ਕੈਨੇਡਾ | ਅੱਜ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਟੋਰਾਂਟੋ ਤੋਂ ਹੈ, ਜਿਥੇ ਇਕ 26 ਸਾਲਾ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਰਮਨਪ੍ਰੀਤ ਸੋਹੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰਮਨਪ੍ਰੀਤ ਜਦੋਂ ਬੈਕ ਕਰਕੇ ਬ੍ਰੇਕ ਲਗਾ ਰਿਹਾ ਸੀ ਤਾਂ ਕੰਧ ਤੇ ਟਰਾਲੇ ਵਿਚਾਲੇ ਫਸ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ...
ਨੈਸ਼ਨਲ
ਧਰਮ ਪਰਿਵਰਤਨ ਕਰ ਕੇ ਮੁਸਲਮਾਨ ਜਾਂ ਈਸਾਈ ਬਣਨ ਵਾਲੇ ਦਲਿਤਾਂ ਨੂੰ ਨਹੀਂ ਮਿਲਣਾ ਚਾਹੀਦਾ ਰਾਖਵੇਂਕਰਨ ਦਾ ਲਾਭ, ਕੇਂਦਰ ਦਾ SC ‘ਚ ਤਰਕ
Admin - 0
ਨਵੀਂ ਦਿੱਲੀ | 7 ਦਸੰਬਰ 2022 ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਜਿਹੜੇ ਦਲਿਤ ਧਰਮ ਪਰਿਵਰਤਨ ਕਰ ਕੇ ਇਸਾਈ ਬਣ ਗਏ ਹਨ, ਉਨ੍ਹਾਂ ਨੂੰ ਰਾਖਵੇਂਕਰਨ ਦਾ ਲਾਭ ਨਹੀਂ ਮਿਲਣਾ ਚਾਹੀਦਾ। ਇਸ ਦੇ ਨਾਲ ਹੀ ਸਰਕਾਰ ਨੇ ਰੰਗਨਾਥ ਮਿਸ਼ਰਾ ਕਮਿਸ਼ਨ ਦੀ ਰਿਪੋਰਟ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿੱਚ ਧਰਮ ਬਦਲਣ ਵਾਲੇ ਸਾਰੇ ਦਲਿਤਾਂ...
ਅੰਮ੍ਰਿਤਸਰ
ਅੰਮ੍ਰਿਤਸਰ : ਵਕਫ਼ ਬੋਰਡ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਕਾਨ ਖਾਲੀ ਕਰਨ ਦਾ ਫਰਮਾਨ ਕੀਤਾ ਜਾਰੀ
Admin - 0
ਅੰਮ੍ਰਿਤਸਰ | ਵਕਫ਼ ਬੋਰਡ ਦੀ ਟੀਮ ਅੰਮ੍ਰਿਤਸਰ ਦੇ ਵਾਰਡ ਨੰਬਰ 68 ਵਿਚ ਪਹੁੰਚੀ ਅਤੇ ਘਰਾਂ ਦੀ ਜ਼ਮੀਨੀ ਪ੍ਰਬੰਧ ਦੀ ਜਾਂਚ ਕੀਤੀ, ਟੀਮ ਨੇ ਕੌਂਸਲਰ ਅਤੇ ਇਲਾਕੇ ਦੇ ਹੋਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਧਰ ਲੋਕਾਂ ਦਾ ਕਹਿਣਾ ਹੈ ਕਿ 30 ਤੋਂ 40 ਲੱਖ ਖਰਚ ਕੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਡੇਢ ਮਹੀਨੇ ‘ਚ 10 ਪੁਲਿਸ ਮੁਲਾਜ਼ਮਾਂ ਨੇ ਖਾਕੀ ਨੂੰ ਲਾਇਆ ਦਾਗ, ਨਸ਼ਾ ਤਸਕਰੀ ਤੇ ਡਕੈਤੀ ਵਰਗੇ ਮਾਮਲਿਆਂ ‘ਚ ਸ਼ਾਮਲ
Admin - 0
ਲੁਧਿਆਣਾ | ਪਿਛਲੇ ਡੇਢ ਮਹੀਨੇ 'ਚ 10 ਦੇ ਕਰੀਬ ਪੁਲਿਸ ਮੁਲਾਜ਼ਮਾਂ ਤੇ ਅਫ਼ਸਰਾਂ ਨੇ ਖਾਕੀ ਨੂੰ ਦਾਗ ਲਾਇਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰੀ ਤੋਂ ਲੈ ਕੇ ਡਕੈਤੀ ਤੱਕ ਦੇ ਜੁਰਮਾਂ ਨੂੰ ਅੰਜਾਮ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਤਾਜ਼ਾ ਘਟਨਾ ਨੇ ਪੁਲਿਸ ਨੂੰ ਸ਼ਰਮਸਾਰ ਕਰ ਦਿੱਤਾ ਹੈ, ਜਿਸ ਵਿੱਚ ਸਪੈਸ਼ਲ ਟਾਸਕ ਫੋਰਸ (STF) ਯੂਨਿਟ ਨੇ ਲੁਧਿਆਣਾ...
