ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮਾਲਕ ਨੂੰ ਪਸੰਦ ਨਹੀਂ ਆਇਆ ਕੋਰੀਅਰ ਤਾਂ ਡਲਿਵਰੀ ਬੁਆਏ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ
Admin - 0
ਲੁਧਿਆਣਾ | ਜ਼ਿਲ੍ਹਾ ਦੀ ਪੰਚਸ਼ੀਲ ਕਾਲੋਨੀ ਵਿੱਚ ਕੋਰੀਅਰ ਦੀ ਡਲਿਵਰੀ ਕਰਨ ਆਏ ਇੱਕ ਨੌਜਵਾਨ ਨਾਲ ਲੜਾਈ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਦੀ ਸਿਰਫ ਇਸ ਲਈ ਕੁੱਟਮਾਰ ਕੀਤੀ ਗਈ ਕਿਉਂਕਿ ਉਹ ਜੋ ਕੋਰੀਅਰ ਲੈ ਕੇ ਆਇਆ ਸੀ ਉਸ ਦੇ ਮਾਲਕ ਨੂੰ ਉਹ ਪਸੰਦ ਨਹੀਂ ਸੀ। ਇਸ ਕਾਰਨ ਉਕਤ ਵਿਅਕਤੀ ਨੇ ਕੋਰੀਅਰ ਬੁਆਏ ਨੂੰ ਪੈਸੇ ਨਹੀਂ ਦਿੱਤੇ।
ਘਟਨਾ...
ਪਾਕਿਸਤਾਨ | ਸਿੱਖ ਭਾਈਚਾਰੇ ਨੂੰ ਇਹ ਹੱਕ ਲੰਮੀ ਲੜਾਈ ਮਗਰੋਂ ਪ੍ਰਾਪਤ ਹੋਇਆ ਹੈ। ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਲਈ ਸਿੱਖ ਭਾਈਚਾਰੇ ਨੂੰ ਇਕ ਵੱਖਰੇ ਖਾਨੇ ਵਿਚ ਦਰਜ ਕੀਤਾ ਜਾਵੇਗਾ। ਪਾਕਿਸਤਾਨ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਮਿਲੀ ਹੈ। ਜੋ ਕਿ...
ਹੈਲਥ ਐਂਡ ਫਿਟਨੈਸ
ਜ਼ਰੂਰੀ ਖਬਰ : ਸਿਹਤ ਵਿਭਾਗ ਵਲੋਂ ਜਨਵਰੀ ਤੋਂ ਬੱਚਿਆਂ ਦੇ ਰੁਟੀਨ ਟੀਕਾਕਰਨ ਦੇ ਸ਼ਡਿਊਲ ‘ਚ ਬਦਲਾਅ
Admin - 0
ਜਲੰਧਰ | ਸਿਹਤ ਵਿਭਾਗ ਜਨਵਰੀ 2023 ਤੋਂ ਬੱਚਿਆਂ ਦੇ ਰੁਟੀਨ ਟੀਕਾਕਰਨ ਦੇ ਸ਼ਡਿਊਲ 'ਚ ਬਦਲਾਅ ਕਰ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਸਮੂਹ ਮੈਡੀਕਲ ਅਫਸਰਾਂ, ਐਲ.ਐਚ.ਵੀਜ਼, ਬੀ.ਈ.ਈਜ਼ ਨਾਲ ਵੀਡੀਓ ਕਾਨਵਰੰਸ ਜ਼ਰੀਏ ਗੱਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਬੱਚਿਆਂ ਨੂੰ ਪੋਲੀਓ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਖਣ ਲਈ ਬਦਲਾਅ ਹੋਣ ਜਾ ਰਿਹਾ ਹੈ। ਜ਼ਿਲਾ ਟੀਕਾਕਰਨ ਅਫਸਰ...
ਅੰਮ੍ਰਿਤਸਰ
ਵੱਡੀ ਖਬਰ : ਸਿੱਖ ਗੁਰੂਆਂ ਅਤੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਂ ਰਾਹੀਂ ਪੇਸ਼ ਕਰਨ ‘ਤੇ ਰੋਕ
Admin - 0
ਅੰਮ੍ਰਿਤਸਰ| ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬਣੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰਖਦਿਆਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਹੁਕਮਾਂ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਧਰਮ ਪ੍ਰਚਾਰ ਕਮੇਟੀ ਦੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸ਼ਰਾਬੀਆਂ ‘ਤੇ ਪੁਲਿਸ ਦੀ ਵੱਡੀ ਕਾਰਵਾਈ, 82 ਸ਼ਰਾਬੀ ਕੀਤੇ ਗ੍ਰਿਫਤਾਰ, 44 ‘ਤੇ ਕੇਸ ਦਰਜ
Admin - 0
ਲੁਧਿਆਣਾ | ਜ਼ਿਲ੍ਹੇ ਵਿੱਚ ਪੁਲਿਸ ਨੇ 82 ਸ਼ਰਾਬੀਆਂ ਨੂੰ ਕਾਬੂ ਕੀਤਾ ਹੈ। 44 ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਸਾਰੇ ਆਪਣੇ ਵਾਹਨ ਸੜਕ ਕਿਨਾਰੇ ਖੜ੍ਹੀ ਕਰ ਕੇ ਲਾਲ ਪਰੀ (ਸ਼ਰਾਬ) ਪੀ ਰਹੇ ਸਨ। ਪੁਲਿਸ ਨੇ ਕਰੀਬ 13 ਥਾਵਾਂ ’ਤੇ ਛਾਪੇਮਾਰੀ ਕਰ ਕੇ ਕਾਰਵਾਈ ਕੀਤੀ ਹੈ।
ਪੁਲਿਸ ਨੇ ਢਾਬਿਆਂ ਦੇ ਮਾਲਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਪਰੋਸਣ ਅਤੇ ਖੁੱਲ੍ਹੇ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦੇ ਸਾਹਮਣੇ ਸਕੀਮਾਂ ਨੂੰ ਲਾਗੂ ਕਰਨ ਦੀ ਚੁਣੌਤੀ : OPS ਦੀ ਉਡੀਕ ਕਰ ਰਹੇ ਕਰਮਚਾਰੀ, ਕਿਸਾਨਾਂ ਦੀਆਂ ਮੰਗਾਂ ਵੀ ਵਿਚਾਲੇ ਲਟਕੀਆਂ
Admin - 0
ਚੰਡੀਗੜ੍ਹ | ਮਾਣਯੋਗ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਐਲਾਨ ਕੀਤੇ ਹਨ ਪਰ ਸੂਬਾ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਨ੍ਹਾਂ ਐਲਾਨਾਂ ਨੂੰ ਲਾਗੂ ਕਰਵਾਉਣ ਦੀ ਹੈ ਕਿਉਂਕਿ ਪੰਜਾਬ ਸਰਕਾਰ ਸਿਰ ਕਰੀਬ 3.5 ਲੱਖ ਕਰੋੜ ਰੁਪਏ ਦਾ ਵੱਡਾ ਕਰਜ਼ਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ 20,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ...
