Home Blog Page 1348
ਅੰਮ੍ਰਿਤਸਰ | ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਇਕ ਯੂਟਿਊਬਰ ਨੂੰ ਸਸਤੇ ਹੋਟਲ ਦੀ ਆਫਰ ਕਰਨ ਦੇ ਨਾਲ-ਨਾਲ ਖੂਬਸੂਰਤ ਲੜਕੀ ਦੇਣ ਦੇ ਆਰੋਪ ਵਿਚ ਪੁਲਿਸ ਨੇ ਦਲਾਲ ਗ੍ਰਿਫਤਾਰ ਕਰ ਲਿਆ ਹੈ। ਆਰੋਪ ਹੈ ਕਿ ਉਕਤ ਨੌਜਵਾਨ ਕੁਝ ਹੋਟਲਾਂ 'ਚ ਲੜਕੀਆਂ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਪੁੱਛਗਿੱਛ ਹੋ ਰਹੀ ਹੈ...
ਚੰਡੀਗੜ੍ਹ | ਵਿਸ਼ਵ ਪੱਧਰ 'ਤੇ ਕੋਰੋਨਾ ਦੇ ਕੇਸਾਂ ਵਿੱਚ ਵਾਧੇ ਅਤੇ ਨਵੇਂ ਰੂਪਾਂ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਕੋਵਿਡ ਦੀ ਬੂਸਟਰ ਡੋਜ਼ ਲੈਣ ਲਈ ਜਾਗਰੂਕਤਾ ਵਧੀ ਹੈ। ਹਾਲਾਂਕਿ ਸੂਬੇ 'ਚ ਕੋਰੋਨਾ ਦੇ ਨਵੇਂ ਮਾਮਲੇ ਲਗਭਗ ਨਾ-ਮਾਤਰ ਹਨ ਪਰ ਲੋਕ ਹੁਣ ਬੂਸਟਰ ਡੋਜ਼ ਲੈ ਕੇ ਆਪਣਾ ਬਚਾਅ ਕਰਨਾ ਚਾਹੁੰਦੇ ਹਨ। ਇਸ ਨੂੰ ਕੋਰੋਨਾ ਬਾਰੇ ਅਚਾਨਕ ਜਾਗਰੂਕਤਾ ਕਹੋ ਜਾਂ...
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ASI ਪੁਲਿਸ ਲਾਈਨ ਦੇ ਗੇਟ ਤੋਂ ਡਿਊਟੀ ਕਰ ਰਿਹਾ ਸੀ, ਜਿਸ ਨੂੰ ਕਰੰਟ ਲੱਗ ਜਾਂਦਾ ਹੈ ਤੇ ਦਰਦਨਾਕ ਮੌਤ ਹੋ ਜਾਂਦੀ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ...
ਜਲੰਧਰ | ਸ਼ਹਿਰ ਦੇ ਨਾਗਰਾ 'ਚ ਬਾਈਕ ਸਵਾਰ ਨੌਜਵਾਨ ਨੇ ਨੇਪਾਲੀ ਮੂਲ ਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਜਦੋਂ ਉਕਤ ਵਿਅਕਤੀ ਕੜਾਕੇ ਦੀ ਠੰਡ 'ਚ ਸੜਕ ਕਿਨਾਰੇ ਕੁਰਲਾ ਰਿਹਾ ਸੀ ਤਾਂ ਨਾਗਰਾ ਦੇ ਨੌਜਵਾਨ ਉਸ ਦੀ ਆਵਾਜ਼ ਸੁਣ ਕੇ ਉਸ ਕੋਲ ਪਹੁੰਚ ਗਏ। ਨੌਜਵਾਨ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ। ਉਸ ਨੂੰ...
