ਨੈਸ਼ਨਲ
ਦੇਸ਼ ‘ਚ ਕੰਮ ਕਰਨ ਵਾਲੇ ਲੋਕਾਂ ਦੀ ਵੱਧੀ ਗਿਣਤੀ ਪਰ ਨੌਕਰੀਆਂ ਨਹੀਂ, ਦਸੰਬਰ ‘ਚ ਬੇਰੁਜ਼ਗਾਰੀ ਦੀ ਦਰ 8 ਫੀਸਦੀ ਤੋਂ ਵਧੀ
Admin - 0
ਨਵੀਂ ਦਿੱਲੀ | ਦੇਸ਼ ਵਿੱਚ ਕੰਮ ਕਰਨ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ ਪਰ ਨੌਕਰੀ ਦੇ ਮੌਕੇ ਘੱਟ ਰਹੇ ਹਨ। ਦਸੰਬਰ ਮਹੀਨੇ 'ਚ ਦੇਸ਼ 'ਚ ਬੇਰੁਜ਼ਗਾਰੀ ਦੀ ਦਰ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਦਸੰਬਰ ਦੇ ਪਹਿਲੇ ਤਿੰਨ ਹਫ਼ਤਿਆਂ ਵਿੱਚ ਕਿਰਤ ਸ਼ਕਤੀ ਦੇ ਸਬੰਧ ਵਿੱਚ ਬੇਰੁਜ਼ਗਾਰੀ ਦੀ ਦਰ 8% ਤੋਂ ਵੱਧ ਰਹੀ ਹੈ।
ਸੈਂਟਰ...
ਨਵੀਂ ਦਿੱਲੀ | ਭਾਰਤ 'ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਡਾਕਟਰ ਮਨਸੁਖ ਮਾਂਡਵੀਆ ਨੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ।
ਇਸ ਦੇ ਨਾਲ ਹੀ ਪੀਐਮ ਮੋਦੀ ਅੱਜ ਬਾਅਦ...
ਚੰਡੀਗੜ੍ਹ | ਕਾਂਗਰਸ ਪ੍ਰਧਾਨ ਨੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਿਜ਼ੋਰਮ ਦੇ ਮਹਿਲਾ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਵਲੋਪਈ ਚਾਂਗਥੂ ਨੂੰ ਸੌਂਪੀ ਗਈ ਹੈ। ਇਹ ਪੱਤਰ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਜਾਰੀ ਕੀਤਾ ਹੈ। ਦੋਵਾਂ ਦੇ ਨਾਵਾਂ ਦੀ ਸਿਫ਼ਾਰਿਸ਼ ਆਲ ਇੰਡੀਆ ਕਾਂਗਰਸ ਕਮੇਟੀ...
ਪੰਜਾਬ
ਪਾਵਰਕਾਮ ਦਾ ਵੱਡਾ ਐਕਸ਼ਨ : ਲੋਕਾਂ ਨਾਲ ਸੈਟਿੰਗ ਕਰ ਕੇ ਘੱਟ ਰਿਡਿੰਗ ਦੇਣ ਵਾਲੇ 24 ਮੀਟਰ ਰਿਡਰ ਕੀਤੇ ਸਸਪੈਂਡ, 13 ਘਰਾਂ ਤੋਂ ਡਬਲ ਮੀਟਰ ਹਟਾਏ
Admin - 0
ਪਟਿਆਲਾ | ਮਹਿੰਗੀ ਬਿਜਲੀ ਦਾ ਬੋਝ ਘੱਟ ਕਰਨ ਲਈ ਸਰਕਾਰ ਨੇ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਦੇਣ ਦਾ ਐਲਾਨ ਕੀਤਾ ਸੀ। ਦੋ ਮਹੀਨਿਆਂ ਦਾ ਚੱਕਰ ਹੈ, ਇਸ ਲਈ 600 ਯੂਨਿਟ ਮੁਫਤ ਉਪਲਬਧ ਹਨ। ਲੋਕਾਂ ਨੇ 2-2 ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਯੂਨਿਟ ਜ਼ਿਆਦਾ ਖਰਚ ਹੋਣ 'ਤੇ ਵੀ ਬਿੱਲ ਨਾ ਆਉਣ। ਕੁਝ ਮੀਟਰ ਰੀਡਰ ਲੋਕਾਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬਦਮਾਸ਼ਾਂ ਨੇ ਗੱਡੀ ਅੱਗੇ ਖੁਦ ਮੋਟਰਸਾਈਕਲ ਸੁੱਟ ਕੇ ਮੰਗੇ ਪੈਸੇ, ਨਾ ਦੇਣ ‘ਤੇ ਚਾਲਕ ਦੀ ਕੀਤੀ ਕੁੱਟਮਾਰ, ਤੋੜੀ ਗੱਡੀ
Admin - 0
