ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਵਲੋਂ ਸੈਲਾਨੀਆਂ ਲਈ ਵਿਰਾਸਤ-ਏ-ਖਾਲਸਾ ਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਦੀ ਸਹੂਲਤ ਸ਼ੁਰੂ
Admin - 0
ਚੰਡੀਗੜ੍ਹ | ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕੀਤਾ ਜਾ...
ਕ੍ਰਾਇਮ ਅਤੇ ਨਸ਼ਾ
ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਮੋਗਾ | ਪੰਜਾਬ ਦੇ ਮੋਗਾ ਦੇ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਕੁਝ ਸਾਲ ਪਹਿਲਾਂ ਫਿਲੀਪੀਨ ਦੇ ਸ਼ਹਿਰ ਮਨੀਲਾ ਵਿਚ ਗਿਆ ਸੀ। ਰੋਜ਼ੀ-ਰੋਟੀ ਲਈ ਉਹ ਬਾਹਰ ਗਿਆ ਸੀ ਤੇ ਨੌਜਵਾਨਾਂ ਨੂੰ ਕੋਚਿੰਗ ਦਿੰਦਾ ਸੀ।
ਪਿੰਡ ਵਾਲਿਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਆਪਣੇ ਕੰਮ ਤੋਂ ਪਰਤਣ ਵੇਲੇ...
ਸਪੋਰਟਸ ਡੈਸਕ | ਜਸਪ੍ਰੀਤ ਬੁਮਰਾਹ ਨੂੰ ਸ਼੍ਰੀਲੰਕਾ ਖਿਲਾਫ ਘਰੇਲੂ ਸੀਰੀਜ਼ ਲਈ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਮਰਾਹ ਸੱਟ ਕਾਰਨ ਪਿਛਲੇ 5 ਮਹੀਨਿਆਂ ਤੋਂ ਟੀਮ ਤੋਂ ਬਾਹਰ ਸਨ। ਬੁਮਰਾਹ ਨੂੰ ਪਹਿਲੇ ਵਨਡੇ ਲਈ ਐਲਾਨੀ ਗਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।
ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ...
ਅੰਮ੍ਰਿਤਸਰ | ਇਥੋਂ ਦੀ ਛੇਹਰਟਾ ਪੁਲਿਸ ਇਕ ਪਾਸੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਆਪਣੇ ਹੀ ਵਿਭਾਗ ਵਿਚ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਸ਼ਿਕੰਜਾ ਕੱਸਣ ਵਿਚ ਨਾਕਾਮ ਸਾਬਤ ਹੋ ਰਹੀ ਹੈ।
ਲੋਕਾਂ ਨੇ ਢੀਂਗਰਾ ਕਾਲੋਨੀ ਵਿਚ ਪਿਛਲੇ ਕੁਝ ਦਿਨਾਂ ਤੋਂ ਆਪਣੀ ਕਾਰ ਵਿਚ ਨਸ਼ੇ ਵਿਚ ਧੁੱਤ 2 ਪੁਲਿਸ ਮੁਲਾਜ਼ਮਾਂ ਨੂੰ ਰੰਗੇ...
ਕ੍ਰਾਇਮ ਅਤੇ ਨਸ਼ਾ
58 ਸਾਲਾ ਭਾਜਪਾ ਨੇਤਾ ਨੇ 13 ਸਾਲਾ ਬੱਚੀ ਨਾਲ ਕੀਤਾ ਬਲਾਤਕਾਰ, ਗੁੱਸੇ ‘ਚ ਲੋਕਾਂ ਨੇ ਮੁਲਜ਼ਮ ਦੀ ਕਾਰ ਨੂੰ ਲਾਈ ਅੱਗ
Admin - 0
ਮੱਧ ਪ੍ਰਦੇਸ਼ |ਇਥੇ ਇੱਕ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਭਾਜਪਾ ਦੇ ਇਕ ਨੇਤਾ ਨੇ 13 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਹੈ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਗੁੱਸੇ 'ਚ ਆਈ ਭੀੜ ਨੇ ਦੋਸ਼ੀ ਨੇਤਾ ਦੀ ਕਾਰ ਨੂੰ ਅੱਗ ਲਗਾ ਦਿੱਤੀ। ਉਸ ਦੇ ਘਰ ਦੇ ਸਾਹਮਣੇ ਕਾਫੀ ਹੰਗਾਮਾ ਹੋਇਆ। ਲੋਕਾਂ ਨੂੰ ਸ਼ਾਂਤ ਕਰਨ...
