Home Blog Page 1336
ਜਲੰਧਰ | ਬੀਤੇ ਕੁਝ ਦਿਨਾਂ ਸੋਸ਼ਲ ਮੀਡੀਆ 'ਤੇ ਇਕ ਮਹਿਲਾ ਵੱਲੋਂ ਦੁਬਈ ਤੋਂ ਵੀਡੀਓ ਬਣਾ ਕੇ ਭਗਵੰਤ ਮਾਨ ਸਰਕਾਰ ਨੂੰ ਗੁਹਾਰ ਲਗਾਉਂਦੇ ਹੋਏ ਨਜ਼ਰ ਆ ਰਹੀ ਹੈ । ਦਰਅਸਲ ਕੰਮ ਦੀ ਤਲਾਸ਼ 'ਚ ਉਕਤ ਮਹਿਲਾ ਪੰਜਾਬ ਦੇ ਗੁਰਾਇਆ ਨਜ਼ਦੀਕ ਰਹਿਣ ਵਾਲੀ ਮਹਿਲਾ ਏਜੰਟ ਰਾਹੀਂ ਦੁਬਈ ਦਾ ਟੂਰਿਸਟ ਵੀਜ਼ਾ ਲਵਾ ਕੇ ਦੁਬਈ ਚਲੀ ਜਾਂਦੀ ਹੈ, ਜਿਸ ਤੋਂ ਬਾਅਦ ਏਜੰਟ ਉਸ...
ਜਲੰਧਰ | ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਾਈਵੇ ਜਾਮ ਕਰਨ ਦਾ ਅਲਟੀਮੇਟਮ ਪਹਿਲਾਂ ਹੀ ਦਿੱਤਾ ਹੋਇਆ ਸੀ। ਕੱਲ ਵਿਚੋਲਗੀ ਕਰਦੇ ਹੋਏ ਕੁਝ ਲੋਕਾਂ ਨੇ ਲਤੀਫਪੁਰਾ ਦੇ ਲੋਕਾਂ ਦੀ ਜਲੰਧਰ ਦੇ ਡਿਪਟੀ...
ਹੈਲਥ ਡੈਸਕ | ਜੇਕਰ ਤੁਹਾਡੇ 'ਚ ਸਰੀਰਕ ਸਬੰਧ ਬਣਾਉਣ ਦੀ ਇੱਛਾ ਘੱਟ ਹੈ ਤਾਂ ਤੁਹਾਡੀ ਜ਼ਿੰਦਗੀ ਛੋਟੀ ਹੋ ​​ਸਕਦੀ ਹੈ। ਇਹ ਦਾਅਵਾ ਜਾਪਾਨ ਦੇ ਖੋਜਕਰਤਾਵਾਂ ਨੇ ਕੀਤਾ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਘੱਟ ਸੈਕਸ ਕਰਨ ਦੀ ਇੱਛਾ ਰੱਖਣ ਵਾਲੇ ਮਰਦਾਂ ਦੀ ਸਮੇਂ ਤੋਂ ਪਹਿਲਾਂ ਮੌਤ ਹੋਣ ਦੀ ਸੰਭਾਵਨਾ ਲਗਭਗ ਦੁੱਗਣੀ ਹੁੰਦੀ ਹੈ। ਜਾਪਾਨ ਦੀ ਯਾਮਾਗਾਤਾ ਯੂਨੀਵਰਸਿਟੀ ਦੇ ਵਿਗਿਆਨੀਆਂ...
ਮੰਡੀ ਗੋਬਿੰਦਗੜ੍ਹ। ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਪਰਵਾਣੂ ਸ਼ਹਿਰ ਵਿਖੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨੌਜਵਾਨਾਂ ਦੀ ਕਾਰ ਹਾਈਵੇ ਤੋਂ ਖਾਈ ਵਿਚ ਡਿੱਗਣ ਦੀ ਸੂਚਨਾ ਮਿਲੀ ਹੈ ਜਿਸ ਵਿਚ ਸਵਾਰ ਨੌਜਵਾਨਾਂ ਵਿਚੋਂ 2 ਦੀ ਮੌਤ ਹੋ ਗਈ ਜਦੋਂਕਿ 3 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਕਾਰ ਵਿਚ ਸਵਾਰ ਨੌਜਵਾਨ ਮੰਡੀ ਗੋਬਿੰਦਗੜ੍ਹ ਤੋਂ ਨਵਾਂ ਸਾਲ ਮਨਾਉਣ ਲਈ 30 ਦਸੰਬਰ...
