Home Blog Page 1322
ਲੁਧਿਆਣਾ | ਜਨਮਦਿਨ ਮਨਾ ਕੇ ਆ ਰਹੇ ਦੋਸਤਾਂ ਨਾਲ ਹਾਦਸਾ ਵਾਪਰ ਗਿਆ ਸੀ, ਜਗਰਾਓਂ ਕਸਬੇ ਵਿਚ ਡੱਲਾ ਨਹਿਰ ਅੰਦਰ ਡਿੱਗੇ ਕਾਰ ਸਮੇਤ ਦੋ ਨੌਜਵਾਨਾਂ ਦਿਲਪ੍ਰੀਤ ਅਤੇ ਸਤਨਾਮ ਦੀ ਲਾਸ਼ 1 ਦਿਨ ਪਹਿਲਾਂ ਮਿਲੀ ਸੀ। ਜਦੋਂਕਿ ਸਤਨਾਮ ਦੀ ਲਾਸ਼ ਕੱਲ੍ਹ ਮਿਲੀ ਸੀ। ਪਿੰਡ ਲੱਖਾ ਦੇ ਸ਼ਮਸ਼ਾਨਘਾਟ ਵਿਚ ਦੋਵਾਂ ਦੋਸਤਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਨਹਿਰ ਦਾ ਪਾਣੀ ਬੰਦ ਹੋਣ 'ਤੇ...
ਹੁਸ਼ਿਆਰਪੁਰ | ਅੱਜ ਦੁਪਹਿਰ ਖਾਲਸਾ ਸਕੂਲ ਗੜ੍ਹਦੀਵਾਲਾ ਸਾਹਮਣੇ ਔਰਤ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਰੱਕ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਪਹੁੰਚਿਆ ਤਾਂ ਸਕੂਟਰੀ ਪਿੱਛੇ ਬੈਠੀ ਔਰਤ ਡਿੱਗਣ ਨਾਲ ਟਰੱਕ ਦੇ ਪਿਛਲੇ ਟਾਇਰਾਂ ਥੱਲੇ ਆ ਗਈ ਤੇ ਮੌਤ ਹੋ ਗਈ। ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ। ਮ੍ਰਿਤਕ ਔਰਤ...
ਚੰਡੀਗੜ੍ਹ | ਨਵੇਂ ਮੰਤਰੀ ਦੇ ਸਹੁੰ ਚੁੱਕਣ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਿਭਾਗਾਂ ਵਿਚ ਵੀ ਫੇਰਬਦਲ ਕਰ ਦਿੱਤਾ ਹੈ। ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਨਵਾਂ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਚ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਮੰਤਰੀ ਫੌਜਾ ਸਿੰਘ ਸਰਾਰੀ...
ਚੰਡੀਗੜ੍ਹ/ਫਾਜ਼ਿਲਕਾ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ  ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿਤੇ  ਸਾਂਝੇ  ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ , ਹੈਰੋਇਨ ਦੇ 29 ਪੈਕਟ,...
ਚੰਡੀਗੜ੍ਹ | ਮਾਨ ਸਰਕਾਰ ਨੇ ਪੰਜਾਬ ਦੀਆਂ ਧੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਹੁਣ ਪੈਦਲ ਨਹੀਂ ਸਪੈਸ਼ਲ ਬੱਸ ਵਿਚ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਸਕੂਲ ਜਾਣਗੀਆਂ। ਜਲਦ ਸਰਕਾਰੀ ਸਕੂਲਾਂ ਵਿਚ ਮੁਫਤ ਸਰਕਾਰੀ ਸੇਵਾ ਮਾਨ ਸਰਕਾਰ ਸ਼ੁਰੂ ਕਰੇਗੀ, ਜਿਸ ਨਾਲ ਬਹੁਤ ਜ਼ਿਆਦਾ ਧੀਆਂ ਨੂੰ ਫਾਇਦਾ ਹੋਵੇਗਾ। ਖੱਜਲ-ਖੁਆਰੀ ਵੀ ਖਤਮ ਹੋ ਜਾਵੇਗੀ।
ਚੰਡੀਗੜ੍ਹ | ਮੰਤਰੀ ਜੌੜਾਮਾਜਰਾ ਤੋਂ ਸਿਹਤ ਮੰਤਰਾਲਾ ਵਾਪਸ ਲੈਣ ਤੋਂ ਬਾਅਦ ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣ ਗਏ ਹਨ। ਡਾ. ਬਲਬੀਰ ਸਿੰਘ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ।
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ 'ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ। ਜਿੰਪਾ ਨੇ ਇਹ...