ਕ੍ਰਾਇਮ ਅਤੇ ਨਸ਼ਾ
ਭਾਜਪਾ ਦੇ ਸਾਬਕਾ ਸਰਪੰਚ ‘ਤੇ ਪੰਚ ਦੀ ਧੀ ਨੇ ਸਕੂਟੀ ਤੇ ਨਵਾਂ ਫੋਨ ਦਿਵਾਉਣ ਦੇ ਬਹਾਨੇ ਛੇੜਛਾੜ ਦੇ ਲਾਏ ਇਲਜ਼ਾਮ
Admin - 0
ਮੋਗਾ | ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦਾਤੇਵਾਲ ਦੇ BJP ਦੇ ਸਾਬਕਾ ਸਰਪੰਚ ਖ਼ਿਲਾਫ਼ ਆਪਣੀ ਹੀ ਮਹਿਲਾ ਪੰਚਾਇਤ ਮੈਂਬਰ ਦੀ ਧੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ, ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਗੁਰਚਰਨ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਛੱਡ ਕੇ ਇਕ ਮਹੀਨਾ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋਇਆ ਸੀ।
ਪੀੜਤਾ ਵੱਲੋਂ ਥਾਣਾ ਕੋਟ...
ਨੈਸ਼ਨਲ
ਸੁਪਰੀਮ ਕੋਰਟ ਵਲੋਂ ਬੋਲਣ ਦੀ ਆਜ਼ਾਦੀ ‘ਤੇ ਹੋਰ ਪਾਬੰਦੀਆਂ ਲਾਉਣ ਤੋਂ ਇਨਕਾਰ, ਕਿਹਾ- ਕਿਸੇ ਮੰਤਰੀ ਦੇ ਬਿਆਨ ਲਈ ਉਹ ਖੁਦ ਜ਼ਿੰਮੇਵਾਰ, ਨਾ ਕਿ ਸਰਕਾਰ
Admin - 0
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਬੋਲਣ ਦੀ ਆਜ਼ਾਦੀ 'ਤੇ ਹੋਰ ਪਾਬੰਦੀਆਂ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਪੰਜ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਸ ਦੇ ਲਈ ਸੰਵਿਧਾਨ ਦੀ ਧਾਰਾ 19 (2) 'ਚ ਜ਼ਰੂਰੀ ਵਿਵਸਥਾਵਾਂ ਪਹਿਲਾਂ ਹੀ ਮੌਜੂਦ ਹਨ। ਅਦਾਲਤ ਨੇ ਕਿਹਾ ਕਿ ਕਿਸੇ ਵੀ ਇਤਰਾਜ਼ਯੋਗ ਬਿਆਨ...
ਪੰਜਾਬ
ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾਂਦੇ ਦੋਸਤਾਂ ਨਾਲ ਵਪਾਰਿਆ ਭਿਆਨਕ ਹਾਦਸਾ, 3 ਦੀ ਮੌਤ, 4 ਲੜ ਰਹੇ ਜ਼ਿੰਦਗੀ ਤੇ ਮੌਤ ਜੰਗ
Admin - 0
ਫਿਰੋਜ਼ਪੁਰ | ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਚਾਰ ਲੋਕ ਜ਼ਖਮੀ ਹੋਏ ਹਨ। ਇਸ ਸ਼ਰਧਾਲੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹਨੂੰਮਾਨਗੜ੍ਹ ਜਾਂਦੇ ਸਮੇਂ ਇਨ੍ਹਾਂ ਨੌਜਵਾਨਾਂ ਨੇ ਵੀਡੀਓ ਬਣਾਈ ਪਰ ਕੌਣ ਜਾਣਦਾ ਸੀ ਕਿ ਇਹ ਉਸ ਦੀ ਆਖਰੀ ਵੀਡੀਓ ਹੋਵੇਗੀ। ਦਰਅਸਲ ਹਨੂੰਮਾਨਗੜ੍ਹ ਦੇ ਪਿੰਡ...
