Home Blog Page 1359
ਲੁਧਿਆਣਾ | ਪੰਜਾਬ ਦੇ ਹਾਲਾਤ ਰੋਜ਼ ਵਿਗੜਦੇ ਨਜ਼ਰ ਆ ਰਹੇ ਹਨ। ਲੋਕਾਂ ਦੇ ਮੰਨ ਵਿਚ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਰੋਜ਼ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਤਾਜ਼ਾ ਮਾਮਲਾ ਬਟਾਲੇ ਦੇ ਕਦਾਂ ਮੁਹੱਲੇ ਤੋਂ ਆਇਆ ਹੈ, ਜਿਥੇ ਬੀਤੀ ਅੱਧੀ ਰਾਤ ਨੂੰ ਕਰੀਬ 12 ਵਜੇ 15 ਤੋਂ 16 ਨੌਜਵਾਨ ਸ਼ਰਾਬ ਦੇ ਨਸ਼ੇ ਨਾਲ ਧੁੱਤ ਹੋ ਕੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ।  ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਸਮਾਜਿਕ ਨਿਆਂ,...
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ।ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ...
ਲੁਧਿਆਣਾ | ਪਿੰਡ ਲਲਹੇੜੀ ਨੇੜੇ ਧੁੰਦ ਨਾਲ ਸੜਕ ਹਾਦਸੇ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਬਲੈਰੋ ਗੰਨੇ ਨਾਲ ਭਰੀ ਟਰਾਲੀ 'ਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲੈਰੋ ਪੂਰੀ ਤਰ੍ਹਾਂ ਨੁਕਸਾਨੀ ਗਈ। ਰਾਹਗੀਰਾਂ ਨੇ ਕਾਫੀ ਮੁਸ਼ੱਕਤ ਨਾਲ ਟਰਾਲੀ ਹੇਠਾਂ ਵੜੀ ਬਲੈਰੋ ਗੱਡੀ ਵਿਚੋਂ ਨੌਜਵਾਨਾਂ ਨੂੰ ਬਾਹਰ ਕੱਢਿਆ ਤੇ ਖੰਨਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਜਿਥੋਂ...
ਮਨੀਪੁਰ | ਇਥੋਂ ਦੇ ਨੋਨੀ ਜ਼ਿਲੇ 'ਚ ਅੱਜ ਟੂਰ 'ਤੇ ਜਾਂਦੀਆਂ 2 ਸਕੂਲੀ ਬੱਸਾਂ ਪਲਟ ਗਈਆਂ। ਹਾਦਸੇ 'ਚ 15 ਵਿਦਿਆਰਥੀਆਂ ਦੀ ਮੌਤ ਹੋ ਗਈ। ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ । ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਬੱਸ ਥੰਬਲਾਨੂ ਹਾਇਰ ਸੈਕੰਡਰੀ ਸਕੂਲ, ਯਾਰੀਪੋਕ 'ਤੇ ਸੀ। ਉਹ ਖਪੁਮ ਵੱਲ ਟੂਰ 'ਤੇ ਜਾ ਰਹੀ ਸੀ। 22 ਵਿਦਿਆਰਥੀਆਂ ਨੂੰ...
ਚੰਡੀਗੜ੍ਹ | ਇਥੋਂ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬਾਹਰ ਨਸ਼ਿਆਂ ਦੀ ਵਿਕਰੀ ਦਾ ਮੁੱਦਾ ਬਾਲ ਸੰਸਦ ਵਿਚ ਉਠਾਇਆ। ਇਸ ਤੋਂ ਬਾਅਦ ਅਹਿਮ ਹੁਕਮ ਜਾਰੀ ਕੀਤੇ ਹਨ। ਯੂਟੀ ਦੇ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਵਿਚ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਚੰਡੀਗੜ੍ਹ ਦੇ ਸਕੂਲਾਂ ਦੇ 100 ਮੀਟਰ ਦੇ ਘੇਰੇ ਵਿਚ ਤੰਬਾਕੂ ਉਤਪਾਦ ਨਾ ਵੇਚੇ ਜਾਣ। ਇਹ ਹੁਕਮ ਸਾਰੇ ਸਰਕਾਰੀ...
ਨਵੀਂ ਦਿੱਲੀ | ਚੀਨ 'ਚ ਕੋਰੋਨਾ ਦੇ ਵਧਦੇ ਮਾਮਲੇ ਫਿਰ ਤੋਂ ਡਰਾਉਣ ਲੱਗੇ ਹਨ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਲਰਟ 'ਤੇ ਹੈ। ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਦੇਸ਼ ਵਿੱਚ ਕੋਵਿਡ-19 ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ- ਕੋਰੋਨਾ ਅਜੇ ਖਤਮ ਨਹੀਂ ਹੋਇਆ ਪਰ ਭਾਰਤ ਹਰ ਸਥਿਤੀ ਨਾਲ ਨਜਿੱਠਣ...
ਲੁਧਿਆਣਾ |ਨਗਰ ਨਿਗਮ ਲੁਧਿਆਣਾ ਦੀ ਟੀਮ ਨੇ ਸ਼ਿਵਪੁਰੀ 'ਚ ਨਾਜਾਇਜ਼ ਤੌਰ 'ਤੇ ਬਣੀਆਂ 10 ਦੁਕਾਨਾਂ 'ਤੇ ਕਾਰਵਾਈ ਕੀਤੀ। ਦੁਕਾਨਦਾਰਾਂ ਨੇ ਵਿਰੋਧ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਕੋਲ ਰਜਿਸਟਰੀ ਵੀ ਹੈ, ਫਿਰ ਵੀ ਨਿਗਮ ਦੀ ਟੀਮ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਇਸ ਦੌਰਾਨ ਦੁਕਾਨਦਾਰ ਕਮਲ ਨੂੰ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਦੁਕਾਨਦਾਰਾਂ ਦਾ...
ਲੁਧਿਆਣਾ | ਪਿੰਡ ਸਾਹਨੇਵਾਲ ਵਿੱਚ ਪਤੀ ਨੇ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਲੁਧਿਆਣਾ-ਮਾਲੇਰਕੋਟਲਾ ਰੋਡ 'ਤੇ ਨਹਿਰ ਦੇ ਪੁਲ ਕੋਲ ਸੁੰਨਸਾਨ ਜਗ੍ਹਾ 'ਤੇ ਸੁੱਟ ਦਿੱਤਾ। ਲਾਸ਼ ਸੁੱਟਣ ਤੋਂ ਬਾਅਦ ਦੋਸ਼ੀ ਨੇ ਪੁਲਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਕਾਰ 'ਚ ਸਵਾਰ ਬਦਮਾਸ਼ਾਂ ਨੇ ਉਸ ਦੀ ਪਤਨੀ ਨੂੰ ਅਗਵਾ ਕਰ...
- Advertisement -

MOST POPULAR