Home Blog Page 1392
ਕਪੂਰਥਲਾ | ਬੀਤੀ ਰਾਤ ਕਾਰ ਸਵਾਰ ਨੌਜਵਾਨ ਦੀ ਕੰਧ 'ਚ ਟੱਕਰ ਨਾਲ ਮੌਤ ਹੋ ਗਈ। 22 ਸਾਲਾ ਮ੍ਰਿਤਕ ਨੌਜਵਾਨ ਰਾਗਵ ਬਹਿਲ ਪੁੱਤਰ ਮਨੋਜ ਬਹਿਲ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਹਾਦਸੇ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਘਟਨਾ ਦਾ ਦ੍ਰਿਸ਼ ਬਹੁਤ ਭਿਆਨਕ ਦੱਸਿਆ ਜਾ ਰਿਹਾ ਹੈ।
ਜਲੰਧਰ | ਸ਼ਹਿਰ 'ਚ ਸ਼ਰਾਰਤੀ ਤੱਤਾਂ 'ਤੇ ਸ਼ਿਕੰਜਾ ਕੱਸਣ ਦੀ ਸ਼ੇਖੀ ਮਾਰ ਰਹੀ ਪੁਲਿਸ ਆਪਸ 'ਚ ਉਲਝਦੀ ਨਜ਼ਰ ਆਈ। ਸ਼ਹਿਰ ਦੇ ਸਭ ਤੋਂ ਵੱਡੇ ਚੌਕ ਗੁਰੂ ਨਾਨਕ ਮਿਸ਼ਨ ਵਿਖੇ ਪਹਿਲਾਂ 2 ਪੁਲਿਸ ਮੁਲਾਜ਼ਮਾਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਇੱਕ ਪਗੜੀਧਾਰੀ ਪੁਲਿਸ ਵਾਲੇ ਨੇ ਆਪਣੇ ਅਧੀਨ ਕਰਮਚਾਰੀ ਨੂੰ ਡੰਡੇ ਨਾਲ ਕੁੱਟਿਆ। ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ ਪੀਸੀਆਰ...
ਨਵੀਂ ਦਿੱਲੀ | ਇਥੋਂ ਦੇ 3 ਸਾਲਾ ਬੱਚੇ ਦੀ ਲਾਸ਼ ਮੇਰਠ ਤੋਂ ਮਿਲੀ ਹੈ, ਉਹ ਵੀ ਟੁਕੜੇ- ਟੁਕੜੇ ਕੀਤੇ । ਦਿੱਲੀ ਪੁਲਿਸ ਨੇ ਲਾਪਤਾ 3 ਸਾਲਾ ਬੱਚੇ ਦੀ ਹੱਤਿਆ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਬੱਚੇ ਨਾਲ ਲਾਪਤਾ ਹੋ ਸੀ। ਦੋਸ਼ੀ 18 ਸਾਲ ਦਾ ਹੈ ਅਤੇ ਉਸ ਨੇ ਮੇਰਠ 'ਚ ਗੰਨੇ ਦੇ ਖੇਤ 'ਚ 3 ਸਾਲ ਦੇ...
ਨਵੀਂ ਦਿੱਲੀ | ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ‘ਆਪ’ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ 'ਚੋਂ 'ਆਪ' 54 ਸੀਟਾਂ 'ਤੇ ਅੱਗੇ ਹੈ ਅਤੇ 82 'ਤੇ ਜਿੱਤ ਦਰਜ ਕੀਤੀ ਹੈ। ਜਦਕਿ ਭਾਜਪਾ 62 ਸੀਟਾਂ 'ਤੇ ਜਿੱਤ ਦਰਜ ਕਰ ਕੇ 39 ਸੀਟਾਂ 'ਤੇ ਅੱਗੇ ਹੈ, ਜਦਕਿ ਕਾਂਗਰਸ ਨੇ 4 ਸੀਟਾਂ 'ਤੇ ਜਿੱਤ ਹਾਸਲ ਕੀਤੀ...
ਚੰਡੀਗੜ੍ਹ | ਕਪੂਰਥਲਾ ਦੇ ਪਿੰਡ ਨਡਾਲਾ ਦੇ 43 ਸਾਲਾ ਨੌਜਵਾਨ ਦੀ ਸਰਬੀਆ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਤੇ ਮੋਹਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਕੁਝ ਦਿਨ ਪਹਿਲਾਂ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਦੇਸ਼ ਸਰਬੀਆ ਪਹੁੰਚ ਗਿਆ ਸੀ। 28 ਨਵੰਬਰ ਨੂੰ ਫੋਨ 'ਤੇ ਜਾਣਕਾਰੀ ਦਿੱਤੀ...
