ਕ੍ਰਾਇਮ ਅਤੇ ਨਸ਼ਾ
ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ
Admin - 0
ਬਟਾਲਾ | ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਬਟਾਲਾ ਵਾਸੀ ਮਨਿੰਦਰ ਸਿੰਘ 24 ਸਾਲ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਕੈਨੇਡਾ 'ਚ ਮੌਤ ਹੋ ਗਈ । ਉਹ ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ...
ਜਲੰਧਰ | ਪੰਜਾਬ ਦੇ ਜਲੰਧਰ ਦੇ ਦਿਓਲ ਨਗਰ 'ਚ ਤੇਦੂਆ ਦੇਖਿਆ ਗਿਆ । ਇਕ ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਤਸਵੀਰਾਂ ਕੈਦ ਹੋ ਗਈਆਂ, ਗਲੀ-ਗਲੀ ਵਿਚ ਘੁੰਮ ਰਿਹਾ ਹੈ ਪਰ ਲੱਭ ਨਹੀਂ ਸਕਿਆ ਤੇ ਗਾਇਬ ਹੋ ਗਿਆ। ਲੋਕਾਂ ਨੇ ਸੂਚਨਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਦਿੱਤੀ ।
ਜੰਗਲਾਤ ਵਿਭਾਗ ਮੌਕੇ 'ਤੇ ਪਹੁੰਚ ਗਿਆ। ਸ਼ਹਿਰ ਵਿਚ ਜੰਗਲੀ ਜਾਨਵਰਾਂ ਦੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : SJF ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰ ਕਿਹਾ- ਰਾਹੁਲ ਗਾਂਧੀ ਨੂੰ ਪੰਜਾਬ ‘ਚ ਦਾਖਲ ਹੋਣ ਤੋਂ ਰੋਕਾਂਗੇ
Admin - 0
ਚੰਡੀਗੜ੍ਹ | ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੰਬ ਮਿਲਣ ਦੀ ਘਟਨਾ ਨੂੰ ਖਾਲਿਸਤਾਨੀ ਪ੍ਰਚਾਰ ਕਰਾਰ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਜ਼ੋਰ ਫੜ ਰਹੀ ਹੈ ਅਤੇ ਹਰ ਘਰ ਵਿੱਚ ਬੰਬ ਬਣ ਰਹੇ ਹਨ।...
ਸ੍ਰੀ ਮੁਕਤਸਰ ਸਾਹਿਬ
ਬ੍ਰੇਕਿੰਗ : ਸ੍ਰੀ ਮੁਕਤਸਰ ਸਾਹਿਬ ਦੇ SSP ਦੇ ਦਫ਼ਤਰ ਦੀਆਂ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, SJF ਅੱਤਵਾਦੀ ਪੰਨੂ ਨੇ ਲਈ ਜ਼ਿੰਮੇਵਾਰੀ
Admin - 0
ਸ੍ਰੀ ਮੁਕਤਸਰ ਸਾਹਿਬ | ਮੰਗਲਵਾਰ ਸਵੇਰੇ ਸ੍ਰੀ ਮੁਕਤਸਰ ਸਾਹਿਬ, ਪੰਜਾਬ ਦੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ। ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਵਿਦੇਸ਼ੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਕੱਢ ਕੇ ਪੰਜਾਬ ਨਾ ਆਉਣ ਦੀ ਸਲਾਹ ਦਿੱਤੀ ਹੈ।
ਨਾਅਰੇ ਲਿਖੇ ਜਾਣ ਦਾ ਪਤਾ...
ਹੁਸ਼ਿਆਰਪੁਰ
ਕੈਨੇਡਾ ‘ਚ ਨਵੇਂ ਸਾਲ ‘ਤੇ 28 ਸਾਲਾ ਪੰਜਾਬੀ ਨੌਜਵਾਨ ਦਾ ਲੁੱਟ ਦੀ ਨੀਅਤ ਨਾਲ ਕਤਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Admin - 0
ਹੁਸ਼ਿਆਰਪੁਰ| ਮਾਹਿਲਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੰਦੇਲੀ ਦੇ ਪੰਜ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਢਾਈ ਵਜੇ ਦੇ ਕਰੀਬ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ । ਲੁਟੇਰੇ ਜਾਂਦੇ ਹੋਏ ਉਸ ਦੇ ਸਰੀਰ 'ਤੇ ਪਾਏ ਸਾਰੇ ਗਹਿਣੇ, ਮੋਬਾਇਲ, ਪਰਸ, ਏਟੀਐਮ ਅਤੇ ਪੈਸੇ ਵੀ ਨਾਲ ਲੈ ਗਏ । ਪੀੜਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਪਤਨੀ ਨੇ ਨਹਿਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੀਤੀ ਕੋਸ਼ਿਸ਼
Admin - 0
ਲੁਧਿਆਣਾ | ਜਗਰਾਓਂ ਪੁਲ 'ਤੇ ਇਕ ਔਰਤ ਖੁਦਕੁਸ਼ੀ ਕਰਨ ਪਹੁੰਚੀ। ਔਰਤ ਪੁਲ ਵੱਲ ਭੱਜ ਰਹੀ ਸੀ। ਉਸੇ ਸਮੇਂ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਦੇਖ ਲਿਆ। ਔਰਤ ਪੁਲ ਤੋਂ ਛਾਲ ਮਾਰਨ ਤੋਂ ਪਹਿਲਾਂ ਹੀ ਡਿੱਗ ਗਈ। ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਔਰਤ ਨੂੰ ਥਾਣਾ ਡਵੀਜ਼ਨ ਨੰਬਰ 2 ਵਿਖੇ ਲਿਜਾਇਆ ਗਿਆ।
ਔਰਤ ਦੀ ਪਛਾਣ ਰੇਖਾ ਵਾਸੀ ਇਸਲਾਮ...
