ਲੁਧਿਆਣਾ | ਥਾਣਾ ਜਮਾਲਪੁਰ ਅਧੀਨ ਪੈਂਦੀ ਬੈਂਕ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਸਮੋਸੇ ਦੀ ਦੁਕਾਨ ਤੋਂ ਖਰੀਦਦਾਰੀ ਕਰ ਰਹੀ ਸੀ। ਇਸ ਦੌਰਾਨ ਬਾਈਕ 'ਤੇ ਸਵਾਰ ਹਮਲਾਵਰ ਉਸ ਦੇ ਗਲੇ 'ਚੋਂ ਸੋਨੇ ਦੀ ਚੇਨ ਖਿਚ ਕੇ ਫਰਾਰ ਹੋ ਗਿਆ। ਉਸ ਦਾ ਸਾਥੀ ਬਾਈਕ ਸਟਾਰਟ ਕਰ ਕੇ ਪਹਿਲਾਂ ਹੀ ਖੜ੍ਹਾ ਸੀ। ਔਰਤ ਨੇ ਪਿੱਛਾ ਕੀਤਾ ਪਰ ਨਹੀਂ ਪਹੁੰਚੀ। ਬਦਮਾਸ਼...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਲਵ ਮੈਰਿਜ ਕਰਵਾ ਕੇ ਫਸਿਆ ਨੌਜਵਾਨ, ਪਤਨੀ ਘਰੋਂ 50 ਹਜ਼ਾਰ ਚੋਰੀ ਕਰ ਕੇ ਆਪਣੇ ਆਸ਼ਕ ਨਾਲ ਭੱਜੀ
Admin - 0
ਲੁਧਿਆਣਾ | ਪੁਲਿਸ ਨੇ ਪਹਿਲਾਂ ਵੀ ਤਿੰਨ ਵਿਆਹ ਕਰਵਾਉਣ ਵਾਲੀ ਔਰਤ ਖਿਲਾਫ ਮਾਮਲਾ ਦਰਜ ਕੀਤਾ ਹੈ। ਜਦੋਂ ਉਸ ਨੇ ਆਪਣੇ ਪਤੀ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਤਾਂ ਉਹ ਪੁਲਿਸ ਕੋਲ ਗਿਆ। ਥਾਣਾ ਲਾਡੋਵਾਲ ਦੇ ਪਿੰਡ ਰਾਜੋਵਾਲ ਦੇ ਗਗਨਦੀਪ ਚੋਪੜਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਬਾਅਦ ਔਰਤ ਦੇ ਤਿੰਨ ਵਿਆਹਾਂ ਦਾ ਮਾਮਲਾ ਸਾਹਮਣੇ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦੀ ਫਟਕਾਰ ਦਾ ਅਸਰ : ਪੰਜਾਬ ਸਰਕਾਰ ਨੇ 2 ਮਹੀਨਿਆਂ ‘ਚ 23 ਪਤਵੰਤਿਆਂ ਖਿਲਾਫ ਜਾਂਚ ਕੀਤੀ ਪੂਰੀ
Admin - 0
ਪੰਜਾਬ ਵਿੱਚ ਪਤਵੰਤਿਆਂ ਵਿਰੁੱਧ ਅਪਰਾਧਿਕ ਮਾਮਲਿਆਂ ਵਿੱਚ ਜਿੱਥੇ ਦੋ ਮਹੀਨੇ ਪਹਿਲਾਂ 42 ਕੇਸਾਂ ਦੀ ਜਾਂਚ ਪੈਂਡਿੰਗ ਸੀ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੁਲਿਸ ਨੇ ਰਫ਼ਤਾਰ ਦਿਖਾਉਂਦੇ ਹੋਏ 23 ਮਾਮਲਿਆਂ ਦੀ ਜਾਂਚ ਪੂਰੀ ਕਰ ਲਈ ਹੈ। ਹੁਣ ਸਿਰਫ਼ 19 ਮਾਮਲਿਆਂ ਦੀ ਜਾਂਚ ਬਾਕੀ ਹੈ। ਮੰਗਲਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ, ਬਿਊਰੋ ਆਫ ਇਨਵੈਸਟੀਗੇਸ਼ਨ ਨੇ ਹਾਈ ਕੋਰਟ ਵਿੱਚ ਇੱਕ ਸਟੇਟਸ ਰਿਪੋਰਟ...
ਐਸਏਐਸ ਨਗਰ/ਮੋਹਾਲੀ
ਗੰਲ ਕਲਚਰ ਖਿਲਾਫ ਪੁਲਿਸ ਦਾ ਐਕਸ਼ਨ : ਪੰਜਾਬ ‘ਚ 5000 ਅਸਲਾ ਲਾਇਸੈਂਸ ਕੀਤੇ ਰੱਦ, ਕਈਆਂ ਦੀ ਵੈਰੀਫਿਕੇਸ਼ਨ ਜਾਰੀ
Admin - 0
ਚੰਡੀਗੜ੍ਹ | ਗੰਨ ਕਲਚਰ 'ਤੇ ਨਕੇਲ ਕੱਸਦਿਆਂ ਪੰਜਾਬ ਪੁਲਿਸ ਨੇ ਸੂਬੇ 'ਚ 5000 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਰੱਦ ਕੀਤੇ ਲਾਇਸੈਂਸ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਣਾਏ ਗਏ ਸੀ। ਇਸ 'ਚ ਕੁਝ ਲੋਕਾਂ ਨੇ ਫਰਜ਼ੀ ਰਿਹਾਇਸ਼ ਦਾ ਪਤਾ ਦਿੱਤਾ ਸੀ, ਜਦਕਿ ਕੁਝ ਨੇ ਆਪਣੇ ਖਿਲਾਫ ਦਰਜ ਅਪਰਾਧਿਕ ਮਾਮਲੇ ਵੀ ਛੁਪਾ ਲਏ ਸਨ। ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ ਦਾ...
