Home Blog Page 1326
लुधियाना के साहनेवाल नजदीक लोहा बनाने वाली फैक्ट्री में देर रात अचानक भट्‌ठी से गर्म लोहा वर्करों पर गिर गया। यह लोहा भट्‌ठी के नजदीक काम कर रहे 8 से 10 लोगों पर गिरा। झुलसे हुए वर्करों की चीख पुकार सुन फैक्ट्री के आस-पास मौजूद लोग घटनास्थल पर पहुंचे। लोगों ने झुलसे वर्करों को किसी तरह भट्‌ठी वाले कमरे...
ਪੰਜਾਬ ਦੇ ਕਿਸਾਨ ਫਸਲਾਂ ਦਾ ਵੱਧ ਝਾੜ ਲੈਣ ਲੀ ਅੰਨ੍ਹੇਵਾਹ ਖਾਦਾਂ ਦੀ ਵਰਤੋਂ ਕਰ ਰਹੇ ਹਨ। ਪੰਜਾਬ ਨੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ ਤੋੜ ਦਿੱਤੇ ਹਨ। ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਪੰਜਾਬ ਖਾਦਾਂ ਵਰਤਣ ਵਿੱਚ ਦੇਸ਼ ਭਰ 'ਚ ਨੰਬਰ ਵਨ ਹੈ। ਰਿਪੋਰਟ ਮੁਤਾਬਕ ਫ਼ਸਲਾਂ ਦੇ ਵੱਧ ਝਾੜ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਪਿਛਲੇ 5...
ਅੰਮ੍ਰਿਤਸਰ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜੇ। ਇਥੇ ਸੁਖਬੀਰ ਬਾਦਲ ਨੇ ਜੋੜਿਆਂ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ, ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਵੀ ਮੌਜੂਦ ਸੀ। ਉਨ੍ਹਾਂ...
ਖੰਨਾ। ਵਿੱਕੀ ਥਾਮਸ ਸਿੰਘ ਨੇ ਬੱਸਾਂ ਵਾਲਿਆਂ ਨੂੰ ਸਪੱਸ਼ਟ ਵਾਰਨਿੰਗ ਦਿੱਤੀ ਹੈ ਕਿ ਬੱਸਾਂ ਵਿਚ ਲੱਗੀਆਂ ਧਾਰਮਿਕ ਤਸਵੀਰਾਂ ਜਿੰਨੀ ਜਲਦੀ ਹੋ ਸਕੇ ਲਾਹ ਦਿਓ, ਨਹੀਂ ਤਾਂ ਅੰਜਾਮ ਭੁਗਤਣ ਲਈ ਤਿਆਰ ਰਹੋ।ਵਿੱਕੀ ਥਾਮਸ ਨੇ ਲੋਕਾਂ ਨੂੰ ਵੀ ਕਿਹਾ ਹੈ ਕਿ ਉਹ ਗਾਂਧੀ ਦੇ ਤਿੰਨ ਬਾਂਦਰ ਨਾ ਬਣਨ, ਸਗੋਂ ਜਿਥੇ ਵੀ ਬੱਸਾਂ ਵਿਚ ਧਾਰਮਿਕ ਤਸਵੀਰਾਂ ਦੀ ਬੇਅਦਬੀ ਹੁੰਦੀ ਹੈ, ਉਸਨੂੰ ਰੋਕਿਆ...
ਲੁਧਿਆਣਾ। ਲੁਧਿਆਣਾ ਵਿਚ ਵੀਰਵਾਰ ਸਵੇਰੇ ਸਿਵਲ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਪਰਿਵਾਰ ਨੇ ਲਾਸ਼ ਬਦਲਣ ਦਾ ਆਰੋਪ ਲਗਾਇਆ । ਸਰਾਭਾ ਨਗਰ ਇਲਾਕੇ ਵਿਚ ਰਹਿਣ ਵਾਲੇ ਆਯੂਸ਼ ਨਾਂ ਦੇ ਨੌਜਵਾਨ ਦੀ ਕੁਦਰਤੀ ਮੌਤ ਹੋਈ ਸੀ। ਪਰਿਵਾਰ ਦੇ ਕੁਝ ਮੈਂਬਰ ਵਿਦੇਸ਼ ਰਹਿੰਦੇ ਹਨ। ਉਨ੍ਹਾਂ ਨੇ ਉਥੋਂ ਆਉਣਾ ਸੀ, ਇਸ ਲਈ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਸਿਵਲ ਹਸਪਤਾਲ...
ਅੰਮ੍ਰਿਤਸਰ। ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਵੱਲੋਂ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਹਾਲ ਹੀ ਵਿੱਚ ਇਹ ਖੇਪ ਪੁਲਿਸ ਨਾਕੇ ’ਤੇ ਗੋਲੀ ਚਲਾ ਕੇ ਭੱਜਣ ਵਾਲੇ ਦੋ ਤਸਕਰਾਂ ਦੇ ਰਿਸ਼ਤੇਦਾਰਾਂ ਕੋਲੋਂ ਬਰਾਮਦ ਹੋਈ ਹੈ। ਪੁਲਿਸ ਨੇ ਰਿਸ਼ਤੇਦਾਰ ਰਾਜਾਸਾਂਸੀ ਦੇ ਪਿੰਡ ਕੋਟਲਾ ਡੂਮ ਵਾਸੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈ ਦੇ ਸੀਨੀਅਰ ਅਧਿਕਾਰੀਆਂ...
ਨਵੀਂ ਦਿੱਲੀ | ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ । ਬੁੱਧਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਲਾਗ ਤੋਂ ਪੀੜਤ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ‘ਚ...
ਬਟਾਲਾ | ਸੀਆਈਏ ਸਟਾਫ਼ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ| ਗ੍ਰਿਫ਼ਤਾਰ ਗੈਂਗਸਟਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। SP ਗੁਰਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਗੁਰਮੀਤ ਮੀਤਾ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ’ਚ ਕਤਲ, ਲੁੱਟ-ਖੋਹ, ਅਸਲਾ ਐਕਟ ਅਤੇ ਹੋਰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...
ਚੰਡੀਗੜ੍ਹ | ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਕਾਫੀ ਪਛੜ ਗਿਆ ਜਿਸ ਨੂੰ ਮੁੜ...
- Advertisement -

MOST POPULAR