Home Blog Page 1397
ਫ਼ਤਿਹਗੜ੍ਹ ਸਾਹਿਬ | ਪਿਛਲੇ ਦਿਨੀਂ ਕੌਮੀ ਰਾਜ ਮਾਰਗ ਉਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਗਿਆ ਸੀ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ ਸਾਢੇ 1200 ਤੋਂ ਵੱਧ ਸੇਬ ਦੀਆਂ ਭਰੀਆਂ ਪੇਟੀਆਂ ਚੁੱਕ ਕੇ ਲੈ ਗਏ ਸਨ।ਜ਼ਖ਼ਮੀ ਹਾਲਤ ਵਿਚ ਟਰੱਕ ਡਰਾਈਵਰ ਉਥੇ ਬੈਠਾ, ਉਨ੍ਹਾਂ ਦੀਆਂ ਮਿੰਨਤਾਂ-ਤਰਲੇ ਕਰਦਾ ਰਿਹਾ ਪਰ...
ਜੈਪੁਰ। ਜੈਪੁਰ ਤੋਂ ਇਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤੀ ਜੈਪੁਰ ਵਿਚ ਦਿਨ-ਰਾਤ ਮੇਹਨਤ ਕਰਕੇ ਆਪਣੀ ਸਾਰੀ ਕਮਾਈ ਪਤਨੀ ਨੂੰ ਭੇਜਦਾ ਰਿਹਾ। ਇਧਰ ਪ੍ਰਤਾਪਗੜ੍ਹ ਵਿਚ ਪਤਨੀ ਮਕਾਨ ਮਾਲਕ ਨਾਲ ਲੁੱਡੋ ਤੇ ਤਾਸ਼ ਖੇਡਣ ਵਿਚ ਇੰਨਾ ਖੋ ਗਈ ਕਿ ਪੈਸਿਆਂ ਦੇ ਨਾਲ-ਨਾਲ ਆਪਣੇ-ਆਪ ਨੂੰ ਵੀ ਹਾਰ ਬੈਠੀ। ਹੁਣ ਪਤੀ, ਪਤਨੀ ਨੂੰ ਵਾਪਸ ਪਾਉਣ ਲਈ ਲੋਕਾਂ...
ਚੰਡੀਗੜ੍ਹ। ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ–ਹਰਿਆਣਾ ਹਾਈਕੋਰਟ ਵੱਲੋਂ ਇਹ ਹੁਕਮ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਬਾਅਦ ਜਾਰੀ ਕੀਤੇ ਹਨ। ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਵਕੀਲ ਦੇ...
ਨਵੀਂ ਦਿੱਲੀ | ਨਸ਼ੇ ਦੀ ਸਮੱਸਿਆ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ "ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਲਈ ਨਕਲੀ ਸ਼ਰਾਬ ਅਤੇ ਨਸ਼ੇ ਬੰਦ ਹੋਣੇ ਚਾਹੀਦੇ ਹਨ। ਜੇ ਅਜਿਹਾ ਨਾ ਹੋਇਆ ਤਾਂ ਨੌਜਵਾਨ ਇਸ ਤਰ੍ਹਾਂ ਮਰਦੇ ਰਹਿਣਗੇ । ਪੰਜਾਬ ਵਿਚ ਹਰ ਗਲੀ ਵਿਚ...
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ...
ਚੰਡੀਗੜ੍ਹ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ ਕਾਉਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪੰਜਾਬ ਭਰ ਦੇ ਮੁਲਾਜਮਾਂ ਨੇ ਹਿੱਸਾ ਲਿਆ।ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ...
ਮੇਰਠ। ਮੇਰਠ ਤੋਂ ਇਕ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇਕ ਨੌਜਵਾਨ ਦੀ ਮਹਿਜ ਛਿੱਕ ਨਾਲ ਹੀ ਜਾਨ ਨਿਕਲ ਜਾਂਦੀ ਹੈ। ਹੈਰਾਨ ਕਰਨ ਵਾਲੀ ਇਸ ਗੱਲ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿਚ 4-5 ਨੌਜਵਾਨ ਇਕ ਗਲੀ ਵਿਚ ਗੱਲਾਂ ਕਰਦੇ ਹੱਸਦੇ ਹੋਏ ਜਾ ਰਹੇ ਹਨ। ਇਸ ਵਿਚਕਾਰ ਇਨ੍ਹਾਂ...
ਲੁਧਿਆਣਾ। ਲੁਧਿਆਣਾ ਵਿਚ 10-12 ਪ੍ਰਵਾਸੀਆਂ ਵਲੋਂ 2 ਪੰਜਾਬੀ ਨੌਜਵਾਨਾਂ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਹੈ। ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਜਾ ਰਹੀ ਹੈ ਕਿ ਦੇਖ ਕੇ ਰੂਹ ਕੰਬ ਜਾਵੇਗੀ। ਪ੍ਰਵਾਸੀ ਪੰਜਾਬੀਆਂ ਦਾ ਦੋਸ਼ ਹੈ ਕਿ ਇਨ੍ਹਾਂ ਪੰਜਾਬੀ ਨੌਜਵਾਨਾਂ ਨੇ ਉਨ੍ਹਾਂ ਦਾ ਮੋਬਾਈਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਹੈ। ਹੈਰਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਬਚਾਉਣ...
ਬਠਿੰਡਾ। ਸਰਕਾਰੀ ਹਸਪਤਾਲ 'ਚੋਂ 4 ਦਿਨਾਂ ਦੇ ਬੱਚੇ ਨੂੰ ਅਗਵਾ ਹੋਏ 24 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਬੱਚੇ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ, ਜਿਸ ਤੋਂ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ ਬਠਿੰਡਾ ਦੇ ਸਰਕਾਰੀ ਚਿਲਡਰਨ ਹਸਪਤਾਲ 'ਚੋਂ 2 ਔਰਤਾਂ ਨੇ...
ਨਵੀਂ ਦਿੱਲੀ | ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੈੱਬ ਸੀਰੀਜ਼ CAT ਰਾਹੀਂ ਵਾਪਸੀ ਕਰਨ ਜਾ ਰਹੇ ਹਨ। ਸ਼ੁੱਕਰਵਾਰ ਨੂੰ ਰਣਦੀਪ ਦੀ ਵੈੱਬ ਸੀਰੀਜ਼ 'ਕੈਟ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਸੀਰੀਜ਼ 'ਚ ਰਣਦੀਪ ਪੰਜਾਬ 'ਚ ਨਸ਼ਾ ਤਸਕਰੀ 'ਚ ਫਸੇ ਆਪਣੇ ਭਰਾ ਨੂੰ ਬਚਾਉਂਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ 'ਕੈਟ' ਮਸ਼ਹੂਰ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ।...
- Advertisement -

MOST POPULAR