Home Blog Page 1353
ਅੰਮ੍ਰਿਤਸਰ | ਕੱਥੂਨੰਗਲ ਵਿਚ ਪੀਐਨਬੀ ਬੈਂਕ ਵਿਚ ਡਕੈਤੀ ਹੋ ਗਈ ਹੈ, ਲੁੱਟ ਦੀ ਘਟਨਾ ਨੂੰ ਕੁਝ ਅਣਪਛਾਤੇ ਲੋਕਾਂ ਨੇ ਅੰਜਾਮ ਦਿੱਤਾ, ਸਰੋਤਾਂ ਮੁਤਾਬਕ ਲਗਭਗ 18 ਲੱਖ ਰੁਪਏ ਦੀ ਲੁੱਟ ਕੀਤੀ ਜਾ ਰਹੀ ਹੈ, ਲੁੱਟ ਸਵੇਰੇ 11 ਵਜੇ ਬੈਂਕ 'ਚ ਹੋਈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ ਤੇ ਬੈਂਕ ਅਤੇ ਉਸਦੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ...
ਸ੍ਰੀ ਮੁਕਤਸਰ ਸਾਹਿਬ| ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਦਰਬਾਰ ਅੰਦਰ ਦਾਖਿਲ ਹੋਣ ਅਤੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ 'ਤੇ ਹੀ ਫੜ ਲਿਆ । ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ...
ਚੰਡੀਗੜ੍ਹ| ਕੰਵਰ ਗਰੇਵਾਲ ਤੇ ਰਣਜੀਤ ਬਾਵਾ ਸਮੇਤ ਪੰਜਾਬੀ ਸਿੰਗਰਾਂ ਦੇ ਘਰ ਐੱਨਆਈਏ ਅਤੇ ਇਨਕਮ ਟੈਕਸ ਨੇ ਰੇਡ ਮਾਰੀ। ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਘਰ NIA ਨੇ ਰੇਡ ਕੀਤੀ ਅਤੇ ਉਨ੍ਹਾਂ ਤੋਂ ਸਵਾਲ ਪੁੱਛੇ ਅਤੇ ਉਨ੍ਹਾਂ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੇ ਹਨ। ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਦੀ ਰੇਡ...
ਅੰਮ੍ਰਿਤਸਰ| ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ...
ਜਲੰਧਰ | ਸ਼ਹਿਰ 'ਚ ਪੁਲਿਸ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਲਤੀਫਪੁਰਾ 'ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਪਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਪੁਲਿਸ ਜਦੋਂ ਫੁਕਰਿਆਂ ਨੂੰ ਫੜਨ ਪਹੁੰਚੀ ਤਾਂ ਉਹ ਪੁਲਿਸ ਨਾਲ ਉਲਝ ਗਏ। ਪੁਲਿਸ ਨਾਲ ਹੱਥੋਪਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦਾ ਖਾਕੀ ਰੂਪ ਦਿਖਾਉਂਦੇ ਹੋਏ ਧੱਕੇ ਨਾਲ ਗੱਡੀ 'ਚ ਬਿਠਾ...
ਚੰਡੀਗੜ੍ਹ | ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰਤ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਿ੍ਰੰਦਾਵਨ ਤਕ...
ਝਾਰਖੰਡ | ਇਥੇ ਦਿੱਲੀ ਦੀ ਸ਼ਰਧਾ ਤੋਂ ਵੀ ਵੱਧ ਵਹਿਸ਼ੀਆਨਾ ਕਤਲ ਹੋਇਆ ਹੈ। ਆਫਤਾਬ ਨੇ ਸ਼ਰਧਾ ਦੇ 35 ਟੁਕੜੇ ਕਰ ਦਿੱਤੇ ਪਰ ਸਾਹਬਗੰਜ 'ਚ 25 ਸਾਲਾ ਦਿਲਦਾਰ ਅੰਸਾਰੀ ਨੇ ਪਤਨੀ ਰਿਬਿਕਾ ਪਹਾੜੀ ਦੇ 50 ਤੋਂ ਵੱਧ ਟੁਕੜੇ ਕਰ ਦਿੱਤੇ। ਕਤਲ ਤੋਂ ਬਾਅਦ ਬਿਜਲੀ ਦੇ ਕਟਰ ਨਾਲ ਉਸ ਦੀ ਲਾਸ਼ ਦੇ ਟੁੱਕੜੇ ਕਰ ਦਿੱਤੇ ਗਏ। ਕੁਝ ਟੁੱਕੜੇ ਘਰ ਵਿੱਚ ਲੁਕਾਏ ਗਏ...
ਚੰਡੀਗੜ੍ਹ|ਬਚਪਨ ਵਿੱਚ ਲੜਾਕੂ ਜਹਾਜ਼ਾਂ ਨੂੰ ਉੱਡਦੇ ਦੇਖ ਕੇ ਮੈਨੂੰ ਪਤਾ ਸੀ ਕਿ ਅਸਮਾਨ ਹੀ ਮੇਰਾ ਟਿਕਾਣਾ ਹੈ। ਉੱਚੀ ਉਡਾਣ ਦਾ ਸੁਪਨਾ ਸਾਕਾਰ ਕਰਨ ਵਾਲੀਆਂ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਨੂੰ ਜਦੋਂ ਹੈਦਰਾਬਾਦ ਵਿੱਚ ਫਲਾਇੰਗ ਅਫ਼ਸਰ ਵਜੋਂ ਚੁਣਿਆ ਗਿਆ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਸਖ਼ਤ ਮਿਹਨਤ ਨਾਲ ਦੋਵਾਂ ਨੇ ਸਫ਼ਲਤਾ ਹਾਸਲ ਕਰ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ...
ਲੁਧਿਆਣਾ | ਜ਼ਿਲ੍ਹੇ ਦੇ ਸੁੰਦਰ ਨਗਰ ਥਾਣਾ ਖੇਤਰ ਵਿੱਚ ਸਨੈਚਰਾਂ ਨੇ ਪੁਲਿਸ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਉਹ ਲਗਾਤਾਰ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਪੁਲਿਸ ਤਮਾਸ਼ਾ ਦੇਖ ਰਹੀ ਹੈ। ਐਤਵਾਰ ਨੂੰ ਲੋਕਾਂ ਨੇ ਖੁਦ ਹੀ ਦੋ ਸਨੈਚਰਾਂ ਨੂੰ ਫੜ ਲਿਆ। ਇਸ ਦੌਰਾਨ ਲੋਕਾਂ ਨੇ ਮੁਲਜ਼ਮ ਦੀ ਬਾਈਕ ਨੂੰ ਵੀ ਅੱਗ ਲਗਾ ਦਿੱਤੀ। ਇਸ ਘਟਨਾ ਦੇ...
ਪੈਰਿਸ/ਫਰਾਂਸ | ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ 'ਚ ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ ਨੇ ਦੰਗੇ ਸ਼ੁਰੂ ਕਰ ਦਿੱਤੇ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਅੱਗਜ਼ਨੀ ਵੀ ਕੀਤੀ ਗਈ। ਪੈਰਿਸ ਤੋਂ ਇਲਾਵਾ ਇਹ ਹਿੰਸਾ ਹੋਰ ਵੀ ਕਈ ਸ਼ਹਿਰਾਂ ਵਿੱਚ ਫੈਲ ਗਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ...
- Advertisement -

MOST POPULAR