Home Blog Page 1345
ਤਰਨਤਾਰਨ | ਸ਼ਰਾਬ ਪਿਓ ਵਲੋਂ ਆਪਣੀ ਨਾਬਾਲਗ ਧੀ ਦਾ 35 ਸਾਲ ਦੇ ਵਿਅਕਤੀ ਨਾਲ ਵਿਆਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਭੂਆ ਦੀ ਸ਼ਿਕਾਇਤ ’ਤੇ ਮਾਪਿਆਂ ਸਮੇਤ 6 ਲੋਕਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਅੰਮ੍ਰਿਤਸਰ ਨਿਵਾਸੀ ਸੁਖਜਿੰਦਰ ਕੌਰ ਨੇ ਪੁਲਿਸ ਕੋਲ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਮੰਗਲ...
ਨਵੀਂ ਦਿੱਲੀ | ਭਾਰਤ ਵਿਚ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿਆਹਾਂ ਨੂੰ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਹਾਈਕੋਰਟਾਂ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ ਨੂੰ ਆਪਣੇ ਕੋਲ ਤਬਦੀਲ ਕਰ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਅਦਾਲਤ ਨੇ ਕੇਂਦਰ...
ਲੁਧਿਆਣਾ | ਪੈਸਿਆਂ ਦੇ ਲਾਲਚ ਵਿਚ ਦੋਸਤੀ ਦੇ ਰਿਸ਼ਤੇ ਨੂੰ ਦਾਅ 'ਤੇ ਲਾ ਦਿੱਤਾ ਗਿਆ ਤੇ ਫਾਇਨੈਂਸ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਮੁਕੇਸ਼ ਕੁਮਾਰ ਨਾਲ ਠੱਗੀ ਮਾਰ ਲਈ। ਭਰੋਸੇ ਦਾ ਨਾਜਾਇਜ਼ ਫਾਇਦਾ ਚੁੱਕ ਕੇ ਠੱਗੀ ਮਾਰਨ ਵਾਲੇ ਸੰਤ ਵਿਹਾਰ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਰੋਹਨ ਕੁਮਾਰ ਖ਼ਿਲਾਫ਼ ਥਾਣਾ ਹੈਬੋਵਾਲ ਪੁਲਿਸ ਨੇ ਧੋਖਾਦੇਹੀ ਤੇ ਆਈ.ਟੀ. ਐਕਟ ਅਧੀਨ ਪਰਚਾ ਦਰਜ...
ਮੋਗਾ | ਇਥੋਂ ਦੇ ਪਿੰਡ ਮਧੇਕੇ ਦੇ ਨਗਿੰਦਰ ਸਿੰਘ 78 ਸਾਲ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਆਪਣੀ ਕੈਨੇਡਾ ਦੇ ਵੈਨਕੂਵਰ ਰਹਿੰਦੀ ਧੀ ਨੂੰ ਮਿਲਣ ਗਿਆ ਸੀ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਨਗਿੰਦਰ ਸਿੰਘ 9 ਨਵੰਬਰ ਨੂੰ ਕੈਨੇਡਾ ਆਪਣੀ ਧੀ ਨੂੰ ਮਿਲਣ ਗਿਆ ਸੀ। ਉਹ ਪੰਜਾਬ ਨੂੰ ਆਉਣ ਲਈ ਏਅਰਪੋਰਟ 'ਤੇ ਆਪਣੀ ਕਾਗਜ਼ੀ ਕਾਰਵਾਈ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ  ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ...
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ...
ਚੰਡੀਗੜ੍ਹ | ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ...
ਲੁਧਿਆਣਾ | ਪਿੰਡ ਲੱਖਾ ਦੇ ਚਾਰ ਨੌਜਵਾਨ ਜਨਮ ਦਿਨ ਮਨਾ ਕੇ ਘਰ ਪਰਤ ਰਹੇ ਸਨ। ਵੀਰਵਾਰ ਕਰੀਬ 12 ਵਜੇ ਪਿੰਡ ਡੱਲਾ ਨੇੜੇ ਕਾਰ ਸਮੇਤ ਨਹਿਰ ਵਿਚ ਡਿੱਗ ਗਏ। ਘਟਨਾ ਵਿਚ 23 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸ ਦਾ ਦੋਸਤ ਸਤਨਾਮ ਸਿੰਘ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ। ਨੌਜਵਾਨ ਆਪਣੇ ਦੋਸਤ ਦਿਲਪ੍ਰੀਤ ਦਾ ਜਨਮ ਦਿਨ ਮਨਾਉਣ ਗਏ...
ਚੰਡੀਗੜ੍ਹ | ਸੂਬੇ ਵਿਚ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ। ਜ਼ਿਲੇ ਦਾ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਸ਼ਿਮਲੇ ਦਾ ਘੱਟੋ-ਘੱਟ ਤਾਪਮਾਨ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬਠਿੰਡਾ 'ਚ ਘੱਟੋ-ਘੱਟ ਤਾਪਮਾਨ 3 ਡਿਗਰੀ, ਲੁਧਿਆਣਾ 'ਚ 5.7, ਪਟਿਆਲਾ 'ਚ 5, ਅੰਮ੍ਰਿਤਸਰ 'ਚ 5.5 ਜਦਕਿ ਮੋਹਾਲੀ 'ਚ 6 ਡਿਗਰੀ ਸੈਲਸੀਅਸ ਰਿਕਾਰਡ ਹੋਇਆ।ਪੰਜਾਬ ਦੇ ਅੱਠ ਸ਼ਹਿਰ...
- Advertisement -

MOST POPULAR