Home Blog Page 1360
ਕਰਨਾਟਕ | ਕਰਨਾਟਕ ਹਾਈਕੋਰਟ ਨੇ ਕਿਸੇ ਦੀ ਸਹਿਮਤੀ ਤੋਂ ਬਿਨਾਂ ਉਸ ਦੀ ਕਾਲ ਡਿਟੇਲ ਲੈਣ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਵਿਅਕਤੀ ਦੀ ਨਿੱਜਤਾ ਦੀ ਉਲੰਘਣਾ ਹੈ। ਹਾਈਕੋਰਟ ਨੇ ਇਹ ਫੈਸਲਾ ਇਕ ਵਿਅਕਤੀ ਦੀ ਪਟੀਸ਼ਨ 'ਤੇ ਦਿੱਤਾ ਹੈ। ਫੈਮਿਲੀ ਕੋਰਟ ਨੇ ਪਟੀਸ਼ਨਕਰਤਾ ਦੀ ਕਾਲ ਡਿਟੇਲ ਰਿਪੋਰਟ ਕੱਢਣ ਦਾ ਹੁਕਮ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ...
ਲੁਧਿਆਣਾ | ਜ਼ਿਲ੍ਹੇ ਦੇ ਕਸਬਾ ਪਾਇਲ ਦੇ ਪਿੰਡ ਘੁਡਾਣੀ ਕਲਾਂ ਵਿੱਚ ਪਾਬੰਦੀ ਦੇ ਬਾਵਜੂਦ ਦੋ ਦਿਨ ਪਹਿਲਾਂ ਬੈਲ ਗੱਡੀਆਂ ਦੀ ਦੌੜ ਕਰਵਾਈ ਗਈ। ਪਸ਼ੂ ਪ੍ਰੇਮੀਆਂ ਅਨੁਸਾਰ ਉਨ੍ਹਾਂ ਘਟਨਾ ਤੋਂ ਇੱਕ ਦਿਨ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ ਪਰ ਪੁਲਿਸ ਨੇ ਦੌੜ ਰੋਕਣ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਤੋਂ ਇਲਾਵਾ ਪੁਲਿਸ ਨੇ ਸ਼ਿਕਾਇਤਕਰਤਾ ਦਾ ਸੰਪਰਕ ਨੰਬਰ...
ਅੰਮ੍ਰਿਤਸਰ| ਪੰਜਾਬ 'ਚ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਭਾਰੀ ਰੋਸ ਹੈ। ਕਿਸਾਨ ਅੱਜ ਦੁਪਹਿਰ 1 ਵਜੇ ਤੱਕ ਅੰਮ੍ਰਿਤਸਰ ਦੇ ਸਾਰੇ ਟੋਲ ਪਲਾਜ਼ਿਆਂ ਦੇ ਬੈਰੀਕੇਡ ਖੋਲ੍ਹ ਦੇਣਗੇ ਤਾਂ ਜੋ ਲੋਕ ਬਿਨਾਂ ਟੋਲ ਦੇ ਉੱਥੋਂ ਨਿਕਲ ਸਕਣ। ਕਿਸਾਨਾਂ ਦਾ ਇਹ ਪ੍ਰਦਰਸ਼ਨ 15 ਜਨਵਰੀ ਤੱਕ ਕਰਨ ਦਾ ਐਲਾਨ ਕੀਤਾ ਗਿਆ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ...
ਜਲੰਧਰ | ਲਤੀਫਪੁਰਾ ਵਿਚ ਤੋੜੇ ਮਕਾਨਾਂ ਨੂੰ ਦੁਬਾਰਾ ਮਾਨ ਸਰਕਾਰ ਬਣਾ ਕੇ ਦੇਵੇਗੀ। ਪ੍ਰੈਸ ਕਾਨਫਰੰਸ ਕਰਦਿਆਂ ਇਹ ਜਾਣਕਾਰੀ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤੀ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਲਤੀਫਪੁਰਾ ਵਿਚ ਡਿਵੈਲਪਮੈਂਟ ਦੇ ਕੰਮ ਰੁਕਣ ਕਾਰਨ ਇਹ ਕੌੜਾ ਘੁਟ ਸਾਨੂੰ ਭਰਨਾ ਪਿਆ ਤੇ ਐਕਸ਼ਨ ਲੈਣਾ ਪਿਆ। ਸਰਕਾਰੀ ਅਧਿਕਾਰੀ ਨੇ ਇਸ ਕਾਰਵਾਈ ਲਈ ਹੱਥ ਜੋੜ ਕੇ ਮੁਆਫੀ ਮੰਗੀ...
