Home Blog Page 1343
ਦੁਬਈ | ਇਥੇ ਭਾਰਤੀ ਡਰਾਈਵਰ ਅਜੈ ਓਗੁਲਾ ਨੇ ਅਮੀਰਾਤ ਡਰਾਅ ਵਿਚ 15 ਮਿਲੀਅਨ ਦਰਾਮ (33 ਕਰੋੜ ਰੁਪਏ) ਦਾ ਇਨਾਮ ਜਿੱਤਿਆ ਹੈ। ਉਸ ਨੇ ਕਿਹਾ ਕਿ ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜੈਕਪਾਟ ਜਿੱਤ ਗਿਆ ਹਾਂ। ਉਹ ਦੱਖਣੀ ਭਾਰਤ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। 4 ਸਾਲ ਪਹਿਲਾਂ ਉਹ UAE ਚਲਾ ਗਿਆ ਸੀ। ਉਹ ਇਸ ਸਮੇਂ ਇਕ...
ਚੰਡੀਗੜ੍ਹ | ਜ਼ੀਰਾ 'ਚ ਸ਼ਰਾਬ ਫੈਕਟਰੀ ਦੇ ਵਿਰੋਧ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਕਿਹਾ ਕਿ ਫੈਕਟਰੀ ਮਾਲਕ ਖੁਦ ਨੂੰ ਦੋਸ਼ੀ ਨਹੀਂ ਸਮਝਦੇ ਅਤੇ ਨਾ ਹੀ ਉਨ੍ਹਾਂ ਨੂੰ ਪ੍ਰਦੂਸ਼ਣ ਨਜ਼ਰ ਆਉਂਦਾ ਹੈ। ਇੱਕ ਵਾਰ ਉਹ ਆਪਣੇ ਪਰਿਵਾਰ ਸਮੇਤ ਸਾਡੇ ਪਿੰਡ ਆ ਕੇ ਸਾਡੇ ਕੋਲ ਰਹਿ ਕੇ ਜੋ ਅਸੀਂ ਪਾਣੀ ਪੀ ਰਹੇ ਹਾਂ ਉਸ ਪਾ ਕੇ ਦੇਖ ਲਵੇ...
ਮਹਾਰਾਸ਼ਟਰ | 30 ਫੁੱਟ ਡੂੰਘੀ ਖੱਡ ਵਿਚ ਭਾਜਪਾ ਵਿਧਾਇਕ ਜੈਕੁਮਾਰ ਗੋਰੇ ਦੀ ਕਾਰ ਡਿੱਗ ਗਈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਹਸਪਤਾਲ ਵਿਚ ਭਰਤੀ ਹਨ ਤੇ ਸਤਰਾ ਜ਼ਿਲੇ ਦੇ ਪੁਣੇ-ਪੰਢਰਪੁਰ ਮਾਰਗ 'ਤੇ ਸ਼ੁੱਕਰਵਾਰ ਰਾਤ ਮਾਲਥਨ ਤੋਂ ਭਾਜਪਾ ਵਿਧਾਇਕ ਜੈਕੁਮਾਰ ਗੋਰੇ ਦੀ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਵਿਧਾਇਕ ਦੀ ਪਸਲੀ ਫਰੈਕਚਰ ਹੋ ਗਈ ਅਤੇ...
ਲੁਧਿਆਣਾ| ਜ਼ਿਲੇ 'ਚ 2 ਦਿਨ ਪਹਿਲਾਂ ਸ਼ਿਵਪੁਰੀ ਨੇੜੇ ਸੇਖੇਵਾਲ ਵਿਖੇ ਨਗਰ ਨਿਗਮ ਵੱਲੋਂ ਪੁਲਿਸ ਫੋਰਸ ਦੀ ਮਦਦ ਨਾਲ ਕੁਝ ਦੁਕਾਨਾਂ ਨੂੰ ਢਾਹ ਦਿੱਤਾ ਗਿਆ ਸੀ। ਨਗਰ ਨਿਗਮ ਇਨ੍ਹਾਂ ਦੁਕਾਨਾਂ ਨੂੰ ਗੈਰ-ਕਾਨੂੰਨੀ ਮੰਨ ਰਿਹਾ ਸੀ। ਇਸ ਕਾਰਨ ਉਨ੍ਹਾਂ ਨੇ ਕਾਰਵਾਈ ਕਰ ਕੇ ਕਬਜ਼ੇ ਹਟਾਏ। ਇਸੇ ਦੌਰਾਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਨੇ ਮਾਮਲੇ ਦਾ ਨੋਟਿਸ...
