Home Blog Page 1341
ਜਲੰਧਰ | ਸ਼ਹਿਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰੇ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਗੁਰੂ ਨਾਨਕਪੁਰਾ ਵੈਸਟ ਦੀ ਗਲੀ ਨੰਬਰ 10 ਤੋਂ ਸਾਹਮਣੇ ਆਇਆ ਹੈ। ਜਿਥੇ 2 ਲੁਟੇਰੇ ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ...
ਹਿਮਾਚਲ | ਨਵੇਂ ਸਾਲ ਤੋਂ ਪਹਿਲਾਂ ਸ਼ਹਿਰ ਵਾਸੀਆਂ ਅਤੇ ਸੈਲਾਨੀਆਂ ਦੀ ਬਰਫਬਾਰੀ ਦੀ ਉਡੀਕ ਖਤਮ ਹੋ ਗਈ ਹੈ। ਮੌਸਮ ਵਿਗਿਆਨ ਸ਼ਿਮਲਾ ਅਨੁਸਾਰ ਅੱਜ ਰਾਤ ਅਤੇ ਕੱਲ 5 ਜ਼ਿਲ੍ਹਿਆਂ ਲਾਹੌਲ ਸਪਿਤੀ, ਕਿਨੌਰ, ਕੁੱਲੂ, ਚੰਬਾ ਅਤੇ ਸ਼ਿਮਲਾ ਵਿਚ ਹਲਕੀ ਬਰਫ਼ਬਾਰੀ ਹੋ ਸਕਦੀ ਹੈ। ਬਿਲਾਸਪੁਰ, ਮੰਡੀ, ਹਮੀਰਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਹ 50 ਮੀਟਰ ਤੱਕ ਵਿਜ਼ੀਬਿਲਟੀ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜ਼ਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ...
ਕਪੂਰਥਲਾ | ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਸਰੀ 'ਚ ਰਹਿੰਦੇ ਸੁਲਤਾਨਪੁਰ ਲੋਧੀ ਦੇ ਇਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮੌਤ ਤੋਂ ਪਹਿਲਾਂ ਗੁਰਵਿੰਦਰਜੀਤ ਨੂੰ ਮਾਨਸਿਕ ਤਣਾਅ ਕਾਰਨ 2 ਕੁ ਮਹੀਨਿਆਂ ਤੱਕ ਸਰੀ ਮੈਮੋਰੀਅਲ ਹਸਪਤਾਲ ਭਰਤੀ ਕੀਤਾ ਗਿਆ ਸੀ। ਦੱਸ ਦਈਏ ਕਿ ਉਹ 2016 ਵਿਚ ਸਟੂਡੈਂਟ...
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਕਿ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣਾ ਹੋਵੇਗਾ ਤੇ ਪੰਜਾਬ ਦਾ ਪਾਣੀ ਤੇ ਦਿਮਾਗ ‘ਦੂਸ਼ਿਤ’ ਹੋਣ ਤੋਂ ਰੋਕਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ...
ਅੰਮ੍ਰਿਤਸਰ | ਪੰਜਾਬ 'ਚ ਲੁੱਟ-ਖੋਹ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਤੇ ਲੁਟੇਰੇ ਬੇਖੌਫ ਹੋ ਕੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਅਤੇ ਫਰਾਰ ਹੋ ਜਾਂਦੇ ਹਨ। ਲੁਟੇਰੇ ਵਾਰਦਾਤ ਤੋਂ ਲੈ ਕੇ ਨਿਹੱਥੇ ਲੋਕਾਂ ਨੂੰ ਮੌਤ ਦੇ ਘਾਟ ਵੀ ਉਤਾਰ ਦਿੰਦੇ ਹਨ। ਇਕ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਡੋਗਰ ਤੋਂ ਸਾਹਮਣੇ ਆਇਆ ਹੈ। ਪਰਿਵਾਰ ਸਮੇਤ ਪਿੰਡ ਵਾਲਿਆਂ ਵਿਚ ਕਾਫੀ...
ਚੰਡੀਗੜ੍ਹ | ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਦੋਆਬੇ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫਲ ਟ੍ਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿਚ ਕੀਤਾ ਗਿਆ। ਜਿੰਪਾ ਨੇ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ...
ਚੰਡੀਗੜ੍ਹ | ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਵਿਚ ਗੈਂਗਰੇਪ ਦੇ ਮਾਮਲੇ ‘ਚ ਪੁਲਿਸ ਨੇ ਫਰਾਰ ਮੁੱਖ ਮੁਲਜ਼ਮ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਮੁਲਜ਼ਮ ਤੋਂ ਪਤਾ ਕਰੇਗੀ ਕਿ ਪੀੜਤਾ ਨੂੰ ਕਿਹੜਾ ਨਸ਼ਾ ਦਿੱਤਾ ਸੀ। ਇਹ ਵੀ ਪਤਾ ਲੱਗੇਗਾ ਕਿ ਉਹ ਫਰਾਰ ਹੋ ਕੇ ਕਿਸ...
ਲੁਧਿਆਣਾ | ਖੰਨਾ ਦੇ ਜੀ. ਟੀ. ਰੋਡ 'ਤੇ ਵੱਡਾ ਹਾਦਸਾ ਵਾਪਰ ਗਿਆ। ਹਰਿਆਣਾ ਦੇ ਕਰਨਾਲ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਨਿੱਜੀ ਬੱਸ ਖੰਨਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ 2 ਬੱਚੇ ਜ਼ਖ਼ਮੀ ਹੋ ਗਏ। ਬੱਸ ਵਿਚ 42 ਬੱਚੇ ਅਤੇ 4 ਅਧਿਆਪਕ ਸਵਾਰ ਸਨ। ਸਾਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ...
ਹੁਸ਼ਿਆਰਪੁਰ | ਦਸੂਹਾ ਹਾਜੀਪੁਰ ਮੁੱਖ ਮਾਰਗ 'ਤੇ ਪੈਂਦੇ ਅੱਡਾ ਸਿੰਘਪੁਰ ਨਜ਼ਦੀਕ ਅੱਜ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿਕਅਪ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਦਸੂਹਾ ਦੇ ਏ.ਐਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਦਰੀ ਨਾਥ ਪੁੱਤਰ ਦੇਵਤਾ ਦੀਨ ਨਿਵਾਸੀ ਉਤਰ ਪ੍ਰਦੇਸ਼ ਜੋ ਕਿ ਹਾਜੀਪੁਰ ਨਜ਼ਦੀਕ ਦਗਨ ਭੱਠੇ...
- Advertisement -

MOST POPULAR