Home Blog Page 1361
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ, ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ...
ਚੰਡੀਗੜ੍ਹ | ਸੂਬੇ ਵਿਚ ਪੈ ਰਹੀ ਸੰਘਣੀ ਧੁੰਦ ਤੇ ਅੱਤ ਦੀ ਠੰਡ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਰੱਖਣ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਕਿਉਂਕਿ ਤੜਕੇ ਪਈ ਧੁੰਦ ਕਾਰਨ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ ਡਰਾਫਟਸਮੈਨਾਂ,...
ਲੁਧਿਆਣਾ | ਅਬਦੁੱਲਾ ਪੁਰ ਬਸਤੀ ਇਲਾਕੇ ਵਿਚੋਂ ਲੰਘ ਰਹੀਆਂ ਰੇਲਵੇ ਲਾਈਨਾਂ 'ਤੇ ਹੁਣੇ-ਹੁਣੇ ਇੱਕ ਵਡਾ ਹਾਦਸਾ ਹੋ ਗਿਆ, ਜਿਸ ਵਿੱਚ ਇੱਕ ਨੌਜਵਨ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਦੀਆਂ ਤਸਵੀਰਾਂ ਤੁਸੀਂ ਦੇਖ ਸਕਦੇ ਹੋ, ਕਿਵੇਂ ਇੱਕ ਨੌਜਵਾਨ ਦੇ ਰੇਲ ਗੱਡੀ ਦੇ ਹੇਠ ਆਉਣ ਨਾਲ 2 ਟੋਟੇ ਹੋ ਗਏ, ਜਿਸ ਦੀ...
 ਚੰਡੀਗੜ੍ਹ | ਮੁੱਖ ਮੰਤਰੀ ਭਾਗਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਰਾਸ਼ੀ ਪੰਜਾਬ ਸਮੇਤ ਦੇਸ਼ ਭਰ ਦੇ ਹੋਰਨਾਂ...
ਨਵੀਂ ਦਿੱਲੀ | ਲੋਕ ਅਕਸਰ ਮੁਫਤ ਦੀਆਂ ਚੀਜ਼ਾਂ ਪਿੱਛੇ ਭੱਜਦੇ ਹਨ। ਜਦੋਂ ਇੰਟਰਨੈੱਟ ਵਾਈ-ਫਾਈ ਮੁਫਤ ਕਿਸੇ ਨੂੰ ਮਿਲਦਾ ਹੈ ਤਾਂ ਬਹੁਤ ਸਾਰੇ ਲੋਕਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਹਿੰਦਾ। ਜਦੋਂ ਫੋਨ 'ਚ ਨੈੱਟਵਰਕ ਨਹੀਂ ਆਉਂਦਾ ਜਾਂ ਸਪੀਡ ਬਹੁਤ ਥੋੜ੍ਹੀ ਹੋ ਜਾਂਦੀ ਹੈ, ਉਸ ਸਮੇਂ ਲੋਕ ਜਨਤਕ ਥਾਵਾਂ 'ਤੇ ਉਪਲਬਧ ਵਾਈਫਾਈ ਦੀ ਵਰਤੋਂ ਸ਼ੁਰੂ ਕਰ ਦਿੰਦੇ ਹਨ ਪਰ ਕਈ ਵਾਰ...
ਚੰਡੀਗੜ੍ਹ | ਨਵੇਂ ਵਰ੍ਹੇ ਦੀ ਆਮਦ ਉਤੇ ਅੰਮਿ੍ਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿੱਚ ਖਰੀਦ ਲਈ ਉਪਲਬਧ ਜਾਇਦਾਦਾਂ ਵਿੱਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐਸ.ਸੀ.ਓਜ਼. ਅਤੇ ਇੱਕ ਸਕੂਲ ਦੀ ਸਾਈਟ ਸ਼ਾਮਲ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ...
ਚੰਡੀਗੜ੍ਹ| ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ...
ਲੁਧਿਆਣਾ | ਅਬਦੁੱਲਾ ਪੁਰ ਬਸਤੀ ਇਲਾਕੇ ਵਿਚੋਂ ਲੰਘ ਰਹੀਆਂ ਰੇਲਵੇ ਲਾਈਨਾਂ 'ਤੇ ਹੁਣੇ-ਹੁਣੇ ਇੱਕ ਵਡਾ ਹਾਦਸਾ ਹੋ ਗਿਆ, ਜਿਸ ਵਿੱਚ ਇੱਕ ਨੌਜਵਨ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਦੀਆਂ ਤਸਵੀਰਾਂ ਤੁਸੀਂ ਦੇਖ ਸਕਦੇ ਹੋ, ਕਿਵੇਂ ਇੱਕ ਨੌਜਵਾਨ ਦੇ ਰੇਲ ਗੱਡੀ ਦੇ ਹੇਠ ਆਉਣ ਨਾਲ 2 ਟੋਟੇ ਹੋ ਗਏ, ਜਿਸ ਦੀ...
ਲੁਧਿਆਣਾ| ਦੋਰਾਹਾ ਵਿਖੇ ਇਕ ਸਟੀਲ ਫੈਕਟਰੀ 'ਚ ਬੁਆਇਲਰ ਫਟ ਗਿਆ ਤੇ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਮਜ਼ਦੂਰ ਜਖ਼ਮੀ ਹੋ ਗਏ। ਜ਼ਖਮੀਆਂ ਨੂੰ ਦੋਰਾਹਾ ਦੇ ਸਿੱਧੂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੋਂ ਦੇ ਰਾਮਪੁਰ ਰੋਡ ਵਿਖੇ ਗ੍ਰੇਟ ਇੰਡੀਆ ਸਟੀਲ ਫੈਕਟਰੀ ਵਿਚ ਬੁਆਇਲਰ ਫਟ ਗਿਆ। ਧਮਾਕੇ 'ਚ 2 ਮਜ਼ਦੂਰਾਂ...
- Advertisement -

MOST POPULAR