Home Blog Page 1328
ਹੁਸ਼ਿਆਰਪੁਰ | ਪਿੰਡ ਖਾਨਪੁਰ ਥਿਆੜਾ ’ਚ 1 ਨੌਜਵਾਨ ਨੇ ਦੋਸਤਾਂ ਨਾਲ ਮਿਲ ਕੇ ਰਿਸ਼ਤੇ ’ਚ ਨਾਨੀ ਲੱਗਦੀ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ। ਡੀਐਸਪੀ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਸੂਚਨਾ ਮਿਲੀ ਕਿ ਪਿੰਡ ਵਿਚ ਬਜ਼ੁਰਗ ਔਰਤ ਦਾ ਕਤਲ ਹੋ ਗਿਆ ਹੈ। ਬਜ਼ੁਰਗ ਔਰਤ ਦੀ ਪਛਾਣ ਗਿਆਨ ਕੌਰ (65) ਪਤਨੀ ਆਤਮਾ ਰਾਮ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਕਤਲ...
ਜਲੰਧਰ | ਲੰਮਾ ਪਿੰਡ ਨੇੜੇ ਥ੍ਰੀ-ਸਟਾਰ ਕਾਲੋਨੀ 'ਚ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਨੇ ਬਾਹਰ ਖੜ੍ਹੀ ਕਾਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਨੂੰ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੁਕਾਨ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਥ੍ਰੀ ਸਟਾਰ ਕਾਲੋਨੀ ਵਿੱਚ ਕਰਿਆਨਾ ਦੀ ਦੁਕਾਨ ਨੂੰ...
ਚੰਡੀਗੜ੍ਹ | ਮੌਸਮ ਵਿਭਾਗ ਨੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ ਅੰਦਰ ਕੜਾਕੇ ਦੀ ਠੰਡ, ਧੁੰਦ ਤੇ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ-ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿਚ ਵਿਜ਼ੀਬਿਲਟੀ 50 ਮੀਟਰ...
ਮਨੋਰੰਜਨ | ਫਿਲਮ ਕਾਂਤਾਰਾ ਵਿੱਚ ਪੁਲਿਸ ਵਣ ਅਧਿਕਾਰੀ ਮੁਰਲੀਧਰ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਕਿਸ਼ੋਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਦਰਅਸਲ, ਉਸ 'ਤੇ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਹਾਲਾਂਕਿ, ਇਹ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਉਸ ਦਾ ਖਾਤਾ ਕਿਉਂ ਅਤੇ ਕਦੋਂ ਸਸਪੈਂਡ ਕੀਤਾ ਗਿਆ ਸੀ। ਜਦੋਂ ਤੋਂ ਇਹ ਖਬਰ ਸਾਹਮਣੇ...
ਹੈਲਥ ਡੈਸਕ | ਹੁਣ ਠੰਡ ਤੋਂ ਬਚਣ ਲਈ ਤੁਸੀਂ ਸਾਰਾ ਦਿਨ ਹੀਟਰ, ਬਲੋਅਰ ਨਾਲ ਕਮਰੇ ਵਿੱਚ ਨਹੀਂ ਬੈਠ ਸਕਦੇ, ਤੁਹਾਨੂੰ ਬਾਹਰ ਜਾਣਾ ਪਵੇਗਾ। ਇਸ ਲਈ ਇਸ ਨੂੰ ਹਲਕੇ ਵਿਚ ਨਾ ਲਓ ਕਿਉਂਕਿ ਇਸ ਮੌਸਮ ਵਿਚ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਮੌਤ ਦਾ ਕਾਰਨ ਬਣ ਸਕਦੀ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਜਦੋਂ ਉੱਤਰੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਤੋਂ...
ਕੈਨੇਡਾ | ਇਥੋਂ ਦੇ ਐਡਮਿੰਟਨ ਤੋਂ ਇਕ ਹੋਰ ਦੁੱਖਭਰੀ ਖਬਰ ਸਾਹਮਣੇ ਆਈ ਹੈ। ਇਕ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲੇ 'ਚ ਉਸਦੀ ਧੀ ਵੀ ਜ਼ਖ਼ਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ ਵਜੋਂ ਹੋਈ ਹੈ। ਉਹ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਗੋਲੀਆਂ ਮਾਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ...
