Home Blog Page 1342
ਚੰਡੀਗੜ੍ਹ | ਪੰਜਾਬ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲਿਸ ਸਟੇਸ਼ਨਾਂ ਦੀ ਰੇਕੀ ਕੀਤੀ ਜਾ ਚੁੱਕੀ ਹੈ, ਪਾਕਿਸਤਾਨ ਟੈਰਰ ਗਰੁੱਪ ਕਿਸੇ ਵੀ ਸਮੇਂ ਹਮਲਾ ਕਰ ਸਕਦੇ ਹਨ। ਪੁਲਿਸ ਥਾਣਿਆਂ ਤੇ ਸਰਕਾਰੀ ਇਮਾਰਤਾਂ 'ਤੇ ਹਮਲਾ ਕੀਤਾ ਜਾ ਸਕਦਾ ਹੈ । ਕੁਝ ਦਿਨ ਪਹਿਲਾਂ ਤਰਨਤਾਰਨ ਦੇ...
ਚੰਡੀਗੜ੍ਹ | ਇਥੋਂ ਦੀ ਪੰਜਾਬ ਯੂਨੀਵਰਸਿਟੀ ਵਿਚ ਕੋਵਿਡ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਹ ਵਿਦਿਆਰਥੀ 26 ਦਸੰਬਰ ਨੂੰ ਅਮਰੀਕਾ ਤੋਂ ਵਾਪਸ ਆਇਆ ਤੇ ਦਿੱਲੀ ਏਅਰਪੋਰਟ 'ਤੇ ਕੋਵਿਡ ਦਾ ਟੈਸਟ ਕੀਤਾ ਸੀ, ਜੋ ਪਾਜ਼ੀਟਿਵ ਪਾਇਆ ਗਿਆ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਨੰ. 4 ਵਿਚ ਫਰਸ਼ ਅਤੇ ਕਮਰਿਆਂ ਨੂੰ ਸੈਨੇਟਾਈਜ਼ ਕੀਤਾ ਗਿਆ । ਪੀੜਤ ਵਿਦਿਆਰਥੀ ਨੂੰ ਯੂਨੀਵਰਸਿਟੀ ਨੇ ਪੀ.ਯੂ....
ਨਵੀਂ ਦਿੱਲੀ | ਦੁਨੀਆ ਦੇ ਵੱਡੇ ਦੇਸ਼ਾਂ ‘ਚ ਕੋਰੋਨਾ ਨੇ ਹਾਹਾਕਾਰ ਮਚਾ ਦਿੱਤੀ ਹੈ। ਕੋਰੋਨਾ ਦੇ ਮੱਦੇਨਜ਼ਰ ਭਾਰਤ ਵਿਚ ਵੀ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਲਗਾਤਾਰ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਤਾਜ ਮਹਿਲ ਦੇਖਣ ਆਏ ਇਕ ਵਿਦੇਸ਼ੀ ਸੈਲਾਨੀ ਦੀ RT-PCR ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੈਲਾਨੀ ਦਾ ਫੋਨ ਨੰਬਰ ਜੋ ਉਸਨੇ ਦਿੱਤਾ ਸੀ,...
ਲੁਧਿਆਣਾ | ਖੰਨਾ ਦੇ ਅਮਲੋਹ ਚੌਕ ‘ਤੇ ਕੰਟੇਨਰ ਨੇ ਬਾਈਕ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬਾਈਕ ਡਿੱਗ ਗਈ ਅਤੇ ਟੈਂਕੀ ‘ਚ ਧਮਾਕਾ ਹੋ ਗਿਆ। ਬਾਈਕ ਨੂੰ ਅੱਗ ਲੱਗ ਗਈ। ਚਾਲਕ ਨੇ ਕੰਟੇਨਰ ਰੋਕਣ ਦੀ ਬਜਾਏ ਬਾਈਕ ਸਵਾਰ ਦੀਆਂ ਲੱਤਾਂ ‘ਤੇ ਟਾਇਰ ਚੜ੍ਹਾ ਦਿੱਤੇ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਧਮਾਕਾ ਇੰਨਾ ਜ਼ਬਰਦਸਤ...
