ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਨੇ ਸ਼ਿਕਾਇਤਕਰਤਾ ਤੋਂ ਰਾਜ਼ੀਨਾਮੇ ਦੀ ਕਾਪੀ ਦੇਣ ਬਦਲੇ 5 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਖਿਲਾਫ ਕੀਤਾ ਪਰਚਾ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ...
ਐਸਏਐਸ ਨਗਰ/ਮੋਹਾਲੀ
CM ਮਾਨ ਨੇ ਮਿਲਕਫੈੱਡ ਤੇ ਮਿਲਕ ਯੂਨੀਅਨਾਂ ‘ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਦਿੱਤੀ ਹਰੀ ਝੰਡੀ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ...
ਐਸਏਐਸ ਨਗਰ/ਮੋਹਾਲੀ
ਨਾਗਦਾ ਪ੍ਰੋਜੈਕਟ ਦੀਆਂ ਚੰਗੀਆਂ ਪ੍ਰੈਕਟਿਸ ਨੂੰ ਪੰਜਾਬ ‘ਚ ਚੱਲ ਰਹੇ ਨਹਿਰੀ ਪ੍ਰੋਜੈਕਟਾਂ ‘ਚ ਵੀ ਲਾਗੂ ਕਰਨ ਦੀ ਹਦਾਇਤ – ਮੰਤਰੀ ਜਿੰਪਾ
Admin - 0
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ...
ਐਸਏਐਸ ਨਗਰ/ਮੋਹਾਲੀ
ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਨਾਲ ਬਿਜਲੀ ਦਾ ਖਰਚਾ ਘਟੇਗਾ – ਮੰਤਰੀ ਅਮਨ ਅਰੋੜਾ
Admin - 0
ਚੰਡੀਗੜ੍ਹ | ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ...
ਹੈਲਥ ਐਂਡ ਫਿਟਨੈਸ
ਜਨਮ ਦਿਨ ਮਨਾ ਕੇ ਪਰਤਦਿਆਂ 4 ਦੋਸਤਾਂ ਦੀ ਕਾਰ ਨਹਿਰ ‘ਚ ਡਿੱਗੀ, 2 ਰੁੜ੍ਹੇ, ਬਚਾਉਣ ਗਏ ਨੌਜਵਾਨਾਂ ਦੇ ਕੱਪੜੇ ਤੇ ਫੋਨ ਲੈ ਗਏ ਚੋਰ
Admin - 0
ਲੁਧਿਆਣਾ | ਪਿੰਡ ਲੱਖਾ ਦੇ ਚਾਰ ਨੌਜਵਾਨ ਜਨਮ ਦਿਨ ਮਨਾ ਕੇ ਘਰ ਪਰਤ ਰਹੇ ਸਨ। ਵੀਰਵਾਰ ਕਰੀਬ 12 ਵਜੇ ਪਿੰਡ ਡੱਲਾ ਨੇੜੇ ਕਾਰ ਸਮੇਤ ਨਹਿਰ ਵਿਚ ਡਿੱਗ ਗਏ। ਘਟਨਾ ਵਿਚ 23 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸ ਦਾ ਦੋਸਤ ਸਤਨਾਮ ਸਿੰਘ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ। ਨੌਜਵਾਨ ਆਪਣੇ ਦੋਸਤ ਦਿਲਪ੍ਰੀਤ ਦਾ ਜਨਮ ਦਿਨ ਮਨਾਉਣ ਗਏ...
ਐਸਏਐਸ ਨਗਰ/ਮੋਹਾਲੀ
ਪੰਜਾਬ ਹੋਇਆ ਸ਼ਿਮਲਾ ਤੋਂ ਵੀ ਵੱਧ ਠੰਡਾ, ਪੜ੍ਹੋ ਕਿਸ ਤਰੀਕ ਤੋਂ ਮਿਲੇਗੀ ਸਰਦੀ ਤੋਂ ਨਿਜਾਤ
Admin - 0
ਚੰਡੀਗੜ੍ਹ | ਸੂਬੇ ਵਿਚ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ। ਜ਼ਿਲੇ ਦਾ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਸ਼ਿਮਲੇ ਦਾ ਘੱਟੋ-ਘੱਟ ਤਾਪਮਾਨ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬਠਿੰਡਾ 'ਚ ਘੱਟੋ-ਘੱਟ ਤਾਪਮਾਨ 3 ਡਿਗਰੀ, ਲੁਧਿਆਣਾ 'ਚ 5.7, ਪਟਿਆਲਾ 'ਚ 5, ਅੰਮ੍ਰਿਤਸਰ 'ਚ 5.5 ਜਦਕਿ ਮੋਹਾਲੀ 'ਚ 6 ਡਿਗਰੀ ਸੈਲਸੀਅਸ ਰਿਕਾਰਡ ਹੋਇਆ।ਪੰਜਾਬ ਦੇ ਅੱਠ ਸ਼ਹਿਰ...
