Home Blog Page 1349
ਪਟਿਆਲਾ | ਰਾਜਪੁਰਾ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਭੋਗਲਾ ਰੋਡ ‘ਤੇ ਬੇਕਾਬੂ ਕਾਰ ਨੇ ਸ਼ਹੀਦੀ ਜੋੜ ਮੇਲ ਦਾ ਲੰਗਰ ਬਣਾ ਰਹੀਆਂ ਔਰਤਾਂ 'ਤੇ ਚੜ੍ਹਾ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 3 ਔਰਤਾਂ ਜ਼ਖਮੀ ਹੋ ਗਈਆਂ । ਜਾਣਕਾਰੀ ਅਨੁਸਾਰ ਪੰਜਾਬ ਇਨਕਲੇਵ ਨੇੜੇ ਸੰਗਤ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਲੰਗਰ ਲਗਾਇਆ ਗਿਆ...
ਚੰਡੀਗੜ੍ਹ | ਸਕੂਲਾਂ ਦੇ ਸਿਲੇਬਸ ‘ਚ ਕਿਸਾਨ ਅੰਦੋਲਨ ਸ਼ਾਮਲ ਕੀਤਾ ਜਾ ਸਕਦੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਸਾਨਾਂ ਦੇ ਸਾਲ ਭਰ ਚੱਲੇ ਅੰਦੋਲਨ ਨੂੰ ਸਿਲੇਬਸ ਵਿਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਡੈਮੋਕਰੇਟਿਕ ਟੀਚਰਜ਼...
ਕੈਨੇਡਾ | ਇਥੋਂ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਕਿਲੋਨਾ ਰੂਟ ‘ਤੇ ਬੱਸ ਪਲਟਣ ਕਾਰਣ ਅੰਮ੍ਰਿਤਸਰ ਨਾਲ ਸਬੰਧਿਤ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਕਰੀਬ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। 41 ਸਾਲਾ ਕਰਨਜੋਤ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ-ਬੇਟੀ ਸਮੇਤ ਪਰਿਵਾਰ ਛੱਡ ਗਿਆ ਹੈ। ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ...
ਹੈਲਥ ਡੈਸਕ | ਹਰ ਘਰ ਵਿੱਚ ਮਾਵਾਂ ਅਤੇ ਦਾਦੀਆਂ ਨੇ ਹਦਾਇਤ ਕੀਤੀ ਹੈ ਕਿ ਰਾਤ ਨੂੰ ਗੰਦੇ ਭਾਂਡਿਆਂ ਨੂੰ ਸਿੰਕ ਵਿੱਚ ਨਾ ਛੱਡਿਆ ਜਾਵੇ। ਇਸ ਨਾਲ ਘਰ ਵਿੱਚ ਗਰੀਬੀ ਆ ਜਾਂਦੀ ਹੈ। ਇਸ ਲਈ ਜੂਠੇ ਭਾਂਡਿਆਂ ਨੂੰ ਸਿੰਕ ਵਿੱਚ ਨਾ ਛੱਡਣ ਦੀ ਸਾਡੀ ਸਦੀਆਂ ਪੁਰਾਣੀ ਪਰੰਪਰਾ ਹੈ ਪਰ ਅੱਜਕੱਲ ਇਹ ਪਰੰਪਰਾ ਬਦਲ ਗਈ ਹੈ। ਸ਼ਹਿਰਾਂ ਵਿੱਚ ਰਾਤ-ਰਾਤ ਭਾਂਡੇ ਸਿੰਕ...
ਮਨੋਰੰਜਨ ਡੈਸਕ | ਬਿੱਗ ਬੌਸ 13 ਦੀ ਐਕਸ ਕੰਟੈਂਸਟੈਂਟ ਅਤੇ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਤੇਜ਼ ਬੁਖਾਰ ਅਤੇ ਨੱਕ ਵਿੱਚੋਂ ਖੂਨ ਵਗਣ ਕਾਰਨ ਉਸ ਨੂੰ ਤੁਰੰਤ ਰੋਮਾਨੀਆ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੰਜਾਬੀ ਫਿਲਮ 'ਫੱਤੋ ਦੇ ਯਾਰ ਬਡੇ ਨੇ' ਦੀ ਸ਼ੂਟਿੰਗ ਲਈ ਹਿਮਾਂਸ਼ੀ ਰੋਮਾਨੀਆ ਪਹੁੰਚੀ ਹੈ। ਦੱਸਿਆ ਜਾ ਰਿਹਾ...
