Home Blog Page 1380
ਜਲੰਧਰ | ਸ਼ਹਿਰ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਬਸਤੀ ਸ਼ੇਖ ਇਲਾਕੇ 'ਚ ਚਾਚੇ ਨੇ ਆਪਣੀ ਹੀ 6 ਸਾਲਾ ਭਤੀਜੀ ਨਾਲ ਬਲਾਤਕਾਰ ਕੀਤਾ। ਦੋਸ਼ੀ ਨੂੰ ਫੜਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਅਤੇ ਦੇਰ ਰਾਤ ਲੜਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ...
ਜਲੰਧਰ | ਪੰਜਾਬ ਸਰਕਾਰ ਵਲੋਂ 16 ਦਸੰਬਰ ਨੂੰ ਇਥੇ ਕਰਵਾਏ ਜਾਣ ਵਾਲੇ ਐਨ.ਆਰ.ਆਈਜ਼ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਲਈ ਜ਼ਿਲਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਡਵੀਜ਼ਨਲ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਗੁਰਪ੍ਰੀਤ ਕੌਰ ਸਪਰਾ ਨੇ ਇਸ ਸਬੰਧੀ ਦੱਸਿਆ ਕਿ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਤਹਿਤ ਸਾਰੇ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਇਕੋ ਥਾਂ 'ਤੇ ਮੌਜੂਦ ਰਹਿਣਗੇ, ਜਿਥੇ ਉਹ ਪ੍ਰਵਾਸੀ ਪੰਜਾਬੀਆਂ ਦੇ...
ਲੁਧਿਆਣਾ | CIA ਸਟਾਫ 1 ਨੇ ਹੌਜ਼ਰੀ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਹੌਜ਼ਰੀ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਉਕਤ ਵਿਅਕਤੀ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿਚ ਕੇਸ ਦਰਜ ਕੀਤਾ ਸੀ। ਮੁਲਜ਼ਮ ਨੇ ਦਾਅਵਾ ਕੀਤਾ ਸੀ ਕਿ ਉਹ ਗੈਂਗਸਟਰ ਲਾਰੈਂਸ ਦਾ ‘ਸੱਜਾ ਹੱਥ’ ਸੀ ਤੇ ਫੋਨ 'ਤੇ...
ਚੰਡੀਗੜ੍ਹ | ਪੰਜਾਬ ’ਚ 8 ਮਹੀਨਿਆਂ ਤੋਂ ਅੱਤਵਾਦੀ ਵਾਰਦਾਤਾਂ ਹੋਈਆਂ ਹਨ, ਸਾਰਿਆਂ ਦੀਆਂ ਇਨਪੁਟ ਪੰਜਾਬ ਪੁਲਿਸ ਦੇ ਕੋਲ ਪਹਿਲਾਂ ਹੀ ਕੇਂਦਰ ਵੱਲੋਂ ਦੇ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਵਾਰਦਾਤਾਂ ਨੂੰ ਰੋਕਣ ’ਚ ਸੂਬੇ ਦੀ ਪੁਲਿਸ ਹਰ ਵਾਰ ਨਾਕਾਮ ਰਹੀ। ਮੋਹਾਲੀ ’ਚ ਇੰਟੈਂਲੀਜੈਂਸ ਦਫ਼ਤਰ ’ਤੇ ਹਮਲੇ ਤੋਂ ਇਲਾਵਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਹੋਵੇ ਜਾਂ ਸ਼ਿਵ ਸੈਨਾ...
ਚੰਡੀਗੜ੍ਹ| ਪੰਜਾਬ ਜੋ ਕਿ ਦੇਸ਼ ਵਿੱਚ ਕਿੰਨੂ ਦੇ ਸਭ ਤੋਂ ਵੱਡੇ ਉਤਪਾਦਕਾਂ ਵਿੱਚੋਂ ਇੱਕ ਹੈ, ਵਿੱਚ ਇਸ ਵਾਰ ਇਸ ਫਲ ਦੀ ਪੈਦਾਵਾਰ ਵਿੱਚ 25 ਫੀਸਦੀ ਦੀ ਕਮੀ ਆ ਸਕਦੀ ਹੈ। ਹਾਲਾਂਕਿ ਬਾਗਬਾਨਾਂ ਨੂੰ ਇਸ ਦਾ ਵਧੀਆ ਭਾਅ ਮਿਲ ਰਿਹਾ ਹੈ। ਸਾਲ ਦੇ ਸ਼ੁਰੂਆਤੀ ਸੀਜ਼ਨ ਵਿੱਚ ਨਹਿਰੀ ਪਾਣੀ ਦੀ ਕਮੀ ਅਤੇ ਫੁੱਲਾਂ ਦੀ ਅਵਸਥਾ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਇਸ...