ਹੁਸ਼ਿਆਰਪੁਰ | ਇਥੋਂ ਦੇ ਮੁਹੱਲਾ ਅਸਲਾਮਾਬਾਦ ਤੋਂ ਰਾਤ 10 ਵਜੇ 20 ਸਾਲਾ ਲੜਕੀ ਨੂੰ ਅਗਵਾ ਕਰਕੇ ਲਿਜਾਣ ਦੀ ਖ਼ਬਰ ਸਾਹਮਣੇ ਆਈ ਹੈ। ਲੜਕੀ ਦੀ ਮਾਂ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਬੇਟੀ ਨੂੰ ਘਰ ਦੇ ਗੇਟ ਤੋਂ ਹੀ ਅਗਵਾ ਕੀਤਾ ਗਿਆ। ਲੜਕੀ ਦਾ ਪਿਤਾ ਮੌਲ ਵਿਚ ਕੰਮ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ।
ਘਰ ਦੀ ਛੋਟੀ ਬੱਚੀ ਨੇ ਦੱਸਿਆ ਕਿ...
ਹੁਸ਼ਿਆਰਪੁਰ | ਇਥੋਂ ਦੇ ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਮੁਹੱਲਾ ਮਾਊਂਟ ਐਵੀਨਿਊ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਖੁਦ ਨੂੰ ਘਰ 'ਚ ਹੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਰਘੁਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਖੇਤੀਬਾੜੀ ਅਤੇ ਜ਼ਮੀਨਾਂ ਦੀ ਖਰੀਦੋ-ਫਰੋਖਤ ਦਾ ਕੰਮ ਕਰਦਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਰਹੀਰਾਂ ਪੁਲਿਸ ਚੌਕੀ...
ਹੈਲਥ ਐਂਡ ਫਿਟਨੈਸ
ਦਵਾਈ ਲੈਣ ਜਾ ਰਹੇ ਬਾਈਕ ਸਵਾਰ ਮਾਂ-ਪੁੱਤ ਨੂੰ ਤੇਜ਼ ਰਫ਼ਤਾਰ ਬੱਸ ਨੇ ਮਾਰੀ ਟੱਕਰ, ਦੋਵਾਂ ਦੀ ਦਰਦਨਾਕ ਮੌਤ
Admin - 0
ਪਟਿਆਲਾ | ਨਾਭਾ ਭਵਾਨੀਗੜ੍ਹ ਰੋਡ 'ਤੇ ਬਣੇ ਓਵਰਬ੍ਰਿਜ ਨੇੜੇ ਤੇਜ਼ ਰਫ਼ਤਾਰ ਨਿੱਜੀ ਬੱਸ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਪੁੱਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਮਾਂ ਨੇ ਹਸਪਤਾਲ ਵਿਚ ਦਮ ਤੋੜਿਆ। ਜਾਣਕਾਰੀ ਅਨੁਸਾਰ ਮਾਂ-ਪੁੱਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲਿਜਾਣ ਜਾ ਰਹੇ ਸਨ ਤਾਂ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਜ਼ੋਰਦਾਰ ਟੱਕਰ ਮਾਰੀ,...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਦੋ ਥਾਵਾਂ ‘ਤੇ ਚੱਲੀਆਂ ਗੋਲੀਆਂ : ਬਸਤੀ ਬਾਵਾ ਖੇਲ ‘ਚ ਕੁੱਤੇ ਨੂੰ ਲੈ ਕੇ ਫਾਇਰਿੰਗ, ਕਪੂਰਥਲਾ ਚੌਕ ਨੇੜੇ ਲੁਟੇਰਿਆਂ ਨੇ ਹਵਾ ‘ਚ ਗੋਲੀਆਂ ਚਲਾ ਕੇ ਲੁੱਟਿਆ
Admin - 0
ਜਲੰਧਰ। ਜਲੰਧਰ ਸ਼ਹਿਰ 'ਚ ਹਫੜਾ-ਦਫੜੀ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਰਕਾਰ ਨੇ ਹਥਿਆਰਾਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜਦਕਿ ਅਸਲੀਅਤ ਇਹ ਹੈ ਕਿ ਸ਼ਹਿਰ 'ਚ ਸ਼ਰੇਆਮ ਗੋਲੀਬਾਰੀ ਹੋ ਰਹੀ ਹੈ। ਦੇਰ ਰਾਤ ਸ਼ਹਿਰ ਵਿੱਚ ਦੋ ਥਾਵਾਂ ’ਤੇ ਗੋਲੀਬਾਰੀ ਦੇ ਮਾਮਲੇ ਸਾਹਮਣੇ ਆਏ ਹਨ। ਬਸਤੀ ਬਾਵਾ ਖੇਲ 'ਚ ਕੁੱਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ...










































