ਚੰਡੀਗੜ੍ਹ| ਕੰਵਰ ਗਰੇਵਾਲ ਤੇ ਰਣਜੀਤ ਬਾਵਾ ਸਮੇਤ ਪੰਜਾਬੀ ਸਿੰਗਰਾਂ ਦੇ ਘਰ ਐੱਨਆਈਏ ਅਤੇ ਇਨਕਮ ਟੈਕਸ ਨੇ ਰੇਡ ਮਾਰੀ। ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਘਰ NIA ਨੇ ਰੇਡ ਕੀਤੀ ਅਤੇ ਉਨ੍ਹਾਂ ਤੋਂ ਸਵਾਲ ਪੁੱਛੇ ਅਤੇ ਉਨ੍ਹਾਂ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੇ ਹਨ। ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਦੀ ਰੇਡ...
ਅੰਮ੍ਰਿਤਸਰ| ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਬੁਲੇਟ ਨਾਲ ਪਟਾਕੇ ਪਾਉਣ ਵਾਲੇ 3 ਹੁਲੜਬਾਜ਼ ਪੁਲਿਸ ਨਾਲ ਭਿੜੇ, ਹੰਗਾਮੇ ਤੋਂ ਬਾਅਦ ਥਾਣੇ ਲੈ ਗਈ ਪੁਲਿਸ
Admin - 0
ਜਲੰਧਰ | ਸ਼ਹਿਰ 'ਚ ਪੁਲਿਸ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਲਤੀਫਪੁਰਾ 'ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਪਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਪੁਲਿਸ ਜਦੋਂ ਫੁਕਰਿਆਂ ਨੂੰ ਫੜਨ ਪਹੁੰਚੀ ਤਾਂ ਉਹ ਪੁਲਿਸ ਨਾਲ ਉਲਝ ਗਏ। ਪੁਲਿਸ ਨਾਲ ਹੱਥੋਪਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦਾ ਖਾਕੀ ਰੂਪ ਦਿਖਾਉਂਦੇ ਹੋਏ ਧੱਕੇ ਨਾਲ ਗੱਡੀ 'ਚ ਬਿਠਾ...
ਐਸਏਐਸ ਨਗਰ/ਮੋਹਾਲੀ
ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤਕ ਚੱਲਣ ਦੀ ਬਣੀ ਉਮੀਦ, ਕੇਂਦਰੀ ਰੇਲ ਮੰਤਰੀ ਨੇ ਦਿੱਤੇ ਸੰਕੇਤ
Admin - 0
ਚੰਡੀਗੜ੍ਹ | ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰਤ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਿ੍ਰੰਦਾਵਨ ਤਕ...
ਕ੍ਰਾਇਮ ਅਤੇ ਨਸ਼ਾ
ਵਹਿਸ਼ੀਆਨਾ ਕਤਲ ! ਪਤੀ ਨੇ ਪਤਨੀ ਦੇ ਬਿਜਲੀ ਦੇ ਕਟਰ ਨਾਲ ਕੀਤੇ 50 ਟੋਟੇ, 2 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ
Admin - 0
ਝਾਰਖੰਡ | ਇਥੇ ਦਿੱਲੀ ਦੀ ਸ਼ਰਧਾ ਤੋਂ ਵੀ ਵੱਧ ਵਹਿਸ਼ੀਆਨਾ ਕਤਲ ਹੋਇਆ ਹੈ। ਆਫਤਾਬ ਨੇ ਸ਼ਰਧਾ ਦੇ 35 ਟੁਕੜੇ ਕਰ ਦਿੱਤੇ ਪਰ ਸਾਹਬਗੰਜ 'ਚ 25 ਸਾਲਾ ਦਿਲਦਾਰ ਅੰਸਾਰੀ ਨੇ ਪਤਨੀ ਰਿਬਿਕਾ ਪਹਾੜੀ ਦੇ 50 ਤੋਂ ਵੱਧ ਟੁਕੜੇ ਕਰ ਦਿੱਤੇ। ਕਤਲ ਤੋਂ ਬਾਅਦ ਬਿਜਲੀ ਦੇ ਕਟਰ ਨਾਲ ਉਸ ਦੀ ਲਾਸ਼ ਦੇ ਟੁੱਕੜੇ ਕਰ ਦਿੱਤੇ ਗਏ।
ਕੁਝ ਟੁੱਕੜੇ ਘਰ ਵਿੱਚ ਲੁਕਾਏ ਗਏ...
