Home Blog Page 1327
ਨਵੀਂ ਦਿੱਲੀ | ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਵਿਅਕਤੀ ਨੇ ਬਿਜ਼ਨੈੱਸ ਕਲਾਸ 'ਚ ਸਫਰ ਕਰ ਰਹੀ ਬਜ਼ੁਰਗ ਔਰਤ 'ਤੇ ਪਿਸ਼ਾਬ ਕਰ ਦਿੱਤਾ। ਘਟਨਾ ਪਿਛਲੇ ਸਾਲ 26 ਨਵੰਬਰ ਦੀ ਹੈ। ਇਸ ਘਟਨਾ 'ਤੇ ਏਅਰਲਾਈਨ ਨੇ ਕੋਈ ਕਾਰਵਾਈ ਨਹੀਂ ਕੀਤੀ। ਬਜ਼ੁਰਗ ਔਰਤ ਨੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਸ਼ਿਕਾਇਤ ਕੀਤੀ ਤਾਂ ਏਅਰਲਾਈਨ ਦੇ ਅਧਿਕਾਰੀ ਸਰਗਰਮ ਹੋ ਗਏ ਅਤੇ ਦਿੱਲੀ...
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ...
ਹੈਲਥ ਡੈਸਕ | ਲੋਕ ਠੰਡ ਤੋਂ ਬਚਣ ਅਤੇ ਸਰੀਰ ਨੂੰ ਗਰਮ ਰੱਖਣ ਲਈ ਅੱਗ ਸੇਕਦੇ ਹਨ ਪਰ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਅੱਗ ਸੇਕਣ ਨਾਲ ਚਮੜੀ ਨੂੰ ਜ਼ਿਆਦਾ ਨੁਕਸਾਨ ਪਹੁੰਚਦਾ ਹੈ। ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਅੱਗ ਸੇਕਣ ਤੋਂ ਬਚਣਾ ਚਾਹੀਦਾ ਹੈ। ਇਸ ਨਾਲ ਚਮੜੀ ਖੁਸ਼ਕ ਹੁੰਦੀ ਹੈ। ਇਸ ਤੋਂ ਇਲਾਵਾ ਸਾਹ...
ਲੁਧਿਆਣਾ | ਇਥੇ 65 ਲੱਖ ਦੇ ਸੋਲਰ ਲਾਈਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਂ ਸਾਹਮਣੇ ਆਇਆ ਹੈ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਹਾਈਕੋਰਟ ਨੇ ਕੈਪਟਨ ਸੰਧੂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।...
ਹੈਲਥ ਡੈਸਕ | ਆਮ ਤੌਰ 'ਤੇ ਰੱਸ ਨੂੰ ਚਾਹ 'ਚ ਡੁਬੋ ਕੇ ਖਾਣ ਦਾ ਬਹੁਤ ਮਜ਼ਾ ਆਉਂਦਾ ਹੈ, ਇਹ ਕੁਝ ਸਮੇਂ ਲਈ ਭੁੱਖ ਨੂੰ ਵੀ ਦੂਰ ਕਰਦਾ ਹੈ। ਜੇਕਰ ਤੁਸੀਂ ਰੋਜ਼ ਚਾਹ ਨਾਲ ਰੱਸ ਖਾਂਦੇ ਹੋ ਤਾਂ ਸਿਹਤ ਲਈ ਖਤਰਾ ਪੈਦਾ ਹੋ ਸਕਦੈ। ਰੱਸ ਰਿਫਾਈਂਡ, ਆਟਾ, ਚੀਨੀ, ਤੇਲ, ਪ੍ਰਜ਼ਰਵੇਟਿਵ, ਫੂਡ ਕਲਰ ਦਾ ਮਿਸ਼ਰਣ ਹੈ ਅਤੇ ਸਿਹਤ ਮਾਹਿਰਾਂ ਮੁਤਾਬਕ ਰੱਸ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ...
ਚੰਡੀਗੜ੍ਹ । ਇਨਕਮ ਟੈਕਸ ਵਿਭਾਗ ਨੇ ਬਸਪਾ ਸੰਸਦ ਹਾਜ਼ੀ ਫਜ਼ਲੂਰ ਰਹਿਮਾਨ ਦੇ ਘਰ ਛਾਪਾ ਮਾਰਿਆ ਹੈ। ਦਿੱਲੀ ਅਤੇ ਦੇਹਰਾਦੂਨ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਉਸ ਦੇ ਤਿੰਨ ਨਿਵਾਸ ਸਥਾਨਾਂ, ਦਫਤਰ ਅਤੇ ਫੈਕਟਰੀ 'ਤੇ ਛਾਪੇਮਾਰੀ ਕੀਤੀ। ਟੀਮ ਨੇ ਸਾਰੀਆਂ ਥਾਵਾਂ 'ਤੇ ਡੇਰੇ ਲਾਏ ਹੋਏ ਹਨ। ਇਸ ਦੌਰਾਨ ਸੰਸਦ ਮੈਂਬਰ ਸਮੇਤ ਸਾਰੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ ਨੂੰ ਆਪਣੇ ਘਰਾਂ,...
ਬਠਿੰਡਾ | MBA ਵਿਦਿਆਰਥੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23) ਵਾਸੀ ਪਿੰਡ ਮਹਿਮਾ ਸਰਜਾ ਵਜੋਂ ਹੋਈ ਹੈ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਦੇ ਹੀ ਪੁਲਿਸ ਹਸਪਤਾਲ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਸੁਖਵੰਤ ਬੁੱਧਵਾਰ ਸਵੇਰੇ ਅਜੀਤ ਰੋਡ ਬਠਿੰਡਾ ਦੀ ਗਲੀ ਨੰਬਰ-9 ਦੇ ਨਾਲ ਲੱਗਦੇ ਪਾਰਕ ਵਿੱਚ ਬੇਹੋਸ਼ ਪਿਆ ਸੀ। ਜ਼ਹਿਰ ਦੇ...
ਤਰਨਤਾਰਨ | ਇਥੋਂ ਦੇ ਪਿੰਡ ਵੇਈਂਪੁਈ 'ਚ ਨਿਹੰਗ ਸਿੰਘ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਨਿਹੰਗ ਸਿੰਘ ਗੁਰੂ ਘਰ ਤੋਂ ਮੱਥਾ ਟੇਕ ਕੇ ਘਰ ਵਾਪਸ ਪਰਤ ਰਿਹਾ ਸੀ। ਨਿਹੰਗ ਸਿੰਘ ਦੇ ਮੁੰਡੇ 'ਤੇ ਵੀ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਨੂੰ ਗੰਭੀਰ ਹਾਲਤ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਸੁਖਵਿੰਦਰ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਧਨਖੜ...
- Advertisement -

MOST POPULAR