Home Blog Page 1387
ਅਮਰੀਕਾ ਦੇ ਟੈਕਸਾਸ ਤੋਂ ਕੈਂਸਰ ਦੇ ਇਲਾਜ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 61 ਸਾਲਾ ਐਪ੍ਰਿਲ ਬਾਡਰਯੂ ਨੇ ਸਿਰਫ ਇੱਕ ਦਿਨ ਵਿੱਚ ਫੇਫੜਿਆਂ ਦੇ ਕੈਂਸਰ ਤੋਂ ਛੁਟਕਾਰਾ ਪਾ ਲਿਆ। ਡਾਕਟਰਾਂ ਨੇ ਉਸ ਦੇ ਫੇਫੜਿਆਂ ਵਿੱਚ ਟਿਊਮਰ ਦੀ ਪਛਾਣ ਕੀਤੀ ਅਤੇ ਕੁਝ ਘੰਟਿਆਂ ਵਿੱਚ ਇਸ ਨੂੰ ਹਟਾ ਦਿੱਤਾ। ਖਾਸ ਗੱਲ ਇਹ ਹੈ ਕਿ ਮਰੀਜ਼ ਨੂੰ ਇਹ ਵੀ ਨਹੀਂ ਪਤਾ...
ਦਿੱਲੀ | AIUDF ਮੁਖੀ ਅਤੇ ਸੰਸਦ ਮੈਂਬਰ ਬਦਰੂਦੀਨ ਅਜ਼ਮਲ ਨੇ ਆਬਾਦੀ ਵਾਧੇ 'ਤੇ ਕਿਹਾ ਸੀ, 'ਉਹ (ਹਿੰਦੂ) 40 ਸਾਲ ਤੋਂ ਪਹਿਲਾਂ 2-3 ਪਤਨੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੱਖਦੇ ਹਨ। ਇਸ ਤੋਂ ਬਾਅਦ ਬੱਚਾ ਪੈਦਾ ਕਰਨ ਦੀ ਕਾਬਲੀਅਤ ਕਿੱਥੇ ਹੈ। ਉਨ੍ਹਾਂ ਨੂੰ ਮੁਸਲਮਾਨ ਫਾਰਮੂਲਾ ਅਪਣਾਉਣਾ ਚਾਹੀਦਾ ਹੈ ਅਤੇ 18-20 ਸਾਲ ਦੀ ਉਮਰ ਵਿਚ ਆਪਣੇ ਬੱਚਿਆਂ ਦੇ ਵਿਆਹ ਕਰਵਾਉਣੇ ਚਾਹੀਦੇ ਹਨ।ਉਨ੍ਹਾਂ...
ਕੋਟਕਪੂਰਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ...
ਰੋਪੜ। ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਉਰਫ਼ ਪੰਮੀ ਨੂੰ 4 ਪਿਸਤੌਲਾਂ ਤੇ 34 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸਪੀ (ਡਿਟੈਕਟਿਵ) ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀਆਈਏ ਸਤਨਾਮ ਸਿੰਘ...
ਚੰਡੀਗੜ੍ਹ। ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕਿ ਲਾਰੈਂਸ ਬਿਸ਼ਨੋਈ ਨੇ ਚੰਡੀਗੜ੍ਹ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਦੀ ਅਮਰੀਕਾ ਵਿਚ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਗੋਲਡੀ ਦੀ ਗ੍ਰਿਫਤਾਰੀ ਇਕ ਫੇਕ ਨਿਊਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਗੋਲਡੀ ਦੀ ਗ੍ਰਿਫਤਾਰੀ ਦੀ ਖਬਰ ਸਹੀ ਹੁੰਦੀ ਤਾਂ ਅਮਰੀਕਨ ਏਜੰਸੀਆਂ ਵਲੋਂ ਭਾਰਤੀ ਗ੍ਰਹਿ ਵਿਭਾਗ ਨੂੰ ਈਮੇਲ ਰਾਹੀਂ...
