Home Blog Page 1379
ਨਵੀਂ ਦਿੱਲੀ | ਪੰਜਾਬ ਨੈਸ਼ਨਲ ਬੈਂਕ (PNB) ਦੇ ਜਿਨ੍ਹਾਂ ਗਾਹਕਾਂ ਨੇ ਅਜੇ ਤੱਕ ਆਪਣਾ ਕੇਵਾਈਸੀ ਅਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਅੱਜ ਹੀ ਅਜਿਹਾ ਕਰਨਾ ਚਾਹੀਦਾ ਹੈ। ਬੈਂਕ ਦੇ ਅਨੁਸਾਰ, ਜਿਨ੍ਹਾਂ ਗਾਹਕਾਂ ਦਾ ਕੇਵਾਈਸੀ 12 ਦਸੰਬਰ ਤੱਕ ਅਪਡੇਟ ਨਹੀਂ ਹੋਵੇਗਾ, ਉਨ੍ਹਾਂ ਦੇ ਖਾਤੇ ਤੋਂ ਲੈਣ-ਦੇਣ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਲਈ ਸਾਰੇ ਗਾਹਕਾਂ ਲਈ 12 ਦਸੰਬਰ ਤੱਕ...
ਹਰਿਆਣਾ | ਇਥੇ 2 ਖੁਸਰਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ । ਘਟਨਾ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਦੀ ਦੱਸੀ ਜਾ ਰਹੀ ਹੈ, ਜਿਸ ਵਿਚ ਡੇਰਾ ਸੰਚਾਲਕ (ਖੁਸਰਾ) ਗੁੰਡਿਆਂ ਨਾਲ ਮਿਲ ਕੇ 2 ਖੁਸਰਿਆਂ ਦੇ ਹੱਥ-ਪੈਰ ਬੰਨ੍ਹ ਰਿਹਾ ਹੈ। ਉਕਤ ਵੀਡੀਓ ਵੀ ਸਾਹਮਣੇ ਆਇਆ ਹੈ। ਉਹ ਰਿਵਾਲਵਰ ਕੱਢ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਨਜ਼ਰ ਆ ਰਿਹਾ ਹੈ। ਹਮਲਾਵਰ ਡੰਡੇ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸਵੇਰੇ 11 ਵਜੇ ਐੱਸਆਈਟੀ ਸਾਹਮਣੇ ਪੇਸ਼ ਹੋਏ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਕੇਸ 'ਚ ਐੱਲਕੇ ਯਾਦਵ ਦੀ SIT ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ 30 ਅਗਸਤ ਤੇ 14 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ ਜਿਨ੍ਹਾਂ ਨੂੰ...
ਚੰਡੀਗੜ੍ਹ | ਹੁਣ ਪੰਜਾਬ ਵਿੱਚ ਸਰਕਾਰੀ ਅਤੇ ਨਿੱਜੀ ਇਮਾਰਤਾਂ 'ਤੇ ਲਗਾਏ ਜਾਣ ਵਾਲੇ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਏ ਜਾਣਗੇ। ਸੂਬਾ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ 21 ਫਰਵਰੀ ਤੱਕ ਦਾ ਅੰਤਿਮ ਅਲਟੀਮੇਟਮ ਵੀ ਦਿੱਤਾ ਗਿਆ ਹੈ। ਜੇਕਰ ਨਿਰਧਾਰਤ ਸਮਾਂ ਸੀਮਾ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ...
ਪਟਿਆਲਾ | ਪਟਿਆਲਾ ਵਿਖੇ ਫੈਕਲਟੀ ਅਧਿਆਪਕ ਵੱਲੋਂ ਸਲਮਾਨ ਖ਼ਾਨ ਵਾਂਗ ਦਬੰਗ ਬਣਦੇ ਹੋਏ ਕਾਲਜ ਦੇ ਅਧਿਆਪਕਾਂ ਨਾਲ ਹੱਥੋਪਾਈ ਕੀਤੀ ਗਈ ਅਤੇ ਕਾਲਜ ਦੇ ਹੀ ਕਮਰਿਆਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ।ਅਧਿਆਪਕ ਦੀ ਵਿਦਿਆਰਥੀਆਂ ਵੱਲੋਂ ਵੀਡੀਓ ਵੀ ਬਣਾਈ ਗਈ ਅਤੇ ਉਸ ਨੂੰ ਸੋਸ਼ਲ ਮੀਡੀਆ ਉਤੇ ਵਾਇਰਲ ਕੀਤਾ ਗਿਆ। ਸਰਕਾਰੀ ਬਿਕਰਮ ਕਾਲਜ ਵਿਚ ਇਕ ਫੈਕਲਟੀ ਅਧਿਆਪਕ ਵੱਲੋਂ ਕੱਪੜੇ ਲਾਹ ਕੇ ਕਾਲਜ ਦੇ...