ਪੰਜਾਬ
ਬ੍ਰੇਕਿੰਗ : ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ‘ਚ ਮੌਤ, ਸੁਰੱਖਿਆ ਗਾਰਡ ਵੀ ਗੰਭੀਰ ਜ਼ਖਮੀ
Admin - 0
ਪਟਿਆਲਾ | ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਦੀ ਧੁੰਦ ਕਾਰਨ ਵਾਪਰੇ ਹਾਦਸੇ 'ਚ ਮੌਤ ਹੋ ਗਈ। ਇਸ ਹਾਦਸੇ ਵਿਚ ਉਸ ਦਾ ਸੁਰੱਖਿਆ ਮੁਲਾਜ਼ਮ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਅਜ਼ੀਜ਼ ਖ਼ਾਨ ਦੀ ਸਕਾਰਪੀਓ ਗੱਡੀ ਰਾਤ 2...
ਹੁਸ਼ਿਆਰਪੁਰ
ਕੈਨੇਡਾ ‘ਚ ਨਵੇਂ ਸਾਲ ‘ਤੇ ਹੁਸ਼ਿਆਰਪੁਰ ਦੇ 28 ਸਾਲਾ ਨੌਜਵਾਨ ਦਾ ਕਤਲ, ਸੁੰਨਸਾਨ ਇਲਾਕੇ ‘ਚ ਕਾਰ ‘ਚੋਂ ਮਿਲੀ ਲਾਸ਼
Admin - 0
ਹੁਸ਼ਿਆਰਪੁਰ| ਮਾਹਿਲਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੰਦੇਲੀ ਦੇ ਪੰਜ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਢਾਈ ਵਜੇ ਦੇ ਕਰੀਬ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ | ਲੁਟੇਰੇ ਜਾਂਦੇ ਹੋਏ ਉਸ ਦੇ ਸਰੀਰ 'ਤੇ ਪਾਏ ਸਾਰੇ ਗਹਿਣੇ, ਮੋਬਾਇਲ, ਪਰਸ, ਏਟੀਐਮ ਅਤੇ ਪੈਸੇ ਵੀ ਨਾਲ ਲੈ ਗਏ | ਪੀੜਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ...
ਪੰਜਾਬ
ਲੁਧਿਆਣਾ : ‘ਆਪ’ ਵਿਧਾਇਕ ਗੋਗੀ ਨੇ ਰੋਜ਼ ਗਾਰਡਨ ‘ਚ ਡਰਾਈਵਿੰਗ ਟਰੈਕ ‘ਤੇ ਮਾਰਿਆ ਛਾਪਾ, ਲੋਕਾਂ ਤੋਂ ਪੈਸੇ ਲੁੱਟਣ ਵਾਲੇ ਕੀਤੇ ਕਾਬੂ
Admin - 0
ਲੁਧਿਆਣਾ | ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਪੰਜਾਬ ਦੇ ਲੁਧਿਆਣਾ ਦੇ ਰੋਜ਼ ਗਾਰਡਨ 'ਚ ਡਰਾਈਵਿੰਗ ਟਰੈਕ 'ਤੇ ਛਾਪਾ ਮਾਰਿਆ। ਟਰੈਕ ਦਾ ਕੰਮ ਕਰਵਾਉਣ ਆਏ ਲੋਕਾਂ ਨੇ ਵਿਧਾਇਕ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖੀਆਂ। ਗੋਗੀ ਨੇ ਦੱਸਿਆ ਕਿ ਟੈਸਟ ਡਰਾਈਵ 'ਤੇ ਤਾਇਨਾਤ ਪ੍ਰਾਈਵੇਟ ਕੰਪਨੀ ਦੇ ਸੁਰੱਖਿਆ ਮੁਲਾਜ਼ਮ ਅਤੇ ਦੋ ਹੋਰ ਆਪਣੇ ਸਾਥੀ ਲੋਕਾਂ ਤੋਂ ਕੰਮ ਕਰਵਾਉਣ ਦੇ ਬਦਲੇ...
ਐਸਏਐਸ ਨਗਰ/ਮੋਹਾਲੀ
ਸਿੱਖਿਆ ਮੰਤਰੀ ਦਾ ਪ੍ਰਾਈਵੇਟ ਸਕੂਲਾਂ ‘ਤੇ ਐਕਸ਼ਨ : ਛੁੱਟੀਆਂ ‘ਚ ਸਕੂਲ ਖੋਲ੍ਹੇ ਤਾਂ ਦੱਸਣਾ ਪਵੇਗਾ ਕਾਰਨ
Admin - 0
ਚੰਡੀਗੜ੍ਹ | ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੁਣ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਦੀਆਂ ਕਾਰਨ ਪੰਜਾਬ ਵਿੱਚ 8 ਜਨਵਰੀ ਤੱਕ ਛੁੱਟੀਆਂ ਹਨ। ਇਸ ਦੌਰਾਨ ਕਈ ਅਜਿਹੇ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ ਨੇ ਸਿੱਖਿਆ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸੋਮਵਾਰ ਨੂੰ ਸਕੂਲ ਖੋਲ੍ਹੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ...









