ਲੁਧਿਆਣਾ : ਪੰਜਾਬ ਦੇ ਲੁਧਿਆਣਾ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇੱਕ ਪਿਤਾ ਨੇ ਆਪਣੀ ਧੀ ਨਾਲ ਬਲਾਤਕਾਰ ਕੀਤਾ। ਡਰੀ ਹੋਈ ਲੜਕੀ ਨੇ ਆਪਣਾ ਦਰਦ ਆਪਣੇ ਗੁਆਂਢੀ ਅਤੇ ਸਮਾਜ ਸੇਵੀ ਨੂੰ ਸੁਣਾਇਆ। ਲੜਕੀ ਨੇ ਉਸ ਨੂੰ ਪੱਤਰ ਲਿਖ ਕੇ ਦੱਸਿਆ ਕਿ ਉਸ ਦਾ ਪਿਤਾ ਉਸ ਦੇ ਮੂੰਹ ਵਿਚ ਰੁਮਾਲ ਪਾ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਉਂਦਾ...
ਜਲੰਧਰ। ਜਲੰਧਰ ਦੇ ਭੋਗਪੁਰ ਵਿਚ ਰਾਸ਼ਟਰੀ ਰਾਜ ਮਾਰਗ ਉਤੇ ਬਣੇ ਨਵੇਂ ਬੱਸ ਸਟੈਂਡ ਕੋਲ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ। ਘਟਨਾ ਸਵੇਰੇ ਸਾਢੇ 11 ਵਜੇ ਦੀ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਿਕ ਪਿੰਡ ਡੱਲੀ ਤੋਂ ਇਕ ਮਹਿਲਾ ਤੋਂ ਇਕ ਬਜ਼ੁਰਗ ਮਹਿਲਾ ਐਕਟਿਵਾ ਲੈ ਕੇ ਸਰਵਿਸ ਲੇਨ ਤੋਂ ਭੋਗਪੁਰ ਆ ਰਹੀ ਸੀ। ਪਟਿਆਲਾ ਡਿੱਪੋ ਦੀ ਬੱਸ ਭੋਗਪੁਰ ਦੇ ਨਵੇਂ ਬਣਾਏ...
ਫ਼ਤਹਿਗੜ੍ਹ ਸਾਹਿਬ। ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਮੁੜ ਸਰਗਰਮ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗਾਇਕਾ ਜੈਸਮੀਨ ਅਖ਼ਤਰ ਅਤੇ ਸੁਖਮਨ ਹੀਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਨੇ ਪਿਛਲੇ ਦਿਨੀਂ ਆਪਣਾ ਨਵਾਂ ਗੀਤ ਕਾਫਿਲਾ ਰਿਲੀਜ਼ ਕੀਤਾ ਸੀ। ਜਿਸ ਵਿੱਚ ਹਥਿਆਰ ਪ੍ਰਦਰਸ਼ਿਤ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਪੁਲਿਸ...
ਹਰਿਆਣਾ | ਸੋਨੀਪਤ ਜ਼ਿਲ੍ਹਾ ਜੇਲ ਵਿਚ ਇਕ ਮਹਿਲਾ ਕੈਦੀ ਨੇ ਬਾਥਰੂਮ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਔਰਤ ਆਪਣੇ ਹੀ ਬੇਟੇ ਦੇ ਕਤਲ ਦੇ ਦੋਸ਼ 'ਚ ਸਜ਼ਾ ਭੁਗਤ ਰਹੀ ਸੀ। ਜ਼ਿਲ੍ਹਾ ਅਦਾਲਤ ਨੇ ਬਜ਼ੁਰਗ ਜੋੜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੋਵਾਂ ਉਤੇ ਆਪਣੇ ਪੁੱਤਰ 'ਤੇ ਚਾਕੂ ਅਤੇ ਡੰਡੇ ਨਾਲ ਹਮਲਾ ਕਰਕੇ ਹੱਤਿਆ ਕਰਨ...
ਹਰਿਆਣਾ | ਇਥੋਂ ਦੇ ਬਹਾਦਰਗੜ੍ਹ ਵਿਚ 13 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰਾਂ ਨੂੰ ਲੜਕੀ ਨਾਲ ਜਬਰ-ਜ਼ਨਾਹ ਹੋਣ ਦਾ ਉਦੋਂ ਪਤਾ ਲੱਗਾ ਜਦੋਂ ਲੜਕੀ ਨੂੰ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗੀ ਅਤੇ ਉਸ ਨੂੰ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ। ਜਾਂਚ 'ਚ ਪਤਾ ਲੱਗਾ ਕਿ ਲੜਕੀ ਗਰਭਵਤੀ ਹੈ ਤਾਂ ਪਰਿਵਾਰਕ ਮੈਂਬਰਾਂ ਦੇ...
- Advertisement -

MOST POPULAR