ਕ੍ਰਾਇਮ ਅਤੇ ਨਸ਼ਾ
ਬਿਹਾਰ ‘ਚ ਪੰਜਾਬੀ ਡਰਾਈਵਰ ਦਾ ਪਲਟਿਆ ਟਰੱਕ, ਕਿੰਨੂਆਂ ਤੋਂ ਇਲਾਵਾ ਟਰੱਕ ਦੀ ਬੈਟਰੀ ਤੇ ਪੁਰਜ਼ੇ ਲੁੱਟ ਕੇ ਲੈ ਗਏ ਲੋਕ
Admin - 0
ਬਿਹਾਰ | ਇਥੇ ਇਕ ਪੰਜਾਬੀ ਟਰੱਕ ਡਰਾਈਵਰ ਨਾਲ ਮਾੜੀ ਵਟਨਾ ਵਾਪਰ ਗਈ, ਜਿਥੇ ਕਿੰਨੂਆਂ ਨਾਲ ਭਰਿਆ ਟਰੱਕ ਪਲਟਣ ਨਾਲ ਸਥਾਨਕ ਲੋਕਾਂ ਵੱਲੋਂ ਲੁੱਟ ਲਿਆ ਗਿਆ। ਲੋਕਾਂ ਨੇ ਕਿੰਨੂਆਂ ਤੋਂ ਇਲਾਵਾ ਟਰੱਕ ਦੇ ਪੁਰਜ਼ੇ ਵੀ ਚੋਰੀ ਕਰ ਲਏ।
ਟਰੱਕ ਮਾਲਕ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਦੱਸਿਆ ਕਿ ਉਹ ਅਬੋਹਰ ਤੋਂ ਬਿਹਾਰ ਜਾ ਰਿਹਾ ਸੀ। ਟਰੱਕ ਕਿੰਨੂਆਂ ਨਾਲ ਭਰਿਆ ਹੋਇਆ ਸੀ।...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਪਾਕਿਸਤਾਨੀ ਵਲੋਂ ਘੁਸਪੈਠ ਦੀ ਕੋਸ਼ਿਸ਼, BSF ਦੇ ਰੋਕਣ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਢੇਰ
Admin - 0
ਅੰਮ੍ਰਿਤਸਰ | ਪੰਜਾਬ ਵਿੱਚ ਸੀਮਾ ਸੁਰੱਖਿਆ ਬਲ ਅੰਮ੍ਰਿਤਸਰ ਖਾਸਾ ਹੈੱਡਕੁਆਰਟਰ ਅਧੀਨ ਪੈਂਦੇ ਪਿੰਡ ਦਰਿਆ ਮਨਸੂਰ ਵਿੱਚ ਮੰਗਲਵਾਰ ਤੜਕੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਗਿਆ। ਬੀਐਸਐਫ ਜਵਾਨਾਂ ਨੇ ਘੁਸਪੈਠੀਏ ਦੀ ਲਾਸ਼ ਨੇੜਿਓਂ ਇੱਕ ਪੰਪ ਐਕਸ਼ਨ ਸ਼ਾਟਗਨ ਬਰਾਮਦ ਕੀਤਾ ਹੈ। ਇਲਾਕੇ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਬੀਐਸਐਫ ਦੇ ਬੁਲਾਰੇ ਅਨੁਸਾਰ ਜਵਾਨ ਮੰਗਲਵਾਰ ਤੜਕੇ ਭਾਰਤ-ਪਾਕਿ ਸਰਹੱਦੀ ਪਿੰਡ ਦਾਰੀਆ ਮਨਸੂਰ...









































