ਰਾਜਸਥਾਨ | ਇਥੋਂ ਦੇ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਟਰੇਨ ਦੇ 8 ਡੱਬੇ ਅੱਜ ਤੜਕੇ 3.27 'ਤੇ ਪਟੜੀ ਤੋਂ ਉਤਰ ਗਏ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 11 ਬੋਗੀਆਂ ਪ੍ਰਭਾਵਿਤ ਹੋਈਆਂ। ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ ।
ਜਾਣਕਾਰੀ ਮੁਤਾਬਕ 3 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ...
ਕ੍ਰਾਇਮ ਅਤੇ ਨਸ਼ਾ
ਸਿਰ ‘ਚ ਨਲਕੇ ਦੀ ਹੱਥੀ ਮਾਰ ਕੇ ਅਣਪਛਾਤਿਆਂ ਨੇ ਲਹੂ-ਲੁਹਾਨ ਕੀਤਾ ਪੈਟਰੋਲ ਪੰਪ ਦਾ ਮੁਲਾਜ਼ਮ, 20 ਹਜ਼ਾਰ ਲੁੱਟੇ
Admin - 0
ਬਠਿੰਡਾ | ਇਥੋਂ ਦੇ ਗੋਨਿਆਣਾ ਰੋਡ ’ਤੇ ਐਨ.ਐਫ.ਐਲ. ਚੌਕ ਨੇੜੇ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 5-6 ਅਣਪਛਾਤਿਆਂ ਨੇ 20 ਹਜ਼ਾਰ ਰੁਪਏ ਲੁੱਟ ਲਏ। ਹਮਲਾਵਰਾਂ ਨੇ ਪਹਿਲਾਂ ਨਲਕੇ ਦੀ ਹੱਥੀ ਨਾਲ ਉਸ ਦੇ ਸਿਰ ‘ਤੇ ਵਾਰ ਕੀਤਾ। ਫਿਰ ਖੂਨ ਨਾਲ ਲੱਥਪੱਥ ਹੋ ਕੇ ਬੇਹੋਸ਼ ਹੋ ਗਿਆ ਤਾਂ ਉਹ ਉਸ ਕੋਲੋਂ ਨਕਦੀ ਲੁੱਟ ਕੇ ਫਰਾਰ ਹੋ ਗਏ। ਪੀੜਤ ਦੀ ਪਛਾਣ ਬ੍ਰਿਜੇਸ਼...
ਚੰਡੀਗੜ੍ਹ | ਸੂਬੇ ਵਿਚ ਠੰਡ ਤੇ ਧੁੰਦ ਕਹਿਰ ਵਰ੍ਹਾ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ।
ਪਹਿਲਾਂ ਸਕੂਲ ਖੁੱਲ੍ਹਣ ਦਾ ਸਮਾਂ 2 ਜਨਵਰੀ ਸੀ ਪਰ ਹੁਣ ਸੂਬੇ ਦੇ ਸਭ ਸਰਕਾਰੀ ਅਤੇ...
