Home Blog Page 1350
ਚੰਡੀਗੜ੍ਹ | ਬਦਲਦੇ ਸਮੇਂ ਦੀ ਲੋੜ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਿਸਟਮ ਨੂੰ ਸਮਾਰਟ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਲਈ ਸੰਪਰਕ ਕੇਂਦਰ ਜਾਣਾ ਪੈਂਦਾ ਸੀ ਪਰ ਜਲਦੀ ਹੀ ਸੰਪਰਕ ਕੇਂਦਰ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਵੇਗਾ। ਆਈਟੀ ਵਿਭਾਗ ਨੇ ਡੋਰ ਸਟੈਪ ਡਲਿਵਰੀ ਸਰਵਿਸ ਸਕੀਮ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਆਈਟੀ ਵਿਭਾਗ...
ਨਵੀਂ ਦਿੱਲੀ | ਵ੍ਹਟਸਐਪ ਆਪਣੇ ਯੂਜ਼ਰ ਨੂੰ ਬਿਹਤਰ ਬਣਾਉਣ ਲਈ ਨਵੇਂ ਅਪਡੇਟਸ ਲਿਆਉਂਦਾ ਰਹਿੰਦਾ ਹੈ। ਕੰਪਨੀ ਹੁਣ ਇਕ ਅਜਿਹਾ ਫੀਚਰ ਲੈ ਕੇ ਆ ਰਹੀ ਹੈ, ਜੋ ਯੂਜ਼ਰ ਨੂੰ ਸਟੇਟਸ ਅਪਡੇਟ ਨੂੰ ਰਿਪੋਰਟ ਕਰਨ ਦੇਵੇਗਾ। ਜੋ ਯੂਜ਼ਰ ਨੂੰ ਸਟੇਟਸ ਅਪਡੇਟ ਨੂੰ ਰਿਪੋਰਟ ਕਰਨ ਦੇਵੇਗਾ। ਦੱਸ ਦੇਈਏ ਕਿ ਇਹ ਫੀਚਰ ਡੈਸਕਟਾਪ ਬੀਟਾ ’ਤੇ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ...
ਲੁਧਿਆਣਾ | ਜ਼ਿਲ੍ਹੇ ਵਿੱਚ ਦੇਰ ਰਾਤ ਪੁਲਿਸ ਨੇ ਵਾਹਨਾਂ ਨੂੰ ਖੁੱਲ੍ਹੇਆਮ ਕੇ ਬਾਰ ਬਣਾ ਕੇ ਸ਼ਰਾਬ ਪੀਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਦਾ ਹੂਟਰ ਦੇਖ ਕੇ ਜਾਮ ਲਗਾ ਰਹੇ ਲੋਕਾਂ ਨੇ ਗੱਡੀਆਂ ਵੀ ਭਜਾ ਦਿੱਤੀਆਂ। ਇਸ ਦੇ ਨਾਲ ਹੀ ਪੁਲਿਸ ਨੇ ਕਈ ਅਜਿਹੇ ਵਿਅਕਤੀ ਵੀ ਫੜੇ, ਜੋ ਕਾਰਾਂ ਦੇ ਬੋਨਟ 'ਤੇ ਸ਼ਰਾਬ ਰੱਖ ਕੇ ਪੀ ਰਹੇ ਸਨ। ਪੁਲਿਸ ਕਮਿਸ਼ਨਰ...
ਲੁਧਿਆਣਾ/ਖੰਨਾ | ਸਹੁਰੇ ਪਰਿਵਾਰ ਦੇ 55 ਲੱਖ ਰੁਪਏ ਲਵਾ ਕੇ ਕੈਨੇਡਾ ਪਹੁੰਚੀ ਨੂੰਹ ਨੇ ਉਥੇ ਜਾ ਕੇ ਰੰਗ ਬਦਲ ਲਿਆ ਅਤੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਨੰਬਰਾਂ ਨੂੰ ਬਲਾਕ ਕਰ ਦਿੱਤਾ। ਪੁਲਸ ਨੇ ਪੀੜਤ ਜਿੰਮੀ ਵਰਮਾ ਪੁੱਤਰ ਸੰਜੀਵ ਵਰਮਾ ਵਾਸੀ ਗਲੀ ਨੰਬਰ-2 ਨੇੜੇ ਕਰਤਾਰ ਸਿੰਘ ਟਿਊਬਵੈੱਲ ਸਮਰਾਲਾ ਰੋਡ ਖੰਨਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਲਵਪ੍ਰੀਤ ਕੌਰ...
ਚੰਡੀਗੜ੍ਹ| ਕੋਰੋਨਾ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਹਦਾਇਤਾਂ 'ਤੇ ਦੇਸ਼ ਦੀਆਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਲਰਟ ਮੋਡ 'ਤੇ ਹਨ। ਪੰਜਾਬ ਸਰਕਾਰ ਵੀ ਕੋਵਿਡ ਦੀ ਰੋਕਥਾਮ ਲਈ ਯਤਨਾਂ ਵਿੱਚ ਲੱਗੀ ਹੋਈ ਹੈ ਪਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਜੇ ਵੀ ਕੋਵਿਡ ਟੈਸਟਿੰਗ ਔਸਤ ਤੋਂ ਘੱਟ ਹੋ ਰਹੀ ਹੈ। 25 ਦਸੰਬਰ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਕੋਵਿਡ...