ਲੁਧਿਆਣਾ | ਜਗਰਾਉਂ ਕਸਬੇ ਵਿੱਚ ਲੁਧਿਆਣਾ-ਫਿਰੋਜ਼ਪੁਰ ਜੀਟੀ ਰੋਡ 'ਤੇ ਇੱਕ ਬੇਕਾਬੂ ਫਾਰਚੂਨਰ ਡਿਵਾਈਡਰ ਤੋੜ ਕੇ ਸਰਵਿਸ ਲਾਈਨ 'ਤੇ ਜਾ ਵੜੀ। ਇਸ ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਗੱਡੀ ਦੇ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਮੋਗਾ ਤੋਂ ਟੈਸਟ ਆਦਿ ਕਰਵਾ ਕੇ ਵਾਪਸ ਆ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਾਰਵੇ ਤੋਂ ਵਰਲਡ ਟੂਰ ‘ਤੇ ਆਏ NRI ਤੋਂ ਲੁਟੇਰੇ ਮੋਬਾਇਲ ਤੇ ਕਰੈਡਿਟ ਕਾਰਡ ਖੋਹ ਕੇ ਫਰਾਰ
Admin - 0
ਲੁਧਿਆਣਾ | ਨਾਰਵੇ ਤੋਂ ਵਰਲਡ ਟੂਰ 'ਤੇ ਆਏ NRI 'ਇਸਪਿਨ' ਤੋਂ ਲੁਧਿਆਣਾ 'ਚ ਲੁਟੇਰੇ ਮੋਬਾਇਲ ਖੋਹ ਕੇ ਫਰਾਰ ਹੋ ਗਏ | ਕ੍ਰੈਡਿਟ ਕਾਰਡ ਅਤੇ ਲਾਇਸੈਂਸ ਵੀ ਮੋਬਾਈਲ ਫੋਨ ਦੇ ਕਵਰ 'ਚ ਸੀ । ਬਾਹਰ ਜਾਣ ਤੋਂ ਪਰੇਸ਼ਾਨ NRI ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਦਦ ਦੀ ਅਪੀਲ ਕੀਤੀ । ਇਸਪਿਨ ਨੇ ਕਿਹਾ ਕਿ ਲੁਧਿਆਣਾ ਪੁਲਿਸ ਦੀ...
ਪੰਜਾਬ
CM ਮਾਨ ਨੇ ਚੰਡੀਗੜ੍ਹ ਦੇ SSP ਅਹੁਦੇ ਤੋਂ ਪੰਜਾਬ ਕਾਡਰ ਦੇ IPS ਅਧਿਕਾਰੀ ਨੂੰ ਫਾਰਗ ਕਰਨ ‘ਤੇ ਪ੍ਰਗਟਾਈ ਨਾਰਾਜ਼ਗੀ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼,...
ਅੰਮ੍ਰਿਤਸਰ
ਗੁਰਦੁਆਰਾ ਸਾਹਿਬ ‘ਚ ਬੈਂਚਾਂ ਨੂੰ ਅੱਗ ਲਾਉਣ ‘ਤੇ ਦਾਦੂਵਾਲ ਬੋਲੇ – ਸੋਫਿਆਂ ਤੇ ਕੁਰਸੀਆਂ ਨੂੰ ਸਾੜਨ ਵਾਲਿਆਂ ‘ਤੇ ਹੋਵੇ ਕਾਰਵਾਈ
Admin - 0
ਜਲੰਧਰ | ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਗੁਰਦੁਆਰਿਆਂ ਵਿਚੋਂ ਕੁਰਸੀਆਂ, ਬੈਂਚ ਅਤੇ ਸੋਫਿਆਂ ਨੂੰ ਬਾਹਰ ਕਢਵਾ ਕੇ ਅੱਗ ਲਗਾਏ ਜਾਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਲੰਧਰ ਦੇ ਮਾਡਲ ਟਾਊਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਪਈਆਂ ਕੁਰਸੀਆਂ ਅਤੇ ਸੋਫਿਆਂ ਨੂੰ ਬਾਹਰ ਕੱਢ ਕੇ 'ਵਾਰਿਸ ਪੰਜਾਬ ਸੰਗਠਨ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸੜਕ...










