ਉਤਰ ਪ੍ਰਦੇਸ਼ | ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਅਨਮੋਲ ਮੰਨਿਆ ਜਾਂਦਾ ਹੈ । ਇਸ ਰਿਸ਼ਤੇ ਵਿੱਚ ਜਿਥੇ ਛੋਟੀਆਂ -ਛੋਟੀਆਂ ਗਲਾ ਨੂੰ ਲੈ ਕੇ ਲੜਾਈ ਝਗੜਾ ਹੁੰਦਾ ਰਹਿੰਦਾ ਹੈ, ਉੱਥੇ ਹੀ ਬਹੁਤ ਸਾਰਾ ਪਿਆਰ ਵੀ ਇਸ ਰਿਸ਼ਤੇ ‘ਚ ਪਾਇਆ ਜਾਂਦਾ ਹੈ| ਅਕਸਰ ਹੀ ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਪਤੀ-ਪਤਨੀ ਲੜਦੇ-ਝਗੜਦੇ ਰਹਿੰਦੇ ਹਨ ਪਰ ਇਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ...
ਫਿਰੋਜ਼ਪੁਰ | ਸਿਵਲ ਹਸਪਤਾਲ ਵਿੱਚ ਦਾਖਲ ਪੀੜਤ ਰਾਣੀ ਨੇ ਦੱਸਿਆ ਕਿ ਉਹ ਆਪਣੇ ਕਮਰੇ ਅੰਦਰ ਸੁੱਤੀ ਪਈ ਸੀ ਕਿ ਉਸ ਦੇ ਕਮਰੇ ਅੰਦਰ ਉਸ ਦਾ ਸਹੁਰਾ ਆ ਗਿਆ ਅਤੇ ਉਸ ਨੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਜਦ ਉਸ ਨੇ ਰੋਲਾ ਪਾਇਆ ਤਾਂ ਉਸ ਦੀ ਸੱਸ, ਸਹੁਰੇ ਅਤੇ ਪਤੀ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ...
ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਸਕੀਮਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ 'ਤੇ ਮੋਹਰ ਲਗਾਈ ਜਾ ਸਕਦੀ ਹੈ, ਬਾਰੇ ਚਰਚਾ ਕੀਤੀ ਜਾਵੇਗੀ। ਕਿਸ ਵਿਭਾਗ ਦੀ ਕਾਰਵਾਈ ਤਸੱਲੀਬਖਸ਼ ਸੀ ਅਤੇ ਕਿੱਥੇ ਤਬਦੀਲੀਆਂ...
ਅੰਮ੍ਰਿਤਸਰ/ਫਿਰੋਜ਼ਪੁਰ | ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਰਨਤਾਰਨ ਵਿੱਚ ਵਾਪਰੀ ਘਟਨਾ ਦੇ ਇੱਕ ਦਿਨ ਦੇ ਅੰਦਰ ਹੀ ਬੀਐਸਐਫ ਨੇ ਫਿਰੋਜ਼ਪੁਰ ਸੈਕਟਰ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਖੇਪ ਨੂੰ ਸੁਰੱਖਿਆ ਲਈ ਵਾੜ ਦੇ ਸਾਹਮਣੇ ਲੁਕਾਇਆ ਗਿਆ ਸੀ। ਬੀਐਸਐਫ ਅਧਿਕਾਰੀਆਂ ਮੁਤਾਬਕ ਜਵਾਨ...
ਜਲੰਧਰ| ਸ਼ਹਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ, ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਹਨ। ਹੁਣ ਥਾਣੇ ਤੋਂ ਮਹਿਜ਼ 20-30 ਮੀਟਰ ਦੇ ਦਾਇਰੇ ਵਿੱਚ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਆਏ ਹਮਲਾਵਰਾਂ ਨੇ ਇੱਕ ਆਟੋ ਚਾਲਕ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਆਟੋ ਚਾਲਕ ਨੇ ਭੱਜ ਕੇ ਆਪਣੀ ਜਾਨ ਬਚਾਈ। ਮੌਕੇ 'ਤੇ ਮੌਜੂਦ ਨੌਜਵਾਨ ਵਿਸ਼ਾਲ ਨੇ ਦੱਸਿਆ ਕਿ ਉਸ...
- Advertisement -

MOST POPULAR