Home Blog Page 1373
ਨਵੀਂ ਦਿੱਲੀ | ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਕਰਾਰਾ ਝਟਕਾ ਦਿੱਤਾ ਹੈ। ਦਰਅਸਲ, ਕੇਂਦਰੀ ਕਰਮਚਾਰੀਆਂ ਨੂੰ ਕੋਰੋਨਾ ਮਿਆਦ ਦੇ ਦੌਰਾਨ 18 ਮਹੀਨਿਆਂ ਤੱਕ ਡੀਏ ਅਤੇ ਡੀਆਰ ਨਹੀਂ ਮਿਲੇਗਾ। ਸਰਕਾਰ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ 18 ਮਹੀਨਿਆਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਕਰਨਾ ਵਿਵਹਾਰਕ ਨਹੀਂ ਹੈ। ਕੋਰੋਨਾ ਮਿਆਦ ਦੇ ਦੌਰਾਨ, ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਅਤੇ...
ਅਮਰੀਕਾ | ਇਕ ਮਾੜੀ ਖ਼ਬਰ ਸਾਹਮਣੇ ਆਈ ਹੈ, ਅਮਰੀਕਾ ਦੇ ਹਿਊਸਟਨ ਸ਼ਹਿਰ ਵਿਚ ਵਾਪਰੇ ਸੜਕ ਹਾਦਸੇ ਵਿਚ 52 ਸਾਲਾ ਭਾਰਤੀ-ਅਮਰੀਕੀ ਡਾਕਟਰ ਦੀ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਮਿੰਨੀ ਵੇਟਿਕਲ ਦੇ ਰੂਪ ਵਿਚ ਹੋਈ ਹੈ। ਮ੍ਰਿਤਕਾ ਕੇਰਲਾ ਦੇ ਏਰਨਾਕੁਲਮ ਜ਼ਿਲ੍ਹੇ ਦੇ ਰਾਮਾਮੰਗਲਮ ਦੀ ਰਹਿਣ ਵਾਲੀ ਸੀ। ਉਹ ਪੰਜ ਬੱਚਿਆਂ ਦੀ ਮਾਂ ਸੀ। ਬੁੱਧਵਾਰ ਨੂੰ ਕਿਸੇ ਕੰਮ ਲਈ ਕਾਰ ਵਿਚ...
  ਚੰਡੀਗੜ੍ਹ|ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਇਸ ਕੈਲੰਡਰ ਵਿੱਚ ਸਾਲ ਭਰ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਂਦੀਆਂ ਛੁੱਟੀਆਂ ਦੀ ਸੂਚੀ ਹੁੰਦੀ ਹੈ। ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ, ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟੀਆਂ ਵੀ ਸ਼ਾਮਲ ਹਨ। ਇਸ ਦੇ...
ਜਲੰਧਰ | ਅੱਜ ਜਲੰਧਰ 'ਚ ਮੇਨਬਰੋ ਚੌਕ 'ਚ ਸਥਿਤ ਬੀੜੀ ਸਿਗਰਟ ਦੇ ਖੋਖੇ ਨੂੰ ਨਿਹੰਘ ਸਿੰਘਾਂ ਵਲੋਂ ਅੱਗ ਲਾ ਦਿੱਤੀ ਗਈ। ਖੋਖੇ 'ਚੋਂ ਸਾਰਾ ਸਾਮਾਨ ਬਾਹਰ ਸੜਕ 'ਤੇ ਕੱਢ ਕੇ ਅੱਗ ਲਾ ਦਿੱਤੀ ਗਈ। 2 ਦਿਨ ਪਹਿਲਾਂ ਸ਼ਸਤਰ ਮਾਰਚ ਦੌਰਾਨ ਮਾਡਲ ਟਾਊਨ ਗੁਰਦੁਆਰੇ 'ਚ ਵੜ ਕੇ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਗੁਰਦੁਆਰੇ 'ਚ ਰੱਖੀਆਂ ਕੁਰਸੀਆਂ ਤੇ ਸੋਫੇ ਦੀ ਗੱਦੀ ਨੂੰ...
ਲੁਧਿਆਣਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੁਲਝਾਉਣ ਵਿੱਚ ਲੱਗੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿੱਚ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦੀ ਧਮਕੀ ਤੋਂ ਬਾਅਦ ਇਹ ਸੁਰੱਖਿਆ ਵਧਾ ਦਿੱਤੀ...
ਲੁਧਿਆਣਾ | ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਸਹਿਣ ਲਈ ਤਿਆਰ ਰਹਿਣਾ ਹੋਵੇਗਾ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਯੈਲੋ ਅਲਰਟ ਦੀ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਅੱਜ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ 15 ਦਸੰਬਰ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤਕ ਸ਼ੀਤ ਲਹਿਰ ਚੱਲੇਗੀ, ਜਿਸ ਨਾਲ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਰਾਤ ਦਾ...
ਦਿੱਲੀ | ਅੱਜ ਇਥੋਂ ਦੀ 12ਵੀਂ ਦੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਦਿੱਲੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਵਿਦਿਆਰਥਣ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਵੀ ਹਸਪਤਾਲ ਪਹੁੰਚੇ। ਲੜਕਾ ਅਤੇ ਲੜਕੀ ਇਕ ਦੂਜੇ ਨੂੰ ਜਾਣਨ ਵਾਲੇ ਦੱਸੇ ਜਾ ਰਹੇ ਹਨ।...
ਚੰਡੀਗੜ੍ਹ| ਪ੍ਰਾਈਵੇਟ ਬੱਸ ਰੋਕਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ...
ਹੈਲਥ ਡੈਸਕ | ਸ਼ਰਾਬ ਦੇ ਸ਼ੌਕੀਨ ਲੋਕਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਇਸ ਦਾ ਕਿੰਨਾ ਸੇਵਨ ਕਰਨਾ ਚਾਹੀਦਾ ਹੈ। ਜਿਸ ਦਿਨ ਤੋਂ ਤੁਸੀਂ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹੋ, ਸ਼ਰਾਬ ਦੇ ਮਾੜੇ ਪ੍ਰਭਾਵ ਸਰੀਰ 'ਤੇ ਪੈਣੇ ਸ਼ੁਰੂ ਹੋ ਜਾਂਦੇ ਹਨ। ਇਸ ਦੇ ਸਰੀਰ 'ਤੇ ਕੁਝ ਪ੍ਰਭਾਵ ਤੁਰੰਤ ਦਿਖਾਈ ਦਿੰਦੇ ਹਨ। ਸ਼ਰਾਬ ਦੀ ਬੋਤਲ ਖੋਲ੍ਹ ਕੇ ਸਾਰੀ ਰਾਤ...
- Advertisement -

MOST POPULAR