ਹੈਲਥ ਐਂਡ ਫਿਟਨੈਸ
ਆਨਲਾਈਨ ਸਰਵੇ : 72 ਫੀਸਦੀ ਔਰਤਾਂ ਆਪਣੇ ਵਿਆਹੁਤਾ ਜੀਵਨ ‘ਚ ‘ਸੈਕਸ ਲਾਈਫ’ ਤੋਂ ਅਸੰਤੁਸ਼ਟ
Admin - 0
ਨਵੀਂ ਦਿੱਲੀ | ਪਤੀ ਦੇ ਨਪੁੰਸਕ ਹੋਣ ਅਤੇ ਪਤਨੀ ਨਾਲ ਸਬੰਧ ਨਾ ਬਣਾਉਣ ਦੀਆਂ ਸ਼ਿਕਾਇਤਾਂ ਕਾਰਨ ਵਿਆਹ ਟੁੱਟਣ ਦੇ ਮਾਮਲੇ ਵੱਧ ਰਹੇ ਹਨ। ਜਿਨਸੀ ਅਨੁਕੂਲਤਾ ਦੀ ਅਣਹੋਂਦ ਵਿੱਚ, ਪਤੀ-ਪਤਨੀ ਇਸ ਬਾਰੇ ਇੱਕ ਦੂਜੇ ਨਾਲ ਗੱਲ ਨਹੀਂ ਕਰਦੇ, ਇੱਕ ਦੂਜੇ ਦੀਆਂ ਜ਼ਰੂਰਤਾਂ ਦੀ ਪਰਵਾਹ ਨਹੀਂ ਕਰਦੇ, ਜਿਸ ਕਾਰਨ ਸਮੱਸਿਆ ਵੱਧ ਜਾਂਦੀ ਹੈ ਅਤੇ ਗੱਲ ਤਲਾਕ ਤੱਕ ਪਹੁੰਚ ਜਾਂਦੀ।
ਸਾਇੰਸ ਡਾਇਰੈਕਟ 'ਤੇ...
Uncategorized
ਬਿਨਾਂ OTP ਦੇ ਕੰਪਨੀ ਦੇ ਖਾਤੇ ‘ਚੋਂ ਕੱਢੇ 50 ਲੱਖ ਰੁਪਏ, ਪੜ੍ਹੋ ਸ਼ਾਤਿਰਾਨਾ ਸਕੀਮ, ਸਾਵਧਾਨ
Admin - 0
ਦਿੱਲੀ | ਇਥੇ ਧੋਖਾਧੜੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਨੇ OTP ਪੁੱਛੇ ਜਾਂ ਕੋਈ ਲਿੰਕ ਭੇਜੇ ਬਿਨਾਂ ਕੰਪਨੀ ਦੇ ਬੈਂਕ ਖਾਤੇ ਵਿਚੋਂ 50 ਲੱਖ ਰੁਪਏ ਕੱਢ ਲਏ। ਕੰਪਨੀ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਦਿੱਲੀ 'ਚ ਬਿਨਾਂ OTP ਅਤੇ ਲਿੰਕ ਦੇ ਬੈਂਕ ਖਾਤੇ ਵਿਚੋਂ ਪੈਸੇ...
ਚੰਡੀਗੜ੍ਹ | ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ...
ਚੰਡੀਗੜ੍ਹ| ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ...
ਐਸਏਐਸ ਨਗਰ/ਮੋਹਾਲੀ
ਵਿਧਾਨ ਸਭਾ ਸਪੀਕਰ ਦਾ ਸਖਤ ਐਕਸ਼ਨ : ਮੀਟਿੰਗ ’ਚੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ਾ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਨਿਰਦੇਸ਼
Admin - 0
ਚੰਡੀਗੜ੍ਹ| ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ ’ਤੇ ਲਿਆ ਕੇ ਵੱਖ ਵੱਖ ਸਮੱਸਿਆਵਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਦਾ ਨਿਪਟਾਰੇ ਲਈ ਪੰਜਾਬ ਦੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਨਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਮੀਟਿੰਗ ਤੋਂ ਗੈਰ-ਹਾਜ਼ਰ ਅਧਿਕਾਰੀਆਂ...
ਚੰਡੀਗੜ੍ਹ | ਪੰਜਾਬ ਵਿਚੋਂ ਨਿੱਜੀ ਬੱਸ ਮਾਫ਼ੀਆ ਖ਼ਤਮ ਕਰਨ ਲਈ CM ਮਾਨ ਦੀ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿੱਜੀ ਕਾਰੋਬਾਰ ਚਲਾਉਣ...
ਐਸਏਐਸ ਨਗਰ/ਮੋਹਾਲੀ
ਸਿੱਖਿਆ ਮੰਤਰੀ ਦਾ ਵੱਡਾ ਫੈਸਲਾ : ਬਤੌਰ ਬੀ.ਐਮ./ਡੀ.ਐਮ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ‘ਚ ਕੀਤਾ ਜਾਵੇਗਾ ਤਾਇਨਾਤ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ 'ਮਿਸ਼ਨ-100 ਫੀਸਦੀ' ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ...
ਚੰਡੀਗੜ੍ਹ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਪਿੰਡ ਛੱਜੂ ਮਾਜਰਾ ਜ਼ਿਲ੍ਹਾ ਮੁਹਾਲੀ ਦੇ ਨਿਵਾਸੀ ਨੂੰ ਘਰ ਨੂੰ ਜਾਣ ਲਈ ਰਸਤਾ ਮਿਲਿਆ।
ਇਸ ਸਬੰਧੀ ਐਸ.ਸੀ.ਕਮਿਸ਼ਨ ਦੇ ਮੈਂਬਰ ਸ੍ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਛੱਜੂ ਮਾਜਰਾ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਸਦੇ ਘਰ ਨੂੰ ਜਾਣ ਵਾਲੇ ਰਸਤੇ ਵਿੱਚ ਕੰਧ ਕਰਕੇ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ ਵੰਡੀ 16161.31 ਕਰੋੜ ਦੀ ਵੰਡੀ ਰਾਸ਼ੀ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ...
ਪਟਿਆਲਾ | ਨਾਭਾ ਜੇਲ 'ਚ ਸੀਐਮ ਭਗਵੰਤ ਮਾਨ ਨੇ ਅੱਜ ਰੇਡ ਮਾਰੀ। ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਸੀਂ ਪੂਰੇ ਪੁੱਖਤਾ ਪ੍ਰਬੰਧ ਰੱਖਦੇ ਹਾਂ ਕਿ ਜੇਲ ਵਿਚ ਪਰ ਕੈਦੀਆਂ ਨੂੰ ਜੇਲ ਦੀ ਬਾਊਂਡਰੀ ਵਾਲ ਤੋਂ ਕਈ ਬੰਦੇ ਥ੍ਰੋ ਨਾਲ ਚੀਜ਼ਾਂ ਸੁੱਟ ਜਾਂਦੇ ਹਨ ਜਦੋਂ ਕੈਦੀ ਰੋਟੀ ਵਗੈਰਾ ਖਾਣ ਲਈ ਨਿਕਲਦੇ ਹਨ, ਉਹ ਚੀਜ਼ ਚੁੱਕ ਲੈਂਦੇ ਹਨ,...










