ਅੰਮ੍ਰਿਤਸਰ | ਪੰਜਾਬ ਵਿਚ ਨਵੰਬਰ ਤੋਂ ਸੰਘਰਸ਼ ’ਤੇ ਬੈਠੇ ਕਿਸਾਨਾਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ 15 ਜਨਵਰੀ ਤੋਂ ਬੰਦ ਪਏ ਟੋਲ ਪਲਾਜ਼ਿਆਂ ਦੇ ਬੈਰੀਕੇਡ ਖੋਲ੍ਹਣ ਅਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਵਾਪਸ ਲੈਣ ਲਈ ਕਿਹਾ ਹੈ। 15 ਤੋਂ ਲੋਕਾਂ ਨੂੰ ਹੁਣ ਟੋਲ ਅਦਾ ਕਰਕੇ ਟੋਲ ਪਲਾਜ਼ਾ ਤੋਂ ਲੰਘਣਾ ਪਵੇਗਾ। ਇਸ ਦੇ ਨਾਲ ਹੀ ਨਵੇਂ ਸੰਘਰਸ਼...
ਅੰਮ੍ਰਿਤਸਰ | ਇਥੋਂ ਦੇ ਰਿਗੋ ਪੁਲ 'ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਫਲਾਈਓਵਰ ਤੋਂ ਹੇਠਾਂ ਕਾਰ ਡਿੱਗ ਗਈ। ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਇਹ ਕਾਰ ਕਿਸਦੀ ਹੈ ਅਤੇ ਇਸ ਵਿਚ ਕਿੰਨੇ ਲੋਕ ਸਵਾਰ ਸਨ। ਹਾਦਸੇ ਦਾ ਕਾਰਨ ਪਤਾ ਨਹੀਂ ਲੱਗ ਸਕਿਆ।ਹਾਦਸਾ ਅੰਮ੍ਰਿਤਸਰ ਦੇ ਕਿਲਾ ਗੋਬਿੰਦਗੜ੍ਹ ਨੇੜੇ ਹੋਇਆ। ਹਨੇਰਾ ਹੋਣ ਕਾਰਨ ਕਾਰ ਰਾਤ ਨੂੰ ਫਲਾਈਓਵਰ ਤੋਂ ਹੇਠਾਂ ਡਿੱਗ...
ਕੈਨੇਡਾ | ਇਥੋਂ ਦੇ ਸਰੀ ‘ਚ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਦੀ ਲਾਟਰੀ ਨਿਕਲ ਗਈ ਹੈ। ਨੌਜਵਾਨ ਦਾ ਨਾਂ ਪਲਵਿੰਦਰ ਸਿੱਧੂ ਹੈ। ਉਸ ਨੇ 250,000 ਡਾਲਰ ਦੀ ਲਾਟਰੀ ਜਿੱਤੀ। ਪਲਵਿੰਦਰ ਸਿੱਧੂ ਨੇ ਕਿਹਾ ਕਿ ਲਾਟਰੀ ਨਿਕਲਣ 'ਤੇ ਉਸ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਸਭ ਤੋਂ ਪਹਿਲਾਂ ਉਸ ਨੇ ਆਪਣੀ ਪਤਨੀ ਨਾਲ ਇਹ ਖੁਸ਼ੀ ਸਾਂਝੀ ਕੀਤੀ ਤਾਂ ਪਤਨੀ...
- Advertisement -

MOST POPULAR