Home Blog Page 1333
ਜਲੰਧਰ | ਇੰਜੀ. ਰਮੇਸ਼ ਕੁਮਾਰ ਸਰੰਗਲ ਨੇ ਮੁੱਖ ਇੰਜੀਨੀਅਰ/ਵੰਡ (ਉਤਰ) ਜਲੰਧਰ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਜੀਨੀਅਰ ਸਰੰਗਲ ਨੇ ਕਿਹਾ ਕਿ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਖਪਤਕਾਰਾਂ ਨੂੰ ਬਿਜਲੀ ਦੀ ਸਹੀ ਢੰਗ ਨਾਲ ਵਰਤੋਂ ਕਰਨ ਤੇ ਬਿਜਲੀ ਚੋਰੀ ਨਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਬਿਜਲੀ...
ਚੰਡੀਗੜ੍ਹ | ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਨ੍ਹਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈੱਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ...
ਚੰਡੀਗੜ੍ਹ | ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ 1.60 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਤਲਾਸ਼ੀ...
ਚੰਡੀਗੜ੍ਹ | ਮੁਹਾਲੀ ਦੇ ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਮੈਂਗੋ ਗਾਰਡਨ ਦੇ ਸੈਕਟਰ 2 'ਚ ਬੰਬ ਮਿਲਣ ਦੀ ਸੂਚਨਾ 'ਤੇ ਹਲਚਲ ਮਚ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਮੌਕੇ ’ਤੇ ਪਹੁੰਚ ਗਈ। ਬਾਗ ਦੇ ਅੰਦਰ ਲੱਗੇ ਟਿਊਬਵੈੱਲ ਦੇ ਸੰਚਾਲਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।ਪੁਲੀਿਸ ਨੇ ਬਚਾਅ ਪੱਖ ਅਤੇ ਚੰਡੀਗੜ੍ਹ ਦੀ ਬੰਬ ਨਿਰੋਧਕ ਟੀਮ...
ਚੰਡੀਗੜ੍ਹ | ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐਨ.ਓ.ਸੀ. ਲੈਣ ਤੋਂ ਛੋਟ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ...
ਚੰਡੀਗੜ੍ਹ | ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸਾਲ 2022 ਦੌਰਾਨ ਜਿਥੇ ਪੰਜਾਬ ਦੇ 34 ਲੱਖ ਤੋਂ ਜ਼ਿਆਦਾ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹਾਸਲ ਕੀਤਾ ਗਿਆ ਹੈ, ਉੱਥੇ ਹੀ ਸਵੱਛ ਸਰਵੇਖਣ ਗ੍ਰਾਮੀਣ ਐਵਾਰਡਾਂ ਵਿਚ ਵੀ ਕੌਮੀ ਪੱਧਰ ‘ਤੇ ਮਾਣ-ਸਨਮਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ...
ਬਿਜ਼ੀਨੈੱਸ ਡੈਸਕ | ਵਰਲਡ ਇਕਨਾਮਿਕ ਲੀਗ ਟੇਬਲ 2023 ਦਾ ਬਿਆਨ '2022 'ਚ ਭਾਵੇਂ ਵਿਸ਼ਵ ਅਰਥਚਾਰੇ ਨੇ 100 ਟ੍ਰਿਲੀਅਨ ਡਾਲਰ ਦਾ ਅੰਕੜਾ ਪਾਰ ਕਰ ਲਿਆ ਹੈ ਪਰ 2023 'ਚ ਜੇਕਰ ਮਹਿੰਗਾਈ ਨਾਲ ਲੜਨ ਲਈ ਵਿਆਜ ਦਰਾਂ ਵਧਦੀਆਂ ਰਹੀਆਂ ਤਾਂ ਦੇਸ਼ 'ਚ ਮੰਦੀ ਆਵੇਗੀ। ਸੈਂਟਰ ਫਾਰ ਇਕਨਾਮਿਕ ਐਂਡ ਬਿਜ਼ਨੈੱਸ ਰਿਸਰਚ (ਸੀ.ਈ.ਬੀ.ਆਰ.) ਮੁਤਾਬਕ ਕਈ ਦੇਸ਼ 2023 'ਚ ਵੀ ਮਹਿੰਗਾਈ ਨੂੰ ਕੰਟਰੋਲ ਕਰਨ...
ਬਠਿੰਡਾ | ਪੁਲਿਸ ਨੇ ਲੜਾਈ-ਝਗੜਿਆਂ ਦੇ ਮਾਮਲਿਆਂ 'ਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੇ ਪੁਲਿਸ ਨੇ ਦੁਕਾਨਦਾਰ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਵਿਜੈ ਕੁਮਾਰ ਵਾਸੀ ਰਾਮਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ 31 ਦਸੰਬਰ ਦੀ ਸ਼ਾਮ ਨੂੰ ਸਵਰਨ ਸਿੰਘ...
ਚੰਡੀਗੜ੍ਹ | ਸੀਆਈਏ ਟੀਮ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੀ ਐਫਆਈਆਰ ਦਰਜ ਕਰ ਲਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਕਾਮਯਾਬੀ ਹੈ। ਇਸ ਤੋਂ ਪਹਿਲਾਂ...
ਚੰਡੀਗੜ੍ਹ | ਪੰਜਾਬ ਵਿੱਚ ਹੁਣ ਵਿਜੀਲੈਂਸ ਅਧਿਕਾਰੀ ਜੀਨਸ ਅਤੇ ਟੀ-ਸ਼ਰਟ ਨਹੀਂ ਪਾ ਸਕਣਗੇ। ਸਰਕਾਰ ਨੇ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਲਈ ਇਹ ਹੁਕਮ ਜਾਰੀ ਕੀਤਾ ਹੈ। ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਰਸਮੀ ਪਹਿਰਾਵੇ ਪਾ ਕੇ ਹੀ ਦਫ਼ਤਰ ਵਿੱਚ ਦਾਖ਼ਲ ਹੋਣਾ ਪਵੇਗਾ। ਪੰਜਾਬ ਸਰਕਾਰ ਨੇ ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਹੀ ਛੋਟ ਦਿੱਤੀ ਹੈ ਕਿਉਂਕਿ ਫੀਲਡ ਡਿਊਟੀ...
- Advertisement -

MOST POPULAR