ਸ੍ਰੀ ਮੁਕਤਸਰ ਸਾਹਿਬ | ਇਥੇ ਤੜਕੇ ਵੱਡਾ ਹਾਦਸਾ ਵਾਪਰਿਆ, ਸਕੂਲ ਜਾ ਰਹੇ 3 ਭੈਣ-ਭਰਾ ਨੂੰ ਝੋਨੇ ਨਾਲ ਭਰੇ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ 2 ਭੈਣ-ਭਰਾ ਦੀ ਮੌਕੇ ‘ਤੇ ਹੀ ਮੌਤ, 1 ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ...
ਮੱਧ ਪ੍ਰਦੇਸ਼। ਆਏ ਦਿਨ ਬੱਚਿਆਂ ਦੇ ਬੋਰਵੈੱਲ ਵਿਚ ਡਿਗਣ ਦੀਆਂ ਘਟਨਾਵਾਂ ਸਾਹਮਂਣੇ ਆਉਂਦੀਆ ਹੀ ਰਹਿੰਦੀਆਂ ਹਨ। ਤਾਜ਼ਾ ਮਾਮਲਾ ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਮਾਂਡਵੀ ਪਿੰਡ ਵਿਚ 6 ਸਾਲ ਦਾ ਮਾਸੂਮ ਬੋਰਵੈੱਲ ਵਿਚ ਡਿੱਗ ਗਿਆ ਹੈ। ਬੱਚਾ ਬੋਰ ਵਿਚ 53 ਫੁੱਟ ਡੂੰਘਾਈ ‘ਤੇ ਫਸਿਆ ਹੋਇਆ ਹੈ। ਹੁਣ ਤੱਕ 30 ਫੁੱਟ ਡੂੰਘਾ ਗੱਡਾ ਖੋਦਿਆ ਜਾ ਚੁੱਕਾ ਹੈ। ਬੱਚੇ ਨੂੰ ਕੱਢਣ...
ਚੰਡੀਗੜ੍ਹ | ਇਕੋ ਘਰ ਚ 2 ਮੀਟਰ ਲਗਵਾ ਕੇ ਮੁਫਤ ਬਿਜਲੀ ਦਾ ਲਾਭ ਲੈ ਰਹੇ ਹਨ, ਹੁਣ ਉਨ੍ਹਾਂ ਦੀ ਖੈਰ ਨਹੀਂ। ਪੰਜਾਬ ਸਰਕਾਰ ਨੇ ਪਾਵਰ ਕਾਮ ਨੂੰ ਉਨ੍ਹਾਂ ਘਰਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੇ ਘਰਾਂ ਚ 2 ਮੀਟਰ ਲੱਗੇ ਹੋਏ ਹਨ। ਜਿਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ਵਲੋਂ 600 ਯੂਨਿਟ ਮੁਫਤ ਬਿਜਲੀ ਦੇਣ ਤੋਂ ਬਾਅਦ ਆਪਣੇ...
ਚੰਡੀਗੜ੍ਹ | ਪੰਜਾਬ 'ਚ ਵਿਆਹਾਂ ਦਾ ਸੀਜ਼ਨ ਜਾਰੀ ਰਹਿਣ ਅਤੇ ਵੱਧ ਰਹੀ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਨੂੰ ਪੰਜਾਬ ਦੇ ਸਾਰੇ ਮੈਰਿਜ ਪੈਲੇਸਾਂ ਦੇ ਬਾਹਰ ਪੁਲਿਸ ਨਾਕੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਉੱਥੇ ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ...
ਚੰਡੀਗੜ੍ਹ | ਪੰਜਾਬ 'ਚ ਵਿਆਹਾਂ ਦਾ ਸੀਜ਼ਨ ਜਾਰੀ ਰਹਿਣ ਅਤੇ ਵੱਧ ਰਹੀ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਨੂੰ ਪੰਜਾਬ ਦੇ ਸਾਰੇ ਮੈਰਿਜ ਪੈਲੇਸਾਂ ਦੇ ਬਾਹਰ ਪੁਲਿਸ ਨਾਕੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਉੱਥੇ ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ...
- Advertisement -

MOST POPULAR