Home Blog Page 1321
ਫਿਰੋਜ਼ਪੁਰ। ਫਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲਾ ਸਿੱਖ ਨੌਜਵਾਨ ਨਰਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇੱਕ ਮੱਧਵਰਗੀ ਪਰਿਵਾਰ ਦਾ ਨਰਿੰਦਰ ਸਿੰਘ ਆਪਣੇ ਮਾਪਿਆਂ ਦੀ ਆਰਥਿਕ ਮਦਦ ਕਰਨ ਲਈ ਵਿਦੇਸ਼ ਗਿਆ ਸੀ ਪਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹੁਣ ਉਸਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼...
ਅਮਰੀਕਾ | ਭਾਰਤੀ ਮੂਲ ਦੀ ਸਿੱਖ ਔਰਤ ਮਨਪ੍ਰੀਤ ਮੋਨਿਕਾ ਸਿੰਘ ਨੇ ਐਤਵਾਰ ਨੂੰ ਅਮਰੀਕਾ ਦੀ ਹੈਰਿਸ ਕਾਊਂਟੀ ਸਿਵਲ ਕੋਰਟ ਵਿਚ ਲਾਅ ਨੰਬਰ 4 ਵਿਚ ਜੱਜ ਵਜੋਂ ਅਹੁਦਾ ਸੰਭਾਲ ਲਿਆ ਹੈ। ਮੋਨਿਕਾ ਪਹਿਲੀ ਭਾਰਤੀ ਸਿੱਖ ਔਰਤ ਹੈ ਜੋ ਅਮਰੀਕਾ ਵਿਚ ਜੱਜ ਵਜੋਂ ਚੁਣੀ ਗਈ ਹੈ। ਮੋਨਿਕਾ ਦਾ ਕਹਿਣਾ ਹੈ ਕਿ ਜੱਜ ਵਜੋਂ ਉਨ੍ਹਾਂ ਦੀ ਚੋਣ ਸਿੱਖ ਭਾਈਚਾਰੇ ਲਈ ਬਹੁਤ ਮਾਇਨੇ...
ਬਠਿੰਡਾ | ਇਥੇ ਇਕ ਭਿਆਨਕ ਹਾਦਸਾ ਵਾਪਰ ਗਿਆ। ਰੇਲਵੇ ਓਵਰਬ੍ਰਿਜ 'ਤੇ ਗਲਤ ਸਾਈਡ ਤੋਂ ਆਉਂਦੀ ਕਾਰ ਨੇ ਬੁਲੇਟ ਨੂੰ ਟੱਕਰ ਮਾਰ ਦਿੱਤੀ। ਬੁਲੇਟ ਸਵਾਰ ਦੇ ਹੇਠਾਂ ਡਿੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਵਿੰਦਰ ਵਜੋਂ ਹੋਈ ਹੈ। ਬੁਲੇਟ ‘ਤੇ ਤਿੰਨ ਨੌਜਵਾਨ ਸਵਾਰ ਹੋ ਕੇ ਜਾ ਰਹੇ ਸਨ ਕਿ ਕਾਰ ਨੇ ਇੰਨੀ...
ਲੁਧਿਆਣਾ | ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਡੱਲਾ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ ਦੋ ਨੌਜਵਾਨਾਂ ਇਕਬਾਲ ਅਤੇ ਮਨਜਿੰਦਰ ਨੂੰ ਲੋਕਾਂ ਨੇ ਬਚਾ ਲਿਆ ਸੀ। ਜਦਕਿ ਕਾਰ ਦੀ ਅਗਲੀ ਸੀਟ 'ਤੇ ਬੈਠੇ ਦਿਲਪ੍ਰੀਤ ਅਤੇ ਸਤਨਾਮ ਪਾਣੀ 'ਚ ਵਹਿ ਗਏ ਸਨ। ਦਿਲਪ੍ਰੀਤ ਦੀ ਲਾਸ਼ 1 ਦਿਨ ਪਹਿਲਾਂ ਮਿਲੀ ਸੀ ਜਦੋਂਕਿ ਸਤਨਾਮ ਦੀ ਲਾਸ਼ ਕੱਲ੍ਹ ਮਿਲੀ ਹੈ। ਸਤਨਾਮ ਦੀ ਲਾਸ਼ ਨੂੰ ਪੋਸਟਮਾਰਟਮ ਲਈ...
