Home Blog Page 1384
ਲੁਧਿਆਣਾ | ਜ਼ਿਲੇ 'ਚ ਇਕ ਮੋਬਾਇਲ ਸ਼ੋਅਰੂਮ 'ਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਦੋਸ਼ੀ ਨੇ ਅੰਜਾਮ ਦਿੱਤਾ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦੁਕਾਨ 'ਚੋਂ ਲੱਖਾਂ ਰੁਪਏ ਦੇ ਮੋਬਾਈਲ ਅਤੇ ਨਕਦੀ ਚੋਰੀ ਕਰ ਲਈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਚੋਰੀ ਕਰਨ ਵਾਲਾ ਨੌਜਵਾਨ ਬਿਨਾਂ ਕੱਪੜਿਆਂ ਦੇ ਨੰਗੇ ਹੋ ਕੇ ਵਾਰਦਾਤ...
ਹੈਥਲ ਡੈਸਕ | ਦਸੰਬਰ ਦਾ ਦੂਜਾ ਹਫ਼ਤਾ ਸ਼ੁਰੂ ਹੋ ਗਿਆ ਹੈ। ਹੁਣ ਸਰਦੀਆਂ ਵੀ ਤੇਜ਼ ਹੋ ਰਹੀਆਂ ਹਨ। ਦੁਪਹਿਰ ਨੂੰ ਛੱਡ ਕੇ ਸਵੇਰ ਅਤੇ ਸ਼ਾਮ ਨੂੰ ਠੰਡ ਪੈਣੀ ਸ਼ੁਰੂ ਹੋ ਗਈ ਹੈ। ਅਜਿਹੇ 'ਚ ਗੀਜ਼ਰ ਦਾ ਗਰਮ ਪਾਣੀ ਚੰਗਾ ਲੱਗਣ ਲੱਗ ਪਿਆ ਹੈ। ਵਾਟਰ ਹੀਟਰਾਂ ਦੀ ਮੰਗ ਵਧ ਗਈ ਹੈ ਤਾਂ ਕੀ ਸਰਦੀਆਂ ਵਿੱਚ ਗਰਮ ਪਾਣੀ ਨਾਲ ਨਹਾਉਣਾ ਸਿਹਤ...
ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਮੂਲੀਅਤ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਇਸ ਫੈਸਲੇ ਦਾ ਐਲਾਨ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਮੇਟੀ ਦੀਮੀਟਿੰਗ  ਮਗਰੋਂ ਕੀਤਾ। ਸਰਦਾਰ ਜਗਮੀਤ ਸਿੰਘ ਬਰਾੜ ਜਿਹਨਾਂ ਨੂੰ ਕਮੇਟੀ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋ...
ਅੰਮ੍ਰਿਤਸਰ | ਅੰਮ੍ਰਿਤਸਰ ਵਿਖੇ ਪਾਇਟੈਕਸ ਮੇਲਾ ਜੋ ਕਿ 8 ਦਸਬੰਰ ਤੋਂ 12 ਦਸੰਬਰ ਤੱਕ ਚਲ ਰਿਹਾ ਹੈ, ਵਿਖੇ ਸਿਰਕਤ ਕਰਨ ਲਈ ਅੱਜ ਵਿਸ਼ੇਸ਼ ਤੌਰ 'ਤੇ ਟੂਰਿਜ਼ਮ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਪਹੁੰਚੇ, ਜਿਥੇ ਪਹੁੰਚਣ 'ਤੇ ਪਾਇਟੈਕਸ ਮੇਲੇ ਦੇ ਪ੍ਰਬੰਧਕਾਂ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਪਹੁੰਚਣ 'ਤੇ ਜੀ ਆਇਆ ਆਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿ...
