ਮਹਾਰਾਸ਼ਟਰ | 30 ਫੁੱਟ ਡੂੰਘੀ ਖੱਡ ਵਿਚ ਭਾਜਪਾ ਵਿਧਾਇਕ ਜੈਕੁਮਾਰ ਗੋਰੇ ਦੀ ਕਾਰ ਡਿੱਗ ਗਈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਹਸਪਤਾਲ ਵਿਚ ਭਰਤੀ ਹਨ ਤੇ ਸਤਰਾ ਜ਼ਿਲੇ ਦੇ ਪੁਣੇ-ਪੰਢਰਪੁਰ ਮਾਰਗ 'ਤੇ ਸ਼ੁੱਕਰਵਾਰ ਰਾਤ ਮਾਲਥਨ ਤੋਂ ਭਾਜਪਾ ਵਿਧਾਇਕ ਜੈਕੁਮਾਰ ਗੋਰੇ ਦੀ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਵਿਧਾਇਕ ਦੀ ਪਸਲੀ ਫਰੈਕਚਰ ਹੋ ਗਈ ਅਤੇ...
ਪੰਜਾਬ
ਲੁਧਿਆਣਾ ‘ਚ ਨਿਗਮ ਵਲੋਂ ਦੁਕਾਨਾਂ ਢਾਹੁਣ ਦਾ ਮਾਮਲਾ : NCSC ਚੇਅਰਮੈਨ ਨੇ ਪ੍ਰਸ਼ਾਸਨ ਤੋਂ ਮੰਗੀ ਐਕਸ਼ਨ ਰਿਪੋਰਟ, ਸਮੇਂ ‘ਤੇ ਨਾ ਭੇਜੀ ਤਾਂ ਭੇਜਣਗੇ ਸੰਮਨ
Admin - 0
ਲੁਧਿਆਣਾ| ਜ਼ਿਲੇ 'ਚ 2 ਦਿਨ ਪਹਿਲਾਂ ਸ਼ਿਵਪੁਰੀ ਨੇੜੇ ਸੇਖੇਵਾਲ ਵਿਖੇ ਨਗਰ ਨਿਗਮ ਵੱਲੋਂ ਪੁਲਿਸ ਫੋਰਸ ਦੀ ਮਦਦ ਨਾਲ ਕੁਝ ਦੁਕਾਨਾਂ ਨੂੰ ਢਾਹ ਦਿੱਤਾ ਗਿਆ ਸੀ। ਨਗਰ ਨਿਗਮ ਇਨ੍ਹਾਂ ਦੁਕਾਨਾਂ ਨੂੰ ਗੈਰ-ਕਾਨੂੰਨੀ ਮੰਨ ਰਿਹਾ ਸੀ। ਇਸ ਕਾਰਨ ਉਨ੍ਹਾਂ ਨੇ ਕਾਰਵਾਈ ਕਰ ਕੇ ਕਬਜ਼ੇ ਹਟਾਏ।
ਇਸੇ ਦੌਰਾਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਨੇ ਮਾਮਲੇ ਦਾ ਨੋਟਿਸ...
ਅੰਮ੍ਰਿਤਸਰ
ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ‘ਚ ਛਾਪਾ ਮਾਰ ਕੇ 8 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ
Admin - 0
ਅੰਮ੍ਰਿਤਸਰ/ਲੁਧਿਆਣਾ | ਇਥੇ STF ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। STF ਦੀ ਟੀਮ ਨੇ ਅੰਮ੍ਰਿਤਸਰ 'ਚ ਛਾਪਾ ਮਾਰ ਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਅਨਮੋਲ ਸਿੰਘ ਅਤੇ ਹੀਰਾ ਸਿੰਘ...
ਹੈਲਥ ਐਂਡ ਫਿਟਨੈਸ
ਕੋਰੋਨਾ ਦੇ 5 ਨਵੇਂ ਅਜੀਬੋ-ਗਰੀਬ ਲੱਛਣ, ਜਿਨ੍ਹਾਂ ਨਾਲ ਤੁਸੀਂ ਕੋਰੋਨਾ ਨੂੰ ਸਕਦੇ ਹੋ ਪਛਾਣ
Admin - 0
ਹੈਲਥ ਡੈਸਕ | ਕੋਵਿਡ ਨੂੰ ਆਏ ਲਗਭਗ ਤਿੰਨ ਸਾਲ ਬੀਤ ਚੁੱਕੇ ਹਨ। ਜ਼ਿਆਦਾਤਰ ਲੋਕਾਂ ਨੂੰ ਪਤਾ ਲੱਗਾ ਹੈ ਕਿ ਜੇਕਰ ਗਲੇ 'ਚ ਖਰਾਸ਼ ਦੇ ਨਾਲ-ਨਾਲ ਜ਼ੁਕਾਮ, ਤੇਜ਼ ਖਾਂਸੀ, ਸਾਹ ਲੈਣ 'ਚ ਤਕਲੀਫ, ਬੁਖਾਰ ਅਤੇ ਸਰੀਰ 'ਚ ਦਰਦ ਹੁੰਦਾ ਹੈ ਤਾਂ ਇਹ ਕੋਵਿਡ ਹੋ ਸਕਦਾ ਹੈ। ਇਸ ਦੇ ਬਾਵਜੂਦ ਅਸੀਂ ਇਸ ਤੱਥ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਕੁਝ ਅਜੀਬ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਵਧੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ, ਰੋਪੜ-ਸੰਗਰੂਰ-ਐਸਬੀਐਸ ਨਗਰ ਤੋਂ ਮਿਲੇ ਨਵੇਂ ਮਰੀਜ਼
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੀ ਸਮੀਖਿਆ ਤੋਂ ਬਾਅਦ ਸੂਬੇ ਵਿੱਚ ਕੋਵਿਡ ਟੈਸਟਿੰਗ ਵਿੱਚ ਮਾਮੂਲੀ ਸੁਧਾਰ ਹੋਇਆ ਹੈ ਪਰ ਟੈਸਟਿੰਗ ਵਿੱਚ ਵਾਧੇ ਦੇ ਨਾਲ, ਕੋਵਿਡ ਦੇ ਮਰੀਜ਼ ਵੀ ਵਧਣੇ ਸ਼ੁਰੂ ਹੋ ਗਏ ਹਨ। 23 ਦਸੰਬਰ ਨੂੰ ਸੂਬੇ ਵਿੱਚ ਕੋਵਿਡ ਦੇ ਤਿੰਨ ਨਵੇਂ ਮਰੀਜ਼ ਮਿਲੇ ਹਨ। ਕੋਵਿਡ ਦੇ ਨਵੇਂ ਮਰੀਜ਼ ਰੋਪੜ...