ਪੰਜਾਬ | ਹਰਿਆਣਾ ਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਦਿਨ ਦੇ ਤਾਪਮਾਨ ‘ਚ 4 ਡਿਗਰੀ ਦਾ ਵਾਧਾ ਹੈ। 1 ਜਨਵਰੀ ਤੋਂ ਪੰਜਾਬ ‘ਚ ਫਿਰ ਤੋਂ ਕੜਾਕੇ ਦੀ ਸਰਦੀ ਪੈਣ ਜਾ ਰਹੀ ਹੈ। ਆਈ.ਐਮ.ਡੀ. ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ...
ਲੁਧਿਆਣਾ | ਇਥੋਂ ਦੇ ਭੀੜ-ਭੜੱਕੇ ਵਾਲੇ ਇਲਾਕੇ ਸਮਰਾਲਾ ਚੌਕ ਵਿਚ 60 ਲੱਖ ਰੁਪਏ ਦੀ ਚੋਰੀ ਹੋ ਗਈ । ਕਰੇਟਾ ਕਾਰ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਪੈਸਿਆਂ ਦਾ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪੀੜਤ ਵਿਅਕਤੀ 5 ਮਿੰਟ ਲਈ ਗੱਡੀ ਖੜ੍ਹੀ ਕਰਕੇ ਗਿਆ ਸੀ। ਜਾਣਕਾਰੀ ਅਨੁਸਾਰ ਸ਼ੈਲਰ ਮਾਲਕਾਂ ਦਾ ਕਰਿੰਦਾ ਲੁਧਿਆਣਾ...
ਬਠਿੰਡਾ | ਬੁੱਧਵਾਰ ਨੂੰ ਬਠਿੰਡਾ ਦਾ ਤਾਪਮਾਨ 1.0 ਡਿਗਰੀ ਸੈਲਸੀਅਸ ਰਿਹਾ। ਤਾਪਮਾਨ ਵਿਚ ਆਈ ਵੱਡੀ ਗਿਰਾਵਟ ਕਾਰਨ ਠੰਡ ਨੇ ਲੋਕਾਂ ਨੂੰ ਕੰਬਨੀ ਛੇੜ ਦਿੱਤੀ। ਬਠਿੰਡਾ ਅੱਜ ਸਭ ਤੋਂ ਠੰਡਾ ਰਿਹਾ। ਹਾਲਾਂਕਿ ਘੱਟੋ-ਘੱਟ ਤਾਪਮਾਨ ਵਿਚ ਪਿਛਲੇ ਦਿਨ ਦੇ ਮੁਕਾਬਲੇ 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 29 ਦਸੰਬਰ ਤਕ ਸੰਘਣੀ ਧੁੰਦ ਛਾਈ ਰਹੇਗੀ, ਜਿਸ ਤੋਂ...
ਚੰਡੀਗੜ੍ਹ | ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ.ਬਾਲਮੁਰਗਨ ਨੇ ਅੱਜ ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ...
ਹੁਸ਼ਿਆਰਪੁਰ | 3 ਮਹੀਨਿਆਂ ਤੋਂ ਘਰ ਵਿਚ ਲੜਾਈ-ਝਗੜਾ ਹੋਣ ਕਰਕੇ ਦੂਜੀ ਜਮਾਤ ਦੇ ਆਪਣੇ 8 ਸਾਲਾ ਪੁੱਤਰ ਨੂੰ ਕਲਯੁੱਗੀ ਮਾਂ ਨੇ ਨਹਿਰ ਵਿਚ ਧੱਕਾ ਮਾਰ ਦਿੱਤਾ। ਹੁਣ ਆਰੋਪੀ ਔਰਤ ਬੋਲ ਰਹਿ ਹੈ ਕਿ ਪਛਤਾਵਾ ਹੋ ਰਿਹਾ ਹੈ, ਗੁੱਸੇ ਵਿਚ ਨਹਿਰ ਵਿਚ ਬੱਚਾ ਸੁੱਟਿਆ ਸੀ। ਬੱਚੇ ਦੀ ਮੌਤ ਹੋ ਚੁੱਕੀ ਹੈ। ਘਟਨਾ ਤੋਂ ਬਾਅਦ ਪੁਲਿਸ ਪੁੱਜ ਗਈ। ਆਪਣੇ ਬਿਆਨਾਂ ਵਿਚ...
ਚੰਡੀਗੜ੍ਹ | ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਅਤੇ...
- Advertisement -

MOST POPULAR