Home Blog Page 1357
ਕੈਨੇਡਾ |ਕੈਨੇਡਾ ਨੇ 2022 ਵਿੱਚ ਹੁਣ ਤੱਕ ਦੀਆਂ ਸਭ ਤੋਂ ਵੱਧ 48 ਲੱਖ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਪੂਰੀ ਕੀਤੀ ਹੈ। ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਜਾਰੀ ਕੀਤੇ ਗਏ 25 ਲੱਖ ਤੋਂ ਲਗਭਗ ਦੁੱਗਣੀ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਅਨੁਸਾਰ ਇਹ ਜਾਣਕਾਰੀ ਸਾਂਝੀ ਕੀਤੀ ਗਈ। ਮਾਸਿਕ ਆਧਾਰ 'ਤੇ ਕੈਨੇਡਾ ਹੁਣ ਹੋਰ ਵਿਜ਼ਟਰ ਵੀਜ਼ਾ ਅਰਜ਼ੀਆਂ...
ਚੰਡੀਗੜ੍ਹ | ਪੰਜਾਬ ਦੀ ਜਵਾਨੀ ਦਿਨੋ-ਦਿਨ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ। ਲੱਤ ਦੀ ਭਾਲ ਵਿਚ ਨੌਜਵਾਨ ਆਪਣੀ ਜ਼ਿੰਦਗੀ ਦੇ ਨਾਲ-ਨਾਲ ਆਪਣੇ ਪਰਿਵਾਰਾਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਰਹੇ ਹਨ। ਚਿੰਤਾ ਦੀ ਗੱਲ ਹੈ ਕਿ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋਣ ਦੇ ਬਾਵਜੂਦ ਵੀ ਨੌਜਵਾਨ ਆਪਣੇ ਆਪ ਨੂੰ ਨਸ਼ਿਆਂ ਵਿੱਚ ਫਸਣ ਤੋਂ ਰੋਕ ਨਹੀਂ ਪਾ...
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰ ਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ...
ਮੋਗਾ | ਧਰਮਕੋਟ ਦੇ ਬੱਸ ਸਟੈਂਡ ਨੇੜੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲੀ 'ਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਮਾਮਲਾ ਬੀਤੀ ਰਾਤ ਦਾ ਹੈ, ਜਦੋਂ ਹਰਪ੍ਰੀਤ ਦੁਕਾਨ ਬੰਦ ਕਰ ਕੇ ਆਪਣੇ ਦੋਸਤ ਅਰਸ਼ਦੀਪ ਨਾਲ ਮੋਟਰਸਾਈਕਲ 'ਤੇ ਬੈਠਾ ਸੀ ਤਾਂ ਕੁਝ ਲੋਕਾਂ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ, ਜਿਸ 'ਚ ਪਹਿਲਾਂ...
ਲੁਧਿਆਣਾ | ਜ਼ਿਲ੍ਹੇ ਦੇ ਗਿੱਲ ਫਲਾਈਓਵਰ 'ਤੇ ਅੱਜ ਤੜਕੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੀ ਰਫ਼ਤਾਰ ਜ਼ਿਆਦਾ ਸੀ, ਜਿਸ ਕਾਰਨ ਬੱਸ ਆਪਣਾ ਸੰਤੁਲਨ ਗੁਆ ​​ਕੇ ਡਿਵਾਈਡਰ ਦੇ ਖੰਭੇ ਨਾਲ ਜਾ ਟਕਰਾਈ ਅਤੇ 4 ਲੋਕ ਜ਼ਖਮੀ ਹੋ ਗਏ। ਇਹ ਬੱਸ ਵੀਰਵਾਰ ਸਵੇਰੇ ਬੱਸ ਸਟੈਂਡ ਤੋਂ ਸਵਾਰੀਆਂ ਲੈ ਕੇ ਵਾਪਸ ਚੰਡੀਗੜ੍ਹ ਜਾ ਰਹੀ ਸੀ। ਬੱਸ ਦੇ ਖੰਭੇ ਨਾਲ...
