ਐਸ ਬੀ ਐਸ ਨਗਰ/ਨਵਾਂਸ਼ਹਿਰ
ਮੋਹਾਲੀ : ਏਅਰਪੋਰਟ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਟਿੱਪਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਮੌਤ
Admin - 0
ਐਸ.ਏ.ਐਸ.ਨਗਰ। ਸਥਾਨਕ ਏਅਰਪੋਰਟ ਰੋਡ 'ਤੇ ਕੁਆਰਕ ਲਾਈਟਾਂ ਨੇੜੇ ਅੱਜ ਦੁਪਹਿਰ 2 ਵਜੇ ਦੇ ਕਰੀਬ ਵਾਪਰੇ ਭਿਆਨਕ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸੈਕਟਰ 110 ਟੀ ਡੀ ਆਈ ਦੇ ਵਸਨੀਕ ਪਤੀ ਪਤਨੀ ਐਕਟਿਵਾ ਤੇ ਸਵਾਰ ਹੋ ਕੇ ਖਰੜ ਤੋਂ ਏਅਰਪੋਰਟ ਵੱਲ ਜਾ ਰਹੇ ਸਨ, ਜਦੋਂ ਉਹ ਏਅਰਪੋਰਟ ਰੋਡ 'ਤੇ ਉਹ ਕੁਆਰਕ ਲਾਈਟਾਂ ਨੇੜੇ...
ਅੰਮ੍ਰਿਤਸਰ
ਹਰਿਮੰਦਰ ਸਾਹਿਬ ‘ਚ ਫਿਰ ਚੱਲੀਆਂ ਤਲਵਾਰਾਂ : ਇਕ ਨਿਹੰਗ ਦੂਜੇ ਦਾ ਗੁੱਟ ਵੱਢ ਕੇ ਫਰਾਰ; ਵਿੱਕੀ ਥਾਮਸ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼
Admin - 0
ਅੰਮ੍ਰਿਤਸਰ। ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਇਕ ਨਿਹੰਗ ਨੇ ਦੂਜੇ ਦਾ ਗੁੱਟ ਵੱਢ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨਿਹੰਗ ਮੌਕੇ ਤੋਂ ਫਰਾਰ ਹੋ ਗਿਆ। ਇਸਾਈ ਤੋਂ ਨਿਹੰਗ ਬਣੇ ਵਿੱਕੀ ਥਾਮਸ ਨੇ ਨਿਹੰਗ ਦੀ ਜਾਨ ਬਚਾਈ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਫਰਾਰ ਹੋਏ ਨਿਹੰਗ 'ਤੇ ਮੰਗੂ ਮੱਠ ਦੇ ਨਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਵੀ ਲਗਾਇਆ।ਇਹ...
ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦਾ ਉਦਘਾਟਨ 1 ਜਨਵਰੀ 2024 ਨੂੰ ਕੀਤਾ ਜਾਵੇਗਾ।
ਇੱਕ ਏਜੈਂਸੀ ਨੇ ਸ਼ਾਹ ਦੇ ਹਵਾਲੇ ਨਾਲ ਕਿਹਾ, "ਕਾਂਗਰਸ ਨੇ ਅਦਾਲਤਾਂ ਵਿੱਚ ਰਾਮ ਮੰਦਰ ਦੇ ਨਿਰਮਾਣ ਵਿੱਚ ਅੜਿੱਕਾ ਪਾਇਆ... ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ, ਮੋਦੀ ਜੀ ਨੇ ਮੰਦਰ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ।"
ਕੇਂਦਰੀ...
ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੁਹੱਲਾ ਸਨ ਸਿਟੀ 'ਚ ਇਕ ਘਰ ;ਤੇ ਦੋ ਅਣਪਛਾਤਿਆਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਘਟਨਾ ਬੀਤੀ ਰਾਤ ਦੀ ਹੈ। ਪੈਟਰੋਲ ਬੰਬ ਨਾਲ ਅੱਗ ਲੱਗਣ ਕਾਰਨ ਕੰਧ ਕਾਲੀ ਹੋ ਗਈ।
ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਘਰ ਦੇ ਮਾਲਕ ਅਮਰਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ ਪਰ...
ਐਸਏਐਸ ਨਗਰ/ਮੋਹਾਲੀ
25 ਹਜ਼ਾਰ ਨੌਕਰੀਆਂ ਇੱਕ ਸਾਲ ‘ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ ‘ਚ ਹੀ ਕੀਤਾ ਪੂਰਾ : ਮੁੱਖ ਮੰਤਰੀ
Admin - 0
ਲੁਧਿਆਣਾ। ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।
ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ...
ਚੰਡੀਗੜ੍ਹ। ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ।
ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ...
ਕ੍ਰਾਇਮ ਅਤੇ ਨਸ਼ਾ
ASI ਦਾ ਸ਼ਰਮਨਾਕ ਕਾਰਾ : ਔਰਤ ਨਾਲ ਬਣਾਏ ਸਰੀਰਕ ਸਬੰਧ, ਗਰਭਵਤੀ ਹੋਣ ਪਿੱਛੋਂ ਜ਼ਬਰਦਸਤੀ ਕਰਵਾਇਆ ਗਰਭਪਾਤ
Admin - 0
ਲੁਧਿਆਣਾ। ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਵੱਲੋਂ ਮਹਿਲਾ ਦੀਆਂ ਮਜਬੂਰੀਆਂ ਦਾ ਫਾਇਦਾ ਚੁੱਕ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ। ਐਨਾ ਹੀ ਨਹੀਂ ਮੁਲਜ਼ਮ ਨੇ ਔਰਤ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਵੀ ਬਣਾ ਲਈ। ਛੇ ਮਹੀਨੇ ਦੀ ਗਰਭਵਤੀ ਹੋਣ ਦਾ ਪਤਾ ਲਗਦੇ ਹੀ ਮੁਲਜ਼ਮ ਨੂੰ ਡਰਾ ਧਮਕਾ ਕੇ ਉਸਦਾ ਜ਼ਬਰਦਸਤੀ ਅਬੋਰਸ਼ਨ ਕਰਵਾ ਦਿੱਤਾ। ਇਸ ਮਾਮਲੇ ਵਿਚ ਤਫਤੀਸ਼ ਤੋਂ ਬਾਅਦ...
