ਪਟਿਆਲਾ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਬੁੱਧਵਾਰ ਰਾਤ ਨੂੰ ਆਈਜੀ ਮੁਖਵਿੰਦਰ ਸਿੰਘ ਛੀਨਾ, ਐਸਪੀ (ਸਿਟੀ) ਅਤੇ ਹੋਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਪਹੁੰਚੀਆਂ। ਭਾਵੇਂ ਕਿਸੇ ਅਧਿਕਾਰੀ ਨੇ ਭਾਰੀ ਪੁਲਿਸ ਤਾਇਨਾਤੀ ਦਾ ਸਹੀ ਕਾਰਨ ਨਹੀਂ ਦੱਸਿਆ ਪਰ ਵਿਜੀਲੈਂਸ ਦੀ ਛਾਪੇਮਾਰੀ ਦੀ ਚਰਚਾ ਜ਼ੋਰਾਂ ’ਤੇ ਸੀ।
ਰਾਤ ਕਰੀਬ ਅੱਠ ਵਜੇ...
ਨੈਸ਼ਨਲ
Assembly Elections Results 2022 : ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ
Admin - 0
ਨਿਊਜ਼ ਡੈਸਕ | ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆਉਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜ਼ਿਆਦਾਤਰ ਐਗਜ਼ਿਟ ਪੋਲਾਂ ਨੇ ਗੁਜਰਾਤ ਵਿੱਚ ਭਾਜਪਾ ਦੇ ਲਗਾਤਾਰ ਸੱਤਵੀਂ ਵਾਰ ਸੱਤਾ ਵਿੱਚ ਆਉਣ ਦੀ ਸੰਭਾਵਨਾ ਜਤਾਈ ਹੈ। ਜੇਕਰ ਭਾਜਪਾ ਜਿੱਤਦੀ ਹੈ ਤਾਂ ਉਹ ਬੰਗਾਲ ਵਿੱਚ ਖੱਬੇ ਮੋਰਚੇ ਦੀਆਂ ਲਗਾਤਾਰ ਸੱਤ ਜਿੱਤਾਂ ਦੇ ਰਿਕਾਰਡ ਦੀ ਬਰਾਬਰੀ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵੱਡੀ ਵਾਰਦਾਤ : ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਮਰਡਰ, ਕੁਝ ਦਿਨ ਪਹਿਲਾਂ ਗੈਂਗਸਟਰ ਨੇ ਦਿੱਤੀ ਸੀ ਧਮਕੀ; ਸੁਰੱਖਿਆ ‘ਚ ਤੈਨਾਤ ਪੁਲਿਸ ਮੁਲਾਜ਼ਮ ਵੀ ਜ਼ਖਮੀ
Admin - 0
ਜਲੰਧਰ | ਫਿਰੌਤੀ ਨਾ ਦੇਣ 'ਤੇ ਗੈਂਗਸਟਰਾਂ ਵੱਲੋਂ ਇੱਕ ਹੋਰ ਕਤਲ ਕਰ ਦਿੱਤਾ ਗਿਆ ਹੈ। ਕਸਬਾ ਨਕੋਦਰ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਕੱਪੜਾ ਵਪਾਰੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।
ਟਿੰਮੀ ਚਾਵਲਾ ਨਾਂ ਦੇ ਕੱਪੜਾ ਵਪਾਰੀ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਗੈਂਗਸਟਰ ਰਿੰਦਾ ਨੇ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਟਿੰਮੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ...
ਕ੍ਰਾਇਮ ਅਤੇ ਨਸ਼ਾ
ਨਕੋਦਰ ‘ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਮਰਡਰ, ਕੁਝ ਦਿਨ ਪਹਿਲਾਂ ਗੈਂਗਸਟਰ ਰਿੰਦਾ ਨੇ ਫਿਰੌਤੀ ਨਾ ਦੇਣ ‘ਤੇ ਮਾਰਨ ਦੀ ਦਿੱਤੀ ਸੀ ਧਮਕੀ
Admin - 0
ਜਲੰਧਰ | ਫਿਰੌਤੀ ਨਾ ਦੇਣ 'ਤੇ ਗੈਂਗਸਟਰਾਂ ਵੱਲੋਂ ਇੱਕ ਹੋਰ ਕਤਲ ਕਰ ਦਿੱਤਾ ਗਿਆ ਹੈ। ਕਸਬਾ ਨਕੋਦਰ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਕੱਪੜਾ ਵਪਾਰੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।
ਟਿੰਮੀ ਚਾਵਲਾ ਨਾਂ ਦੇ ਕੱਪੜਾ ਵਪਾਰੀ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਗੈਂਗਸਟਰ ਰਿੰਦਾ ਨੇ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਟਿੰਮੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ...
ਚੰਡੀਗੜ੍ਹ | ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਮੱਛੀ ਨੂੰ ਠੰਡ ਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਤੋਂ...