ਨਵੀਂ ਦਿੱਲੀ | ਦੇਸ਼ ਦੀ ਸਭ ਤੋਂ ਵੱਡੀ ਡੇਅਰੀ ਕੰਪਨੀ ਮਦਰ ਡੇਅਰੀ ਨੇ ਦਿੱਲੀ ਐਨਸੀਆਰ ਵਿਚ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੰਪਨੀ ਨੇ ਕੀਮਤਾਂ 'ਚ ਵਾਧੇ ਦਾ ਕਾਰਨ ਇਨਪੁਟ ਲਾਗਤ ਵਧਣ ਨੂੰ ਦੱਸਿਆ ਹੈ। ਇਹ ਵਾਧਾ ਮੰਗਲਵਾਰ ਤੋਂ ਲਾਗੂ ਹੋਵੇਗਾ। ਕੰਪਨੀ ਵੱਲੋਂ ਇਸ ਸਾਲ ਪੰਜਵੀਂ ਵਾਰ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ...
ਕਪੂਰਥਲਾ | ਪਿੰਡ ਧੰਮ ਨੇੜੇ ਬੀਤੀ ਰਾਤ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ । ਜਦਕਿ ਬਾਈਕ ਸਵਾਰ ਔਰਤ ਗੰਭੀਰ ਜ਼ਖਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ । ਰਾਹਗੀਰਾਂ ਵਲੋਂ ਘਟਨਾ ਤੋਂ ਬਾਅਦ ਟਰੱਕ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ । ਦੱਸ ਦਈਏ ਕਿ...
ਗੁਰਦਾਸਪੁਰ | ਕਲਾਨੌਰ ਅਧੀਨ ਗੁਰਦਾਸਪੁਰ-ਭਾਗੋਵਾਲ ਸੜਕ ਉੱਪਰ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਅਮਰੀਕ ਸਿੰਘ ਪੁੱਤਰ ਕੁੰਨਣ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਭਾਣਜਾ ਕੁਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਭਾਗੋਵਾਲ ਬੀਤੇ ਦਿਨ ਮੋਟਰਸਾਈਕਲ 'ਤੇ ਆਪਣੀ ਮਾਤਾ ਦੀ ਦਵਾਈ ਲੈ ਕੇ ਗੁਰਦਾਸਪੁਰ ਤੋਂ ਆਪਣੇ ਪਿੰਡ ਵਾਪਿਸ ਆ...
ਲੁਧਿਆਣਾ | ਪਤਨੀ ਤੇ ਸੱਸ ਨੇ ਵਿਅਕਤੀ ਨੂੰ ਇੰਨਾ ਤੰਗ ਕੀਤਾ ਕਿ ਉਸ ਨੇ ਫਾਹਾ ਲਗਾ ਲਿਆ । ਮ੍ਰਿਤਕ ਦੀ ਪਛਾਣ ਪਿੰਡ ਫੁੱਲਾਂਵਾਲ ਦੇ ਰਹਿਣ ਵਾਲੇ ਰਾਜਿੰਦਰ ਸਿੰਘ 39 ਸਾਲ ਵਜੋਂ ਹੋਈ ਹੈ| ਪੁਲਿਸ ਥਾਣਾ ਸਦਰ ਨੇ ਮ੍ਰਿਤਰ ਦੇ ਭਰਾ ਪਰਮਿੰਦਰ ਸਿੰਘ ਦੇ ਬਿਆਨ ਉੱਪਰ ਬਠਿੰਡਾ ਦੀ ਰਹਿਣ ਵਾਲੀ ਰਾਜਿੰਦਰ ਦੀ ਪਤਨੀ ਨਵਦੀਪ ਕੌਰ ਤੇ ਸੱਸ ਕਰਮਜੀਤ ਕੌਰ 'ਤੇ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਨੇ ਹੁਣ ਇਮਾਰਤੀ ਸਮੱਗਰੀ ਦੀ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਮੁਹਾਲੀ ਵਿੱਚ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਵੀ ਸਥਾਪਿਤ ਕੀਤਾ ਸੀ। ਅਜਿਹੇ ਕੇਂਦਰ ਸਾਰੇ...
- Advertisement -

MOST POPULAR