ਿਕਾਇਤ ਅਹੁਦੇਦਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਹੋਈ ਹੈ।ਇਹ ਜਾਣਕਾਰੀ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਮਾਣਕ ਸੂਰੀ, ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ, ਰਾਸ਼ਟਰੀ ਚੇਅਰਮੈਨ ਮਾਣਕ ਸੂਰੀ, ਰਾਸ਼ਟਰੀ ਯੂਥ ਪ੍ਰਧਾਨ ਹਰਦੀਪ ਹੈਪੀ, ਰਾਸ਼ਟਰੀ...
ਐਸਏਐਸ ਨਗਰ/ਮੋਹਾਲੀ
CM ਮਾਨ ਵੱਲੋਂ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮੁਫਤ ਵਰਦੀਆਂ ਵੰਡਣ ਦਾ ਐਲਾਨ, 21.1 ਕਰੋੜ ਦੀ ਗ੍ਰਾਂਟ ਜਾਰੀ
Admin - 0
ਚੰਡੀਗੜ੍ਹ | CM ਮਾਨ ਵੱਲੋਂ ਛੁੱਟੀਆਂ ਤੋਂ ਬਾਅਦ ਸੂਬੇ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮੁਫਤ ਵਰਦੀਆਂ ਵੰਡਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ 21.1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਸਿੱਖਿਆ ਖੇਤਰ ਨੂੰ ਮਾਨ ਸਰਕਾਰ ਵਲੋਂ ਪਹਿਲ ਦੇ ਆਧਾਰ 'ਤੇ ਤਰਜੀਹ ਦਿੱਤੀ ਜਾ ਰਹੀ ਹੈ। ਪਿਛਲੇ ਦਿਨੀਂ ਵੀ ਮਾਨ ਸਰਕਾਰ ਵਲੋਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ...
ਕੁਝ ਖੇਡਾਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ 'ਚ ਹੈਲਮੇਟ ਪਾਉਣਾ ਬਹੁਤ ਜ਼ਰੂਰੀ ਹੁੰਦਾ ਹੈ ਕਿਉਂਕਿ ਇਸ 'ਚ ਡਿੱਗਣ ਨਾਲ ਸਿਰ 'ਤੇ ਸੱਟ ਲੱਗਣ ਦਾ ਖਤਰਾ ਵਧ ਜਾਂਦਾ ਹੈ। ਬਾਈਕ ਚਲਾਉਂਦੇ ਸਮੇਂ ਵੀ ਹੈਲਮੇਟ ਬਹੁਤ ਜ਼ਰੂਰੀ ਹੈ।
ਅਜਿਹੇ 'ਚ ਹੈਲਮੇਟ ਪਾਉਣਾ ਲੋਕਾਂ ਦੀ ਜ਼ਿੰਮੇਵਾਰੀ ਹੈ, ਪਰ ਬਾਜ਼ਾਰ ਵਿਚ ਅਜਿਹਾ ਕੋਈ ਹੈਲਮੇਟ ਨਹੀਂ ਮਿਲਦਾ ਜੋ ਦਸਤਾਰ ਦੇ ਨਾਲ ਸਿਰ 'ਤੇ ਫਿੱਟ ਬੈਠਦਾ ਹੋਵੇ।...
ਐਸਏਐਸ ਨਗਰ/ਮੋਹਾਲੀ
DGP ਪੰਜਾਬ ਵੱਲੋਂ ਚਾਈਨੀਜ਼ ਡੋਰ ਵੇਚਣ ਵਾਲਿਆਂ ‘ਤੇ ਕੀਤਾ ਜਾਵੇਗਾ ਸਖਤ ਐਕਸ਼ਨ, ਮਾਪਿਆਂ ਨੂੰ ਕੀਤੀ ਖਾਸ ਅਪੀਲ
Admin - 0
ਚੰਡੀਗੜ੍ਹ | ਪੰਜਾਬ 'ਚ ਚਾਈਨੀਜ਼ ਡੋਰ ਖਰੀਦਣ-ਵੇਚਣ 'ਤੇ ਮੁਕੰਮਲ ਪਾਬੰਦੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਪੰਜਾਬ 'ਚ ਜੋ ਵੀ ਇਹ ਡੋਰ ਵੇਚੇਗਾ ਜਾਂ ਖਰੀਦੇਗਾ, ਸਖ਼ਤ ਐਕਸ਼ਨ ਹੋਵੇਗਾ। ਦੂਜੇ ਸੂਬਿਆਂ ਤੋਂ ਉਕਤ ਡੋਰ ਮੰਗਵਾ ਕੇ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ...










