ਜਲੰਧਰ
ਜਲੰਧਰ : ਅੰਮ੍ਰਿਤਪਾਲ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ‘ਚੋਂ ਕੁਰਸੀਆਂ ਅਤੇ ਸੋਫੇ ਕੱਢ ਕੇ ਲਾਈ ਅੱਗ
Admin - 0
ਜਲੰਧਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਬੈਠ ਸਕਦੇ ਹਾਂ?...
ਜਲੰਧਰ
ਜਲੰਧਰ : ਗੁਰਦੁਆਰੇ ਦੇ ਪ੍ਰਧਾਨ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਦਾ ਕੀਤਾ ਵਿਰੋਧ, ਕਿਹਾ- ਮਰਿਆਦਾ ਦੀ ਗੱਲ ਕਰਨ ਵਾਲੇ ਖੁਦ ਮਰਿਆਦਾ ਭੁੱਲੇ
Admin - 0
ਜਲੰਧਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਬੈਠ ਸਕਦੇ ਹਾਂ?...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਗ੍ਰਿਫਤਾਰ, 535 ਗ੍ਰਾਮ ਹੈਰੋਇਨ, 5 ਕਿਲੋ ਅਫੀਮ ਤੇ 55 ਹਜ਼ਾਰ ਦੀ ਡਰੱਗ ਮਨੀ ਕੀਤੀ ਬਰਾਮਦ
Admin - 0
ਲੁਧਿਆਣਾ | ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 535 ਗ੍ਰਾਮ ਹੈਰੋਇਨ, 5 ਕਿਲੋ ਅਫੀਮ ਅਤੇ 55 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਹੈ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼...
ਅੰਮ੍ਰਿਤਸਰ
ਬ੍ਰੇਕਿੰਗ : ਦਿੱਲੀ ਹਾਈਕੋਰਟ ਦਾ ਫਰਜ਼ੀ ਜੱਜ ਬਣ ਕੇ ਅੰਮ੍ਰਿਤਸਰ ‘ਚ ਘੁੰਮ ਰਿਹਾ ਸ਼ਾਤਰ ਠੱਗ ਗ੍ਰਿਫਤਾਰ
Admin - 0
ਅੰਮ੍ਰਿਤਸਰ | ਇਥੇ ਦਿੱਲੀ ਹਾਈਕੋਰਟ ਦਾ ਜਸਟਿਸ ਬਣ ਕੇ ਘੁੰਮ ਰਹੇ ਇਕ ਫਰਜ਼ੀ ਜੱਜ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਫਰਜ਼ੀ ਜੱਜ ਅੰਮ੍ਰਿਤਸਰ ਦੇ ਏ.ਸੀ.ਪੀ ਨਾਰਥ ਵਰਿੰਦਰ ਖੋਸਾ ਨੂੰ ਫੋਨ ਕਰ ਕੇ ਬੁਰੇ ਜਾਲ 'ਚ ਫਸਾ ਗਿਆ। ਏ.ਸੀ.ਪੀ ਵਰਿੰਦਰ ਖੋਸਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਫਰਜ਼ੀ ਜੱਜ 'ਤੇ ਸ਼ੱਕ ਹੋਇਆ, ਜਦੋਂ ਜਾਂਚ ਕੀਤੀ ਗਈ ਤਾਂ ਸਾਰਾ ਮਾਮਲਾ...
ਐਸਏਐਸ ਨਗਰ/ਮੋਹਾਲੀ
ਚੰਗੀ ਖਬਰ :ਹੁਣ ਦਿਵਿਆਂਗਾਂ ਨੂੰ ਇੱਕੋ ਕਾਰਡ ‘ਤੇ ਮਿਲੇਗਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ...
ਫਰੀਦਕੋਟ | ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਦਾ ਪੁਲਿਸ ਰਿਮਾਂਡ ਖਤਮ ਹੋਣ 'ਤੇ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੁਲਿਸ ਸੁਰੱਖਿਆ ਹੇਠ ਪੇਸ਼ ਕੀਤਾ ਗਿਆ । ਇਸ 'ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 5 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਅਤੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ...









