ਚੰਡੀਗੜ੍ਹ | ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਲਿਆ ਹੈ। ਆਂਗਣਵਾੜੀ ਕੇਂਦਰ ਹੁਣ 9 ਜਨਵਰੀ 2023 ਨੂੰ ਖੋਲ੍ਹੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਿੱਖਿਆ ਵਿਭਾਗ ਨੇ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਤਰੀਕਾਂ ਦਾ ਕੀਤਾ ਐਲਾਨ, ਪੜ੍ਹੋ ਤਰੀਕਾਂ ਦਾ ਵੇਰਵਾ
Admin - 0
ਚੰਡੀਗੜ੍ਹ | ਪੰਜਾਬ ਸਿੱਖਿਆ ਵਿਭਾਗ ਨੇ ਲੈਕਚਰਾਰਾਂ ਦੀਆਂ 343 ਅਸਾਮੀਆਂ ਦੀ ਲਿਖਤੀ ਪ੍ਰੀਖਿਆ 19 ਅਤੇ 26 ਮਾਰਚ 2023 ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਡਾਇਰੈਕਟਰ ਸਿੱਖਿਆ ਭਰਤੀ ਸੈੱਲ ਨੇ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਤੇ ਕੇਂਦਰਾਂ ਦੇ ਸਥਾਨ ਬਾਅਦ ਵਿਚ ਦੱਸ ਦਿੱਤੇ ਜਾਣਗੇ । ਲੈਕਚਰਾਰਾਂ ਦੀਆਂ ਅਸਾਮੀਆਂ ਲਈ ਪਹਿਲਾਂ 16 ਦਸੰਬਰ 2022 ਨੂੰ ਤੇ ਬਾਅਦ 'ਚ ਦਫ਼ਤਰੀ ਵੈੱਬਸਾਈਟ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਅੰਮ੍ਰਿਤਸਰ, ਲੁਧਿਆਣਾ ਸਮੇਤ ਮੁਹਾਲੀ ‘ਚ ਚੱਲੇਗੀ ਮੈਟਰੋ ਟਰੇਨ, ਪੰਜਾਬ ਸਰਕਾਰ ਨੇ ਰਸਮੀ ਕਾਰਵਾਈਆਂ ਕੀਤੀਆਂ ਮੁਕੰਮਲ
Admin - 0
ਚੰਡੀਗੜ੍ਹ | ਪੰਜਾਬ ਦੇ ਸ਼ਹਿਰਾਂ ਵਿੱਚ ਵਧੇ ਟ੍ਰੈਫਿਕ ਦੇ ਬੋਝ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਮੁਹਾਲੀ ਸਮੇਤ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਮੈਟਰੋ ਚਲਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਅਧਿਕਾਰ ਏਜੰਸੀ ਤੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਰਸਮੀ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ...
ਅੰਮ੍ਰਿਤਸਰ
ਪਾਕਿ ਦੇ ਨਾਪਾਕ ਮਨਸੂਬਿਆਂ ਨੂੰ BSF ਨੇ ਕੀਤਾ ਫੇਲ, ਸਰਹੱਦ ‘ਤੇ ਆਏ ਡਰੋਨ ਨੂੰ ਗੋਲੀਆਂ ਮਾਰ ਮੋੜਿਆ
Admin - 0
ਅੰਮ੍ਰਿਤਸਰ | ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਪਾਕਿਸਤਾਨੀ ਤਸਕਰ ਆਪਣੇ ਨਾਪਾਕ ਮਨਸੂਬਿਆਂ 'ਤੇ ਉਤਰ ਆਏ ਹਨ। ਪਾਕਿਸਤਾਨੀ ਸਮੱਗਲਰਾਂ ਨੇ ਇਕ ਵਾਰ ਫਿਰ ਡਰੋਨ ਨੂੰ ਪੰਜਾਬ ਸਰਹੱਦ 'ਤੇ ਭਾਰਤੀ ਸਰਹੱਦ ਵੱਲ ਭੇਜਿਆ ਪਰ ਆਵਾਜ਼ ਸੁਣਦੇ ਹੀ ਜਵਾਨਾਂ ਨੇ ਗੋਲੀਬਾਰੀ ਕਰ ਕੇ ਇਸ ਦਾ ਪਿੱਛਾ ਕੀਤਾ। ਸਵੇਰ ਹੁੰਦੇ ਹੀ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ...
