Home Blog Page 1351
ਅੰਮ੍ਰਿਤਸਰ | ਇਥੋਂ ਦੇ 5 ਸਟਾਰ ਹੋਟਲ ਵਿਚ ਇਕ ਵੱਡਾ ਹਾਦਸਾ ਹੋਇਆ। ਹੋਟਲ ਦੇ ਕਿਚਨ ਵਿਚ ਸਿਲੰਡਰ ਫੱਟ ਗਿਆ। 3 ਕਰਮਚਾਰੀ ਝੁਲਸ ਗਏ। ਫਿਲਹਾਲ ਤਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਅੰਮ੍ਰਿਤਸਰ ਵਿਚ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹੋਟਲ ਦੇ ਸਾਹਮਣੇ 5 ਸਟਾਰ ਹੋਟਲ ਵਿਚ ਹਾਦਸਾ ਹੋਇਆ। ਧਮਾਕੇ ਦੀ ਆਵਾਜ਼ ਨਾਲ ਸਾਰੇ ਸਹਿਮ ਗਏ। ਸਟਾਫ ਕਿਚਨ ਵੱਲ...
ਜਲੰਧਰ | ਅੱਜ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕੁਝ ਦਿਨਾਂ ਤੋਂ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ, ਜਿਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ।ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ਾਂ ਦੀ ਧਰਤੀ ’ਤੇ ਸੁਨਹਿਰੇ ਭਵਿੱਖ ਦੀ ਆਸ ਨਾਲ ਜਾਂਦੇ...
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕੀਤਾ ਜਾਵੇ। ਸਿੱਖ ਸੰਗਤ ਜਿਥੇ ਵੀ ਹੋਵੇ, ਉਸ ਸਮੇਂ...
ਲੁਧਿਆਣਾ/ਖੰਨਾ | ਸਹੁਰੇ ਪਰਿਵਾਰ ਦੇ 55 ਲੱਖ ਰੁਪਏ ਲਵਾ ਕੇ ਕੈਨੇਡਾ ਪਹੁੰਚੀ ਨੂੰਹ ਨੇ ਉਥੇ ਜਾ ਕੇ ਰੰਗ ਬਦਲ ਲਿਆ ਅਤੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਨੰਬਰਾਂ ਨੂੰ ਬਲਾਕ ਕਰ ਦਿੱਤਾ। ਪੁਲਸ ਨੇ ਪੀੜਤ ਜਿੰਮੀ ਵਰਮਾ ਪੁੱਤਰ ਸੰਜੀਵ ਵਰਮਾ ਵਾਸੀ ਗਲੀ ਨੰਬਰ-2 ਨੇੜੇ ਕਰਤਾਰ ਸਿੰਘ ਟਿਊਬਵੈੱਲ ਸਮਰਾਲਾ ਰੋਡ ਖੰਨਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਲਵਪ੍ਰੀਤ ਕੌਰ...
ਮੁੰਬਈ | ਅਦਾਕਾਰਾ ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਸਾਥੀ ਕਲਾਕਾਰ ਸ਼ੀਜਾਨ ਮੁਹੰਮਦ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਉਸ ਨੂੰ 4 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਪੁਲਿਸ ਐਫਆਈਆਰ ਮੁਤਾਬਕ ਜ਼ੀਸ਼ਾਨ ਦਾ ਤੁਨੀਸ਼ਾ ਨਾਲ 15 ਦਿਨ ਪਹਿਲਾਂ ਬ੍ਰੇਕਅੱਪ ਹੋ ਗਿਆ...
ਫਿਰੋਜ਼ਪੁਰ | ਸਹੁਰਿਆਂ ਵੱਲੋਂ ਭੈਣ ਨੂੰ ਕਥਿਤ ਤੌਰ 'ਤੇ ਕੁੱਟਮਾਰ ਅਤੇ ਤੰਗ ਪਰੇਸ਼ਾਨ ਕੀਤੇ ਜਾਣ ਤੋਂ ਦੁਖੀ ਭਰਾ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ । ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਘਬੀਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਦੋਧਰ ਥਾਣਾ ਬੱਧਨੀ ਕਲਾਂ...
