ਨੈਸ਼ਨਲ
ਕੋਈ ਵੀ ਮੁਆਵਜ਼ਾ ਦੁਰਘਟਨਾ ਪੀੜਤ ਦੇ ਦੁੱਖ ਨੂੰ ਖ਼ਤਮ ਨਹੀਂ ਕਰ ਸਕਦਾ, ਮੁਆਵਜ਼ਾ ਦਿਵਿਆਂਗਤਾ ਦੀ ਕਿਸਮ ਨੂੰ ਧਿਆਨ ‘ਚ ਰੱਖ ਕੇ ਦਿੱਤਾ ਜਾਵੇ : ਸੁਪਰੀਮ ਕੋਰਟ
Admin - 0
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਈ ਵੀ ਰਕਮ ਜਾਂ ਹੋਰ ਮੁਆਵਜ਼ਾ ਕਿਸੀ ਦੁਰਘਟਨਾ ਤੋਂ ਬਾਅਦ ਪੀੜਤ ਦੇ ਸਦਮੇ ਤੇ ਦੁੱਖ ਨੂੰ ਖ਼ਤਮ ਨਹੀਂ ਕਰ ਸਕਦਾ। ਮੁਆਵਜ਼ਾ ਨਾਲ ਪੀੜਤ ਦੀ ਪਰੇਸ਼ਾਨੀ ਨੂੰ ਕੁਝ ਹੱਦ ਤਕ ਘੱਟ ਕਰਨ ਵਿਚ ਮਦਦ ਮਿਲਦੀ ਹੈ। ਜਸਟਿਸ ਕ੍ਰਿਸ਼ਨ ਮੁਰਾਰੀ ਅਤੇ ਐਸ ਰਵਿੰਦਰ ਭੱਟ ਦੇ ਬੈਂਚ ਨੇ ਕਿਹਾ ਕਿ ਦਿਵਿਆਂਗਤਾ ਦੀ ਕਿਸਮ ਨੂੰ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਦਿੱਤੀ ਜਾਨ, ਸਵੇਰੇ ਪਿਓ ਨੇ ਨਿਗਲਿਆ ਜ਼ਹਿਰ, ਸ਼ਾਮ ਨੂੰ ਮਾਂ-ਪੁੱਤ ਨੇ
Admin - 0
ਚੰਡੀਗੜ੍ਹ| ਮੋਹਾਲੀ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਮੌਤ ਘਰੇਲੂ ਝਗੜੇ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ।
ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ ਐਸ.ਡੀ.ਓ ਦੇ ਅਹੁਦੇ...
ਮੀਡੀਆ
ਪੈਨ ਕਾਰਡ ਨੂੰ ਜਲਦ ਕਰ ਲਓ ਆਧਾਰ ਨਾਲ ਲਿੰਕ, ਨਹੀਂ ਤਾਂ ਇਸ ਤਰੀਕ ਤੋਂ ਬਾਅਦ ਪੈਨ ਕਾਰਡ ਹੋ ਜਾਵੇਗਾ ਇਨਐਕਟਿਵ
Admin - 0
ਨਵੀਂ ਦਿੱਲੀ | ਜੇਕਰ ਤੁਸੀਂ ਅਜੇ ਤੱਕ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ ਤਾਂ ਇਸਨੂੰ ਜਲਦੀ ਕਰਵਾ ਲਓ। ਜੇਕਰ ਤੁਸੀਂ 31 ਮਾਰਚ, 2023 ਤੋਂ ਬਾਅਦ ਅਜਿਹਾ ਨਹੀਂ ਕਰਦੇ ਤਾਂ ਤੁਹਾਡਾ ਪੈਨ ਅਕਿਰਿਆਸ਼ੀਲ ਹੋ ਜਾਵੇਗਾ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) 30 ਜੂਨ, 2022 ਤੋਂ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ 1000 ਰੁਪਏ ਦੀ ਲੇਟ ਫੀਸ ਵਸੂਲ...