ਚੰਡੀਗੜ੍ਹ|ਬਚਪਨ ਵਿੱਚ ਲੜਾਕੂ ਜਹਾਜ਼ਾਂ ਨੂੰ ਉੱਡਦੇ ਦੇਖ ਕੇ ਮੈਨੂੰ ਪਤਾ ਸੀ ਕਿ ਅਸਮਾਨ ਹੀ ਮੇਰਾ ਟਿਕਾਣਾ ਹੈ। ਉੱਚੀ ਉਡਾਣ ਦਾ ਸੁਪਨਾ ਸਾਕਾਰ ਕਰਨ ਵਾਲੀਆਂ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਨੂੰ ਜਦੋਂ ਹੈਦਰਾਬਾਦ ਵਿੱਚ ਫਲਾਇੰਗ ਅਫ਼ਸਰ ਵਜੋਂ ਚੁਣਿਆ ਗਿਆ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਸਖ਼ਤ ਮਿਹਨਤ ਨਾਲ ਦੋਵਾਂ ਨੇ ਸਫ਼ਲਤਾ ਹਾਸਲ ਕਰ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ...
ਲੁਧਿਆਣਾ | ਜ਼ਿਲ੍ਹੇ ਦੇ ਸੁੰਦਰ ਨਗਰ ਥਾਣਾ ਖੇਤਰ ਵਿੱਚ ਸਨੈਚਰਾਂ ਨੇ ਪੁਲਿਸ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਉਹ ਲਗਾਤਾਰ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਪੁਲਿਸ ਤਮਾਸ਼ਾ ਦੇਖ ਰਹੀ ਹੈ। ਐਤਵਾਰ ਨੂੰ ਲੋਕਾਂ ਨੇ ਖੁਦ ਹੀ ਦੋ ਸਨੈਚਰਾਂ ਨੂੰ ਫੜ ਲਿਆ।
ਇਸ ਦੌਰਾਨ ਲੋਕਾਂ ਨੇ ਮੁਲਜ਼ਮ ਦੀ ਬਾਈਕ ਨੂੰ ਵੀ ਅੱਗ ਲਗਾ ਦਿੱਤੀ। ਇਸ ਘਟਨਾ ਦੇ...
ਕ੍ਰਾਇਮ ਅਤੇ ਨਸ਼ਾ
ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ‘ਚ ਦੰਗੇ ਸ਼ੁਰੂ ; ਹਜ਼ਾਰਾਂ ਪ੍ਰਸ਼ੰਸਕ ਹਿੰਸਕ ਹੋਏ, ਵਾਹਨ ਤੋੜੇ ਅਤੇ ਲਾਈ ਅੱਗ
Admin - 0
ਪੈਰਿਸ/ਫਰਾਂਸ | ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ 'ਚ ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ ਨੇ ਦੰਗੇ ਸ਼ੁਰੂ ਕਰ ਦਿੱਤੇ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਅੱਗਜ਼ਨੀ ਵੀ ਕੀਤੀ ਗਈ। ਪੈਰਿਸ ਤੋਂ ਇਲਾਵਾ ਇਹ ਹਿੰਸਾ ਹੋਰ ਵੀ ਕਈ ਸ਼ਹਿਰਾਂ ਵਿੱਚ ਫੈਲ ਗਈ।
ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ...
ਹੁਸ਼ਿਆਰਪੁਰ
ਮੰਤਰੀ ਜਿੰਪਾ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ : ਪੰਜਾਬੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵ੍ਰਿੰਦਾਵਨ ਤੱਕ ਚਲਾਉਣ ਦਾ ਹੁੰਗਾਰਾ
Admin - 0
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।
ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ...
ਬਿਹਾਰ | ਬਿਹਾਰ ਨੂੰ ਮਿਲਿਆ ਪਹਿਲਾ ਦਸਧਾਰਧਾਰੀ ਡੀਜੀਪੀ ਰਾਜਵਿੰਦਰ ਸਿੰਘ ਭੱਟੀ ਜੋ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਰਾਜਵਿੰਦਰ ਭੱਟੀ ਚੰਡੀਗੜ੍ਹ ਦੇ ਰਹਿਣ ਵਾਲੇ ਹਨ, ਉਨ੍ਹਾਂ ਦੇ ਪਿਤਾ ਵਕੀਲ ਸਨ।
ਸੀਨੀਅਰ ਆਈਪੀਐਸ ਆਰਐਸ ਭੱਟੀ ਨੂੰ ਬਿਹਾਰ ਦੇ ਪੁਲਿਸ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਅਹਿਮ ਨਿਯੁਕਤੀ ਅਜਿਹੇ ਸਮੇਂ ਵਿਚ ਹੋਈ ਹੈ ਜਦੋਂ ਸੂਬੇ ਵਿਚ ਜ਼ਹਿਰੀਲੀ ਸ਼ਰਾਬ, ਜਿਸ ਦੀ...










































