Home Blog Page 1330
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸਿਵਲ ਹਸਪਤਾਲ ਸਮਾਣਾ ਵਿਚ ਬ੍ਰੈਸਟ ਕੈਂਸਰ ਏ.ਆਈ.ਡਿਜੀਟਲ ਪ੍ਰੋਜੈਕਟ ਤਹਿਤ ਛਾਤੀ ਦੇ ਕੈਂਸਰ ਦੀ ਮੁੱਢਲੀ ਜਾਂਚ ਲਈ ਇਕ ਨਵੀਂ ਤਕਨੀਕ ਨਾਲ ਕਰਨ ਸਬੰਧੀ ਸਥਾਪਤ ਕੀਤੇ ਥਰਮਲ ਸਕਰੀਨਿੰਗ ਡੀਵਾਈਸ ਦਾ ਉਦਘਾਟਨ ਮਾਨਯੋਗ ਸਿਹਤ ਮੰਤਰੀ ਪੰਜਾਬ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿਚ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿਚ ਝੀਂਗਾ ਪਾਲਣ ਅਪਣਾਉਣ ਦੀ ਰਣਨੀਤੀ ਉਲੀਕੀ ਹੈ। ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ...
ਲੁਧਿਆਣਾ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰ ਵਟਾਂਦਰਾ...
ਨਵੀਂ ਦਿੱਲੀ | ਕਾਰ ਹਾਦਸੇ 'ਚ ਜ਼ਖਮੀ ਹੋਏ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ICU 'ਚੋਂ ਬਾਹਰ ਆ ਗਏ ਹਨ। ਹਾਲਾਂਕਿ ਉਸਦੇ ਗੋਡੇ, ਗਿੱਟੇ ਅਤੇ ਅੰਗੂਠੇ ਦੀ ਸੱਟ 'ਤੇ ਸਸਪੈਂਸ ਬਣਿਆ ਹੋਇਆ ਹੈ। ਅਜੇ MRI ਨਹੀਂ ਹੋ ਸਕੀ। ਕਾਰਨ ਇਹ ਹੈ ਕਿ ਜ਼ਖ਼ਮ ਦੇ ਤਿੰਨੇ ਸਥਾਨਾਂ 'ਤੇ ਖੂਨ ਦਾ ਥੱਕਾ ਅਤੇ ਸਵੈਲਿੰਗ ਹੈ। ਦੂਜੇ ਪਾਸੇ ਟੀਮ ਇੰਡੀਆ ਦੇ...
ਚੰਡੀਗੜ੍ਹ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਬੈਂਸ ਨੇ ਦੱਸਿਆ ਕਿ  ਕੜਾਕੇ ਦੀ ਠੰਢ ਅਤੇ...
ਚੰਡੀਗੜ੍ਹ | ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਅਤੇ ਆਬਕਾਰੀ ਪੁਲਿਸ ਨੇ 7 ਲੱਖ ਰੁਪਏ ਦੀ ਅੰਦਾਜ਼ਨ ਕੀਮਤ ਵਾਲੀਆਂ ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ) ਦੀਆਂ 300 ਪੇਟੀਆਂ ਜ਼ਬਤ ਕੀਤੀਆਂ, ਜੋ ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀਆਂ ਗਈਆਂ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਪੁਲਿਸ...
ਚੰਡੀਗੜ੍ਹ | ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।  ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਸਥਾਨਕ ਸਰਕਾਰਾਂ ਬਾਰੇ ਮੰਤਰੀ...
ਮਾਨਸਾ | ਧੁੰਦ ਦੇ ਕਹਿਰ ਕਾਰਨ ਮਾਨਸਾ ਦੇ ਓਵਰਬ੍ਰਿਜ ’ਤੇ ਖੜ੍ਹੀ ਟਰੈਕਟਰ-ਟਰਾਲੀ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਇਸ ਦੇ ਪਿੱਛੇ ਪਿਕਅਪ ਤੇ ਬਲੈਰੋ ਟਕਰਾਅ ਗਈ ਜਦੋਂਕਿ ਉਸ ਦੇ ਪਿੱਛੇ PRTC ਬੱਸ ਟਕਰਾਈ, ਜਿਸ ਦੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬਲੈਰੋ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋਈ। ਇਸ ਤੋਂ ਬਾਅਦ ਬੱਸ ਪਿੱਛੇ ਕਰਕੇ ਸਵਾਰੀਆਂ ਉਤਾਰ ਦਿੱਤੀਆਂ ਗਈਆਂ। ਰਾਤ...
ਚੰਡੀਗੜ੍ਹ| ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨਾਂ ਦਿੱਤੀਆ ਗਈਆ। ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ। ਸਮਾਜਿਕ...
- Advertisement -

MOST POPULAR