ਚੰਡੀਗੜ੍ਹ | ਨਵੇਂ ਸਾਲ ਦੀ ਆਮਦ 'ਤੇ ਪੁਲਿਸ ਸੁਰੱਖਿਆ ਦੇ ਸਾਰੇ ਦਾਅਵਿਆਂ ਦੇ ਵਿਚਕਾਰ ਸ਼ਨੀਵਾਰ ਅੱਧੀ ਰਾਤ ਨੂੰ ਹਾਊਸਿੰਗ ਬੋਰਡ ਚੌਕ ਦੀ ਪਾਰਕਿੰਗ 'ਚੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਇੱਕ ਵਿਅਕਤੀ ਤੋਂ ਬਾਰਿਜ਼ਾ ਕਾਰ ਲੁੱਟ ਲਈ । ਦੂਜੇ ਪਾਸੇ 24 ਘੰਟਿਆਂ ਦੇ ਅੰਦਰ ਹੀ ਮੌਲੀਜਾਗਰਣ ਪੁਲਿਸ ਨੇ ਬੀਤੀ ਦੇਰ ਰਾਤ ਪਿੰਡ ਮੌਲੀ ਵਿੱਚ ਬੇਲਪੁਰੀ ਵੇਚਣ ਵਾਲੇ ਨੌਜਵਾਨ ਆਸ਼ੀਸ਼ ਦੀ...
ਅੰਮ੍ਰਿਤਸਰ| ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 2 ਪਲੇਦਾਰਾਂ ਦੀ ਮੌਤ ਹੋ ਗਈ ਹੋਰ ਤਾਂ ਹੋਰ ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ 6 ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ...
ਤਰਨਤਾਰਨ | ਪੁਲਿਸ ਨੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ 'ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਪਿਛਲੇ ਦਿਨੀਂ ਆਰਪੀਜੀ ਮਾਮਲੇ 'ਚ ਗ੍ਰਿਫਤਾਰ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਦੇਸੀ ਪਿਸਤੌਲ ਅਤੇ ਏਅਰਗੰਨ ਤੋਂ ਪਿਸਤੌਲ ਬਣਾਉਣ ਦਾ ਸਾਮਾਨ ਵੀ ਬਰਾਮਦ ਕੀਤਾ ਹੈ ਐਸਐਸਪੀ...
ਅੰਮ੍ਰਿਤਸਰ| ਨਵੇਂ ਸਾਲ ਦੇ ਪਹਿਲੇ ਦਿਨ ਯਾਨੀ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਨਵੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਪਹਿਲੀ ਕਤਾਰ 'ਚ ਬੈਠੇ ਦੇਸ਼ ਦੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਬੀਐਸਐਫ ਦੁਆਰਾ 4 ਦਸੰਬਰ, 2022 ਨੂੰ ਸ਼ੁਰੂ ਕੀਤੀ...
ਚੰਡੀਗੜ੍ਹ| ਨਵੇਂ ਸਾਲ 'ਤੇ ਨਵੇਂ ਤੋਹਫ਼ਿਆਂ ਦੀ ਉਡੀਕ 'ਚ ਪੰਜਾਬ ਨੂੰ ਬਹੁਤ ਉਮੀਦਾਂ ਹਨ। ਇਨ੍ਹਾਂ ਆਸਾਂ ਦੇ ਆਸਰੇ ਹੀ ਪੰਜਾਬ ਦੇ ਲੋਕ ਸਰਕਾਰ ਵੱਲ ਤੱਕ ਰਹੇ ਹਨ। ਉਮੀਦਾਂ ਨੂੰ ਦੇਖਦੇ ਹੋਏ ਪੰਜਾਬ ਨੂੰ ਨਵੇਂ ਸਾਲ 'ਚ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਬਾਅਦ ਤੀਜਾ ਅੰਤਰਰਾਸ਼ਟਰੀ ਹਵਾਈ ਅੱਡਾ ਮਿਲਣ ਜਾ ਰਿਹਾ ਹੈ। ਲੁਧਿਆਣਾ ਦੇ ਹਲਵਾਰਾ ਵਿਖੇ ਇਸ ਦੀ ਉਸਾਰੀ ਦਾ ਕੰਮ ਜੰਗੀ...
ਨਵੀਂ ਦਿੱਲੀ | ਨਵਾਂ ਸਾਲ ਯਾਨੀ 2023 ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਇਹ ਬਦਲਾਅ ਤੁਹਾਡੀ ਜ਼ਿੰਦਗੀ ਅਤੇ ਜੇਬ 'ਤੇ ਵੀ ਅਸਰ ਪਾਉਣਗੇ। ਮਾਰੂਤੀ ਸੁਜ਼ੂਕੀ ਅਤੇ ਹੁੰਡਈ ਸਮੇਤ ਹੋਰ ਕੰਪਨੀਆਂ ਦੇ ਵਾਹਨਾਂ ਦੀ ਖਰੀਦਦਾਰੀ 1 ਜਨਵਰੀ ਯਾਨੀ ਅੱਜ ਤੋਂ ਮਹਿੰਗੀ ਹੋ ਗਈ ਹੈ। ਦੂਜੇ ਪਾਸੇ, ਹੁਣ ਤੁਹਾਨੂੰ ਸਮਾਲ ਸੇਵਿੰਗ ਸਕੀਮ ਵਿੱਚ ਨਿਵੇਸ਼ ਕਰਨ 'ਤੇ ਪਹਿਲਾਂ ਨਾਲੋਂ ਜ਼ਿਆਦਾ...
- Advertisement -

MOST POPULAR