ਕ੍ਰਾਇਮ ਅਤੇ ਨਸ਼ਾ
ਇਨਸਾਨੀਅਤ ਫਿਰ ਸ਼ਰਮਸਾਰ : ਪ੍ਰਵਾਸੀ ਮਜ਼ਦੂਰ ਦੇ 4 ਸਾਲਾ ਬੱਚੇ ਨੂੰ ਖੇਤ ‘ਚ ਖੇਡਣਾ ਪਿਆ ਮਹਿੰਗਾ, ਕਿਸਾਨ ਨੇ ਮਾਰ ਕੇ ਗਟਰ ‘ਚ ਸੁੱਟਿਆ
Admin - 0
ਮਾਛੀਵਾੜਾ। ਮਾਛੀਵਾੜਾ ਦੀ ਬਲੀਬੇਗ ਬਸਤੀ ਵਿਖੇ ਬੀਤੀ ਸ਼ਾਮ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਪ੍ਰਵਾਸੀ ਕਿਸਾਨ ਬਾਬੂ ਲਾਲ ਨੇ ਇੱਕ 4 ਸਾਲਾ ਮਾਸੂਮ ਬੱਚੇ ਅੰਸ਼ੂ ਕੁਮਾਰ ਨੂੰ ਗਟਰ ਵਿਚ ਸੁੱਟ ਕੇ ਮਾਰ ਦਿੱਤਾ। ਜਿਸ ਦੀ ਲਾਸ਼ ਪੁਲਸ ਵਲੋਂ ਬਰਾਮਦ ਕਰ ਲਈ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਬੂ ਲਾਲ ਬਲੀਬੇਗ ਬਸਤੀ ਨੇੜੇ ਹੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਹੈ ਅਤੇ...
ਐਸਏਐਸ ਨਗਰ/ਮੋਹਾਲੀ
ਨੌਜਵਾਨਾਂ ਦੇ ਨਸ਼ੇੜੀ ਬਣਨ ‘ਤੇ ਹਾਈਕੋਰਟ ਚਿੰਤਿਤ : ਕਿਹਾ-ਅਸਲੀ ਅਪਰਾਧੀ ਤਾਂ ਵੇਚਣ ਵਾਲੇ, ਪਹਿਲਾਂ ਉਨ੍ਹਾਂ ਨੂੰ ਫੜੋ
Admin - 0
ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੇਸ਼ ਵਿੱਚ ਨੌਜਵਾਨਾਂ ਵਿੱਚ ਤੇਜ਼ੀ ਨਾਲ ਫੈਲ ਰਹੇ ਨਸ਼ਿਆਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਹਾਈਕੋਰਟ ਨੇ ਕਿਹਾ ਕਿ ਨੌਜਵਾਨ ਨਸ਼ੇ ਦੀ ਦਲਦਲ 'ਚ ਧਸਦੇ ਜਾ ਰਹੇ ਹਨ। ਹਾਈਕੋਰਟ ਨੇ ਕਿਹਾ ਕਿ ਦੇਸ਼ 'ਚ ਨੌਜਵਾਨਾਂ ਦੀ ਗਿਣਤੀ ਕਈ ਦੇਸ਼ਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ। ਆਰਥਿਕ ਵਿਕਾਸ ਲਈ ਇਹ ਇੱਕ ਵੱਡਾ ਕਾਰਕ ਹੈ, ਪਰ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵਰ੍ਹਿਆ ਗੋਲ਼ੀਆਂ ਦਾ ਮੀਂਹ : 2 ਧੜਿਆਂ ‘ਚ ਹੋਇਆ ਖੂਨੀ ਟਕਰਾਅ, 3 ਦੇ ਲੱਤਾਂ ਤੇ ਇਕ ਦੇ ਪੇਟ ‘ਚ ਲੱਗੀਆਂ ਗੋਲ਼ੀਆਂ
Admin - 0
ਜਲੰਧਰ। ਮਲਸੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ਕਾਰਨ ਹੋਈ ਝੜਪ ਦੌਰਾਨ ਗੋਲੀ ਚੱਲਣ ਕਾਰਨ 4 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਮਲਸੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ‘ਚ ਹੋਈ ਗੋਲੀਬਾਰੀ ਦੌਰਾਨ ਅਰਸ਼ਦੀਪ ਸਿੰਘ ਵਾਸੀ ਫੱਖਰੂਵਾਲ, ਰਾਜਵਿੰਦਰ ਸਿੰਘ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ) ਤੇ ਵਿਨੋਦ ਕੁਮਾਰ ਵਾਸੀ ਜੈਨ ਕਾਲੋਨੀ ਅਤੇ ਹਰਜਿੰਦਰ ਸਿੰਘ ਜ਼ਖਮੀ...










