ਐਸਏਐਸ ਨਗਰ/ਮੋਹਾਲੀ
ਕੋਵਿਡ ਦੀ ਦੁਬਾਰਾ ਚੱਲੀ ਲਹਿਰ ਨੂੰ ਰੋਕਣ ਲਈ ਲੋਕ ਜਨਤਕ ਥਾਵਾਂ ’ਤੇ ਪਾਉਣ ਮਾਸਕ – CM ਮਾਨ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਨੇ ਕੋਵਿਡ ਸਬੰਧੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।...
ਗੁਰਦਾਸਪੁਰ | ਇਥੋਂ ਦੇ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਨਿੱਜੀ ਹੋਟਲ ਵਿਚੋਂ ਲੜਕਾ-ਲੜਕੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਹੋਟਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੁਲਿਸ ਦੇ ਹੱਥ ਇਕ ਸੀਸੀਟੀਵੀ ਵੀਡੀਓ ਵੀ ਲੱਗੀ ਹੈ, ਜਿਸ ਵਿਚ...
ਉੱਤਰ ਪ੍ਰਦੇਸ਼ | ਇਥੋਂ ਦੇ ਮਿਰਜ਼ਾਪੁਰ ਦੀ ਲੜਕੀ ਨੇ ਨਵਾਂ ਕੀਰਤੀਮਾਨ ਹਾਸਲ ਕੀਤਾ ਹੈ। ਦੱਸ ਦਈਏ ਕਿ ਸਾਨੀਆ ਮਿਰਜ਼ਾ ਨਾਂ ਦੀ ਲੜਕੀ ਨੇ ਦੇਸ਼ ਦੀ ਪਹਿਲੀ ਮੁਸਲਿਮ ਮਹਿਲਾ ਫਾਈਟਰ ਪਾਇਲਟ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਉਹ ਉੱਤਰ ਪ੍ਰਦੇਸ਼ ਦੀ ਪਹਿਲੀ ਲੜਕੀ ਹੈ ਜੋ ਫਾਈਟਰ ਪਾਇਲਟ ਬਣੇਗੀ। ਭਾਰਤੀ ਫੌਜ ਵੱਲੋਂ ਸਾਨੀਆ ਮਿਰਜ਼ਾ ਨੂੰ ਜੁਆਇਨਿੰਗ ਲੈਟਰ...
ਪਾਕਿਸਤਾਨ | ਇਥੋਂ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੀਜੀ ਪਤਨੀ ਰੇਹਮ ਖਾਨ ਨੇ ਤੀਜਾ ਵਿਆਹ ਕਰਵਾ ਲਿਆ ਹੈ। ਰੇਹਮ ਨੇ ਟਵੀਟ ਕਰਕੇ ਆਪਣੇ ਨਿਕਾਹ ਦੀ ਖਬਰ ਸ਼ੇਅਰ ਕੀਤੀ। ਰੇਹਮ ਖਾਨ ਦਾ ਪਹਿਲਾ ਨਿਕਾਹ 1993 ਵਿਚ ਏਜਾਜ਼ ਰਹਿਮਾਨ ਨਾਲ ਹੋਇਆ ਸੀ ਤੇ 2005 ਵਿਚ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਰੇਹਮ ਨੇ 2014 ਵਿਚ ਇਮਰਾਨ ਖਾਨ ਨਾਲ...
ਐਸਏਐਸ ਨਗਰ/ਮੋਹਾਲੀ
ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ – ਮੰਤਰੀ ਸੰਧਵਾਂ
Admin - 0
ਚੰਡੀਗੜ੍ਹ | ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਾਰੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ (18 ਸਾਲ) ਅਤੇ ਜੁਝਾਰ ਸਿੰਘ (14 ਸਾਲ) ਨੇ ਵੱਡੀ ਗਿਣਤੀ ਮੁਗ਼ਲ ਫ਼ੌਜਾਂ ਨਾਲ ਯੁੱਧ ਲੜਦੇ ਹੋਏੇ ਚਮਕੌਰ ਦੀ ਗੜ੍ਹੀ ਵਿਚ 22...










































