ਨੈਸ਼ਨਲ
ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
Admin - 0
ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। "ਆਪ" ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ ਵੋਟਰ ਬਣਾ ਦਿੱਤਾ ਹੈ।...
ਨੈਸ਼ਨਲ
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ
Admin - 0
ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 'ਆਪ' ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ...
ਨੈਸ਼ਨਲ
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
Admin - 0
ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ...
ਨੈਸ਼ਨਲ
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
Admin - 0
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ...
ਨੈਸ਼ਨਲ
ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
Admin - 0
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ ਸੌਂਪਿਆ।
ਲਿਖਤੀ ਸਮਝੌਤੇ ਅਨੁਸਾਰ ਪੰਜਾਬ ਸਰਕਾਰ ਇੱਕ ਮਹੀਨੇ...
ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ ਲੱਗਣਾ ਮੁਸ਼ਕਲ ਹੋ ਜਾਂਦਾ ਹੈ। ਖ਼ੂਨ ਦਾ ਸੰਚਾਰ ਖ਼ਰਾਬ ਹੋਣ ਨਾਲ ਜ਼ਖ਼ਮ ਭਰਨ ਦੀ ਪ੍ਰਕਿਰਿਆ ਹੌਲੀ ਹੋ ਸਕਦੀ ਹੈ, ਜਦਕਿ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ।
ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 ਵਿੱਚ ਵਧ ਕੇ 25,290 ਹੋ...
ਨੈਸ਼ਨਲ
ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ
Admin - 0
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਿਯੁਕਤੀ ਕੀਤੀ ਗਈ ਹੈ, ਉਸ ਨੇ ਪੰਜਾਬ...
ਨੈਸ਼ਨਲ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ। ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ...
ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ...










