ਚੰਡੀਗੜ੍ਹ| ਅਰਬਪਤੀ ਪ੍ਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਪੰਜਾਬੀ ਗਾਇਕ ਅਤੇ ਸਿਨੇ ਅਭਿਨੇਤਾ ਹਰਭਜਨ ਮਾਨ ਦੇ ਖਿਲਾਫ ਲਗਭਗ 2.5 ਕਰੋੜ ਰੁਪਏ ਦੇ ਖਾਤਿਆਂ ਵਿੱਚ ਹੇਰਾਫੇਰੀ ਦਾ ਇਲਜ਼ਾਮ ਲਗਾਉਂਦੇ ਹੋਏ ਸਿਵਲ ਕੋਰਟ ਮੋਹਾਲੀ ਵਿੱਚ ਪਹੁੰਚ ਕੀਤੀ ਹੈ। ਅਦਾਲਤ ਨੇ ਹਰਭਜਨ ਮਾਨ ਦੀ ਕੰਪਨੀ ਐਚਐਮ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ 2023 ਨੂੰ ਜਵਾਬ ਅਤੇ ਆਧਾਰ...
ਲੁਧਿਆਣਾ | ਜ਼ਿਲ੍ਹੇ ਦੇ ਧੂਰੀ ਲਾਈਨ ਸਥਿਤ ਸਕਰੈਪ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਗੋਦਾਮ 'ਚੋਂ ਧੂੰਆਂ ਨਿਕਲਦਾ ਦੇਖ ਕੇ ਵਸਨੀਕਾਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ। ਇਹ ਗੋਦਾਮ ਸਕਰੈਪ ਰੱਖਣ ਲਈ ਕਿਰਾਏ 'ਤੇ ਲਿਆ ਗਿਆ ਸੀ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ...
ਅਸਾਮ | ਇਥੋਂ ਦੇ ਇਕ-ਮਾਂ-ਬਾਪ ਧੀ ਦੀ ਗੋਦ ਭਰਨ ਲਈ ਜਲਾਦ ਬਣ ਗਏ। ਉਨ੍ਹਾਂ ਨੇ ਨੌਕਰਾਣੀ ਦੀ ਹੱਤਿਆ ਕਰਕੇ ਉਸ ਦਾ 10 ਮਹੀਨਿਆਂ ਦਾ ਬੱਚਾ ਲੈ ਲਿਆ ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮਾਪਿਆਂ ਨੇ ਆਪਣੀ ਬੇਔਲਾਦ ਧੀ ਨੂੰ ਬੱਚਾ ਸੌਂਪਣਾ ਸੀ। ਨੀਤੂਮੋਨੀ ਲੁਖੁਰਾਖੋਨ ਨਾਂ ਦੀ ਮਹਿਲਾ ਦੀ ਲਾਸ਼ ਬੀਤੇ ਮੰਗਲਵਾਰ ਦੀ ਸਵੇਰੇ ਚਰਾਈਦੇਵ ਜ਼ਿਲ੍ਹੇ ਦੇ ਰਾਜਾਬਾਰੀ ਟੀ-...
ਕੇਰਲਾ | ਇਕ ਪਾਸੇ ਜਿਥੇ ਕੋਰੋਨਾ ਹੌਲੀ-ਹੌਲੀ ਫੈਲ ਰਿਹਾ ਹੈ ਤਾਂ ਦੂਜੇ ਪਾਸੇ ਬਰਡ ਫਲੂ ਫੈਲਣ ਨੇ ਵੀ ਦਸਤਕ ਦੇ ਦਿੱਤੀ ਹੈ। ਦਰਅਲ ਕੇਰਲ ਦੇ ਕੋਟਾਯਮ ਜ਼ਿਲ੍ਹੇ ਦੀਆਂ 3 ਵੱਖ-ਵੱਖ ਪੰਚਾਇਤਾਂ ਵਿਚ ਬਰਡ ਫਲੂ ਫੈਲਣ ਦਾ ਮਾਮਲਾ ਸਾਹਮਣੇ ਅਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਇਲਾਕਿਆਂ ਵਿਚ 6,000 ਤੋਂ ਜ਼ਿਆਦਾ ਪੰਛੀਆਂ ਨੂੰ ਮਾਰ ਦਿੱਤਾ ਗਿਆ ਹੈ। ਮਾਰੇ ਗਏ ਪੰਛੀਆਂ ਵਿਚ ਜ਼ਿਆਦਾਤਰ...
ਪਟਿਆਲਾ | ਇਥੋਂ ਦੇ ਸਟੇਟ ਬੈਂਕ ਆਫ ਇੰਡੀਆ ਦੇ ਮੈਨੇਜਰ ਸਮੇਤ 3 ਲੋਕਾਂ ‘ਤੇ ਖਾਤੇ ‘ਚੋਂ 21 ਲੱਖ ਕਢਵਾਉਣ ਦਾ ਦੋਸ਼ ਲੱਗਾ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਪਟਿਆਲਾ ਗੇਟ ਨਾਭਾ ਸ਼ਾਖਾ ਦੇ ਮੁੱਖ ਪ੍ਰਬੰਧਕ ਸੁਸ਼ੀਲ ਕੁਮਾਰ, ਪਰਜਿੰਦਰ ਕੁਮਾਰ...
- Advertisement -

MOST POPULAR