ਬਿਜ਼ਨੈੱਸ | ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ ਅਤੇ ਨਵਾਂ ਸਾਲ 2023 ਸ਼ੁਰੂ ਹੋਣ ਵਾਲਾ ਹੈ। ਇਸ ਨਵੇਂ ਸਾਲ ਦੀ ਸ਼ੁਰੂਆਤ ਛੁੱਟੀਆਂ ਨਾਲ ਹੋਵੇਗੀ। ਸਾਲ ਦੇ ਪਹਿਲੇ ਮਹੀਨੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਕੁੱਲ 11 ਦਿਨ ਬੈਂਕ ਬੰਦ ਰਹਿਣਗੇ। ਐਤਵਾਰ ਨਾਲ ਸਾਲ ਦੀ ਸ਼ੁਰੂਆਤ ਹੋਵੇਗੀਸਾਲ ਦਾ ਪਹਿਲਾ ਮਹੀਨਾ ਯਾਨੀ ਜਨਵਰੀ ਛੁੱਟੀ ਦੇ ਨਾਲ ਸ਼ੁਰੂ ਹੋਵੇਗਾ। ਇਸ...
ਚੰਡੀਗੜ੍ਹ | ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।   ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ...
ਚੰਡੀਗੜ੍ਹ| ਟਰੈਫਿਕ ਪੁਲਿਸ ਨੇ ਪੰਜਾਬ ਸਰਕਾਰ ਦੀ ਇੱਕ ਅੰਬੈਸਡਰ ਗੱਡੀ ਦਾ ਚਲਾਨ ਕੀਤਾ ਹੈ। ਇਹ ਚੰਡੀਗੜ੍ਹ ਨੰਬਰ ਦੀ ਗੱਡੀ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਸ਼ਹਿਰ ਵਿੱਚ ਘੁੰਮ ਰਹੀ ਸੀ। ਇਕ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ। ਟ੍ਰੈਫਿਕ ਪੁਲਿਸ ਵਾਲਿਆਂ ਨਾਲ ਸਾਂਝੀ ਕਰਦੇ ਹੋਏ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? ਹਾਈ...
ਲੁਧਿਆਣਾ | ਥਾਣਾ ਕੋਤਵਾਲੀ ਵਿਵਾਦਾਂ ਵਿੱਚ ਘਿਰ ਗਿਆ ਹੈ।ਮੁਨਸ਼ੀ ਅਤੇ ਹੈੱਡ ਕਾਂਸਟੇਬਲ 'ਤੇ ਚੌੜਾ ਬਾਜ਼ਾਰ 'ਚ ਇਕ ਰੇਹੜੀ ਵਾਲੇ ਤੋਂ ਗਰਮ ਟੋਪੀਆਂ ਅਤੇ ਹੀਟਰ ਮੰਗਣ ਦਾ ਦੋਸ਼ ਹੈ। ਇਸ ਮਾਮਲੇ ਦੀ ਇੱਕ ਆਡੀਓ ਵੀ ਸਾਹਮਣੇ ਆਈ ਹੈ। ਰੇਹੜੀ ਵਾਲੇ ਨੇ ਇਸ ਦੀ ਸ਼ਿਕਾਇਤ ਐਂਟੀ ਕੁਰੱਪਸ਼ਨ ਹੈਲਪਲਾਈਨ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਭੇਜ ਦਿੱਤੀ ਹੈ। ਜ਼ਿਲਾ ਪੁਲਿਸ...
ਲੁਧਿਆਣਾ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੀੜਤ ਚੌਲ ਮਿੱਲ ਦੇ ਮਾਲਕ ਨੇ ਮੁਲਜ਼ਮ ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ...
ਅੰਮ੍ਰਿਤਸਰ | ਦੇਹ ਵਪਾਰ ਕਰਵਾਉਣ ਵਾਲੇ ਹੋਟਲ ਦੇ ਕਰਿੰਦੇ ਯਾਤਰੀਆਂ ਨੂੰ ਲੜਕੀਆਂ ਦਾ ਸੌਦਾ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਨਜ਼ਰ ਆ ਰਹੇ ਹਨ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿਚ ਦਲਾਲ ਰਾਹਗੀਰਾਂ ਨੂੰ ਰੋਕ-ਰੋਕ ਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਦਨਾਮ ਕਰ ਰਿਹਾ ਹੈ ਤੇ ਹੋਟਲ ਦਾ ਕਮਰਾ ਬੁੱਕ ਕਰਨ 'ਤੇ ਇਕ ਖੂਬਸੂਰਤ ਕੁੜੀ ਮੁਫ਼ਤ ਦੇਣ...
- Advertisement -

MOST POPULAR