Home Blog Page 1385
ਬਠਿੰਡਾ। ਸਰਕਾਰੀ ਹਸਪਤਾਲ 'ਚੋਂ 4 ਦਿਨਾਂ ਦੇ ਬੱਚੇ ਨੂੰ ਅਗਵਾ ਹੋਏ 24 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਬੱਚੇ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ, ਜਿਸ ਤੋਂ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ ਬਠਿੰਡਾ ਦੇ ਸਰਕਾਰੀ ਚਿਲਡਰਨ ਹਸਪਤਾਲ 'ਚੋਂ 2 ਔਰਤਾਂ ਨੇ...
ਨਵੀਂ ਦਿੱਲੀ | ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੈੱਬ ਸੀਰੀਜ਼ CAT ਰਾਹੀਂ ਵਾਪਸੀ ਕਰਨ ਜਾ ਰਹੇ ਹਨ। ਸ਼ੁੱਕਰਵਾਰ ਨੂੰ ਰਣਦੀਪ ਦੀ ਵੈੱਬ ਸੀਰੀਜ਼ 'ਕੈਟ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਸੀਰੀਜ਼ 'ਚ ਰਣਦੀਪ ਪੰਜਾਬ 'ਚ ਨਸ਼ਾ ਤਸਕਰੀ 'ਚ ਫਸੇ ਆਪਣੇ ਭਰਾ ਨੂੰ ਬਚਾਉਂਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ 'ਕੈਟ' ਮਸ਼ਹੂਰ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ।...
ਬਰੈਂਪਟਨ। ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਪੈਟਰੋ-ਕੈਨੇਡਾ ਵਿਖੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਵਾਪਰੀ। ਪੁਲਿਸ ਨੇ ਦੱਸਿਆ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ "ਕਈ ਗੋਲੀਆਂ" ਲੱਗੀਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਉਸ ਦੀ ਮੌਕੇ 'ਤੇ ਹੀ ਮੌਤ...
ਮਾਨਸਾ। ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਪੂਰੀ ਦੁਨੀਆਂ ਵਿਚ ਕਰੋੜਾਂ ਦੀ ਗਿਣਤੀ ਵਿਚ ਹੋਣਗੇ। ਪਰ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਸਿੱਖ ਨੌਜਵਾਨ ਨੇ ਕੁਝ ਅਜਿਹਾ ਕਰ ਦਿਖਾਇਆ ਹੈ, ਜਿਸਨੇ ਸਿੱਧੂ ਦੇ ਫੈਨਜ਼ ਵਿਚ ਆਪਣੇ ਆਪ ਨੂੰ ਮੂਹਰਲੀਆਂ ਸਫਾਂ ਵਿਚ ਸ਼ਾਮਲ ਕਰ ਲਿਆ ਹੈ।ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਉਸ ਸਿੱਖ ਨੌਜਵਾਨ ਦੀ ਜਿਸਨੇ ਮਜ਼ਦੂਰੀ ਦਾ ਕੰਮ ਕਰਦਿਆਂ ਵੀ...
ਫ਼ਰੀਦਕੋਟ-ਅਜੋਕੇ ਸਮੇਂ ਵਿੱਚ ਤੇਜ਼ ਰਫ਼ਤਾਰ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਤੇਜ਼ ਰਫ਼ਤਾਰ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਦੇਖਣ ਨੂੰ ਮਿਲਦਾ ਹੈ। ਅਜਿਹਾ ਹੀ ਇੱਕ ਮਾਮਲਾ ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਸਾਹਮਣੇ ਆਇਆ ਹੈ, ਜਿੱਥੇ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਅਗਲੀ ਕਾਰ...
ਨਿਊਜ਼ ਡੈਸਕ। ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਇਕ ਹੋਰ ਅੱਪਡੇਟ ਸਾਹਮਣੇ ਆਇਆ ਹੈ। ਇਕ ਸੀਨੀਅਰ ਪੱਤਰਕਾਰ ਨੂੰ ਫੋਨ ਆਇਆ ਹੈ। 'Scroll punjab' ਦੀ ਇਕ ਖਬਰ ਅਨੁਸਾਰ ਫੋਨ ਕਰਨ ਵਾਲਾ ਸਖ਼ਸ਼ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ। ਫੋਨ ਕਰਨ ਵਾਲਾ ਸਖ਼ਸ਼ ਕਹਿ ਰਿਹਾ ਹੈ ਕਿ ਉਹ ਜਿਊਂਦਾ ਤਾਂ ਨਹੀਂ ਫੜਿਆ ਜਾਂਦਾ, ਮਰੇ ਨੂੰ ਚੁੱਕ ਕੇ ਜਿੱਥੇ ਮਰਜ਼ੀ...