ਚੰਡੀਗੜ੍ਹ| ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਹੋਈ ਹੈ, ਜਿਸ ਵਿੱਚ ਪੰਜਾਬ ਦੇ ਹੱਕ ਵਿੱਚ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪਿਛਲੀ ਸਰਕਾਰਾਂ ਜਾਣ ਦੇ ਅੰਤਿਮ ਸਮੇਂ ਵਿੱਚ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੀ ਸੀ, ਉੱਥੇ ਹੀ ਕਈ ਅਜਿਹੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ, ਜੋ ਸ਼ੁਰੂ...
ਹੈਲਥ ਡੈਸਕ | ਕਈ ਵਾਰ ਬੱਚੇ ਡਰ, ਚਿੰਤਾ ਅਤੇ ਦਰਦ ਵਰਗੇ ਕਾਰਨਾਂ ਕਰ ਕੇ ਜਾਗਦੇ ਰਹਿੰਦੇ ਹਨ। ਕਈ ਵਾਰ ਮਨ ਵਿੱਚ ਇੱਕ ਤੋਂ ਬਾਅਦ ਇੱਕ ਵਿਚਾਰਾਂ ਦੀ ਲੜੀ ਚਲਦੀ ਰਹਿੰਦੀ ਹੈ। ਨੀਂਦ ਉਨ੍ਹਾਂ ਤੋਂ ਦੂਰ ਰਹਿੰਦੀ ਹੈ। ਅਜਿਹੇ 'ਚ ਬਹੁਤ ਥੱਕੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ। ਬੱਚੇ ਨੂੰ ਝਿੜਕਣ ਦੀ ਬਜਾਏ ਪਿਆਰ ਕਰੋਇਹ ਇੱਕ ਵਿਰੋਧਾਭਾਸੀ ਸਥਿਤੀ ਹੈ।...
ਫਾਜ਼ਿਲਕਾ | ਵਿਆਹ ਸਮਾਗਮ 'ਤੇ ਆਏ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨਾਲ ਇਹ ਭਾਣਾ ਵਾਪਰਿਆ। ਹਾਈਵੇ 'ਤੇ ਪਿੰਡ ਰਾਣਾ ਨੇੜੇ ਸੜਕ ਹਾਦਸਾ ਹੋਇਆ। ਐਕਸੀਡੈਂਟ ਇੰਨਾ ਭਿਆਨਕ ਸੀ ਕਿ ਨੌਜਵਾਨ ਉੱਪਰ ਟ੍ਰੈਕਟਰ ਚੜ੍ਹ ਗਿਆ ਜੋ ਖੂਨ ਨਾਲ ਲੱਥਪੱਥ ਹੋਇਆ ਹਾਈਵੇ 'ਤੇ ਤੜਫ ਰਿਹਾ ਸੀ, ਜਿਸ ਨੂੰ ਕਿਸੇ ਨੇ ਨਹੀਂ ਚੁੱਕਿਆ ਤੇ ਨਾ ਹੀ ਕਿਸੇ ਨੇ ਇਨਸਾਨੀਅਤ ਦਿਖਾਈ। ਇਸ ਦੌਰਾਨ ਉਥੋਂ ਲੰਘ...
ਮੋਗਾ | ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇਕ ਹੋਰ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਮੌਤ ਹੋ ਗਈ । ਸੁਖਦੀਪ ਸਿੰਘ ਪਿਛਲੇ 14 ਸਾਲ ਤੋਂ ਆਸਟ੍ਰੇਲੀਆ ਰਹਿ ਰਿਹਾ ਸੀ। ਫਰਵਰੀ 'ਚ ਵਾਪਿਸ ਪਿੰਡ ਆਉਣਾ ਸੀ ਪਰ ਉਸ ਦੀ ਹਾਦਸੇ ਦੌਰਾਨ ਮੌਤ ਹੋ ਗਈ। ਖ਼ਬਰ ਦਾ ਜਿਵੇਂ ਹੀ ਸੁਖਦੀਪ ਦੇ ਘਰ ਪਤਾ ਲੱਗਾ ਤਾਂ ਪਰਿਵਾਰ ਸਮੇਤ ਪੂਰਾ ਪਿੰਡ ਸੋਗ 'ਚ...
ਚੰਡੀਗੜ੍ਹ | ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ । ਉਹ ਲੋਕਾਂ ਦੀ ਆਵਾਜ਼ ਬਣ ਕੇ ਵਿਰੋਧੀਆਂ 'ਤੇ ਵਰ੍ਹਦੇ ਹਨ ਤੇ ਕਿਸਾਨਾਂ ਦੇ ਹੱਕ ਦੀ ਵੀ ਆਵਾਜ਼ ਬਣਦੇ ਹਨ। ਜੇਕਰ ਸਿਆਸੀ ਬੰਦਿਆਂ ਦੇ ਅਕਾਊਂਟ ਇੱਦਾਂ ਹੋ ਸਕਦੇ ਤਾਂ ਆਮ ਬੰਦਾ ਕਿੰਨਾ ਸੇਫ ਹੈ। ਖਹਿਰਾ ਨੇ ਕਿਹਾ ਕਿ ਜੇਕਰ ਮੇਰੇ ਟਵਿਟਰ ਤੋਂ ਕੋਈ ਗ਼ਲਤ ਟਵੀਟ ਹੁੰਦਾ...
- Advertisement -

MOST POPULAR