ਐਸਏਐਸ ਨਗਰ/ਮੋਹਾਲੀ
Government Job: ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ 4500 ਅਸਾਮੀਆਂ ਲਈ ਜਾਰੀ ਕੀਤਾ ਨੋਟੀਫਿਕੇਸ਼ਨ
Admin - 0
ਚੰਡੀਗੜ੍ਹ | ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ) ਨੇ 4500 ਅਸਾਮੀਆਂ ਲਈ ਸੰਯੁਕਤ ਉੱਚ ਸੈਕੰਡਰੀ ਪੱਧਰ (ਸੀਐਚਐਸਐਲ) ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ssc.nic.in 'ਤੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਤੁਸੀਂ ਲੌਗਇਨ ਕਰਨ ਤੋਂ ਬਾਅਦ ਅਰਜ਼ੀ ਦੇ ਸਕਦੇ ਹੋ। ਪਹਿਲਾਂ ਨੋਟੀਫਿਕੇਸ਼ਨ 5 ਨਵੰਬਰ ਨੂੰ ਆਉਣਾ ਸੀ ਪਰ ਬਾਅਦ ਵਿੱਚ ਤਰੀਕ ਬਦਲ ਦਿੱਤੀ ਗਈ। ਨਿਰਧਾਰਤ ਉਮਰ ਸੀਮਾ 27...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਰਾਜ ‘ਚ ਸਿੰਗਲ ਵਿੰਡੋ ਸਿਸਟਮ ਨੂੰ ਕਰੇਗੀ ਹੋਰ ਮਜ਼ਬੂਤ
Admin - 0
ਚੰਡੀਗੜ੍ਹ। ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ।
ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ...
ਚੰਡੀਗੜ੍ਹ। ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ...
ਜਲੰਧਰ | ਜਲੰਧਰ ਵਿਕਾਸ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ ਜਸਬੀਰ ਸਿੰਘ ਨੇ ਨੌਜਵਾਨਾਂ ਨੂੰ ਸਮਾਜ ਨੂੰ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਰਾਤਰੀ ਪਿਆਰ ਦੇ ਆਦਰਸ਼ਾਂ ’ਤੇ ਚਲਾਉਣ ਲਈ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ ਵਿਚਾਰਧਾਰਾ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ।
ਦੋਆਬਾ ਕਾਲਜ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਡਾ.ਅੰਬੇਡਕਰ...
ਕ੍ਰਾਇਮ ਅਤੇ ਨਸ਼ਾ
ਪੁਲਿਸ ਵੱਲੋਂ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਵਾਲੇ ਗਿਰੋਹ ਦੇ 7 ਮੈਂਬਰ ਕਾਬੂ, 2 ਨਵਜੰਮੇ ਬੱਚੇ ਵੀ ਬਰਾਮਦ
Admin - 0
ਪਟਿਆਲਾ। ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦ ਵੇਚ ਦਾ ਕੰਮ ਕਰਨ ਵਾਲੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋ ਨਵਜੰਮ ਬੱਚੇ, ਚਾਰ ਲੱਖ ਰੁਪਏ ਅਤੇ ਇੱਕ ਇਨੋਵਾ ਐਂਬੂਲੈਂਸ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਗੈਂਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਨਵਜੰਮੇ ਬੱਚਿਆਂ ਦੀ ਖਰੀਦ...
ਲੁਧਿਆਣਾ | ਇਥੇ ਇਕ 18 ਸਾਲਾ ਨੌਜਵਾਨ ਦਾ ਕਤਲ 4 ਤੋਂ 5 ਵਿਅਕਤੀਆਂ ਨੇ ਤਿੱਖੇ ਹਥਿਆਰਾਂ ਨਾਲ ਕਰ ਦਿੱਤਾ। ਇਸ ਦੌਰਾਨ ਨੌਜਵਾਨ ਦਾ ਭਰਾ ਵੀ ਜ਼ਖਮੀ ਵੀ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਵਿੱਕੀ ਮੂਲਰੂਪ ਨਾਲ ਨੇਪਾਲੀ ਹੈ। ਇੱਥੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਚੰਦ ਕਾਲੋਨੀ ਵਿੱਚ ਰਹਿੰਦਾ ਹੈ। ਪੈਸਿਆਂ ਦੇ ਲੈਣ-ਦੇਣ ਕਾਰਨ ਇਹ ਘਟਨਾ ਵਾਪਰੀ...










