ਲੁਧਿਆਣਾ | ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰੀ ਹੰਗਾਮ ਹੋਇਆ। ਦੂਜੀ ਔਰਤ ਨਾਲ ਕੋਰਟ ਮੈਰਿਜ ਕਰਵਾਉਣ ਆਏ ਵਿਅਕਤੀ ਨਾਲ ਉਸ ਦੀ ਪਹਿਲੀ ਪਤਨੀ ਅਤੇ ਭੈਣ ਭਿੜ ਗਈ ਅਤੇ ਉਸ ਦਾ ਕੁਟਾਪਾ ਚਾੜਿਆ। ਉਸ ਦੀਆਂ ਖੂਨ ਨਾਲ ਲੱਥਪੱਥ ਦੀਆਂ ਤਸਵੀਰਾਂ ਸਾਹਮਣੇ ਆਈਆਂ । ਦੋਵਾਂ ਧਿਰਾਂ ਨੇ ਲਗਾਏ ਇੱਕ-ਦੂਜੇ 'ਤੇ ਗੰਭੀਰ ਇਲਜ਼ਾਮ ਲਾਏ। ਮਾਮਲਾ ਇਹ ਹੈ ਕਿ ਇਕ ਵਿਅਕਤੀ ਦੂਜਾ ਵਿਆਹ...
ਲੁਧਿਆਣਾ | ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਅਲਰਟ ਮੋਡ 'ਤੇ ਹੈ। ਜ਼ਿਲ੍ਹਾ ਪੁਲਿਸ ਨੇ ਹਾਈਵੇਅ ’ਤੇ ਪੈਂਦੇ ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਲਾਡੋਵਾਲ ਥਾਣੇ ਦੇ ਬਾਹਰ ਕੰਕਰੀਟ ਦੇ ਬੰਕਰ ਬਣਾਏ ਜਾ ਰਹੇ ਹਨ। ਇੱਟਾਂ ਅਤੇ ਸੀਮਿੰਟ ਨਾਲ ਬੰਕਰ ਬਣੇ ਥਾਣੇ ਦੀ...
ਚੰਡੀਗੜ੍ਹ | ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਦੱਸ ਦਈਏ ਕਿ ਪਿੱਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ...
ਚੰਡੀਗੜ੍ਹ | ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਪਹਿਲਾਂ ਮੋਹਾਲੀ 'ਚ ਖੁਫੀਆ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ ਹੋਇਆ ਸੀ ਅਤੇ ਹੁਣ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਦੀ ਸਭ ਤੋਂ ਅਹਿਮ ਕੜੀ ਪੁਲਸ ਸਟੇਸ਼ਨ 'ਤੇ ਹਮਲਾ ਹੋਇਆ ਹੈ। ਪੰਜਾਬ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਲੈ ਕੇ ਕਤਲ ਕੇਸਾਂ, ਫਿਰੌਤੀ ਦੇ ਕੇਸ ਅਤੇ ਵੱਡੀ ਗਿਣਤੀ...
ਟੈਕ ਡੈਸਕ | ਟਵਿੱਟਰ ਦੇ ਨਵੇਂ ਬੌਸ ਐਲੋਨ ਮਸਕ ਨੇ ਸੋਸ਼ਲ ਮੀਡੀਆ ਦਿੱਗਜ ਦੇ ਲੱਖਾਂ ਨਾ-ਸਰਗਰਮ ਖਾਤਿਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਮਸਕ ਨੇ ਟਵੀਟ 'ਚ ਲਿਖਿਆ, 'ਟਵਿਟਰ ਜਲਦ ਹੀ 1.5 ਅਰਬ (150 ਕਰੋੜ) ਖਾਤਿਆਂ ਦੀ ਨੇਮ ਸਪੇਸ ਖਾਲੀ ਕਰਨਾ ਸ਼ੁਰੂ ਕਰ ਦੇਵੇਗਾ।' ਟਵਿੱਟਰ ਦੀ ਪ੍ਰਾਪਤੀ ਤੋਂ ਬਾਅਦ, ਮਸਕ ਨੇ ਕੰਪਨੀ ਵਿੱਚ ਕਈ ਬਦਲਾਅ ਕੀਤੇ ਹਨ, ਜਿਨ੍ਹਾਂ ਵਿੱਚੋਂ...
ਗੁਰਦਾਸਪੁਰ | ਬਟਾਲਾ ਦੇ ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਰਜ਼ਾਦਾ ਦੇ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਨ ਦੇ ਪੇਕਾ ਪਰਿਵਾਰ ਵੱਲੋਂ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ, ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਰ ਦੇ ਕਮਰੇ 'ਚੋਂ ਮਿਲੀ ਪੱਖੇ ਨਾਲ ਲਟਕੀ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ...
- Advertisement -

MOST POPULAR