ਅੰਮ੍ਰਿਤਸਰ/ਲੁਧਿਆਣਾ | ਇਥੇ STF ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। STF ਦੀ ਟੀਮ ਨੇ ਅੰਮ੍ਰਿਤਸਰ 'ਚ ਛਾਪਾ ਮਾਰ ਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਅਨਮੋਲ ਸਿੰਘ ਅਤੇ ਹੀਰਾ ਸਿੰਘ...
ਹੈਲਥ ਡੈਸਕ | ਕੋਵਿਡ ਨੂੰ ਆਏ ਲਗਭਗ ਤਿੰਨ ਸਾਲ ਬੀਤ ਚੁੱਕੇ ਹਨ। ਜ਼ਿਆਦਾਤਰ ਲੋਕਾਂ ਨੂੰ ਪਤਾ ਲੱਗਾ ਹੈ ਕਿ ਜੇਕਰ ਗਲੇ 'ਚ ਖਰਾਸ਼ ਦੇ ਨਾਲ-ਨਾਲ ਜ਼ੁਕਾਮ, ਤੇਜ਼ ਖਾਂਸੀ, ਸਾਹ ਲੈਣ 'ਚ ਤਕਲੀਫ, ਬੁਖਾਰ ਅਤੇ ਸਰੀਰ 'ਚ ਦਰਦ ਹੁੰਦਾ ਹੈ ਤਾਂ ਇਹ ਕੋਵਿਡ ਹੋ ਸਕਦਾ ਹੈ। ਇਸ ਦੇ ਬਾਵਜੂਦ ਅਸੀਂ ਇਸ ਤੱਥ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਕੁਝ ਅਜੀਬ...
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੀ ਸਮੀਖਿਆ ਤੋਂ ਬਾਅਦ ਸੂਬੇ ਵਿੱਚ ਕੋਵਿਡ ਟੈਸਟਿੰਗ ਵਿੱਚ ਮਾਮੂਲੀ ਸੁਧਾਰ ਹੋਇਆ ਹੈ ਪਰ ਟੈਸਟਿੰਗ ਵਿੱਚ ਵਾਧੇ ਦੇ ਨਾਲ, ਕੋਵਿਡ ਦੇ ਮਰੀਜ਼ ਵੀ ਵਧਣੇ ਸ਼ੁਰੂ ਹੋ ਗਏ ਹਨ। 23 ਦਸੰਬਰ ਨੂੰ ਸੂਬੇ ਵਿੱਚ ਕੋਵਿਡ ਦੇ ਤਿੰਨ ਨਵੇਂ ਮਰੀਜ਼ ਮਿਲੇ ਹਨ। ਕੋਵਿਡ ਦੇ ਨਵੇਂ ਮਰੀਜ਼ ਰੋਪੜ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਨੇ ਕੋਵਿਡ ਸਬੰਧੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।...
ਗੁਰਦਾਸਪੁਰ | ਇਥੋਂ ਦੇ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਨਿੱਜੀ ਹੋਟਲ ਵਿਚੋਂ ਲੜਕਾ-ਲੜਕੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਹੋਟਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੁਲਿਸ ਦੇ ਹੱਥ ਇਕ ਸੀਸੀਟੀਵੀ ਵੀਡੀਓ ਵੀ ਲੱਗੀ ਹੈ, ਜਿਸ ਵਿਚ...
ਉੱਤਰ ਪ੍ਰਦੇਸ਼ | ਇਥੋਂ ਦੇ ਮਿਰਜ਼ਾਪੁਰ ਦੀ ਲੜਕੀ ਨੇ ਨਵਾਂ ਕੀਰਤੀਮਾਨ ਹਾਸਲ ਕੀਤਾ ਹੈ। ਦੱਸ ਦਈਏ ਕਿ ਸਾਨੀਆ ਮਿਰਜ਼ਾ ਨਾਂ ਦੀ ਲੜਕੀ ਨੇ ਦੇਸ਼ ਦੀ ਪਹਿਲੀ ਮੁਸਲਿਮ ਮਹਿਲਾ ਫਾਈਟਰ ਪਾਇਲਟ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਉਹ ਉੱਤਰ ਪ੍ਰਦੇਸ਼ ਦੀ ਪਹਿਲੀ ਲੜਕੀ ਹੈ ਜੋ ਫਾਈਟਰ ਪਾਇਲਟ ਬਣੇਗੀ। ਭਾਰਤੀ ਫੌਜ ਵੱਲੋਂ ਸਾਨੀਆ ਮਿਰਜ਼ਾ ਨੂੰ ਜੁਆਇਨਿੰਗ ਲੈਟਰ...
- Advertisement -

MOST POPULAR