ਲੰਡਨ | ਅੱਜ ਅਸੀਂ ਤੁਹਾਨੂੰ ਇਕ ਅਜਿਹੀ ਦਾਦੀ ਬਾਰੇ ਦੱਸਾਂਗੇ ਜੋ 60 ਸਾਲ ਦੀ ਉਮਰ ਵਿਚ ਬੁਆਏਫ੍ਰੈਂਡ ਦੀ ਤਲਾਸ਼ ਕਰ ਰਹੀ ਹੈ। ਸਾਡੇ ਦੇਸ਼ ਦੀ ਗੱਲ ਕਰੀਏ ਤਾਂ ਜਿਸ ਯੁੱਗ ਵਿਚ ਔਰਤਾਂ ਆਪਣੇ ਪੋਤੇ-ਪੋਤੀਆਂ ਨੂੰ ਪਾਲ ਕੇ ਖੁਸ਼ ਹੁੰਦੀਆਂ ਹਨ, ਉੱਥੇ ਇਕ ਬ੍ਰਿਟਿਸ਼ ਔਰਤ ਆਪਣੇ ਲਈ ਬੁਆਏਫ੍ਰੈਂਡ ਲੱਭ ਰਹੀ ਹੈ। 57 ਸਾਲਾ ਇਜ਼ਾਬੇਲਾ ਅਰਪਿਨੋ ਲੰਡਨ ਦੇ ਈਸਟਕੋਟ ਦੀ ਰਹਿਣ...
ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਦੀ ਵੱਡੀ ਕਾਰਵਾਈ : 1.24 ਕਰੋੜ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬ੍ਰਾਂਚ ਅਧਿਕਾਰੀ ਕੀਤਾ ਗ੍ਰਿਫਤਾਰ
Admin - 0
ਚੰਡੀਗੜ੍ਹ | ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ...
ਮਲੋਟ | ਪਿੰਡ ਕਿੰਗਰਾ ਤੋਂ ਘੁਮਿਆਰਾ ਰੋਡ ’ਤੇ ਅਮਰੂਦਾਂ ਦੇ ਬਾਗ਼ ਦੇ ਫਿਰੋਜ਼ਪੁਰ ਨਾਲ ਸਬੰਧਤ ਕਰੀਬ 60 ਸਾਲ ਦੇ ਹਰਜਿੰਦਰ ਸਿੰਘ ਠੇਕੇਦਾਰ ਦਾ ਰਾਤ ਨੂੰ ਸੁੱਤੇ ਪਏ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਡੀਐੱਸਪੀ ਮਲੋਟ ਬਲਕਾਰ ਸੰਧੂ, ਥਾਣਾ ਸਿਟੀ ਦੇ ਇੰਚਾਰਜ ਵਰੁਨ ਕੁਮਾਰ ਮੱਟੂ ਤੋਂ ਇਲਾਵਾ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਮੌਕੇ 'ਤੇ ਪਹੁੰਚੇ।
ਥਾਣਾ ਸਿਟੀ ਦੇ...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ : ਪੰਜਾਬ ਦੇ 15 ਲੱਖ ਕਿਸਾਨਾਂ ਨੂੰ ਨਹੀਂ ਮਿਲੇਗਾ PM ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ, ਜਾਣੋ ਕਾਰਨ
Admin - 0
ਚੰਡੀਗੜ੍ਹ | ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਹਰ ਸਾਲ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਪਰ ਜਿਵੇਂ ਹੀ ਸਰਕਾਰ ਨੇ 12ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਕਿਸਾਨਾਂ ਦੇ ਡੇਟਾ ਨੂੰ 'ਕਲੀਨ' ਕਰਨ ਲਈ ਆਧਾਰ ਨਾਲ ਲਿੰਕ ਕਰਨ ਵਾਲੇ ਚੌਥੇ ਡਿਜੀਟਲ ਫਿਲਟਰ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਲਾਭਪਾਤਰੀ ਕਿਸਾਨਾਂ ਦੀ...
ਹੈਲਥ ਐਂਡ ਫਿਟਨੈਸ
ਖੋਜ ‘ਚ ਦਾਅਵਾ : ਮਰਦ ਦੁਨੀਆ ਤੋਂ ਹੋ ਜਾਣਗੇ ਅਲੋਪ, ਇਨਸਾਨ ਨੂੰ ਮਰਦ ਬਣਾਉਣ ਵਾਲਾ ਜੀਨ ਹੋ ਰਿਹਾ ਖਤਮ
Admin - 0
ਟੋਕੀਓ | ਮਨੁੱਖਾਂ ਅਤੇ ਹੋਰ ਥਣਧਾਰੀ ਜੀਵਾਂ ਦਾ ਲਿੰਗ Y ਕ੍ਰੋਮੋਸੋਮ 'ਤੇ ਨਿਰਭਰ ਕਰਦਾ ਹੈ। ਕਿਸੇ ਵਿਅਕਤੀ ਦਾ ਲਿੰਗ ਕੇਵਲ ਉਸ ਦੀ ਮੌਜੂਦਗੀ 'ਤੇ ਹੀ ਮਰਦ ਹੈ ਪਰ ਪ੍ਰੋਸੀਡਿੰਗਜ਼ ਆਫ਼ ਦ ਨੈਸ਼ਨਲ ਅਕੈਡਮੀ ਆਫ਼ ਸਾਇੰਸ ਵਿੱਚ ਪ੍ਰਕਾਸ਼ਿਤ ਖੋਜ ਅਨੁਸਾਰ ਇਹ ਕ੍ਰੋਮੋਸੋਮ ਮਰਦਾਂ ਵਿੱਚ ਹੌਲੀ-ਹੌਲੀ ਅਲੋਪ ਹੋ ਰਿਹਾ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਜੇਕਰ ਇਸ ਦੀ ਥਾਂ 'ਤੇ ਕੋਈ...









