ਜਲੰਧਰ | ਜੀਟੀਬੀ ਨਗਰ ਚੌਕ 'ਤੇ ਸਥਿਤ ਖੋਖੇ ਦੀਆਂ ਦੁਕਾਨਾਂ ਨੂੰ ਸਾੜਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ 4 ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਸੀਪੀ ਜਗਮੋਹਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸ਼ਰਾਰਤੀ ਅਨਸਰ ਜੀਟੀਬੀ ਨਗਰ ਵਿਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਾਰਵਾਈ ਕਰਦੇ ਹੋਏ 4...
ਚੰਡੀਗੜ੍ਹ | ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇਕ ਸ਼ਿਕਾਇਤ ਦੀ ਪੜਤਾਲ...
ਕਰਨਾਟਕ | ਕਰਨਾਟਕ ਹਾਈਕੋਰਟ ਨੇ ਕਿਸੇ ਦੀ ਸਹਿਮਤੀ ਤੋਂ ਬਿਨਾਂ ਉਸ ਦੀ ਕਾਲ ਡਿਟੇਲ ਲੈਣ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਵਿਅਕਤੀ ਦੀ ਨਿੱਜਤਾ ਦੀ ਉਲੰਘਣਾ ਹੈ। ਹਾਈਕੋਰਟ ਨੇ ਇਹ ਫੈਸਲਾ ਇਕ ਵਿਅਕਤੀ ਦੀ ਪਟੀਸ਼ਨ 'ਤੇ ਦਿੱਤਾ ਹੈ। ਫੈਮਿਲੀ ਕੋਰਟ ਨੇ ਪਟੀਸ਼ਨਕਰਤਾ ਦੀ ਕਾਲ ਡਿਟੇਲ ਰਿਪੋਰਟ ਕੱਢਣ ਦਾ ਹੁਕਮ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ...
ਲੁਧਿਆਣਾ | ਕਾਂਗਰਸੀ ਆਗੂ ਪੁਲਿਸ ਸੁਰੱਖਿਆ ਤੋਂ ਦੁਖੀ ਹੋ ਗਿਆ ਹੈ। ਪੁਲਿਸ ਵੱਲੋਂ ਮੰਡ ਨੂੰ ਘਰ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਉਸ ਨੂੰ ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਕਾਰਨ ਨਜ਼ਰਬੰਦ ਕੀਤਾ ਦਿੱਤਾ ਗਿਆ ਹੈ। ਮੰਡ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹੋਣ ਕਰਕੇ 40 ਦਿਨਾਂ ਤੋਂ ਘਰ ਵਿਚ ਬੰਦ ਹੈ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਦਿਆਂ ਕਿਹਾ ਕਿ...
viral news | ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਪਿਆਰ ਅੰਨ੍ਹਾ ਹੁੰਦਾ ਹੈ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਖਬਰ ਗੁਆਂਢੀ ਦੇਸ਼ ਪਾਕਿਸਤਾਨ ਦੀ ਹੈ। ਇਸ ਵਿਚ ਇਕ ਪਾਕਿਸਤਾਨੀ ਕੁੜੀ ਨੂੰ ਆਪਣੇ ਪਿਤਾ ਦੀ ਉਮਰ ਦੇ ਡਰਾਈਵਰ ਨਾਲ ਪਿਆਰ ਹੋ ਜਾਂਦਾ ਹੈ। ਇਸ ਤੋਂ ਬਾਅਦ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਵਿਭਾਗਾਂ ਦੀ ਤਰਜ਼ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀ ਪ੍ਰਵਾਨਗੀ ਲਈ ਆਨਲਾਈਨ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਦੋਵਾਂ ਨਿਗਮਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ...
- Advertisement -

MOST POPULAR