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ  ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਉਨ੍ਹਾਂ ਦੀ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਇਸ ਮੌਕੇ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਲਹਿਰ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਵਿਦੇਸ਼ਾਂ ਖਾਸ ਕਰ ਕੇ ਚੀਨ ਵਿੱਚ ਸਾਹਮਣੇ ਆ ਰਹੀ ਸਥਿਤੀ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇਕਰ ਪੰਜਾਬ ਵਿੱਚ ਕੋਵਿਡ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਸਿਰਫ਼ 9 ਐਕਟਿਵ ਕੇਸ ਹਨ, ਪੰਜਾਬ ਵਿੱਚ 16 ਜ਼ਿਲ੍ਹੇ ਅਜਿਹੇ ਹਨ, ਜਿੱਥੇ ਕੋਵਿਡ ਦਾ ਕੋਈ...
ਜਲੰਧਰ | ਕੇਂਦਰਿਆ ਵਿਦਿਆਲਿਆ ਦੀ 8ਵੀਂ ਜਮਾਤ ਦੀ ਵਿਦਿਆਰਥਣ ਜਪਸਿਮਰਨ 'ਕੌਣ ਬਣੇਗਾ ਕਰੋੜਪਤੀ ਸੀਜ਼ਨ-14 ਜੂਨੀਅਰ' 'ਚ 50 ਲੱਖ ਜਿੱਤੀ ਹੈ। ਸੂਰਾਨਸੀ ਦੀ ਰਹਿਣ ਵਾਲੀ 14 ਸਾਲਾ ਜਪਸਿਮਰਨ ਦੇ ਪਿਤਾ ਬਲਜੀਤ ਸਿੰਘ ਰੇਲਵੇ 'ਚ ਇੰਜੀਨੀਅਰ ਅਤੇ ਮਾਂ ਗੁਰਵਿੰਦਰ ਸਰਕਾਰੀ ਪ੍ਰਾਈਮਰੀ ਸਕੂਲ ਮੁਸਤਫਾਪੁਰ 'ਚ ਅਧਿਆਪਕ ਹਨ। ਜਪਸਿਮਰਨ ਨੇ ਕਿਹਾ ਕਿ ਮਾਤਾ-ਪਿਤਾ ਦੋਵੇਂ ਹੀ ਨੌਕਰੀਪੇਸ਼ਾ ਨਾਲ ਜੁੜੇ ਹੋਏ ਹੋਣ ਕਾਰਨ ਉਸ ਦਾ...
ਅੰਮ੍ਰਿਤਸਰ | ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਕਾਰਨ ਤਸਕਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬਾਹਰੋਂ ਅੰਦਰ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ ਕੀਤੀ ਹੈ। ਸਾਮਾਨ ਜ਼ਬਤ ਕਰ ਕੇ ਕਾਰਵਾਈ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ।ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਧੁੰਦ ਕਾਰਨ ਜੇਲ੍ਹ ਅੰਦਰ...
ਨਵੀਂ ਦਿੱਲੀ | ਸਰਕਾਰ ਨੇ ਜ਼ਰੂਰੀ ਦਵਾਈਆਂ ਦੀ ਸੂਚੀ 'ਚ ਸ਼ਾਮਿਲ 119 ਦਵਾਈਆਂ ਦੀ ਅਧਿਕਤਮ ਕੀਮਤ ਬੁੱਧਵਾਰ ਨੂੰ ਤੈਅ ਕਰ ਦਿੱਤੀ ਹੈ। ਇਸ ਕਾਰਨ ਕੈਂਸਰ, ਸ਼ੂਗਰ, ਬੁਖਾਰ, ਹੈਪੇਟਾਈਟਸ ਸਮੇਤ ਕਈ ਗੰਭੀਰ ਬਿਮਾਰੀਆਂ ਦੀਆਂ ਦਵਾਈਆਂ ਦੀ ਕੀਮਤ 'ਚ 40 ਫੀਸਦੀ ਤੱਕ ਦੀ ਕਮੀ ਆਵੇਗੀ। ਕੈਂਸਰ ਦੀ ਦਵਾਈ 'ਤੇ ਸਭ ਤੋਂ 40 ਫੀਸਦੀ ਤੱਕ ਦੀ ਕਮੀ ਕੀਤੀ ਗਈ ਹੈ। ਐਨਐਫਪੀਏ ਦੀ...
- Advertisement -

MOST POPULAR