ਚੰਡੀਗੜ੍ਹ | ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਭਾਰਤ 'ਚ ਟਵਿੱਟਰ ਅਕਾਊਂਟ ਬੰਦ ਹੋ ਗਿਆ ਹੈ।
ਐਸਏਐਸ ਨਗਰ/ਮੋਹਾਲੀ
ਮੌਸਮ ਵਿਭਾਗ ਦੀ ਚਿਤਾਵਨੀ : ਪੰਜਾਬ, ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਅਗਲੇ 5 ਦਿਨ ਰਹੇਗਾ ਧੁੰਦ ਦਾ ਕਹਿਰ
Admin - 0
weather| ਦੇਸ਼ ਦੇ ਕਈ ਸੂਬਿਆਂ 'ਚ ਠੰਡ ਕਾਫੀ ਵਧ ਗਈ ਹੈ। ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 4 ਤੋਂ 5 ਦਿਨਾਂ ਦੌਰਾਨ ਹਿਮਾਚਲ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ...
ਹੈਲਥ ਐਂਡ ਫਿਟਨੈਸ
ਸਾਵਧਾਨ ! ਰੂਮ ਹੀਟਰ ਖੋਹ ਸਕਦੈ ਅੱਖਾਂ ਦੀ ਰੋਸ਼ਨੀ, ਇਨ੍ਹਾਂ ਗੱਲਾਂ ਦਾ ਨਹੀਂ ਰਖਿਆ ਧਿਆਨ ਤਾਂ ਜਾ ਸਕਦੀ ਹੈ ਜਾਨ
Admin - 0
ਹੈਲਥ ਡੈਸਕ | ਦੇਸ਼ ਭਰ ਵਿੱਚ ਸਰਦੀਆਂ ਦਾ ਮੌਸਮ ਆ ਗਿਆ ਹੈ। ਪਿਛਲੇ 2 ਦਿਨਾਂ ਤੋਂ ਦਿੱਲੀ 'ਚ ਧੁੰਦ ਛਾਈ ਹੋਈ ਹੈ, ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਇਹੀ ਹਾਲ ਹੈ। ਪਹਾੜਾਂ 'ਤੇ ਵੀ ਬਰਫ਼ ਪੈ ਰਹੀ ਹੈ। ਠੰਡ ਤੋਂ ਬਚਣ ਲਈ ਲੋਕ ਊਨੀ ਕੱਪੜਿਆਂ ਅਤੇ ਜੈਕਟਾਂ ਤੋਂ ਇਲਾਵਾ ਰੂਮ ਹੀਟਰ ਦੀ ਵੀ ਵਰਤੋਂ ਕਰ ਰਹੇ ਹਨ। ਪਿੰਡਾਂ ਵਿੱਚ ਲੋਕ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਸਕੂਲਾਂ ਦੇ ਬਾਹਰ ਵਿਕ ਰਿਹਾ ਨਸ਼ਾ ; ਐਡਵਾਈਜ਼ਰ, ਡੀਜੀਪੀ ਤੇ ਸਿੱਖਿਆ ਸਕੱਤਰ ਨੂੰ ਪੱਤਰ ਲਿਖ ਕੇ ਜਾਂਚ ਦੀ ਕੀਤੀ ਮੰਗ
Admin - 0
ਚੰਡੀਗੜ੍ਹ | ਪੁਲਿਸ ਲਗਾਤਾਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ ਦੇ ਬਾਹਰ ਬੱਚਿਆਂ ਨੂੰ ਕਥਿਤ ਤੌਰ ‘ਤੇ ਨਸ਼ੇ ਵੇਚਣ ਦਾ ਮਾਮਲਾ ਗਰਮ ਹੋ ਗਿਆ ਹੈ। ਇਸ ਸਬੰਧੀ ਯੂਟੀ ਚੰਡੀਗੜ੍ਹ ਦੇ ਸਲਾਹਕਾਰ ਸਮੇਤ ਡੀਜੀਪੀ ਅਤੇ ਐਸਐਸਪੀ ਅਤੇ ਸਿੱਖਿਆ ਸਕੱਤਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ।
ਚੰਡੀਗੜ੍ਹ ਅਰਬਨ ਫੈਸਟੀਵਲ...