ਲੁਧਿਆਣਾ | ਇਥੋਂ ਦੇ ਇਕ ਨਬਾਲਗ ਲੜਕੇ ਨੇ ਪਹਿਲੀ ਜਮਾਤ ਦੇ ਮਾਸੂਮ ਨਾਲ ਬਦਫੈਲੀ ਕੀਤੀ । ਥਾਣਾ ਡੇਹਲੋਂ ਦੇ ਏ.ਐੱਸ.ਆਈ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਬੱਚੇ ਦੀ ਮਾਂ ਦੇ ਬਿਆਨ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਨਾਬਾਲਗ ਲੜਕੇ ਨੂੰ ਹਿਰਾਸਤ ਵਿਚ ਲੈ ਲਿਆ ਹੈ। ਬਦਫੈਲੀ ਦਾ ਸ਼ਿਕਾਰ ਹੋਏ ਬੱਚੇ ਦੀ ਮਾਂ ਨੇ ਦੱਸਿਆ ਕਿ ਦੁਪਹਿਰ 2...
ਫਿਰੋਜ਼ਪੁਰ | ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਜ਼ੀਰਾ ਦਾ ਰਹਿਣ ਵਾਲਾ ਸੀ। ਮੌਤ ਦੀ ਖਬਰ ਸੁਣਦਿਆਂ ਹੀ ਨੌਜਵਾਨ ਦੇ ਪਿਤਾ ਪੂਰਨ ਸਿੰਘ ਨੂੰ ਡੂੰਘਾ ਸਦਮਾ ਲੱਗਾ। ਨੌਜਵਾਨ ਭੋਲੂ ਸੇਖੋਂ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕੁਝ ਸਾਲ ਪਹਿਲਾਂ ਵੀ ਪਿੰਡ ਦੇ ਇਕ ਨੌਜਵਾਨ...
ਅੰਮ੍ਰਿਤਸਰ | SGPC ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਨਸ਼ਾ ਤਸਕਰਾਂ ਦਾ ਵਿਰੋਧ ਕਰਨ ਲਈ ਪਿੰਡ ਪੱਧਰ ’ਤੇ ਕਮੇਟੀਆਂ ਗਠਿਤ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਨੇ ਟਵਿੱਟਰ 'ਤੇ ਵੋਟਾਂ ਦੀ ਕਾਪੀ ਜਨਤਕ ਕਰਦਿਆਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਦਾ ਬੋਲਬਾਲਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ...
ਫਿਰੋਜ਼ਪੁਰ- ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਪੂਰਨ ਸਿੰਘ ਸੇਖੋਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਭੋਲੂ ਸੇਖੋਂ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ...
ਕਾਨਪੁਰ-  ਯੂਪੀ ਦੇ ਕਾਨਪੁਰ ਵਿੱਚ ਕੜਾਕੇ ਦੀ ਠੰਢ ਲੋਕਾਂ ਲਈ ਹੁਣ ਜਾਨਲੇਵਾ ਬਣਦੀ ਜਾ ਰਹੀ ਹੈ। ਸ਼ਨੀਵਾਰ ਨੂੰ ਦਿਲ ਦੇ ਦੌਰੇ ਅਤੇ ਬ੍ਰੇਨ ਸਟ੍ਰੋਕ ਕਾਰਨ 6 ਹੋਰ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 6 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ 8 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। 1 ਜਨਵਰੀ ਤੋਂ 7 ਜਨਵਰੀ...
ਲੁਧਿਆਣਾ | ਹਾਂਗਕਾਂਗ ਵਿਚ 22 ਸਾਲ ਦੀ ਪੰਜਾਬੀ ਮੁਟਿਆਰ ਮਾਲ 'ਚ ਕੰਮ ਕਰ ਰਹੀ ਸੀ। ਉਹ ਬਿਨਾਂ ਸੇਫਟੀ ਬੈਲਟ ਦੇ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਕਿ ਅਚਾਨਕ ਸੰਤੁਲਨ ਗੁਆ ​​ਬੈਠੀ ਅਤੇ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਹੇਠਾਂ ਡਿੱਗਦੇ ਹੀ ਲੋਕਾਂ ਨੇ ਤੁਰੰਤ ਪੁਲਸ ਨੂੰ ਬੁਲਾ ਕੇ ਹਸਪਤਾਲ ਪਹੁੰਚਾਇਆ ਪਰ ਲੜਕੀ ਦੀ ਰਸਤੇ 'ਚ ਹੀ ਮੌਤ ਹੋ...
- Advertisement -

MOST POPULAR