ਫਿਲੌਰ। ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੰਡ ਦੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਹੈ, ਜਿੱਥੇ ਮੁਲਜ਼ਮਾਂ ਨੇ ਕਾਫੀ ਹੰਗਾਮਾ ਕੀਤਾ ਅਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ...
ਜਲੰਧਰ । ਜਲੰਧਰ ਦੇ ਮਸ਼ਹੁਰ ਕੁੱਲੜ ਪੀਜ਼ਾ ਕੱਪਲ ਨਾਲ ਜੁੜੀ ਇਕ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਇਨ੍ਹਾਂ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਹ ਆਪਣੇ ਗੁਆਂਢੀਆਂ ਦੀ ਦੁਕਾਨ ਵਿਚ ਵੜ ਕੇ ਉਨ੍ਹਾਂ ਦੇ ਕਰਿੰਦਿਆਂ ਨਾਲ ਲੜਦੇ ਤੇ ਝਗੜਦੇ ਦਿਖਾਈ ਦੇ ਰਹੇ ਹਨ। ਗੁਆਂਢ ਦੀ ਦੁਕਾਨ ਦੇ ਮਾਲਕ ਸਹਿਜ ਅਰੋੜਾ ਵੀ ਕਾਫੀ ਗੁੱਸੇ ਵਿਚ ਨਜ਼ਰ...
ਜੈਪੁਰ। ਜੈਪੁਰ ਤੋਂ ਇਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤੀ ਜੈਪੁਰ ਵਿਚ ਦਿਨ-ਰਾਤ ਮੇਹਨਤ ਕਰਕੇ ਆਪਣੀ ਸਾਰੀ ਕਮਾਈ ਪਤਨੀ ਨੂੰ ਭੇਜਦਾ ਰਿਹਾ। ਇਧਰ ਪ੍ਰਤਾਪਗੜ੍ਹ ਵਿਚ ਪਤਨੀ ਮਕਾਨ ਮਾਲਕ ਨਾਲ ਲੁੱਡੋ ਤੇ ਤਾਸ਼ ਖੇਡਣ ਵਿਚ ਇੰਨਾ ਖੋ ਗਈ ਕਿ ਪੈਸਿਆਂ ਦੇ ਨਾਲ-ਨਾਲ ਆਪਣੇ-ਆਪ ਨੂੰ ਵੀ ਹਾਰ ਬੈਠੀ। ਹੁਣ ਪਤੀ, ਪਤਨੀ ਨੂੰ ਵਾਪਸ ਪਾਉਣ ਲਈ ਲੋਕਾਂ...
ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਦੀ ਹਰਈਆ ਤਹਿਸੀਲ ਵਿੱਚ ਸੰਪੂਰਨ ਸਮਾਧਨ ਦਿਵਸ ਦੌਰਾਨ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਬਿਜਲੀ ਵਿਭਾਗ ਦੇ ਸਿਸਟਮ ਦਾ ਪਰਦਾਫਾਸ਼ ਕੀਤਾ ਹੈ। ਪੂਰੀ ਤਰ੍ਹਾਂ ਜਾਇਜ਼ ਕੁਨੈਕਸ਼ਨ ਲੈਣ ਤੋਂ ਬਾਅਦ ਵੀ ਔਰਤ ਨੂੰ ਲਾਈਟ ਦੀ ਸਪਲਾਈ ਨਹੀਂ ਦਿੱਤੀ ਗਈ। ਪਿਛਲੇ 10 ਸਾਲਾਂ ਤੋਂ ਉਹ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਗੇੜੇ ਮਾਰਦੀ ਰਹੀ ਅਤੇ...
- Advertisement -

MOST POPULAR