ਲੁਧਿਆਣਾ | ਖੰਨਾ ਕਸਬੇ 'ਚ ਦੇਰ ਸ਼ਾਮ ਬਾਈਕ ਸਵਾਰ ਬਦਮਾਸ਼ਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਬਦਮਾਸ਼ਾਂ ਨੇ ਮਾਂ ਨਾਲ ਕਾਰ 'ਚ ਸਫਰ ਕਰ ਰਹੇ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਕਾਰ ਦੀ ਭੰਨ-ਤੋੜ ਕੀਤੀ। ਨੈਸ਼ਨਲ ਹਾਈਵੇ 'ਤੇ ਇਸ ਤਰ੍ਹਾਂ ਦੀ ਗੁੰਡਾਗਰਦੀ ਖੰਨਾ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲੀਆ ਨਿਸ਼ਾਨ ਹੈ।ਬਦਮਾਸ਼ਾਂ ਨੇ ਲਲਹੇੜੀ ਚੌਕ 'ਤੇ ਆਪਣੀ ਬਾਈਕ ਕਾਰ ਦੇ...
ਤਰਨਤਾਰਨ | ਪੰਜਾਬ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਤਰਨਤਾਰਨ ਦੀ ਇੱਕ ਮਹਿਲਾ ਸਰਪੰਚ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਮਨਰੇਗਾ ਦੇ 2 ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮਹਿਲਾ ਨੇ ਇੱਕ ਹੋਰ ਵਿਅਕਤੀ ਅਤੇ ਮਨਰੇਗਾ ਅਧਿਕਾਰੀਆਂ...
ਐਸਏਐਸ ਨਗਰ/ਮੋਹਾਲੀ
ਮੰਤਰੀ ਮੀਤ ਹੇਅਰ ਨੇ ਸੂਬੇ ‘ਚ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤ ਐਕਸ਼ਨ ਲੈਣ ਦੇ ਦਿੱਤੇ ਹੁਕਮ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ...
ਕੈਨੇਡਾ | ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਮੌਤ ਦੀ ਖਬਰ ਸਾਹਮਣੇ ਆਈ ਹੈ। ਸਰੀ ’ਚ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੇ 6 ਸਾਲਾ ਬੇਟਾ ਛੱਡ ਗਿਆ ਹੈ। ਇਸ ਖਬਰ ਤੋਂ ਬਾਅਦ ਪਰਿਵਾਰ ਤੇ ਇਲਾਕੇ ‘ਚ ਸੋਗ ਦੀ ਲਹਿਰ ਹੈ...
ਐਸਏਐਸ ਨਗਰ/ਮੋਹਾਲੀ
ਲੋਕ ਨਿਰਮਾਣ ਮੰਤਰੀ ਦਾ ਹੁਕਮ : ਸੂਬੇ ‘ਚ ਸੜਕਾਂ ਦੀ ਰਿਪੇਅਰ ਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਕਾਰਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ...
ਅੰਮ੍ਰਿਤਸਰ | ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕੀਤੇ ਅਤੇ ਉਹ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣੀ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਅੰਕ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਸਟੇਟ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਹੈ। ਇਹ ਮੁਲਾਂਕਣ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਅਧਾਰ 'ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ...










