ਹੈਲਥ ਐਂਡ ਫਿਟਨੈਸ
ਖੋਜ ‘ਚ ਦਾਅਵਾ ! ਘੱਟ ਸਰੀਰਕ ਸਬੰਧ ਬਣਾਉਣ ਵਾਲੇ ਮਰਦਾਂ ‘ਚ ਹਾਰਟ ਅਟੈਕ ਦਾ ਖਤਰਾ ਜ਼ਿਆਦਾ
Admin - 0
ਹੈਲਥ ਡੈਸਕ | ਜੇਕਰ ਤੁਹਾਡੇ 'ਚ ਸਰੀਰਕ ਸਬੰਧ ਬਣਾਉਣ ਦੀ ਇੱਛਾ ਘੱਟ ਹੈ ਤਾਂ ਤੁਹਾਡੀ ਜ਼ਿੰਦਗੀ ਛੋਟੀ ਹੋ ਸਕਦੀ ਹੈ। ਇਹ ਦਾਅਵਾ ਜਾਪਾਨ ਦੇ ਖੋਜਕਰਤਾਵਾਂ ਨੇ ਕੀਤਾ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਘੱਟ ਸੈਕਸ ਕਰਨ ਦੀ ਇੱਛਾ ਰੱਖਣ ਵਾਲੇ ਮਰਦਾਂ ਦੀ ਸਮੇਂ ਤੋਂ ਪਹਿਲਾਂ ਮੌਤ ਹੋਣ ਦੀ ਸੰਭਾਵਨਾ ਲਗਭਗ ਦੁੱਗਣੀ ਹੁੰਦੀ ਹੈ। ਜਾਪਾਨ ਦੀ ਯਾਮਾਗਾਤਾ ਯੂਨੀਵਰਸਿਟੀ ਦੇ ਵਿਗਿਆਨੀਆਂ...
ਦੁਨੀਆ
ਵੱਡੀ ਖਬਰ : ਕੈਨੇਡਾ ਸਰਕਾਰ ਨੇ ਵਿਦੇਸ਼ੀਆਂ ਦੇ ਘਰ ਖਰੀਦਣ ‘ਤੇ ਲਾਈ ਪਾਬੰਦੀ, ਭਾਰਤੀਆਂ ‘ਤੇ ਪਵੇਗਾ ਜ਼ਿਆਦਾ ਅਸਰ
Admin - 0
ਕੈਨੇਡਾ | ਇਸ ਸਮੇਂ ਦੀ ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ, ਜਿਸ 'ਚ ਭਾਰਤੀਆਂ ਨੂੰ ਸਭ ਤੋਂ ਵੱਡਾ ਝਟਕਾ ਲਗਾ ਹੈ। ਕੈਨੇਡਾ ਸਰਕਾਰ ਨੇ ਵਿਦੇਸ਼ੀਆਂ ਲਈ ਪ੍ਰਾਪਰਟੀ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਘਰਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਸਥਾਨਕ ਲੋਕਾਂ ਨੂੰ ਜ਼ਿਆਦਾ ਘਰ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਕੈਨੇਡਾ 'ਚ ਰੈਸੀਡੇਂਸ਼ੀਅਲ ਪ੍ਰਾਪਰਟੀ ਖਰੀਦ ਵਾਲੇ ਵਿਦੇਸ਼ੀਆਂ...
ਐਸਏਐਸ ਨਗਰ/ਮੋਹਾਲੀ
ਹੁਣ ਸੂਬੇ ਦੇ ਸਕੂਲਾਂ ਦੀ ਪ੍ਰਾਰਥਨਾ ਸਭਾ ‘ਚ ਗੂੰਜੇਗਾ G-20 ਦਾ ਸੰਦੇਸ਼, ਪੰਜਾਬ ਸਰਕਾਰ ਨੇ ਹੁਕਮ ਕੀਤੇ ਜਾਰੀ
Admin - 0
ਚੰਡੀਗੜ੍ਹ | ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜੀ-20 ਦਾ ਸੁਨੇਹਾ ਦਿੱਤਾ ਜਾਵੇਗਾ। ਅਧਿਆਪਕ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਖੁਦ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰਨਗੇ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਦੀ ਲਾਇਬ੍ਰੇਰੀ ਵਿੱਚ ਜੀ-20 ਨਾਲ ਸਬੰਧਤ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ...









