ਕ੍ਰਾਇਮ ਅਤੇ ਨਸ਼ਾ
ਬਟਾਲਾ ‘ਚ ਇਕ ਘਰ ‘ਚੋਂ AK 56 ਰਾਈਫਲ ਚੋਰ ਦੀ ਨਿਸ਼ਾਨਦੇਰੀ ‘ਤੇ ਬਰਾਮਦ, ਜਾਂਚ ‘ਚ ਸਾਬਕਾ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ
Admin - 0
ਗੁਰਦਾਸਪੁਰ | ਬਟਾਲਾ ਵਿੱਚ ਇੱਕ ਘਰ ਤੋਂ ਪੁਲਿਸ ਨੇ ਇੱਕ ਏਕੇ-56 ਅਸਾਲਟ ਰਾਈਫਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਇਹ ਰਾਈਫਲ ਪੁਲਿਸ ਨੇ ਚੋਰ ਦੀ ਨਿਸ਼ਾਨਦੇਹੀ ’ਤੇ ਬਰਾਮਦ ਕੀਤੀ ਹੈ। ਜਾਂਚ ਅੱਗੇ ਵਧਦਿਆਂ ਬਰਖ਼ਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਜੋ ਇਸ ਸਮੇਂ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪੁਲਿਸ ਨੇ ਪਵਨ ਕੁਮਾਰ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਪੁਲਿਸ ਨੇ ਖੋਹਮਾਰ ਤੇ ਚੋਰੀਆਂ ਕਰਨ ਵਾਲੇ 4 ਮੁਲਜ਼ਮ ਕੀਤੇ ਕਾਬੂ, 90 ਮੋਬਾਇਲ ਅਤੇ ਤੇਜ਼ਧਾਰ ਹਥਿਆਰ ਬਰਾਮਦ
Admin - 0
ਲੁਧਿਆਣਾ| ਸਨੈਚਰਾਂ 'ਤੇ ਪੁਲਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਥਾਣਾ ਪੀਏਯੂ ਅਤੇ ਥਾਣਾ ਟਿੱਬਾ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ 90 ਮੋਬਾਈਲ, ਤੇਜ਼ਧਾਰ ਹਥਿਆਰ ਅਤੇ ਦੋ ਪਹੀਆ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ...
ਕ੍ਰਾਇਮ ਅਤੇ ਨਸ਼ਾ
ਜ਼ੀਰਾ ‘ਚ ਮਾਹੌਲ ਤਣਾਅਪੂਰਨ : ਪ੍ਰਦਰਸ਼ਨਕਾਰੀਆਂ ਨੇ ਤੋੜੇ ਪੁਲਿਸ ਬੈਰੀਕੇਡ, ਪੱਕੇ ਮੋਰਚੇ ਵੱਲ ਵਧੇ ਕਿਸਾਨ
Admin - 0
ਫ਼ਿਰੋਜ਼ਪੁਰ | ਜ਼ੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਦੇ ਬਾਹਰ ਇੱਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਕਿਸਾਨ ਬਾਹਰੋਂ ਸ਼ਰਾਬ ਫੈਕਟਰੀ ਦੇ ਗੇਟ ਕੋਲ ਬਣੇ ਪੱਕੇ ਮੋਰਚੇ ਵੱਲ ਵਧ ਰਹੇ ਹਨ। ਪੁਲਿਸ ਨੇ ਉਥੇ ਲਾਏ ਬੈਰੀਕੇਡਾਂ ਤੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਧਰਨਾਕਾਰੀ ਕਿਸਾਨ ਬੈਰੀਕੇਡ ਤੋੜ ਕੇ ਨੈਸ਼ਨਲ ਹਾਈਵੇ ਨੂੰ ਜੋੜਨ ਵਾਲੀ ਲਿੰਕ ਸੜਕ ਤੋਂ...
ਐਸਏਐਸ ਨਗਰ/ਮੋਹਾਲੀ
ਜਲੰਧਰ ਨਗਰ ਨਿਗਮ ਦੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਤੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 2.67 ਕਰੋੜ : ਡਾ.ਇੰਦਰਬੀਰ ਨਿੱਜਰ
Admin - 0
ਚੰਡੀਗੜ੍ਹ |ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ, ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇੱਕ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਸਰਕਾਰ ਵੱਲੋਂ ਰੇਤ ਅਤੇ ਬੱਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ, ਹਰ ਜ਼ਿਲੇ ‘ਚ ਇਹ ਕੇਂਦਰ ਖੋਲ੍ਹਣ ਦਾ ਕੀਤਾ ਐਲਾਨ
Admin - 0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ...
ਐਸਏਐਸ ਨਗਰ/ਮੋਹਾਲੀ
ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਨੇ ਪੰਜਾਬ ਸਰਕਾਰ ਦੇ ‘ਸਖੀ ਵਨ ਸਟਾਪ ਸੈਂਟਰ’, ਹੁਣ ਤੱਕ 11 ਹਜ਼ਾਰ ਤੋਂ ਵਧ ਨੇ ਲਿਆ ਲਾਭ
Admin - 0
ਚੰਡੀਗੜ੍ਹ| ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ,...










