ਨੈਸ਼ਨਲ
20 ਸਾਲਾ ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਸ਼ੂਟਿੰਗ ਸੈੱਟ ‘ਤੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 5 ਘੰਟੇ ਪਹਿਲਾਂ ਸ਼ੇਅਰ ਕੀਤੀ ਇਹ ਪੋਸਟ
Admin - 0
ਮੁੰਬਈ| ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ ਨੂੰ ਮੁੰਬਈ ਦੇ ਸ਼ੂਟਿੰਗ ਸੈੱਟ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 20 ਸਾਲਾ ਤੁਨੀਸ਼ਾ ਇੱਕ ਮਿਊਜ਼ਿਕ ਵੀਡੀਓ ਸ਼ੂਟ ਕਰਨ ਵਾਲੀ ਸੀ। ਸੈੱਟ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਲਟਕਦਾ ਦੇਖਿਆ ਅਤੇ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਖੁਦਕੁਸ਼ੀ ਦੇ ਕਾਰਨਾਂ ਦਾ...
ਐਸਏਐਸ ਨਗਰ/ਮੋਹਾਲੀ
Punjab Weather : ਪੰਜਾਬ ਦੇ 17 ਜ਼ਿਲਿਆਂ ਦਾ ਤਾਪਮਾਨ 16 ਡਿਗਰੀ ਤੋਂ ਘੱਟ, ਮੌਸਮ ਵਿਭਾਗ ਵਲੋਂ 48 ਘੰਟਿਆਂ ਦੀ ਧੁੰਦ ਤੇ ਸੀਤ ਲਹਿਰ ਦੀ ਚਿਤਾਵਨੀ
Admin - 0
ਚੰਡੀਗੜ੍ਹ| ਕ੍ਰਿਸਮਸ ਅਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਦੇਸ਼ ਭਰ ਤੋਂ ਸੈਲਾਨੀ ਹਿਮਾਚਲ ਪਹੁੰਚ ਰਹੇ ਹਨ। ਸੂਬੇ ਦੇ 26 'ਚੋਂ 10 ਸ਼ਹਿਰਾਂ 'ਚ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੋਂ ਹੇਠਾਂ ਚਲਾ ਗਿਆ ਹੈ। ਕੁਕੁਮਸੇਰੀ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 7.9 ਡਿਗਰੀ ਤੱਕ ਹੇਠਾਂ ਆ ਗਿਆ ਹੈ। ਸਭ ਤੋਂ ਗਰਮ ਸ਼ਹਿਰਾਂ ਵਿੱਚੋਂ ਇੱਕ ਹਮੀਰਪੁਰ ਦਾ ਘੱਟੋ-ਘੱਟ ਤਾਪਮਾਨ 0.8 ਡਿਗਰੀ ਤੱਕ ਡਿੱਗ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਪੁਲਿਸ ਨੇ ਫੜਿਆ ਅਨੋਖਾ ਚੋਰ : 5 ਵਜੇ ਤੋਂ ਬਾਅਦ ਨਜ਼ਰ ਨਾ ਆਉਣ ਕਾਰਨ ਦਿਨ ਵੇਲੇ ਕਰਦਾ ਸੀ ਚੋਰੀਆਂ
Admin - 0
ਲੁਧਿਆਣਾ| ਜ਼ਿਲੇ ਦੀ ਪੁਲਿਸ ਨੇ ਇੱਕ ਅਨੋਖੇ ਚੋਰ ਨੂੰ ਫੜਿਆ ਹੈ। ਇਹ ਚੋਰ ਸ਼ਾਮ 5 ਵਜੇ ਤੋਂ ਬਾਅਦ ਨਜ਼ਰ ਆਉਣਾ ਬੰਦ ਹੋ ਜਾਂਦਾ ਹੈ। ਇਸ ਕਾਰਨ ਉਹ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੂਰਜ ਛਿਪਣ ਤੋਂ ਪਹਿਲਾਂ ਘਰ ਪਹੁੰਚ ਜਾਂਦਾ ਸੀ। ਮੁਲਜ਼ਮ ਨੂੰ ਸੀਆਈਏ-3 ਦੀ ਪੁਲਿਸ ਨੇ ਬਰੇਲ ਭਵਨ ਜਮਾਲਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਡਿਤ ਦੇ ਕਹਿਣ 'ਤੇ ਨਾਮ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਪੁਲਿਸ ਨੂੰ ਚੋਰਾਂ ਬਣਾਇਆ ਨਿਸ਼ਾਨਾ, ਐਡੀਸ਼ਨਲ ਐਸ.ਐਚ.ਓ. ਦਾ ਮੋਟਰਸਾਈਕਲ ਕੀਤਾ ਚੋਰੀ
