Home Blog Page 1389
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ ਵੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ...
ਮਾਹਿਲਪੁਰ | ਪਿੰਡ ਬਾੜੀਆਂ ਕਲਾਂ ਦੇ ਪੰਜ ਸਾਲ ਪਹਿਲਾਂ ਦੁਬਈ ਗਏ ਨੌਜਵਾਨ ਨੇ 26 ਨਵੰਬਰ ਨੂੰ ਦੁਬਈ 'ਚ ਹੀ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਪਿਛਲੇ ਇਕ ਸਾਲ ਤੋਂ ਜਲੰਧਰ ਦਾ ਇਕ ਨੌਜਵਾਨ ਹੀ ਉਸ ਨੂੰ ਕਥਿਤ ਤੌਰ ’ਤੇ ਤੰਗ ਪਰੇਸ਼ਾਨ ਕਰ ਰਿਹਾ ਸੀ। ਹਫ਼ਤਾ ਕੁ ਪਹਿਲਾਂ ਮ੍ਰਿਤਕ ਨੇ ਵੀਡੀਓ ਬਣਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ...
ਚੰਡੀਗੜ੍ਹ | ਪੰਜਾਬ 'ਚ ਭਾਜਪਾ ਨੇ ਵੱਡਾ ਦਾਅ ਖੇਡਿਆ ਹੈ। ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ, ਅਮਨਜੋਤ ਕੌਰ ਰਾਮੂਵਾਲੀਆ ਤੇ ਜੈਵੀਰ ਸ਼ੇਰਗਿੱਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ 'ਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਾਂਗਰਸੀ ਆਗੂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪ੍ਰਧਾਨ ਸੋਨੀਆ...
ਫ਼ਾਜ਼ਿਲਕਾ। ਜ਼ਿਲ੍ਹੇ ਦੇ ਅਧੀਨ ਮੰਡੀ ਘੁਬਾਇਆ ’ਚ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਲਾਸ਼ ਨੇੜਲੇ ਖੇਤਾਂ ਵਿਚ ਮਿਲੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਲੱਖੇ ਕੇ ਉਤਾੜ(ਧੁਨਕੀਆਂ) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ ਬੱਚਾ ਵੀ...
ਅੰਮ੍ਰਿਤਸਰ | ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਵਿਆਹ ਤੋਂ ਪਹਿਲਾਂ ਲਾੜੇ ਅਤੇ ਸਰਵਾਲੇ ਨੇ ਵੀ ਹਿੱਸਾ ਲਿਆ। ਪੰਜਾਬ ਦੇ ਜ਼ਿਲ੍ਹਿਆਂ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ...
ਲੁਧਿਆਣਾ | ਸੂਬਾ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ ਸਥਾਪਤ ਕਰੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਇਸ ਉੱਪਰ 32.86 ਕਰੋੜ ਰੁਪਏ ਰਾਸ਼ੀ ਵਿਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ...
ਜਲੰਧਰ। ਪੰਜਾਬ ’ਚ ਰੋਜ਼ਾਨਾ ਕਿਸੇ ਨਾ ਕਿਸੇ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਜਿਹੀ ਹੀ ਘਟਨਾ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਿਸ਼ਨਪੁਰਾ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇਕ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਵੀ (20) ਪੁੱਤਰ ਸੁਖਦੇਵ ਵਾਸੀ ਕਿਸ਼ਨਪੁਰਾ ਵਜੋਂ ਹੋਈ। ਥਾਣਾ ਰਾਮਾ...
ਦਿੱਲੀ। ਦਿੱਲੀ ਤੋਂ ਆ ਰਹੀ ਨੀਲਾਂਚਲ ਐਕਸਪ੍ਰੈਸ ਵਿੱਚ ਸਫਰ ਕਰ ਰਹੇ ਸੁਲਤਾਨਪੁਰ ਦੇ ਇੱਕ ਮੁਸਾਫਿਰ ਦੀ ਸੋਮਨਾ ਅਤੇ ਡੰਬਰ ਰੇਲਵੇ ਸਟੇਸ਼ਨਾਂ ਵਿਚਕਾਰ ਲੋਹੇ ਦੀ ਰਾਡ ਗਲ਼ੇ ਵਿੱਚ ਵੜਣ ਕਾਰਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੇਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਸਾਫਿਰ ਦੀ ਲਾਸ਼ ਨੂੰ ਰੇਲਵੇ ਸਟੇਸ਼ਨ 'ਤੇ ਉਤਾਰਿਆ ਗਿਆ। ਮੁਸਾਫਿਰ ਦੀ ਪਛਾਣ ਹਰੀਕੇਸ਼ ਦੂਬੇ ਪੁੱਤਰ ਸੰਤਰਾਮ ਵਾਸੀ...
ਨਿਊਜ਼ ਡੈਸਕ। ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਡਿਟੇਨ ਕੀਤਾ ਗਿਆ ਹੈ। ਪੰਜਾਬ ਪੁਲਿਸ ਲਈ ਸਿਰਦਰਦ ਬਣਿਆ ਗੋਲਡੀ ਬਰਾੜ ਕੈਨੇਡਾ ਤੋਂ ਅਮਰੀਕਾ ਜਾਂਦੇ ਸਮੇਂ ਫੜਿਆ ਗਿਆ। ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਕੈਨੇਡਾ ਵਿਚ ਰਹਿੰਦੇ ਹੋਏ ਰਚੀ ਸੀ ਜਿਸ ਨੂੰ ਭਾਰਤ ਵਿਚ ਉਸ ਦੇ ਸਾਥੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅੰਜਾਮ ਦਿੱਤਾ। ਬਰਾੜ ਤੇ ਬਿਸ਼ਨੋਈ ਵਿਚ ਕੜੀ...
ਨਾਭਾ | ਪਿੰਡ ਛੀਟਾਂਵਾਲਾ ਵਿਚ ਪਾਦਰੀ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਹਿੰਮਤਪੁਰਾ ਦੇ ਰਣਜੀਤ ਸਿੰਘ ਪਿੰਡ ਛੀਟਾਂਵਾਲਾ ਵਿਚ ਚਰਚ ਦੇ ਪਾਦਰੀ ਹਨ । ਬੀਤੀ ਰਾਤ ਕੁਝ ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ ਤੋੜ ਦਿੱਤਾ। ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ, ਜਿਨ੍ਹਾਂ ਦੀ ਜ਼ਮੀਨ ਚਰਚ ਨਾਲ ਲੱਗਦੀ ਹੈ, ਨੇ...
- Advertisement -

MOST POPULAR