ਲੁਧਿਆਣਾ | ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਮੁੱਲਾਂਪੁਰ ਦਾਖਾ ਦੇ ਇਕ ਸੈਨੇਟਰੀ ਕਾਰੋਬਾਰੀ ਦਾ ਲੜਕਾ ਹੈ। ਉਹ 8 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮ੍ਰਿਤਕ ਦਾ ਨਾਂ ਸ਼ਮਸ਼ੇਰ ਸਿੰਘ ਉਰਫ ਸ਼ੈਰੀ ਹੈ। ਉਸ ਦਾ ਵਿਆਹ 5 ਸਾਲ ਪਹਿਲਾਂ ਹੋਇਆ ਸੀ। ਸ਼ੈਰੀ ਆਪਣੇ ਦਾਦੇ ਸਹੁਰੇ, ਦਾਦੀ ਸੱਸ, ਪਤਨੀ ਅਤੇ ਪੁੱਤਰ...
ਨਵੀਂ ਦਿੱਲੀ| ਆਦਰਸ਼ ਨਗਰ ਇਲਾਕੇ 'ਚ ਸੋਮਵਾਰ ਨੂੰ ਬ੍ਰੇਕਅੱਪ ਤੋਂ ਨਾਰਾਜ਼ ਇਕ ਨੌਜਵਾਨ ਨੇ ਇਕ ਲੜਕੀ 'ਤੇ ਚਾਕੂ ਨਾਲ 6 ਵਾਰ ਕੀਤੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਮੁਲਜ਼ਮ ਦਾ ਨਾਂ ਸੁਖਵਿੰਦਰ ਹੈ ਅਤੇ ਉਸ ਨੂੰ ਹਰਿਆਣਾ ਦੇ ਅੰਬਾਲਾ...
ਚੰਡੀਗੜ੍ਹ | ਮੁਹਾਲੀ 'ਚ 2 ਫਰਜ਼ੀ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਦੋਵੇਂ ਆਰੋਪੀ ਗੋਲਡੀ ਬਰਾੜ ਦੇ ਨਾਂ ’ਤੇ ਫਿਰੌਤੀ ਮੰਗਦੇ ਸੀ ਤੇ ਗੈਂਗਸਟਰ 30 ਲੱਖ ਦੀ ਫਿਰੌਤੀ ਲੈਣ ਲਈ ਆਏ ਸੀ, ਟੀਮ ਨੇ ਦੋਵਾਂ ਨੂੰ ਕਾਬੂ ਕਰ ਲਿਆ। ਮੁਹਾਲੀ ਦੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਇਨ੍ਹਾਂ ਨੂੰ ਵੇਰਕਾ ਚੌਕ ਤੋਂ ਫੜਿਆ। ਇਕ ਮੁਲਜ਼ਮ...
ਚੰਡੀਗੜ੍ਹ | ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਦਾ ਸਮਾਂ ਭਾਰਤੀ ਸੜਕਾਂ 'ਤੇ ਸਭ ਤੋਂ ਖਤਰਨਾਕ ਸਾਬਤ ਹੋ ਰਿਹਾ ਹੈ। ਸਾਲ 2021 ਦੌਰਾਨ ਦੇਸ਼ ਭਰ ਵਿੱਚ ਦਰਜ ਕੀਤੇ ਗਏ ਸਭ ਤੋਂ ਵੱਧ ਸੜਕ ਹਾਦਸੇ ਇਸ ਸਮੇਂ ਦੌਰਾਨ ਹੋਏ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਸਾਲਾਨਾ ਰਿਪੋਰਟ 'ਰੋਡ ਐਕਸੀਡੈਂਟਸ ਇਨ ਇੰਡੀਆ 2021'...
- Advertisement -

MOST POPULAR