Admin - 0
ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ. ਦਾ ਮੋਟਰਸਾਈਕਲ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਕਲੱਬ ਦੇ ਬਾਹਰੋਂ ਚੋਰੀ ਹੋ ਗਿਆ। ਕਲੱਬ ਦੀ ਚੋਣ ਲਈ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲੱਗੀ ਹੋਈ ਸੀ। ਜਦੋਂ ਉਹ ਆਪਣੀ ਡਿਊਟੀ ਖਤਮ ਕਰ ਕੇ ਬਾਹਰ ਆਇਆ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਐਡੀਸ਼ਨਲ ਐਸਐਚਓ ਨੇ ਦੇਖਿਆ ਕਿ ਕਲੱਬ ਦੇ ਬਾਹਰ ਖੜ੍ਹੀ ਉਸ ਦੀ ਸਪਲੈਂਡਰ ਬਾਈਕ ਚੋਰੀ ਹੋ ਗਈ...
ਐਸਏਐਸ ਨਗਰ/ਮੋਹਾਲੀ
ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਕਰਨ ਵਾਲਾ ਵਿਅਕਤੀ ਜ਼ਮਾਨਤ ਦਾ ਹੱਕਦਾਰ ਨਹੀਂ : ਪੰਜਾਬ-ਹਰਿਆਣਾ ਹਾਈਕੋਰਟ
Admin - 0
ਚੰਡੀਗੜ੍ਹ| ਪੰਜਾਬ-ਹਰਿਆਣਾ ਹਾਈਕੋਰਟ ਨੇ ਟ੍ਰਾਈਸਿਟੀ ਨੂੰ ਬੰਬਾਂ ਨਾਲ ਦਹਿਸ਼ਤਜ਼ਦਾ ਕਰਨ ਦੀ ਸਾਜ਼ਿਸ਼ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰਦਿਆਂ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਕਰਨ ਵਾਲਾ ਵਿਅਕਤੀ ਜ਼ਮਾਨਤ ਦਾ ਹੱਕਦਾਰ ਨਹੀਂ ਹੈ। ਜੰਮੂ-ਕਸ਼ਮੀਰ ਵਾਸੀ (ਜਲੰਧਰ ਜੇਲ੍ਹ) ਸੁਹੇਲ ਅਹਿਮਦ ਭੱਟ ਨੇ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਮੋਹਾਲੀ ਦੀ ਐਨਆਈਏ ਅਦਾਲਤ ਨੇ ਉਸ...
ਪੰਜਾਬ
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖਮੀ
Admin - 0
ਲੁਧਿਆਣਾ | ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਸਿਟੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਹੋਏ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ ਗੰਭੀਰ ਹਨ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰ ਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ...
ਪੰਜਾਬ
ਆਂਗਣਵਾੜੀ ਵਰਕਰਾਂ ਲਈ ਖੁਸ਼ਖਬਰੀ ! ਮਾਨ ਸਰਕਾਰ ਜਲਦ ਬੈਂਕ ਖਾਤਿਆਂ ‘ਚ ਪਾਉਣ ਜਾ ਰਹੀ ਭੱਤਾ – ਮੰਤਰੀ ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 'ਕਮਿਊਨਿਟੀ ਬੇਸਡ ਈਵੈਂਟ ਸਕੀਮ' ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ...










