ਚੰਡੀਗੜ੍ਹ| ਮੋਹਾਲੀ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਮੌਤ ਘਰੇਲੂ ਝਗੜੇ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ। ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ ਐਸ.ਡੀ.ਓ ਦੇ ਅਹੁਦੇ...
ਗੁਰਦਾਸਪੁਰ | ਬਟਾਲਾ ਦੇ ਸਿਵਲ ਹਸਪਤਾਲ ਚ ਇਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ| ਬੀਤੀ ਰਾਤ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਹਾਊਸ 'ਚ ਰੱਖੀ ਐਕਸੀਡੈਂਟ ਨਾਲ ਮਾਰੇ ਗਏ ਵਿਅਕਤੀ ਦੀ ਲਾਸ਼ ਗਾਇਬ ਹੋ ਗਈ ਹੈ| ਐਕਸੀਡੈਂਟ ਦੌਰਾਨ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਸਿਵਲ ਹਸਪਤਾਲ ਬਟਾਲਾ 'ਚ ਆਏ ਤਾਂ ਲਾਸ਼ ਗ਼ਾਇਬ ਸੀ| ਤ੍ਰਾਸਦੀ ਇਹ ਹੈ ਕਿ ਮ੍ਰਿਤਕ ਵਿਅਕਤੀ...
ਚੰਡੀਗੜ੍ਹ | ਪੰਜਾਬ 'ਚ ਨਾਜਾਇਜ਼ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਚਰਚਾ 'ਚ ਆਏ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਬੇਟੇ ਨਿਰਭੈ ਸਿੰਘ ਮਿਲਟੀ ਸਮੇਤ ਵਿਦੇਸ਼ ਫਰਾਰ ਹੋ ਗਏ ਹਨ। ਦੋਵਾਂ 'ਤੇ ਰਾਜਪੁਰਾ ਨਿਵਾਸੀ ਪੱਤਰਕਾਰ ਰਮੇਸ਼ ਸ਼ਰਮਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਮੁਲਜ਼ਮ ਹਰਦਿਆਲ ਨੇ ਹਾਲ ਹੀ ਵਿੱਚ ਆਪਣੇ ਵਕੀਲ ਰਾਹੀਂ ਪੰਜਾਬ ਅਤੇ ਹਰਿਆਣਾ...
ਹੈਲਥ ਡੈਸਕ | ਔਰਤਾਂ ਨੂੰ ਗੰਭੀਰ ਅਤੇ ਭਾਰੀ ਆਵਾਜ਼ਾਂ ਪਸੰਦ ਹਨ। ਇਸ ਕਾਰਨ ਔਰਤਾਂ ਭਾਰੀ ਆਵਾਜ਼ਾਂ ਵਾਲੇ ਲੋਕਾਂ ਵੱਲ ਜ਼ਿਆਦਾ ਆਕਰਸ਼ਿਤ ਹੁੰਦੀਆਂ ਹਨ। ਔਰਤਾਂ ਵੀ ਉਨ੍ਹਾਂ ਦੀ ਆਵਾਜ਼ ਤੋਂ ਮਰਦਾਂ ਦੇ ਰਵੱਈਏ ਨੂੰ ਪਛਾਣਦੀਆਂ ਹਨ। ਇਸ ਦੇ ਨਾਲ ਹੀ ਖੋਜ 'ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਭਾਰੀ ਆਵਾਜ਼ ਵਾਲੇ ਲੋਕਾਂ ਤੋਂ ਜ਼ਿਆਦਾ ਬੱਚੇ ਪੈਦਾ ਹੋ ਸਕਦੇ ਹਨ।ਯੂਨੀਵਰਸਿਟੀ...
- Advertisement -

MOST POPULAR